Wednesday, November 25, 2026

Monthly Archives: March 2016

ਵਿਸ਼ਵ ਖਪਤਕਾਰ ਅਧਿਕਾਰ ਦਿਵਸ ਸਬੰਧੀ ਸਮਾਗਮ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ ਸੱਗੂ)- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਦੀ ਅਗਵਾਈ ਹੇਠ ਖੁਰਾਕ ਅਤੇ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਖਪਤਕਾਰ ਅਧਿਕਾਰ ਦਿਵਸ ਬਾਬਤ ਜਾਗਰੂਕਤਾ ਸਮਾਗਮ ਬਚਤ ਭਵਨ ਵਿਚ ਕਰਵਾਇਆ ਗਿਆ, ਜਿਸ ਵਿਚ ਬਤੌਰ ਮੁੱਖ ਮਹਿਮਾਨ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਸਾਨੂੰ ਇਕ ਜਾਗਰੂਕ ਗਾਹਕ ਬਣਨਾ ਚਾਹੀਦਾ ਹੈ ਅਤੇ ਕਿਸੇ …

Read More »

ਇਫਕੋ ਵੱਲੋਂ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ ਸੱਗੂ)- ਵਿਸ਼ਵ ਪੱਧਰੀ ਸਹਿਕਾਰੀ ਖਾਦ ਸੰਸਥਾ ਇਫਕੋ ਵੱਲੋਂ ਕਿਰਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਕੇ.ਵੀ.ਕੇ ਨਾਗ ਕਲਾਂ ਵਿਖੇ ਚਾਰ ਰੋਜਾ ਸਿਖਲਾਈ ਤੇ ਵਿਜਿਟ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦੇ ਉਦਘਾਟਨ ਸਮਾਰੋਹ ਵਿੱਚ ਡਾ. ਬਲਵਿੰਦਰ ਸਿੰਘ ਛੀਨਾ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਮੁੱੱਖ ਮਹਿਮਾਨ ਦੇ ਤੋਰ ਤੇ ਸ਼ਾਮਿਲ ਹੋਏ ਅਤੇ ਪ੍ਰੋਗਰਾਮ ਦੀ ਪ੍ਰਧਾਨਗੀ ਸ਼੍ਰੀ ਪਰਮਜੀਤ ਸਿੰਘ …

Read More »

ਸਰਬਸੰਮਤੀ ਨਾਲ ਹੋਈ ਪੀ.ਡੀ.ਐਸ.ਏ ਅੰਮ੍ਰਿਤਸਰ ਦੀ ਚੋਣ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ ਸੱਗੂ)- ਖੇਤੀਬਾੜੀ ਵਿਭਾਗ ਦੇ ਪਲਾਨ ਡਾਕਟਰ ਐਸੋਸਇਏਸ਼ਨ (ਪੀ.ਡੀ.ਐਸ.ਏ) ਅੰਮ੍ਰਿਤਸਰ ਦੀ ਇਕਾਈ ਦੀ ਪਿਛਲੇ ਦਿਨੀ ਜਨਰਲ ਬਾਡੀ ਦੀ ਮੀਟਿੰਗ ਹੋਈ। ਜਿਸ ਵਿੱਚ ਸਰਬ ਸੰਮਤੀ ਨਾਲ ਸ਼੍ਰੀ ਕੁਲਦੀਪ ਸਿੰਘ ਮੱਤੇਵਾਲ ਨੂੰ ਸੰਸਥਾ ਦਾ ਪ੍ਰਧਾਨ ਚੁਣਿਆ ਗਿਆ।ਮੀਟਿੰਗ ਵਿੱਚ ਚੋਣ ਤੋਂ ਪਹਿਲਾਂ ਸ਼੍ਰੀ ਪਰਮਬੀਰ ਸਿੰਘ ਕਾਹਲੋ ਜੋ ਗੁਰਦਾਸਪੁਰ ਤੋਂ ਬਤੌਰ ਨਿਗਰਾਨ ਸ਼ਾਮਿਲ ਹੋਏ ਦੀ ਹਾਜ਼ਰੀ ਵਿੱਚ ਸਾਲਾਨਾ ਕਾਰਵਾਈ ਅਤੇ …

