ਬਠਿੰਡਾ, 29 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-ਸਿਹਤ ਵਿਭਾਗ ਬਠਿੰਡਾ ਵੱਲੋਂ ਬੱਚੀ ਬਚਾਓ ਮੁਹਿੰਮ ਤਹਿਤ ਜੋਨਲ ਪੱਧਰ (ਛੇ ਜਿਲ੍ਹਿਆਂ) ਦੀ ਪੀ.ਸੀ.ਪੀ.ਐਨ.ਡੀ.ਟੀ. ਵਰਕਸ਼ਾਪ ਦਾ ਆਯੋਜਿਨ ਸਥਾਨਕ ਟੀਚਰਜ਼ ਹੋਮ ਵਿੱਚ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਸਟੇਟ ਇੰਸਪੈਕਸ਼ਨ ਮੋਨੀਟਰਿੰਗ ਕਮੇਟੀ (ਪੀ.ਐਨ.ਡੀ.ਟੀ.) ਦੇ ਮੈਂਬਰ, ਜਿਲਾ ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਫਾਜਿਲਕਾ, ਮੋਗਾ ਅਤੇ ਬਠਿੰਡਾ ਦੇ ਸਿਵਲ ਸਰਜਨ ਅਤੇ ਜਿਲਾ ਪਰਿਵਾਰ ਭਲਾਈ ਅਫਸਰ, ਜਿਲਾ ਐਪ੍ਰੋਪ੍ਰੀਏਟ ਅਥਾਰਟੀ …
Read More »Daily Archives: March 30, 2016
ਨਹਿਰੂ ਯੁਵਾ ਕੇਂਦਰ ਵਲੋਂ ਯੂਥ ਲੀਡਰਸ਼ਿਪ ਕੈਂਪ ਸ਼ੁਰੂ
ਬਠਿੰਡਾ, 29 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਨਹਿਰੂ ਯੁਵਾ ਕੇਂਦਰ ਬਠਿੰਡਾ ਵਲੋਂ ਨੌਜਵਾਨਾਂ ਵਿਚ ਅਗਵਾਈ ਦੀ ਭਾਵਨਾ ਵਿਕਸਿਤ ਕਰਨ ਅਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਯੂਥ ਲੀਡਰਸ਼ਿਪ ਟ੍ਰੇਨਿੰਗ ਐਂਡ ਕਮਿਊਨਿਟੀ ਡਿਵੈਲਪਮੈਂਟ ਕੈਂਪ ਦੀ ਸ਼ੁਰੂਆਤ ਨਹਿਰੂ ਯੁਵਾ ਕੇਂਦਰ ਵਿਖੇ ਕੀਤੀ ਗਈ।ਜ਼ਿਲਾ ਯੂਥ ਕੁਆਰਡੀਨੇਟਰ ਜਗਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਏ ਇਸ ਕੈਂਪ ਦਾ ਉਦਘਾਟਨ ਐਡਵੋਕੇਟ ਅਮਰਜੀਤ ਸਿੰਘ ਭੁੱਲਰ …
Read More »ਤੀਜੇ ਸੱਭਿਆਚਾਰਕ ਮੇਲੇ ਦਾ ਪੋਸਟਰ ਜਾਰੀ
ਕੰਵਰ ਗਰੇਵਾਲ ਕਰਨਗੇ ਦਰਸ਼ਕਾਂ ਦਾ ਮਨੋਰੰਜਨ – ਵੀਰੂ ਰੋਮਾਣਾ ਬਠਿੰਡਾ, 29 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਮਾਲਵਾ ਸੱਭਿਆਚਰਕ ਮੰਚ ਵਲੋਂ ਗੋਨਿਆਣਾ ਮੰਡੀ ਵਿਖੇ 30 ਮਾਰਚ ਨੂੰ ਕਰਵਾਏ ਜਾ ਰਹੇ ਤੀਜੇ ਸੱਭਿਆਚਾਰਕ ਮੇਲੇ ਦਾ ਪੋਸਟਰ ਅੱਜ ਜਾਰੀ ਕੀਤਾ ਗਿਆ। ਮੰਚ ਦੇ ਪ੍ਰਮੁੱਖ ਪ੍ਰਬੰਧਕਾਂ ਨਿਰਮਾਤਾ ਨਿਰਦੇਸ਼ਕ ਵੀਰੂ ਰੁਮਾਣਾ, ਸੁਖਵਿੰਦਰ ਸਿੰਘ ਸੁੱਖਾ, ਅਡਵੋਕੇਟ ਅਮਰਜੀਤ ਸਿੰਘ ਭੁੱਲਰ, ਜਸਵਿੰਦਰ ਸਿੰਘ ਅਤੇ ਹਰਵਿੰਦਰ ਸਿੰਘ …
