Daily Archives: March 30, 2016
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਆਇਆ ਸ਼ਰਧਾਲੂ ਲਾਪਤਾ
ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ ਸੱਗੂ)- ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਇਆ ਸ਼ਰਧਾਲੂ ਲਾਪਤਾ ਹੋਣ ਦਾ ਖਬਰ ਹੈ।ਸਥਾਨਕ ਬਾਜ਼ਾਰ ਪੇਠੇ ਵਾਲਾ, ਗਲੀ ਤਾਰਾ ਚੰਦ ਘਰਿਆਲ ਵਾਸੀ ਸਿਮਰਪ੍ਰੀਤ ਸਿੰਘ ਦਾਨਿਸ਼ ਨੇ ਦੱਸਿਆ ਕਿ ਉਸ ਦੇ ਪਿਤਾ ਜਸਵਿੰਦਰ ਸਿੰਘ ਉਮਰ 45 ਸਾਲ ਵਾਸੀ, ਅੰਮ੍ਰਿਤਸਰ 25 ਮਾਰਚ ਨੂੰ ਉਨ੍ਹਾਂ ਦੇ ਪਿਤਾ ਘਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਨਿਕਲੇ ਸਨ, …
Read More »ਸਿੱਖਿਆ ਵਿਭਾਗ ਵਲੋਂ ਪੁਰਾਣੇ ਕਰਮਚਾਰੀਆਂ ਨੂੰ ਅੱਖੋ ਪਰੋਖੇ ਕਰਨ ‘ਤੇ ਕਾਲੇ ਬਿੱਲੇ ਲਗਾ ਕੇ ਕੀਤਾ ਕੰਮ
ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ ਸੱਗੂ)- ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਾਮਿਆ ਨੇ ਆਪਣੀਆ ਜ਼ਾਇਜ਼ ਤੇ ਹੱਕੀ ਮੰਗਾਂ ਦਾ ਹੱਲ ਨਾ ਹੁੰਦਾ ਦੇਖ ਸੰਘਰਸ਼ ਨੂੰ ਤੇਜ਼ ਕਰਦਿਆਂ ਅੱਜ ਦਫਤਰਾਂ ਵਿਚ ਕਾਲੇ ਬਿੱਲੇ ਲਗਾ ਕੇ ਕੰਮ ਕੀਤਾ ਅਤੇ ਜ਼ਿਲ੍ਹਾ ਪ੍ਰਧਾਨ ਵਿਕਾਸ ਕੁਮਾਰ ਵਲੋ ਜ਼ਿਲ੍ਹਾ ਸਿੱਖਿਆ ਅਫਸਰ (ਐਲ਼ੀ.) ਸ. ਜੁਗਰਾਜ ਸਿੰਘ ਰੰਧਾਵਾ ਨੂੰ ਮੁਲਾਜਮਾਂ ਦੀਆਂ ਮੰਗਾਂ ਸਬੰਧੀ ਪੱਤਰ ਸੌਂਪਿਆ। ਪੱਤਰਰਕਾਰਾਂ ਨਾਲ ਗੱਲਬਾਤ ਕਰਦਿਆਂ …
Read More »ਸਾਹਿਤਕ ਸਮਾਗਮ ਵਿਚ ‘ਦੀਵਾ ਬਲਦਾ ਰਹੇ ‘ਪੁਸਤਕ ਲੋਕ ਅਰਪਣ ਕੀਤੀ
ਰਾਜਪੁਰਾ, 29 ਮਾਰਚ (ਅਮਨ)- ਲੋਕ ਸਾਹਿਤ ਸੰਗਮ (ਰਜਿ:) ਰਾਜਪੁਰਾ ਵਲੋਂ ਸੀਨੀਅਰ ਸਿਟੀਜਨ ਕੌਸਲ ਦੇ ਸਹਿਯੋਗ ਨਾਲ ਸੀਨੀਅਰ ਸਿਟੀਜਨ ਕੋਸਲ ਭਵਨ ਵਿਖੇ ਸੰਗਮ ਦੇ ਪ੍ਰਧਾਨ ਡਾ. ਗੁਰਵਿੰਦਰ ਅਮਨ ਅਤੇ ਕੋਂਸਲ ਪ੍ਰਧਾਨ ਡਾ ਹਰਬੰਸ ਸਿੰਘ ਆਹੂਜਾ ਦੀ ਸਾਂਝੀ ਅਗਵਾਈ ਵਿਚ ਸਮਾਰੋਹ ਕਰਵਾਇਆ ਗਿਆ। ਇਸ ਮੋਕੇ ਸ੍ਰੀਮਤੀ ਹਰਜਿੰਦਰ ਕੋਰ ਸਧਰ ਦੀ ਕਿਤਾਬ ‘ਦੀਵਾ ਬਲਦਾ ਰਹੇ ‘ਲੋਕ ਅਰਪਣ ਕੀਤੀ। ਸਮਾਗਮ ਦੇ ਮੁਖ ਮਹਿਮਾਨ ਬਿਕਰਮ …
