Wednesday, November 25, 2026

Monthly Archives: March 2016

ਅਯਾਨ ਇੰਸਟੀਚਿਊਟ ਆਫ ਨਰਸਿੰਗ ਕਾਲਜ ਵਿੱਚ ਹੋਲੀ ਦਾ ਤਿਉਹਰ ਮਨਾਇਆ ਗਿਆ

ਮਾਲੇਰਕੋਟਲਾ, 23 ਮਾਰਚ (ਹਰਮਿੰਦਰ ਭੱਟ ਸਿੰਘ)- ਅਯਾਨ ਇੰਸਟੀਚਿਊਟ ਆਫ ਨਰਸਿੰਗ ਕਾਲਜ ਭੋਗੀਵਾਲ ਵਿਖੇ ਕਾਲਜ ਦੀਆਂ ਵਿਦਿਆਰਥਣਾਂ ਅਤੇ ਸਟਾਫ ਵੱਲੋ ਹੌਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਤਿਉਹਾਰ ਮੌਕੇ ਚੇਅਰਮੈਨ ਗਾਜੀ ਸ਼ੇਖ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥਣਾਂ ਨਾਲ ਮਿਲਕੇ ਹੋਲੀ ਦਾ ਤਿਉਹਾਰ ਮਨਾਉਂਦਿਆਂ ਬੱਚਿਆਂ ਨੂੰ ਹੋਲੀ ਦੇ ਰੰਗਾਂ ਵਾਂਗ ਚਮਕਣ ਲਈ ਪ੍ਰੇਰਿਆ ਅਤੇ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ …

Read More »

ਜਸਟਿਸ ਰਾਜਨ ਗੁਪਤਾ ਨੇ ਮਾਲੇਰਕੋਟਲਾ ਦੀਆਂ ਅਦਾਲਤਾਂ ਦਾ ਕੀਤਾ ਮੁਆਇਨਾ

ਮਾਲੇਰਕੋਟਲਾ, 23 ਮਾਰਚ (ਹਰਮਿੰਦਰ ਭੱਟ ਸਿੰਘ)- ਜਸਟਿਸ ਰਾਜਨ ਗੁਪਤਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਾਲੇਰਕੋਟਲਾ ਦੀਆਂ ਅਦਾਲਤਾਂ ਦਾ ਮੁਆਇਨਾ ਕਰਕੇ ਮੌਕੇ ਤੇ ਸ਼ਿਕਾਇਤਾਂ ਵੀ ਸੁਣੀਆਂ। ਬਾਰ ਐਸੋਸੀਏਸ਼ਨ ਮਾਲੇਰਕੋਟਲਾ ਦੇ ਪ੍ਰਧਾਨ ਕਰਮਜੀਤ ਸਿੰਘ ਸੋਹੀ ਦੀ ਅਗਵਾਈ ਵਿੱਚ ਮਾਲੇਰਕੋਟਲਾ ਕਲੱਬ ਵਿਖੇ ਇੱਕ ਸਮਾਗਮ ਦਾ ਆਜੋਯਨ ਵੀ ਕੀਤਾ ਗਿਆ ਜਿੱਥੇ ਕਿ ਬਾਰ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਸਟਿਸ ਰਾਜਨ ਗੁਪਤਾ ਨੂੰ ਜਾਣੂ ਕਰਵਾਇਆ …

Read More »

ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ

ਮਾਲੇਰਕੋਟਲਾ, 23 ਮਾਰਚ (ਹਰਮਿੰਦਰ ਭੱਟ ਸਿੰਘ)- ਬਲਾਕ ਕਾਂਗਰਸ ਮਾਲੇਰਕੋਟਲਾ ਵੱਲੋਂ ਪ੍ਰਧਾਨ ਬੇਅੰਤ ਕਿੰਗਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀ ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਤੇ ਆਪਣੇ ਸਾਥੀਆਂ ਸਮੇਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਅੰਗਰੇਜ਼ਾਂ ਨੂੰ ਦੇਸ਼ ਵਿੱਚੋਂ ਕੱਢਣ ਲਈ ਜੇਲ੍ਹਾਂ ਕੱਟੀਆਂ ਅਤੇ ਅੰਗਰੇਜ਼ …

