Wednesday, November 25, 2026

Monthly Archives: March 2016

ਜਗਮੀਤ ਸਿੰਘ ਬਰਾੜ ਨੂੰ ਬਾਹਰ ਦਾ ਰਸਤਾ ਦਿਖਾਵੇ ਹਾਈਕਮਾਨ- ਕਾਂਗਰਸ ਦਿਹਾਤੀ ਆਗੂ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ ਸੱਗੂ) – ਕਾਂਗਰਸੀ ਆਗੂ ਸ੍ਰ: ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਲੀਡਰਸ਼ਿਪ ਤੇ ਨੀਤੀਆਂ ਖਿਲਾਫ ਜਨਤਕ ਤੌਰ ਤੇ ਟਿਪਣੀਆਂ ਕਰਨ ਨੂੰ ਲੈ ਕੇ ਜਿਲ੍ਹਾ ਕਾਂਗਰਸ ਦਿਹਾਤੀ ਦੀ ਸਮੁੱਚੀ ਲੀਡਰਸ਼ਿਪ ਨੇ ਪਾਰਟੀ ਹਾਈਕਮਾਨ ਪਾਸੋਂ ਮੰਗ ਕੀਤੀ ਹੈ ਕਿ ਅਜੇਹੇ ਸ਼ਖਸ਼ ਨੂੰ ਪਾਰਟੀ ਵਿੱਚੋਂ ਤੁਰੰਤ ਬਾਹਰ ਦਾ ਰਸਤਾ ਵਿਖਾਇਆ ਜਾਵੇ।ਪਾਰਟੀ ਆਗੂਆਂ ਸ੍ਰ: ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਸਰਦੂਲ ਸਿੰਘ …

Read More »

ਤ੍ਰੈ ਸ਼ਤਾਬਦੀ ਖ਼ਾਲਸਾ ਕਾਲਜ ਨੇ ਖ਼ਾਲਸਾਈ ਖੇਡਾਂ ਵਿੱਚ ਸ਼ਾਨਦਾਰ ਜਿੱਤਾਂ ਕੀਤੀਆਂ ਦਰਜ਼

ਅੰਮ੍ਰਿਤਸਰ, 25 ਮਾਰਚ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਸੰਸਥਾਵਾਂ (ਕਾਲਜਾਂ) ਦੀਆਂ 12ਵੀਆਂ ਖ਼ਾਲਸਾਈ ਖੇਡਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 8, 9 ਤੇ 11 ਮਾਰਚ 2016 ਨੂੰ ਕਰਵਾਈਆਂ ਗਈਆਂ ਸਨ ਜਿਸ ਵਿੱਚ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਜਿੱਤਾਂ ਦਰਜ ਕੀਤੀਆਂ।ਇਨ੍ਹਾਂ ਖ਼ਾਲਸਾਈ ਖੇਡਾਂ ਵਿੱਚ ਤਕਰੀਬਨ …

Read More »

ਮੇਹਰ ਸਿੰਘ ਦੇ ਅਕਾਲ ਚਲਾਣੇ ਤੇ ਸ਼੍ਰੋਮਣੀ ਕਮੇਟੀ ਵਲੋਂ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 25 ਮਾਰਚ (ਗੁਰਪ੍ਰੀਤ ਸਿੰਘ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਇੰਚਾਰਜ ਸ: ਮੇਹਰ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਸਮੁੱਚੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ: ਰੂਪ ਸਿੰਘ, ਸ. ਮਨਜੀਤ ਸਿੰਘ ਤੇ ਸ. ਅਵਤਾਰ ਸਿੰਘ …

Read More »

ਬੰਗਲਾਦੇਸ਼ ਦੇ ਇਤਿਹਾਸਕ ਗੁਰਦੁਆਰਿਆਂ ਬਾਰੇ ਅੰਤ੍ਰਿੰਗ ਕਮੇਟੀ ਵੱਲੋਂ ਸਬ-ਕਮੇਟੀ ਦੀ ਰਿਪੋਰਟ ਪ੍ਰਵਾਨ

