Wednesday, November 25, 2026

Monthly Archives: March 2016

Anil Joshi inaugurated ‘Wedding Mantra’ exhibition

Amritsar. Mar. 26 (Punjab Post Bureau) – Cabinet Minister Mr. Anil Joshi inaugurated ‘Wedding Mantra’ exhibition organized by Miss. Binti Kumar at Hotel Golden Tulip today. Miss Binti said that this Exhibition is open on 26th & 27th March and a huge variety related to the weddings is available in this exhibition. The exhibitors from all over the country have …

Read More »

ਐਕਸਾਈਜ ਡਿਊਟੀ ਦੇ ਵਿਰੋਧ ਵਿੱਚ ਸਵਰਨਕਾਰਾਂ ਨੇ ਜੰਡਿਆਲਾ ਗੁਰੂ ਵਿੱਚ ਦਿੱਤਾ ਰੋਸ ਧਰਨਾ

ਜੰਡਿਆਲਾ ਗੁਰੂ, 26 ਮਾਰਚ (ਹਰਿੰਦਰਪਾਲ ਸਿੰਘ) – ਸੋਨੇ ਦੇ ਗਹਿਣਿਆਂ ‘ਤੇ ਲਗਾਈ ਗਈ ਐਕਸਾਈਜ ਡਿਊਟੀ ਦੇ ਵਿਰੋਧ ਵਿੱਚ ਪਿਛਲੇ 15-20 ਦਿਨਾਂ ਤੋਂ ਅਪਣੀਆਂ ਦੁਕਾਨਾਂ ਬੰਦ ਕਰਕੇ ਰੋਸ ਪ੍ਰਗਟਾ ਰਹੇ ਸਵਰਨਕਾਰਾਂ ਨੇ ਅੱਜ ਸ਼ਹਿਰ ਦੇ ਮੇਨ ਚੋੜਾ ਬਾਜਾਰ ਵਿੱਚ ਰੋਸ ਧਰਨਾ ਦਿੱਤਾ ਅਤੇ ਸਮੂਹ ਦੁਕਾਨਦਾਰਾਂ ਵਲੋਂ ਕੇਂਦਰ ਸਰਕਾਰ ਖਿਲਾਫ ਜੰਮਕੇ ਨਾਅਰੇਬਾਜੀ ਕੀਤੀ ਗਈ।ਇਸ ਮੋਕੇ ਜੰਡਿਆਲਾ ਸ਼ਰਾਫ ਯੂਨੀਅਨ ਦੇ ਪ੍ਰਧਾਨ ਰਜਨੀਸ਼ ਜੈਨ …

Read More »

19ਵੀਂ ਸਦੀ ਦੇ ਪੰਜਾਬ ਦਾ ਸਮਾਜ ਤੇ ਅਰਥਚਾਰਾ ਬਾਰੇ ਦੋ ਦਿਨਾਂ ਯੂ.ਜੀ.ਸੀ ਰਾਸ਼ਟਰੀ ਸੈਮੀਨਾਰ ਸੰਪੰਨ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ 19ਵੀਂ ਸਦੀ ਦੇ ਪੰਜਾਬ ਦਾ ਸਮਾਜ ਅਤੇ ਅਰਥਚਾਰਾ ਵਿਸ਼ੇ ‘ਤੇ ਦੋ ਦਿਨਾਂ ਯੂ.ਜੀ.ਸੀ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਦੇ ਕਾਨਫਰੰਸ ਹਾਲ ਵਿਖੇ ਹੋਇਆ।ਇਸ ਸੈਮੀਨਾਰ ਵਿਚ ਕਸ਼ਮੀਰ ਯੁਨੀਵਰਸਿਟੀ, ਪੰਜਾਬ ਯੁਨੀਵਰਸਿਟੀ ਚੰਡੀਗ੍ਹੜ, ਜੰਮੂ ਯੁਨੀਵਰਸਿਟੀ, ਪੰਜਾਬੀ ਯੁਨੀਵਰਸਿਟੀ ਪਟਿਆਲਾ ਅਤੇ ਜੈਪੂਰ ਯੁਨੀਵਰਸਿਟੀ ਤੋਂ ਵਿਦਵਾਨਾਂ ਨੇ ਭਾਗ …

Read More »

