ਔਰਤਾਂ ਘਰੇਲੂ ਹਿੰਸਾ ਸਬੰਧੀ ਆਪਣੇ ਅਧਿਕਾਰਾਂ ਬਾਰੇ ਜਾਗਰੂਕ ਹੋਣ – ਗਿਰੀਸ਼ ਬਾਂਸਲ ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ ਸੱਗੂ) – ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਛੇਹਰਟਾ ਅੱਜ ‘ਘਰੇਲੂ ਹਿੰਸਾ ਰੋਕੂ ਐਕਟ 2005’ ਅਤੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਪ੍ਰਧਾਨਗੀ ਸੀ ਜੇ ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ …
Read More »Daily Archives: March 22, 2016
ਜਥੇ: ਸੰਤੋਖ ਸਿੰਘ ਦੇ ਜਨਮ ਦਿਹਾੜੇ ਮੌਕੇ ਜੀ.ਕੇ ਦਾ ਦਿੱਲੀ ਦੀਆਂ ਸੰਗਤਾਂ ਵੱਲੋਂ ਵਿਸ਼ੇਸ਼ ਸਨਮਾਨ
ਨਵੀ ਦਿੱਲੀ, 21 ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਆਪਣੇ ਪਿਤਾ ਜਥੇਦਾਰ ਸੰਤੋਖ ਸਿੰਘ ਦੀ ਤਰ੍ਹਾਂ ਦਿਲੇਰਾਨਾ ਅਤੇ ਕੌਮੀ ਹਿਤਾਂ ਤੇ ਪਹਿਰਾ ਦੇਣ ਦੀ ਲੜੀ ਨੂੰ ਅੱਗੇ ਜਾਰੀ ਰੱਖਣ ਕਰਕੇ ਜੀ.ਕੇ. ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ …
Read More »ਹੋਲਾ ਮਹੱਲਾ ਪੁਰਬ ਗੁ. ਦਮਦਮਾ ਸਾਹਿਬ ਵਿਖੇ ਵੀਰਵਾਰ ਨੂੰ
ਨਵੀ ਦਿੱਲੀ, 21 ਮਾਰਚ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਥਾਪਿਤ ਪਰੰਪਰਾ ਅਨੁਸਾਰ ਚੜ੍ਹਦੀ ਕਲਾ ਅਤੇ ਸੂਰਬੀਰਤਾ ਦੇ ਪ੍ਰਤੀਕ ‘ਹੋਲਾ ਮਹੱਲਾ’ ਦਾ ਤਿਉਹਾਰ ਮਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀਰਵਾਰ, 24 ਮਾਰਚ (11 ਚੇਤ, ਸੰਮਤ ਨਾਨਕਸ਼ਾਹੀ 548) ਨੂੰ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਧਰਮ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਗਰੈਜੁਏਸ਼ਨ ਸੈਰਾਮਨੀ ਦਾ ਆਯੋਜਨ
ਅਮ੍ਰਿਤਸਰ, 21 ਮਾਰਚ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਦੇ ਵਿਹੜੇ ਵਿੱਚ ਪ੍ਰਿੰਸੀਪਲ ਮੈਡਮ ਸ੍ਰੀਮਤੀ ਦਪਿੰਦਰ ਕੋਰ ਜੀ ਦੀ ਅਗਵਾਈ ਹੇਠ ਪੰਜਵੀ ਜਮਾਤ ਦੇ ਵਿਦਿਆਰਥੀਆਂ ਦੇ ਲਈ ਗਰੈਜੁਏਸ਼ਨ ਸੈਰਾਮਨੀ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪੁੱਜੇ ਰਾਜਮੋਹਿੰਦਰ ਸਿੰਘ ਮਜੀਠੀਆ, ਜਸਪਾਲ ਸਿੰਘ ਤੇ ਨਵਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਪੁੱਜੇ।ਸਮਾਰੋਹ ਦਾ ਆਰੰਭ ਸਕੂਲ ਸ਼ਬਦ ‘ ਦੇਹਿ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਲਿੰਕ ਰੋਡ ਨੇ ਨਤੀਜੇ ਐਲਾਨੇ
