Wednesday, November 25, 2026

Daily Archives: March 26, 2016

19ਵੀਂ ਸਦੀ ਦੇ ਪੰਜਾਬ ਦਾ ਸਮਾਜ ਅਤੇ ਅਰਥਚਾਰਾ ਵਿਸ਼ੇ ‘ਤੇ ਦੋ ਦਿਨਾਂ ਯੂ.ਜੀ.ਸੀ ਰਾਸ਼ਟਰੀ ਸੈਮੀਨਾਰ ਸ਼ੁਰੂ

ਅਮ੍ਰਿਤਸਰ, 25 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ 19ਵੀਂ ਸਦੀ ਦੇ ਪੰਜਾਬ ਦਾ ਸਮਾਜ ਅਤੇ ਅਰਥਚਾਰਾ ਵਿਸ਼ੇ ‘ਤੇ ਦੋ ਦਿਨਾਂ ਯੂ.ਜੀ.ਸੀ ਰਾਸ਼ਟਰੀ ਸੈਮੀਨਾਰ ਦਾ ਉਦਘਾਟਨ ਅੱਜ ਇਥੇ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਦੇ ਕਾਨਫਰੰਸ ਹਾਲ ਵਿਖੇ ਹੋਇਆ।ਇਸ ਸੈਮੀਨਾਰ ਵਿਚ ਕਸ਼ਮੀਰ ਯੁਨੀਵਰਸਿਟੀ, ਪੰਜਾਬ ਯੁਨੀਵਰਸਿਟੀ ਚੰਡੀਗ੍ਹੜ, ਜੰਮੂ ਯੁਨੀਵਰਸਿਟੀ, ਪੰਜਾਬੀ ਯੁਨੀਵਰਸਿਟੀ ਪਟਿਆਲਾ ਅਤੇ ਜੈਪੂਰ ਯੁਨੀਵਰਸਿਟੀ ਤੋਂ ਵਿਦਵਾਨ ਸ਼ਾਮਲ …

Read More »

ਅੰਗਰੇਜ਼ੀ ਭਾਸ਼ਾ ਨੂੰ ਦਰਪੇਸ਼ ਚੁਣੌਤੀਆਂ ਵਿਸ਼ੇ ‘ਤੇ ਦੋ ਦਿਨਾਂ ਰਾਸ਼ਟਰੀ ਸੈਮੀਨਾਰ ਆਰੰਭ

ਅਮ੍ਰਿਤਸਰ, 25 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ਅੰਗਰੇਜ਼ੀ ਭਾਸ਼ਾ ਨੂੰ ਦਰਪੇਸ਼ ਚੁਣੌਤੀਆਂ ਵਿਸ਼ੇ ‘ਤੇ ਦੋ ਦਿਨਾਂ ਰਾਸ਼ਟਰੀ ਸੈਮੀਨਾਰ ਅੱਜ ਇਥੇ ਯੂਨੀਵਰਸਿਟੀ ਦੇ ਬਾਬਾ ਬੁੱਢਾ ਕਾਲਜ ਭਵਨ ਵਿਖੇ ਆਰੰਭ ਹੋ ਗਿਆ। ਇਸ ਸੈਮੀਨਾਰ ਵਿਚ ਦੇਸ਼ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਹੋਰ ਅਦਾਰਿਆਂ ਤੋਂ ਵਿਦਵਾਨ ਅਤੇ ਬੁੱਧੀਜੀਵੀ ਭਾਗ ਲੈ ਰਹੇ ਹਨ। ਸੈਮੀਨਾਰ ਦੇ ਉਦਘਾਟਨੀ ਸਮਾਗਮ ਮੌਕੇ ਸੈਂਟਰਲ …

Read More »

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਡਾਇਰੈਕਟਰ ਮੈਡਮ ਸੇਨੂੰ ਦੁੱਗਲ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 25 ਮਾਰਚ (ਗੁਰਪ੍ਰੀਤ ਸਿੰਘ) – ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਮੈਡਮ ਸੇਨੂੰ ਦੁੱਗਲ ਨੇ ਅੱਜ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਉਨਾਂ ਨਾਲ ਸਪੇਨ ਦੇ ਵਿਦਿਆਰਥੀ ਵੀ ਇਸ ਫੇਰੀ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ ਗਿਆ।