Read More »ਭਵਿੱਖ ਦੀ ਖੇਤੀ ਲਈ ਪਾਣੀ ਦੀ ਘਾਟ ਦੇ ਨਾਲ-ਨਾਲ ਬੇਰੁਜ਼ਗਾਰੀ ਵਧਣ ਦਾ ਖਤਰਾ- ਡਾ. ਚਾਹਲ
ਪਠਾਨਕੋਟ, 29 ਮਾਰਚ (ਪੰਜਾਬ ਪੋਸਟ ਬਿਊਰੋ)- ਜ਼ਮੀਨ ਹੇਠਲੇ ਪਾਣੀ ਦਾ ਪੱਧਰ ਇਸ ਹੱਦ ਤੱਕ ਨੀਵਾਂ ਜਾ ਚੁੱਕਾ ਹੈ ਕਿ ਕੇਂਦਰੀ ਜ਼ਿਲਿਆਂ ਵਿੱਚ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ, ਜਿਸ ਨਾਲ ਭਵਿੱਖ ਦੀ ਖੇਤੀ ਲਈ ਪਾਣੀ ਦੀ ਘਾਟ ਦੇ ਨਾਲ-ਨਾਲ ਬੇਰੁਜ਼ਗਾਰੀ ਵਧਣ ਦਾ ਖਤਰਾ ਬਣ ਗਿਆ ਹੈ। ਇਹ ਵਿਚਾਰ ਡਾ. ਬਖਸ਼ੀਸ਼ ਸਿੰਘ ਚਾਹਲ ਮੁੱਖ ਖੇਤੀਬਾੜੀ ਅਫਸਰ ਨੇ ਖੇਤੀਬਾੜੀ ਵਿਭਾਗ ਵੱਲੋਂ …
Read More »ਮਸੀਹ ਤੇ ਮੁਸਲਿਮ ਭਾਈਚਾਰੇ ਲਈ 2.5 ਏਕੜ ਰਕਬੇ ‘ਚ ਕਬਰਸਤਾਨ ਤੇ ਇੱਕ ਕਮਿਊਨਿਟੀ ਹਾਲ ਬਣੇਗਾ- ਮੁਨੱਵਰ ਮਸੀਹ
ਪਠਾਨਕੋਟ, 29 ਮਾਰਚ (ਪੰਜਾਬ ਪੋਸਟ ਬਿਊਰੋ)- ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸ਼੍ਰੀ ਮੁਨੱਵਰ ਮਸੀਹ ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੀ ਪ੍ਰਧਾਨਗੀ ਹੇਠ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇੱਕ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿੱਚ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ, ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਜਸਵੰਤ ਸਿੰਘ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਬਖਸ਼ੀਸ਼ ਸਿੰਘ ਚਾਹਲ ਮੁੱਖ ਖੇਤੀਬਾੜੀ …
Read More »18ਵਾਂ ਮਹਾਨ ਕੀਰਤਨ ਦਰਬਾਰ 1 ਅਪ੍ਰੈਲ ਨੂੰ – ਸੰਤ ਮਹਾਂਪੁਰਸ਼ ਤੇ ਕੀਰਤਨੀਏ ਭਰਨਗੇ ਹਾਜ਼ਰੀ
ਪੱਟੀ, 29 ਮਾਰਚ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਸ਼ਹੀਦ ਬਾਬਾ ਦੀਪ ਸਿੰਘ ਜੀ ਤੇ ਬਾਬਾ ਬਿਧੀ ਚੰਦ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਸਲਾਨਾ ਕੀਰਤਨ ਦਰਬਾਰ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਵੱਲੋਂ 1 ਅਪੈ੍ਰਲ਼ ਨੂੰ ਯੰਗਮੈਨ ਕਲੱਬ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਇਕ ਵਿਸ਼ੇਸ਼ ਮੀਟਿੰਗ ਬਾਬਾ ਅਵਤਾਰ ਸਿੰਘ ਜੀ ਸੁਰ ਸਿੰਘ ਵਾਲਿਆਂ ਨਾਲ …
