Wednesday, November 25, 2026

Monthly Archives: March 2016

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਜਨਾਲਾ ਵਿੱਚ ਸੈਮੀਨਾਰ – ਫਰੰਟ ਆਫਿਸ ਖੋਲਿਆ

ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਸ੍ਰੀ ਗੁਰਬੀਰ ਸਿੰਘ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਤਹਿਸੀਲ ਅਜਨਾਲਾ ਵਿੱਚ ਫਰੰਟ ਆਫਿਸ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਯੁਕਤੀ ਗੋਇਲ, ਸੀ.ਜੇ.ਐੱਮ, ਸ੍ਰੀਮਤੀ ਗਰੀਸ਼, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਮੌਜੂਦ ਸਨ। ਇਸ ਤੋਂ ਇਲਾਵਾ ਸ੍ਰੀ ਗੁਰਬੀਰ ਸਿੰਘ, …

Read More »

ਸਪਿਰਿਟ ਆਫ ਇੰਡੀਆ ਰਨ’ ਦਾ ਅੰਮ੍ਰਿਤਸਰ ਪਹੁੰਚਣ ‘ਤੇ ਨਿੱਘਾ ਸਵਾਗਤ

ਭਾਰਤ ਤੇ ਆਸਟ੍ਰੇਲੀਆ ਦਰਮਿਆਨ ਦੋਸਤੀ ਮਜ਼ਬੂਤ ਕਰੇਗੀ ‘ਸਪਿਰਿਟ ਆਫ ਇੰਡੀਆ ਰਨ’-ਪੈਟ੍ਰਿਕ ਫਾਰਮਰ ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ ਸੱਗੂ)- ‘ਸਪਿਰਿਟ ਆਫ ਇੰਡੀਆ ਰਨ-2016’ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਦੋਸਤੀ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗੀ। ਇਹ ਪ੍ਰਗਟਾਵਾ ਆਸਟ੍ਰੇਲੀਆ ਦੇ ਲੰਬੀ ਦੂਰੀ ਦੇ ਵਿਸ਼ਵ ਪ੍ਰਸਿੱਧ ਦੌੜਾਕ ਅਤੇ ਸਾਬਕਾ ਸਿੱਖਿਆ ਤੇ ਖੇਡ ਮੰਤਰੀ ਪੈਟ੍ਰਿਕ ਫਾਰਮਰ ਨੇ ਅੱਜ ਅੰਮ੍ਰਿਤਸਰ ਪਹੁੰਚਣ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …

Read More »

’ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਤਹਿਤ ਵੱਖ-ਵੱਖ ਸਮਾਗਮ ਅੱਜ

ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ ਸੱਗੂ)- ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਭਲਕੇ 22 ਮਾਰਚ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਇਸ ਤਹਿਤ ਨਗਰ ਨਿਗਮ ਅਤੇ ਵੱਖ-ਵੱਖ ਬਲਾਕਾਂ ਵਿਚ ਸਮਾਗਮ ਹੋਣਗੇ, ਜਿਨ੍ਹਾਂ ਵਿਚ ਮਹਾਤਮਾ ਸਕੂਲ ਸਿਪਟ ਰੋਡ, ਸਰਕਾਰੀ ਪ੍ਰਾਇਮਰੀ ਸਕੂਲ ਤੁੰਗਬਾਲਾ ਮਜੀਠਾ …

Read More »

ਘਰੇਲੂ ਹਿੰਸਾ ਕਾਨੂੰਨ ਅਤੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਸਬੰਧੀ ਸੈਮੀਨਾਰ

ਔਰਤਾਂ ਘਰੇਲੂ ਹਿੰਸਾ ਸਬੰਧੀ ਆਪਣੇ ਅਧਿਕਾਰਾਂ ਬਾਰੇ ਜਾਗਰੂਕ ਹੋਣ – ਗਿਰੀਸ਼ ਬਾਂਸਲ ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ ਸੱਗੂ) – ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਛੇਹਰਟਾ ਅੱਜ ‘ਘਰੇਲੂ ਹਿੰਸਾ ਰੋਕੂ ਐਕਟ 2005’ ਅਤੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਪ੍ਰਧਾਨਗੀ ਸੀ ਜੇ ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ …

