Wednesday, November 25, 2026

Daily Archives: March 21, 2016

ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਵਿਖੇ ਘਰੇਲੂ ਹਿੰਸਾ ਵਿਸ਼ੇ ‘ਤੇ ਵਰਕਸ਼ਾਪ ਲਗਾਈ

ਅਲ਼ਗੋਂ ਕੋਠੀ, 20 ਮਾਰਚ (ਹਰਦਿਆਲ ਸਿੰਘ ਭੈਣੀ) – ਡਾਇਰੈਕਟੋਰੇਟ ਸਮਾਜਿਕ ਸਿੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਡੀ.ਪੀ.ਓ ਭਿੱਖੀਵਿੰਡ ਮੈਡਮ ਸੰਜੂ ਦੀ ਯੋਗ ਅਗਵਾਈ ਅਤੇ ਮੁੱਖ ਅਧਿਆਪਕ ਸ: ਸੁਭਿੰਦਰਜੀਤ ਸਿੰਘ ਦੇ ਸਹਿਯੋਗ ਸਦਕਾ ਘਰੇਲੂ ਹਿੰਸਾ ‘ਤੇ ਬਲਾਕ ਪੱਧਰੀ ਵਰਕਸ਼ਾਪ ਦਾ ਆਯੋਜਨ ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਵਿਖੇ ਕੀਤਾ ਗਿਆ। ਵਰਕਸ਼ਾਪ ਵਿੱਚ ਪਹੁੰਚੇ ਮੁੱਖ ਮਹਿਮਾਨ ਸਰਪੰਚ …

Read More »

ਸ੍ਰੀ ਅਨੰਦਪੁਰ ਸਾਹਿਬ ਦੀ ਯਾਤਰਾ ਕਰਨ ਸਮੇਂਂ ਂਆਵਾਜਾਈ ਨਿਯਮਾਂ ਦੀ ਪਾਲਣਾ ਹੋਵੇ-ਪ੍ਰਿੰ: ਤਰਸਿੱਕਾ

ਆਵਾਜਾਈ ਵਿੱਚ ਲਾਪਰਵਾਹੀ ਕਾਰਣ ਹਰ ਸਾਲ ਵਾਪਰਦੀਆਂ ਦੁੱਖਦਾਈ ਦੁਰਘਟਨਾ ਚੌਂਕ ਮਹਿਤਾ, 20 ਮਾਰਚ (ਸਿਕੰਦਰ ਸਿੰਘ ਖਾਲਸਾ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੂਹ ਪ੍ਰਾਪਤ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਹੋਲੇ ਮੁਹੱਲੇ ਦਾ ਹੋਲਾ ਮੁਹੱਲਾ ਸ਼ੁਰੂ ਹੋ ਗਿਆ ਹੈ ਇਸ ਮੁਹੱਲੇ ਵਿੱਚ ਦੇਸ਼ ਤੇ ਵਿਦੇਸ਼ ਤੋ ਂਲੱਖਾਂ ਯਾਤਰੀ ਹਰ ਸਾਲ ਇਸ ਧਰਤੀ ਤੇ ਨਤਮਸਤਕ ਹੁੁੰਦੇ ਹਨ ਤੇ ਲੱਖਾਂ ਯਾਤਰੀਆਂ …

Read More »

Joshi Hands over cheque of Rs. 2 lakh to Police DAV School

  Amritsar, Mar. 20 (Punjab Post Bureau) -Punjab Local Bodies Minister Mr. Anil Joshi today announced that the holy city Amritsar would soon witness operations of CCTV cameras in order to put prominent places under surveillance.             Accompanied by Commissioner of Police Mr. Jatinder Singh Aulakh, Mr. Joshi while handing over a cheque of Rs. 2 lakh to Mrs. Shabnam …

Read More »

ਕਿਸਾਨਾਂ ਨੂੰ ਤਕਨੀਕੀ ਤੌਰ ‘ਤੇ ਮਜ਼ਬੂਤ ਕਰਨ ਲਈ ਪਿੰਡ ਢਾਕੀ ਸਾਦਾ ਵਿੱਚ ਪਿੰਡ ਪੱਧਰੀ ਕੈਂਪ ਲਗਾਇਆ