ਅਮ੍ਰਿਤਸਰ, 21 ਮਾਰਚ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਅਠੱਵੀਂ ਕਲਾਸ ਤੱਕ ਦਾ ਨਤੀਜਾ ਐਲਾਨਿਆ ਗਿਆ। ਇਸ ਸਮੇਂ ਸਕੂਲ ਦੇ ਮੈਂਬਰ ਇੰਚਾਰਜ਼ ਸ੍ਰ: ਪ੍ਰਿਤਪਾਲ ਸਿੰਘ ਸੇਠੀ, ਸ੍ਰ: ਗੁਰਿੰਦਰ ਸਿੰਘ ਚਾਵਲਾ ਤੇ ਸ੍ਰ: ਸੁਰਜੀਤ ਸਿੰਘ ਨੇ ਸ਼ਿਰਕਤ ਕੀਤੀ।ਪ੍ਰੀਪ੍ਰਾਇਮਰੀ ਵਿੰਗ ਦੇ ਨੰਨੇਮੁੰਨੇ ਬੱਚਿਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ । …
Read More »ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਆਈ.ਟੀ.ਆਈ ਮਾਲੇਰਕੋਟਲਾ ਅੱਗੇ ਚੱਕਾ ਜਾਮ
ਮਾਲੇਰਕੋਟਲਾ, 21 ਮਾਰਚ (ਹਰਮਿੰਦਰ ਭੱਟ ਸਿੰਘ) – ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਆਈ.ਟੀ.ਆਈ ਮਾਲੇਰਕੋਟਲਾ ਨਾਭਾ ਪਟਿਆਲਾ ਮਾਰਗ ਤੇ ਇੱਕ ਘੰਟਾ ਚੱਕਾ ਜਾਮ ਕਰਦੇ ਹੋਏ ਸਬੰਧਤ ਅਧਿਕਾਰੀ ਖਿਲਾਫ ਨਾਅਰੇਬਾਜੀ ਕਰਦੇ ਹੋਏ ਬਸ ਰੋਕਣ ਦੀ ਮੰਗ ਕੀਤੀ ਗਈ। ਏ.ਐਸ.ਆਈ ਸੁਖਦੇਵ ਸਿੰਘ ਨੇ ਮੰਗ ਪੱਤਰ ਲੈ ਕੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀ ਮੀਟਿੰਗ ਐਮ.ਡੀ ਨਾਲ ਕਰਵਾ ਦਿੱਤੀ ਜਾਵੇਗੀ ਅਤੇ ਉਹਨਾਂ ਦਾ ਮਸਲਾ …
Read More »ਪਿੰਡ ਗੁਆਰਾ ਵਿੱਚ ਦੋ ਦਰਜਨ ਦੁਧਾਰੂ ਪਸ਼ੂਆਂ ਦੀ ਹੋਈ ਮੌਤ- ਪਸ਼ੂ ਪਾਲਕਾਂ ਮੁਆਵਜ਼ੇ ਦੀ ਕੀਤੀ ਮੰਗ
ਮਾਲੇਰਕੋਟਲਾ, 21 ਮਾਰਚ (ਹਰਮਿੰਦਰ ਭੱਟ ਸਿੰਘ) – ਪਿਛਲੇ ਪੰਦਰਾਂ ਦਿਨਾਂ ਵਿੱਚ ਨੇੜਲੇ ਪਿੰਡ ਗੁਆਰਾ ਦੇ ਡੇਢ ਦਰਜਨ ਕਿਸਾਨਾਂ ਦੇ ਕਰੀਬ ਦੋ ਦਰਜਨ ਦੁਧਾਰੂ ਪਸ਼ੂਆਂ ਦੀ ਕਿਸੇ ਬਿਮਾਰੀ ਕਾਰਨ ਮੌਤ ਹੋ ਚੁੱਕੀ ਹੈ ਤੇ 100 ਦੇ ਕਰੀਬ ਬਿਮਾਰ ਪਏ ਹਨ। ਸਿਵਲ ਪ੍ਰਸ਼ਾਸਨ ਨੇ ਅਜੇ ਤੱਕ ਪ੍ਰਭਾਵਿਤ ਪਸ਼ੂ ਪਾਲਕਾਂ ਦੀ ਸਾਰ ਨਹੀਂ ਲਈ।ਪ੍ਰਭਾਵਿਤ ਪਸ਼ੂ ਪਾਲਕ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕਰ …
