Wednesday, November 25, 2026

Daily Archives: March 20, 2016

Water Right of Punjab to be protected at all costs- Bikram Majithia

 Kathunangal (Amritsar), Mar. 19 (Punjab Post Bureau)- Punjab Revenue Minister Mr. Bikram Singh Majithia today asserted that the incumbent alliance in the state will safeguard the water rights of Punjab at all costs and they will leave no stone unturned to save state’s water. Reiterating the resolve of Punjab Government to protect its water, Mr. Majithia said that decisions against the rights …

Read More »

ਪਾਣੀਆਂ ਸੰਬੰਧੀ ਪੰਜਾਬ ਦਾ ਹੱਕ ਦਿਵਾ ਕੇ ਹੀ ਦਮ ਲਿਆ ਜਾਵੇਗਾ – ਮਜੀਠੀਆ

ਕੱਥੂਨੰਗਲ, 19 ਮਾਰਚ (ਪ.ਪ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਵਿਸ਼ਵ ਵਿਆਪੀ ਤੇ ਸਰਵਪ੍ਰਵਾਨਤ ਰਿਪੇਰੀਅਨ ਸਿਧਾਂਤ ਅਨੁਸਾਰ ਪੰਜਾਬ ਦੇ ਪਾਣੀਆਂ ‘ਤੇ ਪਹਿਲਾ ਅਧਿਕਾਰ ਪੰਜਾਬ ਦਾ ਹੈ, ਪੰਜਾਬ ਸਰਕਾਰ ਅਤੇ ਅਕਾਲੀ ਦਲ ਦਾ ਇਹ ਦ੍ਰਿੜ੍ਹ ਸੰਕਲਪ ਹੈ ਕਿ ਪੰਜਾਬ ਦੇ ਹਿੱਤਾਂ ਖਿਲਾਫ ਕੋਈ ਵੀ ਫੈਸਲਾ ਮੰਨਜੂਰ ਨਹੀਂ ਹੋਵੇਗਾ ਅਤੇ ਪਾਣੀਆਂ ਸੰਬੰਧੀ ਪੰਜਾਬ ਦਾ ਹੱਕ ਦਿਵਾ …

Read More »

New Block of Khalsa College’s Dispensary Inaugurated

  Amritsar, Mar. 19 (Dharmender Singh Rataul)- The new block of the Dispensary cum-Urban Health Centre was today inaugurated at Khalsa College campus which will provide the medical facilities to more than 25,000 staff members, students of all the 17 educational institutions under one roof. The health centre is equipped with the ultra-modern machines and basic medical facilities along with …

Read More »

ਆਧੁਨਿਕ ਸਹੂਲਤਾਂ ਨਾਲ ਲੈਸ ਡਿਸਪੈਂਸਰੀ-ਕਮ-ਹੈਲਥ ਸੈਂਟਰ ਦਾ ਖ਼ਾਲਸਾ ਕਾਲਜ ਵਿਖੇ ਉਦਘਾਟਨ

ਅੰਮ੍ਰਿਤਸਰ, 19 ਮਾਰਚ (ਜਗਦੀਪ ਸਿੰਘ ਸੱਗੂ)- ਇਤਿਹਾਸਕ ਖ਼ਾਲਸਾ ਕਾਲਜ ਦੀ ਮੈਨੇਜ਼ਮੈਂਟ ਦੁਆਰਾ ਅੱਜ ਕਾਲਜ ਕੈਂਪਸ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਡਿਸਪੈਂਸਰੀ-ਕਮ-ਅਰਬਨ ਹੈਲਥ ਸੈਂਟਰ ਦਾ ਉਦਘਾਟਨ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਕੀਤਾ ਗਿਆ। ਨਵ-ਨਿਰਮਾਣਤ ਬਲਾਕ ਵਿੱਚ ਚਲਣ ਵਾਲੀ ਇਹ ਡਿਸਪੈਂਸਰੀ ਖ਼ਾਲਸਾ ਕਾਲਜ ਸੰਸਥਾਵਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਲਈ ਮੁੱਢਲੀਆਂ ਸੁਵਿਧਾਵਾਂ ਤੋਂ ਇਲਾਵਾ ਫਿਜੀਓਥਰੈਪੀ ਅਤੇ ਖ਼ਾਲਸਾ …