ਪਠਾਨਕੋਟ, 20 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੇ ਹੁਕਮਾਂ ‘ਤੇ ਖੇਤੀਬਾੜੀ ਵਿਭਾਗ ਪਠਾਨਕੋਟ ਵੱਲੋਂ ਸਾਉਣੀ ਦੌਰਾਨ ਮੱਕੀ ਅਤੇ ਗਰਮੀ ਰੁੱਤ ਦੀ ਮੂੰਗੀ ਦੀ ਫਸਲ ਹੇਠ ਰਕਬਾ ਵਧਾਉਣ ਅਤੇ ਕਿਸਾਨਾਂ ਨੂੰ ਤਕਨੀਕੀ ਤੌਰ ‘ਤੇ ਮਜ਼ਬੂਤ ਕਰਨ ਦੇ ਮੰਤਵ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਢਾਕੀ ਸਾਦਾ ਵਿੱਚ ਪਿੰਡ ਪੱਧਰੀ ਕੈਂਪ ਲਗਾਇਆ ਗਿਆ। …

Read More »

ਕੇਜਰੀਵਾਲ ਨੇ ਐਸ.ਵਾਈ ਐਲ ਦੇ ਮੁੱਦੇ ‘ਤੇ ਯੂ ਟਰਨ ਲੈ ਕੇ ਆਪਣੀ ਸਿਆਸੀ ਕਬਰ ਖੋਦੀ -ਮਜੀਠੀਆ

ਪਿੰਡ ਭੁੱਲਰ ਅਤੇ ਹਾਂਸ ਦੇ ਵਿਕਾਸ ਕਾਰਜਾਂ ਲਈ 29 ਲੱਖ ਦੀ ਗ੍ਰਾਂਟ ਦਿੱਤੀ ਗਈ ਕੱਥੂਨੰਗਲ/ ਮੱਤੇਵਾਲ 20 ਮਾਰਚ (ਪ.ਪ) – ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ ‘ਤੇ ਲੜੇਗੀ ਅਤੇ ਇੱਕ ਵਾਰ ਫਿਰ ਆਪਣੀ ਜਿੱਤ ਬਰਕਰਾਰ ਰੱਖਦੇ ਹੋਏ ਸਰਕਾਰ ਦੀ ਹੈਟ੍ਰਿਕ ਬਣਾਏਗੀ।   …

Read More »

ਐਸ.ਆਰ ਸਰਕਾਰੀ ਕਾਲਜ ਵਿਖੇ ਮਾਂ ਬੋਲੀ ਕਵੀ ਦਰਬਾਰ ਆਯੋਜਿਤ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਖੁਰਮਨੀਆ)- ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਐਸ.ਆਰ ਸਰਕਾਰੀ ਕਾਲਜ (ਇ:) ਵਿਖੇ ਵਿਦਿਆਰਥੀਆਂ ਦਾ ਕਵੀ ਦਰਬਾਰ ਕਰਵਾਇਆ ਗਿਆ। ਇਸ ਕਵੀ ਦਰਬਾਰ ਵਿਚ ਵਿਦਿਆਰਥੀਆਂ ਦੇ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਣ ਲਈ ਨਵੀਆਂ ਕਰੁੂੰਬਲਾਂ ਨੂੰ ਮੋਕਾ ਦਿੱਤਾ ਗਿਆ। ਸਮਾਰੋਹ ਦੀ ਪ੍ਰਧਾਨਗੀ ਪ੍ਰਿੰ: ਸੁਨੀਤਾ ਸਹਿਗਲ ਢਿੱਲੌਂ ਨੇ ਕੀਤੀ ਤੇ ਕਿਹਾ ਅੱਜ ਦੇ ਯੁੱਗ ਵਿਚ ਜਦੋਂ ਹਰ ਚੀਜ ਵਿਕਾਊ ਹੈ, ਅਤੇ ਕਦਰਾਂ …

Read More »