ਅੰਮ੍ਰਿਤਸਰ, 25 ਮਾਰਚ (ਗੁਰਪ੍ਰੀਤ ਸਿੰਘ)- ਬੰਗਲਾਦੇਸ਼ ਦੇ ਇਤਿਹਾਸਕ ਗੁਰਦੁਆਰਿਆਂ ਦੀ ਦਸ਼ਾ ਤੇ ਦਿਸ਼ਾ ਸਬੰਧੀ ਸਥਿਤੀ ਜਾਨਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਸਬ-ਕਮੇਟੀ ਵੱਲੋਂ ਦਿੱਤੀ ਰੀਪੋਰਟ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਪ੍ਰਵਾਨ ਕਰ ਲਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ …

Read More »

ਚੋਰੀ ਕੀਤੇ 6 ਮੋਟਰਸਾਈਕਲਾਂ ਸਮੇਤ ਦੋ ਦੋਸ਼ੀ ਕਾਬੂ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਬਿਊਰੋ) ਥਾਣਾ ਬੀ ਡਵੀਜਨ ਦੀ ਪੁਲਿਸ ਵਲੋਂ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 6 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਜਾਣ ਦੀ ਖਬਰ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬੀ ਡਵੀਜ਼ਨ ਦੇ ਇੰਚਾਰਜ਼ ਸ੍ਰੀ ਦੀਪਕ ਪਾਰੀਕ ਆਈ.ਪੀ.ਐਸ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਅਰੰਭੀ ਗਈ ਕਾਰਵਾਈ ਦੇ ਤਹਿਤ ਏ.ਐਸ.ਆਈ ਸ਼ਰਨਜੀਤ ਸਿੰਘ, ਏ.ਐਸ.ਆਈ …

Read More »

ਪੱਤਰਕਾਰਾਂ ਲਈ ਸ਼ੁਰੂ ਕੀਤੀ ਕੈਸ਼ਲੈਸ ਬੀਮਾ ਯੋਜਨਾ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਜੰਡਿਆਲਾ ਗੁਰੂ, 25 ਮਾਰਚ (ਹਰਿੰਦਰਪਾਲ ਸਿੰਘ)- ਮੀਡੀਆ ਹੀ ਇੱਕ ਅਜਿਹਾ ਸਾਧਨ ਹੈ ਜੋ ਪੰਜਾਬ ਸਰਕਾਰ ਦੀਆਂ ਉਪਲੱਬਧੀਆਂ ਅਤੇ ਨੁਕਸਾਨ ਸਬੰਧੀ ਜਨਤਾ ਨੂੰ ਅਤੇ ਸਰਕਾਰ ਨੂੰ ਜਾਗਰੂਕ ਕਰਵਾਉਂਦੀ ਹੈ ਜਿਸ ਕਰਕੇ ਮੀਡੀਆ ਦਾ ਇਸ ਸਮਾਜ ਵਿੱਚ ਇੱਕ ਅਹਿਮ ਰੋਲ ਹੈ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਅਪਨੇ ਮੀਡੀਆ ਸਲਾਹਕਾਰ ਵਿਰਾਟ ਦੇਵਗਨ ਅਤੇ ਨਿੱਜੀ ਸਹਾਇਕ ਰਾਜੀਵ ਕੁਮਾਰ ਬਬਲੂ ਰਾਹੀ ਭੇਜੇ ਸੰਦੇਸ਼ ਵਿੱਚ …

Read More »

