ਅੰਮ੍ਰਿਤਸਰ, 23 ਮਾਰਚ (ਜਗਦੀਪ ਸਿੰਘ ਸੱਗੂ)- ਦੇਸ਼ ਦੀ ਅਜਾਦੀ ਖਾਤਿਰ ਖਿੜੇ ਮੱਥੇ ਫਾਂਸੀ ਦੇ ਰੱਸੇ ਚੁੰਮਣਵਾਲੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਜਿਲ੍ਹਾ ਕਾਂਗਰਸ ਦੀ ਸਮੁਚੀ ਲੀਡਰਸ਼ਿਪ ਨੇ ਦੇਸ਼ ਵਾਸੀਆਂ ਨੂੰ ਸ਼ਹੀਦਾਂ ਦੇ ਨਕਸ਼ੇ ਕਦਮਾਂ ਤੇ ਚੱਲਣ ਦੀ ਅਪੀਲ ਕੀਤੀ।ਜਿਲ੍ਹਾ ਕਾਂਗਰਸ ਦਿਹਾਤੀ ਦੇ ਦੇ ਵਿਹੜੇ ਵਿੱਚ ਅਯੋਜਿਤ ਇਕ ਬਹੁਤ ਹੀ ਸਾਦਾ ਲੇਕਿਨ …
Read More »Monthly Archives: March 2016
ਅੱਜ ਦੀਆਂ ਸੁਰਖੀਆਂ………….
ਬੀਬੀ ਕੁਲਵੰਤ ਕੌਰ ਨੂੰ ਭਾਵ ਭਿੰਨੀਆਂ ਸ਼ਰਧਾਜ਼ਲੀਆਂ ਭੇਂਟ
ਤਰਸਿੱਕਾ, ਟਾਂਗਰਾ, 22 ਮਾਰਚ (ਕਵਲ ਜੋਧਾਨਗਰੀ, ਸੁਖਦੇਵ ਸਿੰਘ)- ਪੱਤਰਕਾਰ ਸਤਿੰਦਰ ਸਿੰਘ ਅਟਵਾਲ ਦੀ ਮਾਤਾ ਕੁਲਵੰਤ ਕੌਰ ਜਿਹੜੇ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ,ਉਨ੍ਹਾ ਦੇ ਨਮਿਤ ਪਰਿਵਾਰ ਵੱਲੋਂ ਰੱਖੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾ ਦੇ ਗ੍ਰਹਿ ਪਿੰਡ ਧੀਰੇਕੋਟ ਨੇੜੇ ਜੰਡਿਆਲਾ ਗੁਰੂ ਵਿਖੇ ਪਾਏ ਗਏ, ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਜ਼ਲੀ ਸਮਾਰੋਹ ਹੋਇਆ, ਜਿਸ ਵਿਚ ਵੱਖ-ਵੱਖ ਆਗੂਆਂ ਨੇ ਉਨ੍ਹਾ …
Read More »ਬੇਅਦਬੀ ਕਰਨ ਵਾਲੇ ਦੋਸ਼ੀਆਂ ਲਈ ਉਮਰ ਕੈਦ ਤੇ ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਸ਼ਲਾਘਾਯੋਗ ਉਪਰਾਲਾ – ਜਥੇ. ਅਵਤਾਰ ਸਿੰਘ
ਅੰਮ੍ਰਿਤਸਰ, 22 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ।ਜਿਸ ਵਿੱਚ ਅਮਲਾ, ਸੈਕਸ਼ਨ 85 ਤੇ 87, ਟਰੱਸਟ ਅਤੇ ਧਰਮ ਪ੍ਰਚਾਰ ਕਮੇਟੀ ਦੇ ਕੰਮਕਾਰ ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਇਕੱਤਰਤਾ ਦੀ ਆਰੰਭਤਾ ਮੂਲ ਮੰਤਰ ਦੇ ਜਾਪ ਕਰਕੇ ਕੀਤੀ ਗਈ।ਅੱਜ ਦੀ ਇਕੱਤਰਤਾ ਵਿੱਚ ਸ. ਨਿਰਮਲ ਸਿੰਘ ਘਰਾਂਚੋਂ …
Read More »ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਨ ਮਨਾਇਆ
ਅੰਮ੍ਰਿਤਸਰ, 22 ਮਾਰਚ (ਜਸਬੀਰ ਸਿੰਘ ਸੱਗੂ) – ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਖੈਰਾਬਾਦ ਬਲਾਕ ਅੰਮ੍ਰਿਤਸਰ-3 ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਸ਼ਹੀਦਾਂ ਦੀ ਤਸਵੀਰ ‘ਤੇ ਫੁੱਲਮਾਲਾ ਅਰਪਿਤ ਕਰਕੇ ਮਨਾਇਆ ਗਿਆ।ਸੈਂਟਰ ਦੇ ਮੁੱਖ ਅਧਿਆਪਕ ਸਟੇਟ ਤੇ ਨੈਸ਼ਨਲ ਐਵਾਰਡੀ ਰੋਸ਼ਨ ਲਾਲ ਸ਼ਰਮਾ ਅਤੇ ਸ੍ਰੀਮਤੀ ਅਰੁਨਾ ਕੁਮਾਰੀ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਅੰਮ੍ਰਿਤਸਰ-3 ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਿਹਾ …
Read More »ਗਰੀਬਾਂ ਤੇ ਲੋੜਵੰਦਾਂ ਦੀ ਭਲਾਈ ਅਤੇ ਵਿਕਾਸ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰਾਜੈਕਟ
ਪਠਾਨਕੋਟ, 22 ਮਾਰਚ (ਪੰਜਾਬ ਪੋਸਟ ਬਿਊਰੋ) – ਸਰਕਾਰ ਵੱਲੋਂ ਗਰੀਬਾਂ ਅਤੇ ਲੋੜਵੰਦਾਂ ਦੀ ਭਲਾਈ ਅਤੇ ਵਿਕਾਸ ਲਈ ਬਣਾਈਆਂ ਗਈਆਂ ਯੋਜਨਾਵਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਵਿਸ਼ੇਸ਼ ਪ੍ਰਾਜੈਕਟ ਤਿਆਰ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਅੱਜ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜਿਲ੍ਹੇ ਅੰਦਰ ਚਲ ਰਹੇ ਵਿਕਾਸ …
Read More »ਬੁਢਾਪਾ, ਅੰਗਹੀਣ ਤੇ ਵਿਧਵਾ ਪੈਨਸ਼ਨ ਸਬੰਧੀ ਸੁਵਿਧਾ ਕੇਂਦਰ ਵਿੱਚ ਬਲਾਕ ਵਾਇਜ ਦਿਨ ਕੀਤੇ ਨਿਰਧਾਰਤ
ਪਠਾਨਕੋਟ, 22 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਜ਼ਿਲ੍ਹਾ ਸੁਵਿਧਾ ਕੇਂਦਰ ਪਠਾਨਕੋਟ ਵਿਖੇ ਪੈਨਸ਼ਨਾਂ ਨਾਲ ਸਬੰਧਤ ਸੇਵਾਵਾਂ ਜਿਨ੍ਹਾਂ ਵਿੱਚ ਬੁਢਾਪਾ ਪੈਨਸ਼ਨ, ਅੰਗਹੀਣ ਪੈਨਸ਼ਨ, ਵਿਧਵਾ ਪੈਨਸ਼ਨ ਆਦਿ ਦਿੱਤੀਆਂ ਜਾਂਦੀਆਂ ਹਨ, ਆਮ ਪਬਲਿਕ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਸੁਵਿਧਾ ਕੇਂਦਰ ਵਿੱਚ ਬਲਾਕ ਵਾਇਜ ਦਿਨ ਨਿਰਧਾਰਤ ਕੀਤੇ ਗਏ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅਮ੍ਰਿਤਸਰ, 22 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2015 ਵਿਚ ਲਈਆਂ ਗਈਆਂ ਬੀ.ਏ. ਆਨਰਜ਼ ਸਮੈਸਟਰ ਤੀਜਾ ਅਤੇ ਬੀ.ਏ. ਆਨਰਜ਼ ਸਮੈਸਟਰ ਪੰਜਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।
Read More »ਰਣਜੀਤ ਸਾਗਰ ਡੈਮ ਬਿਜਲੀ ਮਹੀਨਾ ਫਰਵਰੀ ਦੌਰਾਨ 4.89 ਕਰੋੜ ਦੀ ਬਿਜਲੀ ਪੈਦਾ ਕੀਤੀ
ਪਠਾਨਕੋਟ, 22 ਮਾਰਚ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਰਣਜੀਤ ਸਾਗਰ ਡੈਮ ਬਿਜਲੀ ਉਤਪਾਦਨ ਅਤੇ ਸਿੰਚਾਈ ਦੇ ਖੇਤਰ ਵਿੱਚ ਵੱਡਮੁਲਾ ਯੋਗਦਾਨ ਪਾ ਰਿਹਾ ਹੈ ਅਤੇ ਇਸ ਡੈਮ ਨੇ ਮਹੀਨਾ ਫਰਵਰੀ, 2016 ਦੌਰਾਨ 10.75 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 4.55 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 4.89 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ। ਇਹ ਜਾਣਕਾਰੀ ਰਣਜੀਤ ਸਾਗਰ …
Read More »ਘਰ ਵਿੱਚ ਅੱਗ ਲਾਉਣ ਵਾਲੇ ਭੂਤ ਨੂੰ ਕ੍ਰਾਂਤੀਕਾਰੀਆਂ ਕੀਤਾ ਸਿੱਧਾ
ਚੌਂਕ ਮਹਿਤਾ, 22 ਮਾਰਚ (ਜੋਗਿੰਦਰ ਸਿੰਘ ਮਾਣਾ)- ਪਿੰਡ ਲੋਪੋਕੇ ਚੁਗਾਂਵਾਂ ਦੇ ਇੱਕ ਕਿਸਾਨ ਪਰਿਵਾਰ ਦੇ ਘਰ ਪਿਛੱਲੇ ਦਿਨੀ ਅਚਾਨਕ ਅੱਗ ਲੱਗਣ ਕਾਰਣ ਘਰ ਵਿੱਚ ਡਰ ਦਾ ਮਹੌਲ ਬਣਿਆ ਪਿਆ ਸੀ।ਜਿਸ ਕਾਰਣ ਪਰਿਵਾਰ ਦੇ ਮੈਂ ਂਬਰ ਸਹਿਣੇ ਪਏ ਸਨ ਤੇ ਘਰ ਵਿੱਚ ਅਚਾਨਕ ਵਾਰ ਵਾਰ ਅੱਗ ਲੱਗਣ ਕਾਰਣ ਇਸ ਪਿੱਛੇ ਕਿਸੇ ਭੂਤ ਦਾ ਹੋਣਾ ਤਹਿ ਮੰਨਿਆਂ ਜਾ ਰਿਹਾ ਸੀ ਪਰ ਘਰ …
Read More »
Punjab Post Daily Online Newspaper & Print Media