Read More »

ਅੰਮ੍ਰਿਤਸਰ ਵਿਚ ਜਲਦ ਲੱਗਣਗੇ ਸੀ.ਸੀ.ਟੀ.ਵੀ. ਕੈਮਰੇ – ਅਨਿਲ ਜੋਸ਼ੀ

ਅੰਮ੍ਰਿਤਸਰ, 19 ਮਾਰਚ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਸਥਾਨਿਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਵਿਸ਼ੇਸ਼ ਸਥਾਨਾਂ ਤੇ ਸੁਰੱਖਿਆ ਚੌਕਸੀ ਨੂੰ ਵਧਾਉਣ ਲਈ ਜਲਦ ਹੀ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ। ਪੁਲੀਸ ਡੀ.ਏ.ਵੀ ਸਕੂਲ ਦੇ ਪ੍ਰਿੰਸੀਪਲ ਸ਼ਬਨਮ ਹਾਂਡਾ ਨੂੰ 2 ਲੱਖ ਰੁਪਏ ਦਾ ਚੈਕ ਭੇਂਟ ਕਰਨ ਸਮੇਂ ਸ੍ਰੀ ਜੋਸ਼ੀ ਨੇ ਕਿਹਾ ਕਿ ਹੁਣ …

Read More »

ਸਤਿੰਦਰ ਸਰਤਾਜ ਵਿਦਿਆਰਥੀਆਂ ਦੇ ਰੂਬਰੂ -‘ਮਹਿਫਿਲ-ਏ-ਸਰਤਾਜ’ ਦਾ ਆਯੋਜਨ

ਅੰਮ੍ਰਿਤਸਰ, 19 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਹਾਊਸ ਲਾਅਨਜ਼ ਵਿਖੇ ਪ੍ਰਸਿੱਧ ਗਾਇਕ ਸਤਿੰਦਰ ਸਰਤਾਜ ਨੂੰ ਵਿਦਿਆਰਥੀਆਂ ਦੇ ਰੂਬਰੂ ਕਰਵਾਉਣ ਹਿਤ ਇਕ ਸਭਿਆਚਾਰਕ ਸ਼ਾਮ ‘ਮਹਿਫਿਲ-ਏ-ਸਰਤਾਜ’ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਦੀ ਸੂਝ ਅਤੇ ਦਿਸ਼ਾ ਨਿਰਦੇਸ਼ ਹੇਠ ਕਰਵਾਇਆ ਗਿਆ ਜਿਸ ਦਾ ਮੁੱਖ ਉਦੇਸ਼ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਚੰਗੀ ਗਾਇਕੀ ਅਤੇ ਅਮੀਰ ਵਿਰਸੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫਿਜ਼ਿਕਸ ਸਿਖਿਆ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ

  ਅੰਮ੍ਰਿਤਸਰ, 19 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਿਜ਼ਿਕਸ ਵਿਭਾਗ ਵੱਲੋਂ ਫਿਜ਼ਿਕਸ ਸਿਖਿਆ ਦੇ ਵਿਸ਼ੇ ‘ਤੇ ਇਕ ਦਿਨਾਂ ਸੈਮੀਨਾਰ ਦਾ ਆਯੋਜਵਿਭਾਗ ਦੇ ਸੈਮੀਨਾਰ ਹਾਲ ਵਿਖੇ ਕੀਤਾ ਗਿਆ। ਇਸ ਸੈਮੀਨਾਰ ਵਿਚ ਖਿੱਤੇ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ 50 ਤੋਂ ਵੱਧ ਅਧਿਆਪਕਾਂ ਨੇ ਭਾਗ ਲਿਆ ਅਤੇ ਫਿਜ਼ਿਕਸ ਨਾਲ ਸਬੰਧਤ ਵਿਭਿੰਨ ਪ੍ਰਯੋਗ ਕੀਤੇ। ਇੰਡੀਅਨ ਅਕਾਦਮੀ ਆਫ ਸਾਇੰਸ, ਬੰਗਲੌਰ ਦੇ …

Read More »