Read More »

ਜਥੇ: ਸੰਤੋਖ ਸਿੰਘ ਦੇ ਜਨਮ ਦਿਹਾੜੇ ਮੌਕੇ ਜੀ.ਕੇ ਦਾ ਦਿੱਲੀ ਦੀਆਂ ਸੰਗਤਾਂ ਵੱਲੋਂ ਵਿਸ਼ੇਸ਼ ਸਨਮਾਨ

ਨਵੀ ਦਿੱਲੀ, 21 ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਆਪਣੇ ਪਿਤਾ ਜਥੇਦਾਰ ਸੰਤੋਖ ਸਿੰਘ ਦੀ ਤਰ੍ਹਾਂ ਦਿਲੇਰਾਨਾ ਅਤੇ ਕੌਮੀ ਹਿਤਾਂ ਤੇ ਪਹਿਰਾ ਦੇਣ ਦੀ ਲੜੀ ਨੂੰ ਅੱਗੇ ਜਾਰੀ ਰੱਖਣ ਕਰਕੇ ਜੀ.ਕੇ. ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ …

Read More »

ਹੋਲਾ ਮਹੱਲਾ ਪੁਰਬ ਗੁ. ਦਮਦਮਾ ਸਾਹਿਬ ਵਿਖੇ ਵੀਰਵਾਰ ਨੂੰ

ਨਵੀ ਦਿੱਲੀ, 21 ਮਾਰਚ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਥਾਪਿਤ ਪਰੰਪਰਾ ਅਨੁਸਾਰ ਚੜ੍ਹਦੀ ਕਲਾ ਅਤੇ ਸੂਰਬੀਰਤਾ ਦੇ ਪ੍ਰਤੀਕ ‘ਹੋਲਾ ਮਹੱਲਾ’ ਦਾ ਤਿਉਹਾਰ ਮਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀਰਵਾਰ, 24 ਮਾਰਚ (11 ਚੇਤ, ਸੰਮਤ ਨਾਨਕਸ਼ਾਹੀ 548) ਨੂੰ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਧਰਮ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਗਰੈਜੁਏਸ਼ਨ ਸੈਰਾਮਨੀ ਦਾ ਆਯੋਜਨ

ਅਮ੍ਰਿਤਸਰ, 21 ਮਾਰਚ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਦੇ ਵਿਹੜੇ ਵਿੱਚ ਪ੍ਰਿੰਸੀਪਲ ਮੈਡਮ ਸ੍ਰੀਮਤੀ ਦਪਿੰਦਰ ਕੋਰ ਜੀ ਦੀ ਅਗਵਾਈ ਹੇਠ ਪੰਜਵੀ ਜਮਾਤ ਦੇ ਵਿਦਿਆਰਥੀਆਂ ਦੇ ਲਈ ਗਰੈਜੁਏਸ਼ਨ ਸੈਰਾਮਨੀ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪੁੱਜੇ ਰਾਜਮੋਹਿੰਦਰ ਸਿੰਘ ਮਜੀਠੀਆ, ਜਸਪਾਲ ਸਿੰਘ ਤੇ ਨਵਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਪੁੱਜੇ।ਸਮਾਰੋਹ ਦਾ ਆਰੰਭ ਸਕੂਲ ਸ਼ਬਦ ‘ ਦੇਹਿ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਲਿੰਕ ਰੋਡ ਨੇ ਨਤੀਜੇ ਐਲਾਨੇ

