Wednesday, November 25, 2026

Monthly Archives: March 2016

ਸ਼ਿਵ ਸੈਨਿਕਾਂ ਵੱਲੋਂ ਅੰਮ੍ਰਿਤਧਾਰੀ ਸਿੱਖ ਦੇ ਕੇਸਾਂ ਦੀ ਬੇਅਦਬੀ ਤੇ ਕੁੱਟਮਾਰ ਕਰਨਾ ਅਸਹਿਣਯੋਗ – ਬਾਬਾ ਦਲੇਰ ਸਿੰਘ ਖ਼ਾਲਸਾ

ਸੰਦੌੜ, 28 ਮਾਰਚ (ਹਰਮਿੰਦਰ ਸਿੰਘ)- ਬੀਤੇ ਦਿਨੀਂ ਕੁੱਝ ਸ਼ਿਵ ਸੈਨਿਕਾਂ ਵੱਲੋਂ ਅੰਮ੍ਰਿਤਧਾਰੀ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਸਮੁੱਚੀ ਸਿੱਖ ਕੌਮ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਸੰਬੰਧੀ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਦੇ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਖ਼ਾਲਸਾ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਅਜਿਹੀਆਂ ਘਟਨਾਵਾਂ ‘ਤੇ ਰੋਕ ਨਾਂ ਲਾਈ ਗਈ ਤਾਂ ਇਸ ਦੇ ਗੰਭੀਰ …

Read More »

ਅੰਮ੍ਰਿਤਧਾਰੀ ਸਿੱਖ ਦੇ ਕੇਸਾਂ ਦੀ ਬੇਅਦਬੀ ਕਰਨ ਵਾਲੇ ਸ਼ਿਵ ਸੈਨਿਕਾਂ ਖਿਲਾਫ ਕਾਨੂੰਨੀ ਕਾਰਵਾਈ ਕਰੇ ਪ੍ਰਸਾਸ਼ਨ- ਜਥੇਦਾਰ

ਅੰਮ੍ਰਿਤਸਰ, 28 ਮਾਰਚ (ਗੁਰਪ੍ਰੀਤ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜਥੇਦਾਰ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਿਹਾ ਹੈ ਕਿ ਜੋ ਸ਼ਿਵ ਸੈਨਾ ਦੇ ਵਰਕਰਾਂ ਨੇ ਇੱਕ ਅਖੌਤੀ ਸ਼ਿਵ ਸੈਨਾ ਦੇ ਪ੍ਰਧਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ ਸਮੇਂ ਇੱਕ ਅੰਮ੍ਰਿਤਧਾਰੀ ਸਿੱਖ ਦੇ ਕੇਸਾਂ ਦੀ ਬੇਅਦਬੀ ਅਤੇ ਕੁੱਟਮਾਰ ਕੀਤੀ ਹੈ, ਇਹ ਅਸਹਿਣਯੋਗ ਹੈ।ਸ਼ਿਵ ਸੈਨਾ …

Read More »

ਪੀਪਲਜ਼ ਕਮਿਸ਼ਨ ਰਿਪੋਰਟ ਤੇ ਨਵਾਂਸ਼ਹਿਰ ‘ਚ ਸਿੱਖਾਂ ਉੱਪਰ ਨਸਲੀ ਹਮਲੇ ਪ੍ਰਤੀ ਗੰਭੀਰਤਾ ਦਿਖਾਵੇ ਪੰਜਾਬ ਸਰਕਾਰ – ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 27 ਮਾਰਚ (ਪੰਜਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਪ੍ਰਗਟਾਵਾ ਕਰਦੀਆਂ ਸਿੱਖ ਸੰਗਤਾਂ ਉੱਪਰ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਢਾਹੇ ਜਾਨ ਲੇਵਾ ਕਹਿਰ ਦੀ ਕਰਤੂਤ ਨੂੰ ਅੱਜ ਤੱਕ ਕੱਜ ਕੇ ਰੱਖਣਾ ਸਰਕਾਰ ਦੀ ਬਦਨੀਅਤ ਦੀ ਨਿਸ਼ਾਨੀ ਹੈ।ਸਰਕਾਰ ਦੀ ਮੰਦਭਾਵਨਾ ਦੇ ਮੱਦੇਨਜ਼ਰ ਹੀ ਪੀਪਲਜ਼ ਕਮਿਸ਼ਨ ਹੋਂਦ ਵਿਚ ਆਇਆ।ਜਿਸ ਦੀ ਸੁਹਿਰਦਤਾ ਦੇ ਬਦੌਲਤ ਪੀਪਲਜ਼ ਕਮਿਸ਼ਨ ਦੇ …

Read More »

ਜਥੇਦਾਰ ਅਵਤਾਰ ਸਿੰਘ ਵੱਲੋਂ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਸ਼ਾਮ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 27 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸ਼ਾਮ ਸਿੰਘ ਦੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸ. ਸ਼ਾਮ ਸਿੰਘ ਬਹੁਤ ਹੀ ਨੇਕ ਇਨਸਾਨ ਸਨ ਜਿਨ੍ਹਾਂ ਲਗਭਗ 8 ਸਾਲ ਬਤੌਰ ਪ੍ਰਧਾਨ ਕੌਮ ਦੀ ਭਲਾਈ ਲਈ ਬਹੁਤ ਕੰਮ ਕੀਤੇ। ਉਨ੍ਹਾਂ ਦੇ ਜਾਣ ਨਾਲ ਨਾ ਪੂਰਿਆ …

Read More »