Read More »

ਦਿੱਲੀ ਕਮੇਟੀ ਵਿੱਚ ਲਾਗੂ ਹੋਵੇਗੀ ਆਰ.ਟੀ.ਆਈ

ਦਿੱਲੀ ਵਿਧਾਨ ਸਭਾ ਵਿਚ ਭਗਤ ਸਿੰਘ ਦਾ ਟੋਪੀ ਵਾਲਾ ਬੁੁੱਤ ਲਾਉਣ ‘ਤੇ ਦਿੱਲੀ ਕਮੇਟੀ ਨੇ ਕੀਤਾ ਵਿਰੋਧ ਨਵੀਂ ਦਿੱਲੀ, 25 ਮਾਰਚ (ਅੰਮ੍ਰਿਤ ਲਾਲ ਮੰਨਣ)- ਸ਼ਹੀਦੇ ਆਜ਼ਮ ਭਗਤ ਸਿੰਘ ਦਾ ਦਿੱਲੀ ਵਿਧਾਨਸਭਾ ਵਿੱਚ ਟੋਪੀ ਵਾਲਾ ਬੁੱਤ ਲਗਾਉਣ ਦੀ ਆਮ ਆਦਮੀ ਪਾਰਟੀ ਦੀ ਕਾਰਵਾਈ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਗਤ ਸਿੰਘ ਨੂੰ ਸਿੱਖੀ ਤੋਂ ਖਾਰਿਜ਼ ਕਰਨ ਨਾਲ ਤੁਲਨਾ ਕੀਤੀ ਹੈ। …

Read More »

’ਜਾਪੁ ਸਾਹਿਬ’ ਦੀ ਕਥਾ ਦੀ ਅਰੰਭਤਾ ਪਹਿਲੀ ਅਪ੍ਰੈਲ ਤੋਂ

ਨਵੀਂ ਦਿੱਲੀ, 25 ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਵੱਖ-ਵੱਖ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਗਈ ਹੋਈ ਕੱਥਾ-ਲੜੀ ਨੂੰ ਅਗੇ ਤੋਰਦਿਆਂ 1 ਅਪ੍ਰੈਲ, ਸ਼ੁਕਰਵਾਰ ਤੋਂ 13 ਅਪ੍ਰੈਲ, ਬੁੱਧਵਾਰ ਤਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ …

Read More »

DAV Public School Pays  Homage to Shaheed Bhagat Singh, Rajpura & Sukhdev

Amritsar, Mar. 25 (Punjab Post Bureau)- DAV Public School paid homage to the great martyrs  Bhagat Singh, Rajguru and Sukhdev on their martyrdom day. It was on 23rd March, 1931 that they were given death sentence in Lahore jail. The teachers of the school paid rich tribute to them and sang patriotic and inspirational songs. They informed the audience about …

Read More »

ਡੀ.ਏ.ਵੀ ਕਾਲਜ ਦੀ ਮੇਘਾ ਸਿੰਘਲ ਨੇ ਯੂਨੀਵਰਸਿਟੀ ‘ਚੋਂ ਦੂਸਰੀ ਪੁਜੀਸ਼ਨ ਹਾਸਲ ਕੀਤੀ

ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ ਸੱਗੂ) ਸਥਾਨਕ ਡੀ.ਏ.ਵੀ ਕਾਲਜ ਦੇ ਇਤਿਹਾਸ ਵਿਭਾਗ ਦੀ ਮੇਘਾ ਸਿੰਘਲ ਐਮ.ਏ (ਇਤਿਹਾਸ) ਸਮੈਸਟਰ 1 ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚੋਂ ਦੂਸਰੀ ਪੁਜੀਸ਼ਨ ਹਾਸਲ ਕੀਤੀ ਹੈ।ਕਾਲਜ ਪ੍ਰਿੰਸੀਪਲ ਡਾ. ਰਜੇਸ਼ ਕੁਮਾਰ ਨੇ ਹੋਣਹਾਰ ਵਿਦਿਆਰਥਣ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਤਿਾ ਅਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਉਪਲੱਬਧੀ ਵਿਦਿਆਰਥਣ ਦੀ ਮਿਹਨਤ ਤੇ ਲਗਨ ਦੇ ਨਾਲ-ਨਾਲ …