ਆਲ ਇੰਡੀਆ ਇੰਟਰ-ਵਰਸਿਟੀ ਤਾਇਕਵਾਂਡੋ ਚੈਂਪੀਅਨਸ਼ਿਪ ਕੇਰਲਾ ਯੂਨੀਵਰਸਿਟੀ ਨੇ ਜਿੱਤੀ

ਅੰਮ੍ਰਿਤਸਰ, 19 ਮਾਰਚ (ਸੁਖਬੀਰ ਖੁਰਮਣੀਆ)- ਯੂਨੀਵਰਸਿਟੀ ਆਫ ਕੇਰਲਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਇਸਤਰੀਆਂ ਦੀ ਆਲ ਇੰਡੀਆ ਇੰਟਰ-ਵਰਸਿਟੀ ਤਾਇਕਵਾਂਡੋ ਚੈਂਪੀਅਨਸ਼ਿਪ ਜਿੱਤ ਲਈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਟੀਮ ਦੂਜੇ ਸਥਾਨ (ਫਸਟ ਰਨਰਜ਼ਅੱਪ) ‘ਤੇ ਰਹੀ। ਇਸੇ ਤਰ੍ਹਾਂ ਮਨੀਪੁਰ ਯੂਨੀਵਰਸਿਟੀ ਤੀਜੇ ਸਥਾਨ ‘ਤੇ ਰਹੀ। ਇਸਤਰੀਆਂ ਦੇ ਇਹ ਮੁਕਾਬਲੇ ਯੂਨੀਵਰਸਿਟੀ ਦੇ ਮਲਟੀਪਰਪਜ਼ਜ਼ਿਮਨੇਜ਼ੀਅਮ ਹਾਲ ਵਿਖੇ ਸੰਪੰਨ ਹੋਏ। ਪੁਰਸ਼ਾਂ ਦੀ ਚੈਂਪੀਅਨਸ਼ਿਪ 21 ਮਾਰਚ ਨੂੰ …

Read More »

ਪੰਜਾਬ ਨੂੰ ਨਸ਼ਾ ਮੁਕਤ ਕਰਨਾ ਪੰਜਾਬ ਸਰਕਾਰ ਦਾ ਟੀਚਾ – ਸੁਰਜੀਤ ਜਿਆਣੀ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਕੀਤਾ ਪੁਨਰਵਾਸ ਕੇਂਦਰ ਦਾ ਉਦਘਾਟਨ ਫਾਜ਼ਿਲਕਾ, 19 ਮਾਰਚ (ਵਨੀਤ ਅਰੋੜਾ)- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਇੱਥੇ ਪਿੰਡ ਜੱਟ ਵਾਲੀ ਵਿਚ ਪੰਜਾਬ ਸਰਕਾਰ ਵੱਲੋਂ ਬਣਾਏ 50 ਬਿਸਤਰਿਆਂ ਦੇ ਪੂਨਰਵਾਸ ਕੇਂਦਰ ਦਾ ਉਦਘਾਟਨ ਕਰਨ ਮੌਕੇ ਕਿਹਾ ਕਿ ਪੰਜਾਬ ਨੂੰ ਇਕ ਨਸ਼ਾ ਮੁਕਤ ਸੂਬਾ ਬਣਾਉਣਾ ਹੀ ਪੰਜਾਬ ਸਰਕਾਰ ਦਾ …

Read More »

ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ

ਅੰਮ੍ਰਿਤਸਰ, 19 ਮਾਰਚ (ਜਗਦੀਪ ਸਿੰਘ ਸੱਗੂ)- ਮੁਫਤ ਕਾਨੂੰਨੀ ਸਹਾਇਤਾ ਅਥਾਰਟੀ ਵਲੋਂ ਦਿੱਤੀ ਜਾਂਦੀ ਕਾਨੂੰਨੀ ਸਹਾਇਤਾ ਪ੍ਰਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਲਾਅ ਡਿਪਾਰਟਮੈਂਟ ਦੇ 80 ਵਿਦਿਆਰਥੀਆਂ ਅਤੇ ਸ੍ਰੀਮਤੀ ਵਿਨੇ ਕਪੂਰ ਹੈਡ ਆਫ ਡਿਪਾਰਟਮੈਂਟ ਨੇ ਹਿੱਸਾ ਲਿਆ। ਕੈਂਪ ਦੌਰਾਨ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਇਸ ਸੈਮੀਨਾਰ ਵਿੱਚ …

Read More »