Read More »ਬਿੱਟਾ ਵੱਲੋ ਹਲਕਾ ਜੰਡਿਆਲਾ ਗੁਰੂ ਦੇ ਤੂਫਾਨੀ ਦੌਰਿਆਂ ਦਾ ਸਿਲਸਿਲਾ ਸ਼ੁਰੂ
ਚੌਂਕ ਮਹਿਤਾ, 29 ਮਾਰਚ (ਜੋਗਿੰਦਰ ਸਿੰਘ ਮਾਣਾ)- ਹਲਕਾ ਜੰਡਿਆਲਾ ਗੁਰੂ ਦੇ ਸੀਨੀਅਰ ਅਕਾਲੀ ਆਗੂ ਤੇ ਸਾਲ 2017 ਦੀਆਂ ਵਿਧਾਨ ਸਭਾ ਚੋਣਾ ਲਈ ਸੰਭਾਵੀ ਉਮੀਦਵਾਰ ਅਮਰੀਕ ਸਿੰਘ ਬਿੱਟਾ ਵੱਲੋ ਸਰਕਲ ਮਹਿਤਾ ਦੇ ਪਿੰਡ ਉਦੋਨੰਗਲ, ਧਰਮੂਚੱਕ, ਸੂਰੋਪੱਡਾ ਆਦਿ ਵੱਖ ਵੱਖ ਪਿੰਡਾਂ ਦੇ ਕੀਤੇ ਜਾ ਰਹੇ ਤੂਫਾਨੀ ਦੌਰੇ ਦੌਰਾਨ ਕਸਬਾ ਚੌਂਕ ਮਹਿਤਾ ਵਿਖੇ ਖਾਲਸਾ ਸਪੋਰਟਸ ਕਲੱਬ ਦੇ ਪ੍ਰਧਾਨ ਬਲਜਿੰਦਰ ਸਿੰਘ ਰੰਧਾਵਾ ਦੇ ਗ੍ਰਹਿ …
Read More »Majithia calls upon Panchayats to help in implementing Welfare Schemes
Amritsar, Mar. 29 (Punjab Post Bureau)- Mr. Bikram Singh Majithia, Revenue & Information and Public Relations Minister today made a fervent appeal to all the Panchayats to play an active role in the implementation of the welfare schemes. He made this appeal today during public gatherings in various villages of the districts meant for disbursing welfare grants to these …
Read More »ਪੰਚਾਇਤਾਂ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਨੂੰ ਲਾਗੂ ਕਰਵਾਉਣ ਵਿੱਚ ਮਦਦ ਕਰਨ – ਮਜੀਠੀਆ
ਮਜੀਠਾ, 29 ਮਾਰਚ (ਪੰਜਾਬ ਪੋਸਟ ਬਿਊਰੋ)- ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਅਤੇ ਇਸ ਲਈ ਉਨ੍ਹਾਂ ਲੋੜਵੰਦ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸਹਾਇਤਾ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਹੈ। ਸ; ਮਜੀਠੀਆ ਅੱਜ …
Read More »
Punjab Post Daily Online Newspaper & Print Media