Read More »

ਸੀ.ਕੇ.ਡੀ ਸਕੂਲ ਆਫ ਐਕਸੀਲੈਂਸ ਹੋਵੇਗਾ ਹਰ ਪਖੋਂ ਐਕਸੀਲੈਂਟ – ਚਰਨਜੀਤ ਚੱਢਾ

ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ ਸੱਗੂ) – ਹੋਲੇ ਮਹਲੇ ਦੇ ਪਵਿੱਤਰ ਦਿਹਾੜੇ ਚੀਫ ਖਾਲਸਾ ਦੀਵਾਨ ਵਲੋਂ ਸ਼ੁਭਮ ਇਨਕੇਵ, ਜੀ ਟੀ ਰੋਡ ਵਿਖੇ ਨਵੇਂ ਬਨਣ ਜਾ ਰਹੇ ਸੀ.ਕੇ.ਡੀ. ਸਕੂਲ ਆਫ ਐਕਸੀਲੈਂਸ ਦੀ ਉਸਾਰੀ ਲਈ ਟੱਕ ਲਗਾਉਣ ਦੀ ਰਸਮ ਅਦਾ ਕੀਤੀ ਗਈ।ਪ੍ਰੋਗਰਾਮ ਦੀ ਸ਼ੁਰੂਆਤ ਪਾਠ ਉਪਰੰਤ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਨਾਲ ਕੀਤੀ ਗਈ । ਚੀਫ ਖਾਲਸਾ ਦੀਵਾਨ ਮੈਂਬਰਾਂ ਨੇ ਹੋਲੇ ਮਹੱਲੇ …

Read More »

ਰੰਗਾਂ ਦੇ ਤਿਉਹਾਰ ‘ਤੇ ਦੇਸ਼ ਭਗਤੀ ਦੇ ਰੰਗ ਵਿੱਚ ਝੂਮੇ ਭਾਜਪਾਈ

ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ ਸੱਗੂ) ਖੁਸ਼ੀਆਂ ਅਤੇ ਰੰਗਾਂ ਦਾ ਤਿਉਹਾਰ ਹੋਲੀ ਭਾਜਪਾ ਦਫਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਬੜੇ ਉਤਸ਼ਾਹ ਨਾਲ ਮਨਾਈ ਗਈ।ਜਿਲ੍ਹਾ ਭਾਜਪਾ ਪ੍ਰਧਾਨ ਨਰੇਸ਼ ਸ਼ਰਮਾ ਨੇ ਸ਼ਹਿਰ ਦੀ ਜਨਤਾ ਅਤੇ ਭਾਜਪਾ ਵਰਕਰਾਂ ਨੂੰ ਹੋਲੀ ਦੀ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਹੌਲੀ ਦੇ ਤਿਉਹਾਰ ਦੀ ਖੁਸ਼ੀ ਵਿੱਚ ਲੋਕ ਕੁੜੱਤਣ ਅਤੇ …

Read More »

ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵਲੋਂ ਸਾਲਾਨਾ ਧੰਨਵਾਦ ਦਿਵਸ ਅੱਜ

ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ ਸੱਗੂ)- ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਜੋ ਪਿਛਲੇ 19 ਸਾਲਾਂ ਤੋਂ ਗਰੀਬ, ਅਨਾਥ ਅਤੇ ਲੋੜਵੰਦ ਰੋਗੀਆਂ ਨੂੰ ਆਪਣੇ ਹਸਪਤਾਲਾਂ ਅਤੇ ਡਿਸਪੈਂਸਰੀਆਂ ਰਾਹੀਂ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ, ਵੱਲੋਂ ਅਕਾਲ ਪੁਰਖ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸਾਲਾਨਾ ਧੰਨਵਾਦ ਦਿਵਸ ਗੁਰਮਤਿ ਸਮਾਗਮ ਦੇ ਰੂਪ ਵਿੱਚ ਦਿਨ ਸ਼ਨੀਵਾਰ 26 ਮਾਰਚ ਸ਼ਾਮ 6:30 ਤੋਂ ਰਾਤ 9:30 ਵਜੇ …

Read More »