ਐਸ.ਐਸ ਬੋਰਡ ਮੈਂਬਰ ਅਨਵਰ ਮਸੀਹ ਦੇ ਪਿਤਾ ਅਜੀਜ਼ ਮਸੀਹ ਨੂੰ ਸ਼ਰਧਾਂਜਲੀਆਂ ਭੇਟ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ ਸੱਗੂ) – ਐਸ. ਐਸ ਬੋਰਡ ਪੰਜਾਬ ਦੇ ਮੈਂਬਰ ਸ੍ਰੀ ਅਨਵਰ ਮਸੀਹ ਦੇ ਪਿਤਾ ਬਾਬੂ ਅਜੀਜ਼ ਮਸੀਹ, ਜਿਹੜੇ ਬੀਤੇ ਦਿਨੀਂ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ ਸਨ, ਨੂੰ ਅੱਜ ਮਿਸ਼ਨ ਕੰਪਾਊਂਡ, ਮਹਾਂ ਸਿੰਘ ਗੇਟ ਵਿਖੇ ਯਾਦਗਾਰ ਸਭਾ ਦੌਰਾਨ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸ਼ਖਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।  ਇਸ ਮੌਕੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ …

Read More »

ਦਿੱਲੀ ਵਿਧਾਨ ਸਭਾ ਦੇ ਸਪੀਕਰ ਨੂੰ ਭਗਤ ਸਿੰਘ ਦੇ ਬੁੱਤ ਮਾਮਲੇ ਵਿੱਚ ਦਿੱਲੀ ਕਮੇਟੀ ਨੇ ਪੱਤਰ ਲਿਖਿਆ

ਨਵੀਂ ਦਿੱਲੀ, 26 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਵਿਧਾਨਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਯੋਧੇ ਸ਼ਹੀਦ ਭਗਤ ਸਿੰਘ ਦੇ ਅਕਸ਼ ਨੂੰ ਢਾਹ ਨਾ ਲਾਉਣ ਦੀ ਚੇਤਾਵਨੀ ਦਿੱਤੀ ਹੈ। ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਸਬੰਧ ਵਿਚ ਲਿਖੇ ਪੱਤਰ ਵਿੱਚ ਭਗਤ ਸਿੰਘ ਦੀ ਸ਼ਹੀਦੀ ਵੇਲੇ ਉਨ੍ਹਾਂ ਦੇ ਸਿੱਖੀ ਸਰੂਪ …

Read More »

ਹੋਲੇ ਮਹੱਲੇ ਸਮਾਗਮ ਦੌਰਾਨ ਦਿੱਲੀ ਕਮੇਟੀ ਪ੍ਰਬੰਧਕਾਂ ਨੇ ਵਿਰੋਧੀਆਂ ਤੇ ਛੱਡੇ ਸਿਆਸੀ ਤੀਰ

ਜੀ.ਕੇ ਨੇ ਬਾਲਾ ਸਾਹਿਬ ਵਿੱਖੇ 500 ਬਿਸਤਰਿਆਂ ਦਾ ਹਸਪਤਾਲ ਤੇ ਮੈਡੀਕਲ ਕਾਲਜ ਬਣਾਉਣ ਦੇ ਸੰਕੇਤ ਨਵੀਂ ਦਿੱਲੀ, 26 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਨੌਜਵਾਨਾਂ ਨੂੰ ਕਲਮ ਸੰਭਾਲਣ ਦਾ ਸੱਦਾ ਦਿੰਦੇ ਹੋਏ ਕਲਮ ਦੀ ਤਾਕਤ ਨੂੰ ਅਨਮੋਲ ਦੱਸਿਆ ਹੈ। ਕਮੇਟੀ ਵੱਲੋਂ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਹੋਲਾ ਮਹੱਲਾ ਮੌਕੇ ਸਜਾਏ ਗਏ …

Read More »

ਕੁਦਰਤੀ ਮਾਰ ਹੇਠ ਆਏ ਦੁਨੀਆਂ ਭਰ ਦੇ ਕਿਸਾਨ ਬਣਨ ਲੱਗੇ ਮਜ਼ਦੂਰ

ਸੰਦੌੜ, 26 ਮਾਰਚ (ਹਰਮਿੰਦਰ ਭੱਟ ਸਿੰਘ) – ਸਰਕਾਰਾਂ ਜਾਂ ਕੁਦਰਤੀ ਵਰਤਾਏ ਦੇ ਕਹਿਰ ਦੀ ਮਾਰ ਹੇਠ ਆ ਕੇ ਕਿਸਾਨਾਂ ਨੂੰ ਮਜਬੂਰਨ ਆਪਣੇ ਜੀਵਨ ਨੂੰ ਖ਼ਤਮ ਕਰਨ ਲਈ ਆਤਮਹੱਤਿਆ ਦਾ ਰਾਹ ਅਪਣਾਉਣਾ ਪੈ ਰਿਹਾ ਹੈ ਅਤੇ ਕਈ ਆਰਥਿਕ ਪੱਖੋਂ ਪਹਿਲਾਂ ਹੀ ਕਮਜ਼ੋਰ ਕਰਜ਼ੇ ਹੇਠ ਆਏ ਕਿਸਾਨ ਵੱਲੋਂ ਆਪਣੇ ਪਰਿਵਾਰ ਦਾ ਪਾਲਨ ਪੋਸ਼ਣ ਕਰਨ ਹਿਤ ਮਜਦੂਰੀਆਂ ਕਰਨੀਆਂ ਪੈ ਰਹੀਆਂ ਹਨ। ਇੱਕ ਸਰਵੇਖਣ …