Read More »

ਭਗਤ ਧੰਨਾ ਜੀ ਦੇ 600ਵੇਂ ਜਨਮ ਦਿਨ ਤੇ ਵਿਸ਼ੇਸ਼ ਸਮਾਗਮ ਅੱਜ

ਨਵੀਂ ਦਿੱਲੀ, 22 ਮਾਰਚ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਭਗਤ ਬਾਣੀ ਦੇ ਰਚਨਾਕਾਰ ਭਗਤਾਂ ਦੇ ਜੀਵਨ ਨਾਲ ਸੰਬੰਧਤ ਦਿਨ ਸ਼ਰਧਾ ਅਤੇ ਉਤਸਾਹ ਨਾਲ ਮੰਨਾਉਣ ਦੀ ਅਰੰਭ ਕੀਤੀ ਗਈ ਲੜੀ ਨੂੰ ਅੱਗੇ ਤੋਰਦਿਆਂ ਬੁੱਧਵਾਰ, 23 ਮਾਰਚ ਸ਼ਾਮ ਭਗਤ ਧੰਨਾ ਜੀ ਦਾ 600ਵਾਂ ਜਨਮ ਦਿਨ ਮੰਨਾਉਣ ਲਈ ਗੁਰਦੁਆਰਾ ਬੰਗਲਾ …

Read More »

ਜੈਪੁਰ ਦੇ 19 ਸਿਕਲੀਘਰ ਸਿੱਖ ਨੌਜਵਾਨਾਂ ਤੋਂ ਦਿੱਲੀ ਕਮੇਟੀ ਨੇ ਵਾਪਸ ਕਰਵਾਏ ਮੁਕਦਮੇ

ਨਵੀਂ ਦਿੱਲੀ, 22 ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੋਸ਼ਿਸ਼ਾਂ ਸੱਦਕਾ ਜੈਪੁਰ ਵਿਖੇ 19 ਸਿਕਲੀਘਰ ਸਿੱਖ ਨੌਜਵਾਨਾਂ ਉਪਰ ਸਰਕਾਰੀ ਕੰਮ ਵਿੱਚ ਅੜਚਨ ਪਾਉਣ ਦੇ ਦੋਸ਼ਾਂ ਤਹਿਤ ਦਰਜ਼ ਹੋਏ ਮੁਕਦਮੇ ਰਾਜਸਥਾਨ ਸਰਕਾਰ ਵੱਲੋਂ ਵਾਪਸ ਲੈਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜੈਪੁਰ ਵਿੱਚ 450 ਸਿਕਲੀਘਰ ਪਰਿਵਾਰਾਂ ਦੀ ਕਾੱਲੋਨੀ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਸਿੰਘਪੁਰਾ ਵਿਚ ਬੀਤੇ 17 ਮਾਰਚ …

Read More »

ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਦਾ ਕਨੂੰਨ ਬਣਾਉਣ ‘ਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਨਵੀਂ ਦਿੱਲੀ, 22 ਮਾਰਚ (ਅੰਮ੍ਰਿਤ ਲਾਲ ਮੰਨਣ)- ਪੰਜਾਬ ਵਿਧਾਨਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਕਾਨੂੰਨ ਵਿਚ ਸੋਧ ਕਰਕੇ ਨਵੀਂ ਧਾਰਾ 295’ਏਏ’ ਦੀ ਉਸਾਰੀ ਰਾਹੀਂ ਉਮਰ ਕੈਦ ਦੀ ਸਜ਼ਾ ਦੇਣ ਦੇ ਨਵੇਂ ਬਣਾਏ ਗਏ ਕਾਨੂੰਨ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਲਾਘਾ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਪੰਜਾਬ ਵਿਧਾਨਸਭਾ ਦੀ …

Read More »