ਹੋਲੀ ਖੇਡ ਕੇ ਮਨਾਏ ਜਸ਼ਨ

ਜੰਡਿਆਲਾ ਗੁਰੂ, 25 ਮਾਰਚ (ਹਰਿੰਦਰਪਾਲ) – ਨਗਰ ਕੌਂਸਲ ਦੀ ਪ੍ਰਧਾਨ ਸ਼ੀਮਤੀ ਮਮਤਾ ਰਾਣੀ ਦੇ ਪਤੀ ਅਮਰਜੀਤ ਸਿੰਘ ਦੇ ਨਾਲ ਹੋਲੀ ਖੇਡਦੇ ਜੰਡਿਆਲਾ ਪ੍ਰੈਸ ਕਲੱਬ (ਰਜਿ:) ਦੇ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ, ਹਰਿੰਦਰ ਪਾਲ ਸਿੰਘ, ਵਰੁਣ ਸੋਨੀ ਤੇ ਸੁਖਚੈਨ ਸਿੰਘ।

Read More »

23ਵੀਂ ਰਾਸ਼ਟਰੀ ਤਲਵਾਰਬਾਜੀ ਚੈਂਪੀਅਨਸ਼ਿਪ ‘ਚ ਪੰਜਾਬ ਦਾ ਦਬਦਬਾ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਬਿਊਰੋੋ)- ਮਹਾਂਰਾਸ਼ਟਰ ਦੇ ਸ਼ਹਿਰ ਪੂਨਾ ਵਿਖੇ ਆਯੋਜਤ 23ਵੀਂ ਰਾਸ਼ਟਰੀ ਤਲਵਾਰਬਾਜੀ ਚੈਂਪੀਅਨਸ਼ਿਪ ਦੇ ਦੋਰਾਨ ਜਿਥੇ ਅੰਮ੍ਰਿਤਸਰ ਦੇ ਦੋ ਮਹਿਲਾ ਤੇ ਦੋ ਪੁਰਸ਼ ਖਿਡਾਰੀਆਂ ਦਾ ਪ੍ਰਦਰਸ਼ਨ ਬੇਮਿਸਾਲ ਰਿਹਾ ਹੈ। ਉਥੇ ਪੰਜਾਬ ਦੇ ਵਲੋਂ ਸ਼ਮੂਲੀਅਤ ਕਰਨ ਗਈਆਂ ਮਹਿਲਾ-ਪੁਰਸ਼ ਟੀਮਾਂ ਦਾ ਦਬਦਬਾ ਵੀ ਜਾਰੀ ਹੈ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਜਿਲਾ ਤਲਵਾਰਬਾਜੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰੋਫ: ਨਿਰਮਲ …

Read More »

ਜੀਐਨਡੀਯੂ ਵਿਖੇ ਮਹਿਲਾਵਾਂ ਦੀ ਇੰਟਰ-ਕਾਲਜ ਕ੍ਰਿਕਟ ਪ੍ਰਤੀਯੋਗਿਤਾ ਸ਼ੁਰੂ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਬਿਊਰੋੋ)- ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਬਹੁ ਖੇਡ ਮੈਦਾਨ ਵਿਖੇ ਮਹਿਲਾਵਾਂ ਦੀ ਤਿੰਨ ਦਿਨਾਂ ਏ ਤੇ ਬੀ ਡਵੀਜ਼ਨ ਕ੍ਰਿਕੇਟ ਪ੍ਰਤੀਯੋਗਿਤਾ ਸ਼ੁਰੂ ਹੋ ਗਈ। ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋਫ: ਡਾ: ਐਚ.ਐਸ ਰੰਧਾਵਾ ਦੇ ਪ੍ਰਬੰਧਾਂ ਤੇ ਇੰਚਾਰਜ ਕੋਚ ਰਣਜੀਤ ਸਿੰਘ ਸੰਧੂ ਦੀ ਦੇਖ ਰੇਖ ਆਯੁੋਜਤ ਇਸ ਖੇਡ ਪ੍ਰਤੀਯੋਗਿਤਾ ਦੇ ਦੋਰਾਨ ਜੀਐਨਡੀਯੂ ਦੇ ਅਧਿਕਾਰਤ ਖੇਤਰ ਵਿਚ ਆਉਂਦੇ ਵੱਖ ਵੱਖ …

Read More »