Read More »ਸ੍ਰੀ ਹਰੀ ਮਾਡਰਨ ਸੀਨੀਅਰ ਸੰਕੈਡਰੀ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ
ਬਟਾਲਾ, 29 ਮਾਰਚ (ਨਰਿੰਦਰ ਬਰਨਾਲ)- ਵਿਦਿਆਰਥੀਆਂ ਦੀਆਂ ਵਿਦਿਅਕ ਪ੍ਰਾਪਤੀਆਂ ਤੇ ਉਹਨਾਂ ਦੇ ਪੜਾਈ ਵਿਚ ਕੀਤੇ ਕੰਮਾਂ ਨੂੰ ਮੁਖ ਰੱਖਦਿਆਂ ਸ੍ਰੀ ਹਰੀ ਮਾਡਰਨ ਸੀਨੀਅਰ ਸੰਕੈਡਰੀ ਸਕੂਲ ਰੋਸਨ ਵਿਹਾਰ ਕਲੌਨੀ ਵਿਖੇ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਉਪ ਜਿਲ੍ਹਾ ਸਿਖਿਆ ਅਫਸਰ (ਸੰਕੈਡਰੀ) ਗੁਰਦਾਸਪੁਰ ਸ੍ਰੀ ਭਾਰਤ ਭੂਸ਼ਨ ਵਿਸ਼ੇਸ਼ ਮੁਖ ਮਹਿਮਾਨ ਤੌਰ ਤੇ ਪਹੁੰਚੇ ਤੇ ਪੜਾਈ ਤੇ ਵੱਖ ਵੱਖ ਖੇਤਰ …
Read More »ਹੋਮਿਓਪੈਥੀ ਅਤੇ ਆਯੂਰਵੇਦ ਇਲਾਜ ਪ੍ਰਣਾਲੀ ਦਾ ਲਾਭ ਉਠਾਉਣ ਲੋਕ – ਡਾ. ਖੁੱਲਰ
ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ ਸੱਗੂ) – ਆਮ ਲੋਕਾਂ ਵਿਚ ਹੋਮਿਓਪੈਥੀ ਅਤੇ ਆਯੂਰਵੇਦ ਇਲਾਜ ਪ੍ਰਣਾਲੀ ਦਾ ਰੁਝਾਨ ਦਿਨੋ-ਦਿਨ ਵਧਦਾ ਜਾ ਰਿਹਾ ਹੈ, ਜਿਸ ਦਾ ਮੁੱਖ ਕਾਰਨ ਇਨ੍ਹਾਂ ਪ੍ਰਣਾਲੀਆਂ ਦਾ ਆਮ ਲੋਕਾਂ ਦੀ ਪਹੁੰਚ ਵਿਚ ਹੋਣਾ ਅਤੇ ਇਸ ਦੇ ਹਾਨੀਕਾਰਕ ਪ੍ਰਭਾਵ ਨਾਂਹ ਦੇ ਬਰਾਬਰ ਹੋਣਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਰਾਕੇਸ਼ ਕੁਮਾਰ ਖੁੱਲਰ ਨੇ ਹੋਮਿਓਪੈਥਿਕ ਅਤੇ ਆਯੂਰਵੈਦਿਕ ਵਿਭਾਗ …
Read More »ਸਾਨੂੰ ਪਠਾਨਕੋਟ ਹਮਲੇ ਦੇ ਸਾਜਿਸ਼ਕਾਰਾਂ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ – ਗੁਰਪ੍ਰੀਤ ਘੁੱਗੀ
ਅੰਮ੍ਰਿਤਸਰ, 29 ਮਾਰਚ (ਪ.ਪ)- ਜਨਵਰੀ ਮਹੀਨੇ ਵਿਚ ਪਠਾਨਕੋਟ ਦੇ ਏਅਰਬੇਸ ਤੇ ਹੋਏ ਹਮਲੇ ਦੀ ਜਾਂਚ ਕਰਨ ਆਈ ਪਾਕਿਸਤਾਨੀ ਜੁਆਇੰਟ ਇਨਵੈਸਟੀਗੇਸ਼ਨ ਟੀਮ ਨੂੰ ਹਾਸੋਹੀਣਾ ਅਤੇ ਇਕ ਘਿਨਾਉਣੀ ਸਾਜਿਸ਼ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਘੁੱਗੀ ਨੇ ਕਿਹਾ ਕਿ ਜਿੰਨਾਂ ਲੋਕਾਂ ਨੇ ਪਠਾਨਕੋਟ ਹਮਲਾ ਕੀਤਾ ਸੀ ਉਨ੍ਹਾਂ ਤੋਂ ਹੀ ਸਰਟੀਫਿਕੇਟ ਲੈਣ ਦੀ ਕੋਈ ਜਰੂਰਤ ਨਹੀਂ। ”ਇਸ ਤੋਂ ਮੰਦਭਾਗਾ …
Read More »We don’t need any certificate from conspirators of Pathankot Attack – Ghuggi