ਇੰਡੋ-ਭੂਟਾਨ ਕੁੰਗ ਫੂ ਵੁਸ਼ੋ ਚੈਂਪੀਅਨਸ਼ਿਪ ਮਈ 2016 ‘ਚ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਖੁਰਮਨੀਆ)- ਇੰਡੋ-ਭੂਟਾਨ ਦੇ ਰਾਸ਼ਟਰੀ ਤੇ ਅੰਤਰਾਸ਼ਟਰੀ ਪੱਧਰ ਦੇ ਮਹਿਲਾ-ਪੁਰਸ਼ ਖਿਡਾਰੀਆਂ ਦੀ ਇੰਡੋ-ਭੂਟਾਨ ਕੁੰਗਫੂ ਵੁਸ਼ੌ ਚੈਂਪੀਅਨਸ਼ਿਪ 2016-17 13 ਮਈ ਤੋਂ ਲੈ ਕੇ 16 ਮਈ ਤੱਕ ਭੂਟਾਨ ਵਿਖੇ ਆਯੋਜਤ ਹੋਵੇਗੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਕੁੰਗਫੂ ਵੁਸ਼ੌ ਐਸੋ: ਦੇ ਜਨਰਲ ਸਕੱਤਰ ਤੇ ਇੰਟਰ ਨੈਸ਼ਨਲ ਕੋਚ ਹਰਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸਾਰੇ ਪ੍ਰਤੀਯੋਗੀਆਂ, ਕੋਚਾਂ ਤੇ ਹੋਰ …

Read More »

ਤਲਵਾਰਬਾਜ਼ੀ ਦੇ ਦੋਵਾਂ ਵਰਗਾਂ ਵਿੱਚ ਅੰਮ੍ਰਿਤਸਰ ਨੂੰ ਮਿਲਿਆ ਤੀਸਰਾ ਸਥਾਨ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਖੁਰਮਨੀਆ)- ਪਟਿਆਲਾ ਵਿਖੇ ਸੰਪੰਨ ਹੋਈ ਮਹਿਲਾ-ਪੁਰਸ਼ਾਂ ਦੀ ਦੋ ਦਿਨਾਂ ਸੀਨੀਅਰ ਸਟੇਟ ਤਲਵਾਰਬਾਜੀ ਚੈਂਪੀਅਨਸ਼ਿਪ ਵਿਚ ਅੰਮ੍ਰਿਤਸਰ ਦੇ ਲੜਕੇ-ਲੜਕੀਆਂ ਨੇ 16 ਮੈਡਲ ਹਾਸਲ ਕਰਕੇ ਅੰਮ੍ਰਿਤਸਰ ਦਾ ਨਾਂ ਖੇਡ ਖੇਤਰ ਵਿਚ ਉੱਚਾ ਕੀਤਾ ਹੈ। ਇਸ ਸਬੰਧੀ ਹੋਰ ਵਧਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਤਲਵਾਰਬਾਜੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰੋ: ਨਿਰਮਲ ਸਿੰਘ ਰੰਧਾਵਾ ਨੇ ਦੱਸਿਆ ਕਿ ਲੜਕੀਆਂ ਦੇ ਸਾਇਬਰ ਤੇ ਫੋਇਲ ਟੀਮਜ਼ …

Read More »

ਯੂਨੀਵਰਸਿਟੀ ਦਾ ‘ਜਸ਼ਨ-2016’ ਸਪਨ- ਆਰਕੀਟੈਕਚਰ ਵਿਭਾਗ ਨੇ ਜਿੱਤੀ ਓਵਰਆਲ ਟਰਾਫੀ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਗਿੱਧੇ ਦੀ ਧਮਾਲ ਨਾਲ ਸਪਨ ਹੋਏ ਅਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲੇ ‘ਜਸ਼ਨ-2016’ ਦੀ ਓਵਰਆਲ ਚੈਂਪੀਅਨਸ਼ਿਪ ਟਰਾਫੀ ਆਰਕੀਟੈਕਚਰ ਵਿਭਾਗ ਨੇ ਜਿੱਤ ਲਈ ਜਦੋਂਕਿ ਇਲੈਕਟ੍ਰੌਨਿਕਸ ਟੈਕਨਾਲੋਜੀ ਵਿਭਾਗ ਦੂਜੇ ਅਤੇ ਕੰਪਿਊਟਰ ਇੰਜੀਨੀਰਿੰਗ ਐਂਡ ਟੈਕਨਾਲੋਜੀ ਵਿਭਾਗ ਤੀਜੇ ਨਬਰ ‘ਤੇ ਰਿਹਾ।ਜਸ਼ਨ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਡੀ.ਆਈ.ਜੀ. ਬਾਰਡਰ ਰੇਂਜ, ਅੰਮ੍ਰਿਤਸਰ, ਡਾ. ਕੁੰਵਰ ਵਿਜੈ ਪ੍ਰਤਾਪ …

Read More »