Read More »

ਗੁਰਦੁਆਰਾ ਪੌੜ ਸਾਹਿਬ ਪਿੰਡ ਦੋਲੋਂ ਕਲਾਂ ਦੀਆਂ ਸੰਗਤਾਂ ਨੇ ਗੁਰੂ ਕੇ ਲੰਗਰ ਲਗਾਏ

ਸੰਦੌੜ 26 ਮਾਰਚ (ਹਰਮਿੰਦਰ ਭੱਟ ਸਿੰਘ) – ਪੂਰੀ ਦੁਨੀਆ ਵਿੱਚ ਥਾਂ-ਥਾਂ ਤੇ ਸਾਡੇ ਗੁਰੂਆਂ ਵੱਲਂੋ ਚਲਾਏ ਗੁਰੂ ਕੇ ਲੰਗਰ ਦੌਰਾਨ ਸੰਗਤਾਂ ਇੱਕ ਮਨ ਚਿਤ ਹੋ ਕੇ ਸੇਵਾ ਕਰਦੀਆਂ ਹਨ, ਭਾਵੇਂ ਗੁਰਪੁਰਬ ਹੋਵੇ ਜਾ ਕੋਈ ਹੋਰ ਇਤਹਾਸਿਕ ਦਿਨ ਹੋਵੇ, ਪੰਜਾਬ ਦੀ ਇਸ ਪਵਿਤਰ ਧਰਤੀ ‘ਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਗੁਰੁ ਕੇ ਲੰਗਰ ਲਗਾਏ ਜਾਦੇ ਹਨ ਅਤੇ ਨੌਜਵਾਨਾਂ ਵੱਧ ਚੜ ਕੇ ਸੇਵਾ …

Read More »

ਬੀ. ਬੀ. ਕੇ ਡੀ. ਏ. ਵੀ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚੋਂ ਹਾਸਲ ਕੀਤੀਆਂ ਉੱਚ ਪੁਜ਼ੀਸ਼ਨਾਂ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੇ ਵਿਭਾਗ ਮਾਸਟਰ ਆਫ਼ ਮਲਟੀਮੀਡੀਆ ਸਮੈਸਟਰ ਪਹਿਲਾ ਅਤੇ ਤੀਸਰਾ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰੀਖਿਆਵਾਂ ਦਸੰਬਰ 2015 ਵਿੱਚੋਂ ਉੱਚ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਸਮੈਸਟਰ ਪਹਿਲਾ ਦੀ ਫੈਰੀ ਸਚਦੇਵਾ ਨੇ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ, ਸ਼ੀਨਾ ਢੀਂਗਰਾ ਨੇ ਦੂਸਰੀ ਪੁਜ਼ੀਸ਼ਨ ਅਤੇ …

Read More »

ਸੂਬਾ ਸਰਕਾਰ ਰਾਜ ਦੇ ਕਿਸਾਨਾਂ ਨੂੰ ਸਿੰਚਾਈ ਸਹੂਲਤਾਂ ਦੇਣ ਲਈ ਵਚਨਬੱਧ – ਚੇਅਰਮੈਨ ਕਾਹਲੋਂ

ਬਟਾਲਾ, 26 ਮਾਰਚ (ਨਰਿੰਦਰ ਬਰਨਾਲ)- ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਖਰਚ ਕਰਕੇ ਡੂੰਘੇ ਟਿਊਬਵੈੱਲ ਅਤੇ ਨਹਿਰੀ ਖਾਲ ਪੱਕੇ ਕਰਵਾਏ ਗਏ ਹਨ ਤੇ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ 110 ਨਵੇਂ ਡੂੰਘੇ ਟਿਊਬਵੈੱਲ ਲਗਾਉਣ ਦੀ ਤਜਵੀਜ਼ ਬਣਾਈ ਹੈ, ਜਿਸ ਉੱਪਰ ਅਨੁਮਾਨਤ 52.25 ਕਰੋੜ ਰੁਪਏ ਦੀ ਲਾਗਤ ਆਵੇਗੀ ਜਦਕਿ 5500 ਹੈਕਟੇਅਰ ਰਕਬਾ ਸਿੰਚਾਈ ਹੇਠ ਲਿਆਂਦਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪੰਜਾਬ ਜਲ ਸਰੋਤ …

Read More »