Read More »

ਚਮਕੌਰ ਸਿੰਘ ਜਨਰਲ ਸਕੱਤਰ ਬਣੇ

ਸੰਦੌੜ, 23 ਮਾਰਚ (ਹਰਮਿੰਦਰ ਭੱਟ ਸਿੰਘ)- ਗੌਰਮਿੰਟ ਟੀਚਰਜ ਯੂਨੀਅਨ ਪੰਜਾਬ (ਵਿਗਿਆਨਕ) ਦੀ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਚ ਹੋਈ ਚੋਣ ਵਿਚ ਚਮਕੌਰ ਸਿੰਘ ਸੰਗਰੂਰ ਨੂੰ ਸਰਬਸੰਮਤੀ ਨਾਲ ਪੰਜਾਬ ਦਾ ਜਨਰਲ ਸਕੱਤਰ ਚੁਣ ਲਿਆ ਗਿਆ।ਜਿਕਰਯੋਗ ਹੈ ਕਿ ਚਮਕੌਰ ਸਿੰਘ ਯੂਨੀਅਨ ਵਿਚ 1983 ਤੋਂ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ।ਉਨ੍ਹਾਂ ਦੀ ਨਿਯੁਕਤੀ ਤੇ ਯਾਦਵਿੰਦਰ ਸਿੰਘ ਕੁਠਾਲਾ, ਜਰਨੈਲ ਸਿੰਘ ਮਿੱਠੇਵਾਲ, ਬਲਬੀਰ ਸਿੰਘ ਕੁਠਾਲਾ, …

Read More »

ਪੰਜਗਰਾਈਆਂ ਵਿਖੇ ਤਿੰਨ ਦਿਨ੍ਹਾਂ ਧਾਰਮਿਕ ਦੀਵਾਨ ਸਜਾਏ

ਸੰਦੌੜ, 23 ਮਾਰਚ (ਹਰਮਿੰਦਰ ਭੱਟ ਸਿੰਘ)- ਨਜਦੀਕੀ ਪਿੰਡ ਫਤਹਿਗੜ੍ਹ ਪੰਜਗਰਾਈਆਂ ਵਿਖੇ ਨੌਜਵਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ ਗੁਰਦੁਆਰਾ ਸੰਤ ਆਸਰਮ ਈਸਰਸਰ ਫਤਹਿਗੜ੍ਹ ਪੰਜਗਰਾਈਆਂ ਦੇ ਮੁੱਖ ਸੇਵਾਦਾਰ ਬਾਬਾ ਬਲਕਾਰ ਸਿੰਘ ਨੇ ਤਿੰਨ ਦਿਨ੍ਹਾਂ ਧਾਰਮਿਕ ਦੀਵਾਨ ਸਜਾਏ।ਉਨ੍ਹਾਂ ਕਿਹਾ ਕਿ ਸਿੱਖ ਧਰਮ ਲੱਖਾਂ ਹੀ ਸ਼ਹੀਦਾਂ ਨੇ ਆਪਣਾ ਆਪ ਵਾਰ ਕੇ ਇਸ ਧਰਮ ਦੀ ਨੀਂਹ ਨੂੰ ਮਜਬੂਤ ਕੀਤਾ …

Read More »