ਆਤਮ ਪਬਲਿਕ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਅਯੋਜਿਤ

ਅੰਮ੍ਰਿਤਸਰ, 22 ਮਾਰਚ (ਦੀਪ ਦਵਿੰਦਰ ਸਿੰਘ)- ਵਿਦਿਆ ਦੇ ਖੇਤਰ ਵਿੱਚ ਮੋਹਰੀ ਰੋਲ ਨਿਭਾਉਣ ਵਾਲੇ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਮੁੱਖ ਮਹਿਮਾਨ ਅਤੇ ਜਿਲ੍ਹਾ ਵਧੀਕ ਡਿਪਟੀ ਕਮਿਸ਼ਨਰ ਤੇ ਨਾਮਵਰ ਸੂਫੀ ਸ਼ਾਇਰ ਜਨਾਬ ਬਖਤਾਵਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੇ ਡਾਇਰੈਕਟਰ ਅਤੇ ਪ੍ਰਮੁੱਖ ਸ਼ਾਇਰ ਸ੍ਰੀ ਦੇਵ ਦਰਦ …

Read More »

Seminar on “Budget 2016 – Transforming India” at CKD Institute of Management

  Amritsar, Mar. 22 (Punjab Post Bureau)- An informative seminar on the burning topic “Budget 2016 -Transforming India” was organized at CKD Institute of Management and Technology (CKDIMT) here today. The key resource person was Prof. Deepak Khullar, Senior Professor of Management from BBK DAV College, Amritsar. He brought out the major highlights of the third budget of the Modi …

Read More »

ਭਾਈ ਸੁਰਿੰਦਰ ਸਿੰਘ ਠੀਕਰੀਵਾਲਾ ਦੀ ਦੇਸ਼ ਧ੍ਰੋਹ ਦੇ ਕੇਸ ਵਿਚੋ ਜਮਾਨਤ ਮਨਜੂਰ

ਸੰਦੌੜ, 22 ਮਾਰਚ (ਹਰਮਿੰਦਰ ਭੱਟ ਸਿੰਘ) – ਸਿੱਖ ਕੌਮ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਲੈ ਕੇ ਸਮੂਹ ਸਿੱਖ ਸੰਗਤ ਵੱਲੋਂ ਬੁਲਾਏ ਗਏ ਸਰਬੱਤ ਖ਼ਾਲਸਾ ਦੀ ਪ੍ਰਬੰਧਕੀ ਕਮੇਟੀ ਦੇ ਸਰਗਰਮ ਆਗੂ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਦੀ ਦੇਸ਼-ਧ੍ਰੋਹ ਦੇ ਕੇਸ਼ ਵਿਚੋਂ ਮਾਨਯੋਗ ਹਾਈਕੋਰਟ ਵੱਲੋਂ ਜ਼ਮਾਨਤ ਮਨਜ਼ੂਰ ਹੋ ਗਈ ਹੈ।ਇਸ ਬਾਬਤ ਜਾਣਕਾਰੀ ਦਿੰਦੇ ਹੋਏ ਬੀਬੀ ਕਮਲਜੀਤ ਕੌਰ ਅਤੇ ਸਰਪੰਚ ਨਾਥ ਸਿੰਘ ਹਮੀਦੀ ਨੇ ਦੱਸਿਆ …

Read More »

ਜ਼ਿਲ੍ਹਾ ਸੰਗਰੂਰ ਵਿੱਚ ਹੁੱਕਾ ਬਾਰ ਚਲਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

ਸੰਦੌੜ, 22 ਮਾਰਚ (ਹਰਮਿੰਦਰ ਸਿੰਘ ਭੱਟ) – ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਕੁਮਾਰ ਐਮ.ਕੇ ਨੇ ਧਾਰਾ 144 ਦੇ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਹੁੱਕਾ ਬਾਰ ਚਲਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਿਲ੍ਹਾ ਸੰਗਰੂਰ ਦੀਆ ਸੀਮਾਵਾਂ ਅੰਦਰ ਸਮੇਤ ਮਿਊਸੀਪਲ ਕਮੇਟੀਆਂ ਦੇ ਖੇਤਰ ਅਤੇ ਜਿਲੇ ਦੇ ਸਾਰੇ ਪਿੰਡਾਂ ਵਿੱਚ ਵੀ ਲਾਗੂ ਰਹੇਗਾ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ …

Read More »