ਅਮ੍ਰਿਤਸਰ, 21 ਮਾਰਚ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਅਠੱਵੀਂ ਕਲਾਸ ਤੱਕ ਦਾ ਨਤੀਜਾ ਐਲਾਨਿਆ ਗਿਆ। ਇਸ ਸਮੇਂ ਸਕੂਲ ਦੇ ਮੈਂਬਰ ਇੰਚਾਰਜ਼ ਸ੍ਰ: ਪ੍ਰਿਤਪਾਲ ਸਿੰਘ ਸੇਠੀ, ਸ੍ਰ: ਗੁਰਿੰਦਰ ਸਿੰਘ ਚਾਵਲਾ ਤੇ ਸ੍ਰ: ਸੁਰਜੀਤ ਸਿੰਘ ਨੇ ਸ਼ਿਰਕਤ ਕੀਤੀ।ਪ੍ਰੀਪ੍ਰਾਇਮਰੀ ਵਿੰਗ ਦੇ ਨੰਨੇਮੁੰਨੇ ਬੱਚਿਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ । …

Read More »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਆਈ.ਟੀ.ਆਈ ਮਾਲੇਰਕੋਟਲਾ ਅੱਗੇ ਚੱਕਾ ਜਾਮ

ਮਾਲੇਰਕੋਟਲਾ, 21 ਮਾਰਚ (ਹਰਮਿੰਦਰ ਭੱਟ ਸਿੰਘ) – ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਆਈ.ਟੀ.ਆਈ ਮਾਲੇਰਕੋਟਲਾ ਨਾਭਾ ਪਟਿਆਲਾ ਮਾਰਗ ਤੇ ਇੱਕ ਘੰਟਾ ਚੱਕਾ ਜਾਮ ਕਰਦੇ ਹੋਏ ਸਬੰਧਤ ਅਧਿਕਾਰੀ ਖਿਲਾਫ ਨਾਅਰੇਬਾਜੀ ਕਰਦੇ ਹੋਏ ਬਸ ਰੋਕਣ ਦੀ ਮੰਗ ਕੀਤੀ ਗਈ। ਏ.ਐਸ.ਆਈ ਸੁਖਦੇਵ ਸਿੰਘ ਨੇ ਮੰਗ ਪੱਤਰ ਲੈ ਕੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀ ਮੀਟਿੰਗ ਐਮ.ਡੀ ਨਾਲ ਕਰਵਾ ਦਿੱਤੀ ਜਾਵੇਗੀ ਅਤੇ ਉਹਨਾਂ ਦਾ ਮਸਲਾ …

Read More »

ਪਿੰਡ ਗੁਆਰਾ ਵਿੱਚ ਦੋ ਦਰਜਨ ਦੁਧਾਰੂ ਪਸ਼ੂਆਂ ਦੀ ਹੋਈ ਮੌਤ- ਪਸ਼ੂ ਪਾਲਕਾਂ ਮੁਆਵਜ਼ੇ ਦੀ ਕੀਤੀ ਮੰਗ

ਮਾਲੇਰਕੋਟਲਾ, 21 ਮਾਰਚ (ਹਰਮਿੰਦਰ ਭੱਟ ਸਿੰਘ) – ਪਿਛਲੇ ਪੰਦਰਾਂ ਦਿਨਾਂ ਵਿੱਚ ਨੇੜਲੇ ਪਿੰਡ ਗੁਆਰਾ ਦੇ ਡੇਢ ਦਰਜਨ ਕਿਸਾਨਾਂ ਦੇ ਕਰੀਬ ਦੋ ਦਰਜਨ ਦੁਧਾਰੂ ਪਸ਼ੂਆਂ ਦੀ ਕਿਸੇ ਬਿਮਾਰੀ ਕਾਰਨ ਮੌਤ ਹੋ ਚੁੱਕੀ ਹੈ ਤੇ 100 ਦੇ ਕਰੀਬ ਬਿਮਾਰ ਪਏ ਹਨ। ਸਿਵਲ ਪ੍ਰਸ਼ਾਸਨ ਨੇ ਅਜੇ ਤੱਕ ਪ੍ਰਭਾਵਿਤ ਪਸ਼ੂ ਪਾਲਕਾਂ ਦੀ ਸਾਰ ਨਹੀਂ ਲਈ।ਪ੍ਰਭਾਵਿਤ ਪਸ਼ੂ ਪਾਲਕ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕਰ …

Read More »