ਸਪਰਿੰਗ ਫੀਲਡਜ਼ ਪਬਲਿਕ ਸਕੂਲ ਨੇ ਸਲਾਨਾ ਨਤੀਜਾ ਐਲਾਨਿਆ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ ਸੱਗੂ)- ਸਪਰਿੰਗ ਫੀਲਡਜ ਪਬਲਿਕ ਸਕੂਲ ਅਜ਼ਾਦ ਨਗਰ ਵਲੋਂ ਅੱਜ ਸਲਾਨਾ ਨਤੀਜੇ ਦਾ ਐਲਾਨ ਕੀਤਾ ਗਿਆ। ਨਤੀਜੇ ਦੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਤੇਜਿੰਦਰ ਮਲਹੋਤਰਾ ਨੇ ਦੱਸਿਆ ਕਿ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ ਅਤੇ 85 ਪ੍ਰਤੀਸ਼ਤ ਬੱਚਿਆਂ ਨੇ 90 ਫੀਸਦ ਤੋਂ ਉਪਰ ਅੰਕ ਪ੍ਰਾਪਤ ਕੀਤੇ ਹਨ।ਇਹ ਸਫਲਤਾ ਅਧਿਆਪਕਾਂ ਅਤੇ ਬੱਚਿਆਂ ਦੀ ਅਣਥੱਕ ਮਿਹਨਤ ਸਦਕਾ ਪ੍ਰਾਪਤ ਹੋਈ …

Read More »

ਅੰਮ੍ਰਿਤਧਾਰੀ ਸਿੱਖ ਦੀ ਕੁੱਟਮਾਰ ਤੇ ਕੱਕਾਰਾਂ ਦੀ ਬੇਅਦਬੀ ਕਰਨ ਵਾਲੇ ਸ਼ਿਵ ਸੈਨਿਕਾਂ ਵਿਰੁੱਧ ਕਾਰਵਾਈ ਹੋਵੇ- ਮੱਕੜ

ਅੰਮ੍ਰਿਤਸਰ, 27 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਿਵ ਸੈਨਿਕਾਂ ਵੱਲੋਂ ਸਿੱਖਾਂ ਵਿਰੁੱਧ ਭੱਦੀ ਸ਼ਬਦਾਵਲੀ ਵਰਤਣ, ਇੱਕ ਅੰਮ੍ਰਿਤਧਾਰੀ ਸਿੱਖ ਨੂੰ ਕੁੱਟਣ ਤੇ ਕੱਕਾਰਾਂ ਦੀ ਬੇਅਦਬੀ ਕਰਨ ਵਾਲੇ ਸ਼ਿਵ ਸੈਨਿਕ ਵਰਕਰਾਂ ਵਿਰੁੱਧ ਐਸ.ਐਸ.ਪੀ. ਨਵਾਂ ਸ਼ਹਿਰ ਨੂੰ ਸਖਤ ਰੋਸ ਜ਼ਾਹਿਰ ਕਰਦਿਆਂ ਕਾਰਵਾਈ ਕਰਨ ਲਈ ਕਿਹਾ ਹੈ। ਸ਼ਿਵ ਸੈਨਿਕਾਂ ਵੱਲੋਂ ਪੁਲਿਸ ਦੀ ਹਾਜ਼ਰੀ ਵਿਚ ਹੀ ਸਿੱਖਾਂ ਵਿਰੁੱਧ …

Read More »

ਨਿਮਾਣਾ ਸਿੱਖ ਬਣ ਕੇ ਸ੍ਰੀ ਗੁਰੂ ਰਾਮਦਾਸ ਦੇ ਦਰੁਘਰ ਦੀ ਸੇਵਾ ਨਿਭਾਵਾਂਗਾ – ਬਾਬਾ ਭੂਰੀਵਾਲਾ

ਅੰਮ੍ਰਿਤਸਰ, 27 ਮਾਰਚ (ਗੁਰਪ੍ਰੀਤ ਸਿੰਘ)- ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਰੰਗੁਰੋਗਨ ਦੀ ਸੇਵਾ ਦੀ ਆਰੰਭਤਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀਵਾਲਿਆਂ ਵੱਲੋਂ ਸ਼ੋ੍ਰਮਣੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਗਈ। ਸ੍ਰੀ ਹਰਿਮੰਦਰ ਸਾਹਿਬ ਦੇ ਪਰਿਕਰਮਾ ਅੰਦਰ ਗੁਰਦੁਆਰਾ ਸ਼ਹੀਦੀ ਯਾਦਗਾਰ ਬਾਬਾ ਦੀਪ ਸਿੰਘ ਜੀ ਵਿਖੇ ਭਾਈ ਸਲਵਿੰਦਰ ਸਿੰਘ …

Read More »

ਸ਼ਾਮ ਸਿੰਘ ਦੇ ਅਕਾਲ ਚਲਾਣੇ ‘ਤੇ ਸਰਨਾ ਨੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ ਸੱਗੂ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਬਾਨੀ ਪ੍ਰਧਾਨ ਸ. ਸ਼ਾਮ ਸਿੰਘ ਦੇ ਸੱਚਖੰਡ ਪਿਆਨਾ ਕਰ ਜਾਣ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਬਾਬਾ ਸ਼ਾਮ ਸਿੰਘ ਸਿੱਖ ਕੌਮ ਦੇ ਅਜਿਹੇ ਇਨਸਾਈਕਲੋਪੀਡੀਆ ਸਨ, ਜਿੰਨਾ ਨੇ ਸਿੱਖ ਗੁਰਧਾਮਾਂ ਦੇ ਵਿਕਾਸ ਦੀ ਅਹਿਮ ਕਾਰ ਸੇਵਾ ਆਪਣੇ ਕਾਰਜਕਾਲ ਦੌਰਾਨ …

Read More »