ਮਾਈ ਭਾਗੋ ਵਿਦਿਆ ਸਕੀਮ ਤਹਿਤ 175 ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਸੰਦੌੜ, 23 ਮਾਰਚ (ਹਰਮਿੰਦਰ ਭੱਟ ਸਿੰਘ)- ਪੰਜਾਬ ਵਕਫ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਸੇਵਾਮੁਕਤ ਡੀ.ਜੀ.ਪੀ ਮੁਹੰਮਦ ਇਜਹਾਰ ਆਲਮ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਵਿਖੇ ਕਰਵਾਏ ਇਕ ਸਮਾਗਮ ਦੌਰਾਨ ਸਕੂਲ ਵਿਚ 11ਵੀਂ ਅਤੇ 12ਵੀਂ ਕਲਾਸ ਵਿਚ ਪੜਦੀਆਂ 175 ਵਿਦਿਆਰਥਣਾਂ ਨੂੰ ਸਾਈਕਲ ਵੰਡੇ।ਇਸ ਤੋਂ ਪਹਿਲਾਂ ਸਕੂਲ ਸਟਾਫ ਵੱਲੋਂ ਸ੍ਰੀ ਆਲਮ ਦਾ ਸਕੂਲ ਪੁੱਜਣ ਤੇ ਸਵਾਗਤ ਕੀਤਾ ਗਿਆ।ਸ੍ਰੀ ਆਲਮ ਨੇ ਆਪਣੇ …

Read More »

ਫਰਜ਼ਾਨਾ ਆਲਮ ਨੇ ਧਲੇਰ ਕਲਾਂ ਨੂੰ ਵਿਕਾਸ ਕਾਰਜਾਂ ਲਈ 12 ਲੱਖ ਦੀ ਰਾਸ਼ੀ ਦਾ ਚੈਕ ਦਿੱਤਾ

ਸੰਦੌੜ, 23 ਮਾਰਚ (ਹਰਮਿੰਦਰ ਭੱਟ ਸਿੰਘ)- ਨੇੜਲੇ ਪਿੰਡ ਧਲੇਰ ਕਲਾਂ ਵਿਖੇ ਭਗਤ ਰਵਿਦਾਸ ਧਰਮਸਾਲਾ ਵਿਚ ਕਰਵਾਏ ਇਕ ਸਮਾਗਮ ਦੌਰਾਨ ਮੁੱਖ ਸੰਸਦੀ ਸਕੱਤਰ ਬੀਬੀ ਫਰਜਾਨਾ ਆਲਮ ਨੇ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਦੇ ਲਈ ਸਾਢੇ ਗਿਆਰਾਂ ਲੱਖ ਰੁਪਏ ਦਾ ਚੈਕ ਭੇਟ ਕੀਤਾ।ਇਸਤੋਂ ਇਲਾਵਾ ਬੀਬੀ ਆਲਮ ਨੇ 14ਵੇਂ ਵਿੱਤ ਕਮਿਸ਼ਨ ਤਹਿਤ 1 ਲੱਖ 19 ਹਜਾਰ ਦੀ ਰਾਸੀ ਦਾ ਚੈਕ ਵੀ ਪੰਚਾਇਤ …

Read More »

’ਬੇਟੀ ਬਚਾਓ ਬੇਟੀ ਪੜ੍ਹਾਓ’ ਬਾਰੇ ਇਸਤਰੀ ਅਤੇ ਬਾਲ ਵਿਕਾਸ ਪ੍ਰੋਜੈਕਟ ਅਰਬਨ-2 ਵੱਲੋਂ ਪ੍ਰੋਗਰਾਮ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ ਬਿਊਰੋ) ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਸਬੰਧੀ ਇਸਤਰੀ ਅਤੇ ਬਾਲ ਵਿਕਾਸ ਪ੍ਰੋਜੈਕਟ ਅਰਬਨ-2 ਵੱਲੋਂ ਸੀ.ਡੀ.ਪੀ.ਓ ਸੁਮਨ ਅਤੇ ਸਰਕਲ ਸੁਪਰਵਾਈਜ਼ਰ ਸ੍ਰੀਮਤੀ ਸਰਬਜੀਤ ਕੌਰ ਵਲੋਂ ਰਮਿੰਦਰ ਕੌਰ, ਮਨਜੀਤ ਕੌਰ, ਸਮੂਹ ਆਂਗਨਵਾੜੀ ਵਰਕਰ ਅਤੇ ਪ੍ਰਾਇਮਰੀ ਸਕੂਲ ਦੇ ਸਮੂੰਹ ਸਟਾਫ ਅਤੇ ਬੱਚੀਆਂ ਦੇ ਸਹਿਯੋਗ ਨਾਲ ਵੇਰਕਾ ਵਿਖੇ ਪ੍ਰੋਗਰਾਮ ਕੀਤਾ ਗਿਆ।ਇਸ ਪ੍ਰੌਗਰਾਮ ਵਿੱਚ ਬੱਚੀਆਂ ਦੀ ਪੜ੍ਹਾਈ ਅਤੇ ਉਨਾਂ ਦਾ ਭਵਿੱਖ …