Amritsar, Mar. 29 (Punjab Post Bureau)- Terming the visit of Pakistan’s Joint Investigation Team (JIT) to probe Pathankot attacks as “disgusting”, Aam Aadmi Party (AAP) senior leader Gurpreet Ghuggi today said that India does not need any ‘certificate’ from Pakistan on authenticity of probe conducted by Indian investigation agencies. “It is unfortunate that the largest democracy of the world is now …
Read More »AAP lodges fierce protest against visiting JIT to probe Pathankot attack
Pathankot, Mar. 29 (Punjab Post Bureau)- Aam Aadmi Party today lodged a fierce protest against the visiting Joint Investigation Team (JIT) to probe Pathankot attack occurred on January two this year. Senior AAP leader Sanjay Singh, Delhi Minister Kapil Mishra and Punjab’s Convenor of AAP Sucha Singh Chhotepur led the protest of more than 5000 volunteers near the Pathankot Airbase. Sanjay …
Read More »ਪਠਾਨਕੋਟ ਵਿੱਚ ਪਾਕਿਸਤਾਨੀ ਜਾਂਚ ਟੀਮ ਦਾ ਆਪ ਨੇ ਕੀਤਾ ਜਮ ਕੇ ਵਿਰੋਧ
ਮੋਦੀ ਨੇ ਹਮਲਾਵਰਾਂ ਨੂੰ ਹੀ ਜਾਂਚ ਦੀ ਇਜਾਜਤ ਦੇ ਕੇ ਦੇਸ਼ ਨੂੰ ਸ਼ਰਮਸਾਰ ਕੀਤਾ – ਸੰਜੇ ਸਿੰਘ ਪਠਾਨਕੋਟ, 29 ਮਾਰਚ (ਪ.ਪ)- ਇਸੇ ਸਾਲ ਜਨਵਰੀ ਵਿੱਚ ਹੋਏ ਪਠਾਨਕੋਟ ਅੱਤਵਾਦੀ ਹਮਲੇ ਦੀ ਜਾਂਚ ਲਈ ਪਠਾਨਕੋਟ ਪੁੱਜੇ ਸੰਯੁਕਤ ਜਾਂਚ ਦਲ (ਜੇ.ਆਈ.ਟੀ) ਵਿੱਚ ਸ਼ਾਮਲ ਪਾਕਿਸਤਾਨੀ ਜਾਂਚ ਅਧਿਕਾਰੀਆਂ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਵਿਰੁੱਧ ਆਮ ਆਦਮੀ ਪਾਰਟੀ (ਆਪ) ਨੇ ਜਬਰਦਸਤ ਰੋਸ਼ ਪ੍ਰਦਰਸ਼ਨ ਕੀਤਾ। …
Read More »
Punjab Post Daily Online Newspaper & Print Media