Read More »ਮਾਲਵੇ ਦੀਆਂ ਸੰਗਤਾਂ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਕੱਢੀ ਸ਼ੋਭਾ ਯਾਤਰਾ
ਸੰਦੌੜ, 21 ਮਾਰਚ (ਹਰਮਿੰਦਰ ਭੱਟ ਸਿੰਘ)- ਸ਼੍ਰੀ ਗੁਰੂ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਮੁੱਖ ਰੱਖਦਿਆ ਹਲਵਾਰੇ ਤੋਂ ਖੁਰਾਲਗੜ੍ਹ ਸਾਹਿਬ ਤੱਕ ਸ਼ੋਭਾ ਯਾਤਰਾ ਕੱਢੀ ਗਈ । ਸ਼ੋਭਾ ਯਾਤਰਾ ਵਿੱਚ ਵੱਖ-ਵੱਖ ਪਿੰਡ ਟੁੂਸੇ, ਸਹੋੌਲੀ, ਭੋਰਾ ਬੜੇਲਾ, ਫੱਲੇਵਾਲ, ਮਨਸੂਰਾਂ, ਢੈਪਈ, ਰਤਨ, ਜੋਧਾਂ ਆਦਿ ਇਲਾਕੇ ਦੀਆਂ ਸੰਗਤਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਟ ਕਾਰਨ ਉਪਰੰਤ ਖੁਰਾਲਗੜ੍ਹ ਸਾਹਿਬ …
Read More »BBK Dav College Bags Top Positions in BMM Semester I, III, V & VII Exams
Amritsar, Mar. 21 (Punjab Post Bureau)- Students of Bachelor of Multimedia of BBK DAV College for Women made the college proud by securing top positions in GNDU exam held in December 2015. In semester I, Shaina Arora, got 1st position by scoring 834 out of 950 marks. Jenny D’souza, Nandita and Twinkle Khanna bagged 4th position with 825 marks each …
Read More »ਸਰਕਾਰੀ ਰੇਟਾਂ ‘ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ ਆਲੂਆਂ ਦਾ ਬੀਜ – ਡਿਪਟੀ ਡਾਇਰੈਕਟਰ ਬਾਗਬਾਨੀ
ਬਟਾਲਾ, 21 ਮਾਰਚ (ਨਰਿੰਦਰ ਬਰਨਾਲ)- ਆਲੂਆਂ ਦੀ ਕਾਸ਼ਤ ਕਿਸਾਨਾਂ ਲਈ ਚੰਗੀ ਆਮਦਨ ਦਾ ਸਰੋਤ ਬਣ ਸਕਦੀ ਹੈ ਅਤੇ ਕਿਸਾਨ ਭਰਾਵਾਂ ਨੂੰ ਕਣਕ-ਝੋਨੇ ਦੇ ਰਿਵਾੲਤੀ ਫਸਲੀ ਚੱਕਰ ‘ਚੋਂ ਨਿਕਲ ਕੇ ਆਲੂਆਂ ਅਤੇ ਹੋਰ ਫਸਲਾਂ ਦੀ ਕਾਸ਼ਤ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਕਰਦਿਆਂ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਕਲਦੀਪ ਸਿੰਘ ਬੱਲ ਨੇ ਕਿਹਾ ਕਿ ਰਾਜ ਸਰਕਾਰ ਵੱਲੋੋਂ ਖੇਤੀ ਵਿਭਿੰਨਤਾ ਲਿਆਉਣ ਤੇ ਕਿਸਾਨਾਂ …
Read More »
Punjab Post Daily Online Newspaper & Print Media