Read More »

ਦਾਖਲੇ ਦੀਆ ਮੁਹਾਰਾਂ ਸਰਕਾਰੀ ਹਾਈ ਸਕੂਲ ਚਾਹਲ ਕਲਾਂ ਵੱਲ

ਬਟਾਲਾ, 23 ਮਾਰਚ (ਨਰਿੰਦਰ ਬਰਨਾਲ)- ਕਿਸੇ ਵੀ ਸਿਖਿਆ ਸੰਸਥਾ ਨੂੰ ਵਧੀਆਂ ਤੇ ਸਮਾਜ ਦੇ ਭਲੇ ਵਾਸਤੇ ਚਲਾਉਣ ਵਾਸਤੇ ਸਭ ਤੋ ਪਹਿਲੀ ਲੋੜ ਹੈ ਕਿ ਸੰਸਥਾ ਦੀ ਵਧੀਆ ਇਮਾਰਤ ਤੇ ਉਥੇ ਸਾਰਾ ਸਟਾਫ ਬੱਚਿਆਂ ਦੀ ਲੋੜ ਮੁਤਾਬਕ ਹੋਏ, ਅਜਿਹਾ ਹੀ ਸਰਕਾਰੀ ਹਾਈ ਸਕੂਲ ਚਾਹਲ ਦੇ ਮੁਖ ਅਧਿਆਪਕ ਸੀz ਸਤਨਾਮ ਸਿੰਘ ਮੰਡ ਨਾਲ ਮਿਲਣ ਤੇ ਪਤਾ ਲੱਗਾ ਹੈ। ਬਟਾਲਾ ਤੇ ਆਸ ਪਾਸ …

Read More »

’ਸਪਿਰਿਟ ਆਫ਼ ਇੰਡੀਆ-2016 ਰਨ’ ਭਾਰਤ-ਆਸਟ੍ਰੇਲੀਆ ਦੇ ਦੁਵੱਲੇ ਸਬੰਧਾਂ ਦੀ ਮਜ਼ਬੂਤੀ – ਪੈਟਰਿਕ ਫਾਰਮਰ

ਬਟਾਲਾ, 23 ਮਾਰਚ (ਨਰਿੰਦਰ ਬਰਨਾਲ)- ਸਪਿਰਿਟ ਆਫ਼ ਇੰਡੀਆ-2016 ਰਨ’ ਮਹਿਜ਼ ਦੌੜ ਨਾ ਹੋ ਕੇ ਸੰਸਾਰ ਦੇ ਦੋ ਵੱਡੇ ਲੋਕਤੰਤਰਾਂ ਭਾਰਤ-ਆਸਟ੍ਰੇਲੀਆ ਦਰਮਿਆਨ ਖੇਡ, ਵਪਾਰਕ ਅਤੇ ਦੂਸਰੇ ਸਬੰਧਾਂ ਦੀ ਵਰ੍ਹਿਆਂ ਤੋਂ ਚਲੀ ਆ ਰਹੀ ਸਾਂਝ ਨੂੰ ਹੋਰ ਮਜ਼ਬੂਤੀ ਦੇਣ ਦਾ ਯਤਨ ਹੈ। ਇਸ ਦੌੜ ਰਾਹੀਂ ਭਾਰਤ ਦੇਸ਼ ਵਿੱਚ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਏਕਤਾ ਤੇ ਅਖੰਡਤਾ ਦਾ ਸੁਨੇਹਾ ਦੇਣ ਦਾ ਯਤਨ ਕੀਤਾ …

Read More »