ਨਵੀਂ ਦਿੱਲੀ, 19 ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਵਿਖੇ 1 ਨਵੰਬਰ 1984 ਨੂੰ ਸਿੱਖ ਕਤਲੇਆਮ ਦੀ ਹੋਈ ਸ਼ੁਰੂਆਤ ਨੂੰ ਕਾਲੇ ਦਿਹਾੜੇ ਵੱਜੋਂ ਇਤਿਹਾਸਿਕ ਪੱਖ ਦੇਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਤੋਂ ਮੰਗ ਕੀਤੀ ਹੈ । ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕੇਜਰੀਵਾਲ ਨੂੰ ਲਿਖੇ ਆਪਣੇ ਪੱਤਰ ਵਿੱਚ 1 ਨਵੰਬਰ ਨੂੰ ਕਾਲੇ …
Read More »Monthly Archives: March 2016
ਪੰਜਾਬ-ਹਰਿਆਣਾ ‘ਚ ਕਈ ਥਾਈਂ ਮੀਂਹ- ਚਿੰਤਾਂ ਵਿਚ ਡੁਬਿਆ ਦੇਸ਼ ਦਾ ਅੰਨਦਾਤਾ
ਸੰਦੌੜ, 19 ਮਾਰਚ (ਹਰਮਿੰਦਰ ਭੱਟ ਸਿੰਘ)- ਅੱਜ ਪੰਜਾਬ ਤੇ ਹਰਿਆਣਾ ‘ਚ ਕਈ ਥਾਈਂ ਮੀਂਹ ਪਿਆ । ਇਸ ਮੀਂਹ ਨੇ ਦੋਵੇਂ ਰਾਜ ਦੇ ਕਿਸਾਨਾਂ ਦੇ ਸਾਹ ਸੁਕਾ ਦਿੱਤੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੇ ਇਸੇ ਤਰ੍ਹਾਂ ਮੀਂਹ ਪੈਂਦਾ ਰਿਹਾ ਤਾਂ ਫਸਲ ਨੂੰ ਹੋਰ ਨੁਕਸਾਨ ਪਹੁੰਚੇਗਾ। ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਪਟਿਆਲਾ, ਰੋਪੜ, ਲੁਧਿਆਣਾ, ਫਰੀਦਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ, ਸੰਗਰੂਰ ਤੇ ਮੁਹਾਲੀ ‘ਚ …
Read More »ਪਸ਼ੂ ਪਾਲਣ ਕਿੱਤੇ ਕਰਨ ਦਾ ਬਣਾਓ ਵਿਚਾਰ, ਦਸਾਂ ਨਹੁੰਆਂ ਦੀ ਕਿਰਤ, ਘਰ ਬੈਠੇ ਵਪਾਰ
ਸੰਦੌੜ, 19 ਮਾਰਚ (ਹਰਮਿੰਰ ਭੱਟ ਸਿੰਘ)- ਚੰਡੀਗੜ੍ਹ ਵਿਖੇ ਮਾਰਚ ਅਤੇ ਸਤੰਬਰ ਦੇ ਮਹੀਨੇ, ਸਾਲ ਵਿਚ ਦੋ ਵਾਰ ਲਗਾਇਆ ਜਾਂਦਾ ਇਹ ਮੇਲਾ ਪਸ਼ੂ ਪਾਲਕਾਂ, ਵਿਗਿਆਨੀਆਂ, ਪਸਾਰ ਕਰਮਚਾਰੀਆਂ, ਡੇਅਰੀ ਅਫਸਰਾਂ, ਪਸ਼ੂ ਆਹਾਰ ਅਧਿਕਾਰੀਆਂ, ਮੱਛੀ ਪਾਲਣ ਅਧਿਕਾਰੀਆਂ ਅਤੇ ਪਸ਼ੂ ਇਲਾਜ ਅਤੇ ਤਕਨੀਕੀ ਸੰਦਾਂ ਨਾਲ ਜੁੜੀਆਂ ਵੱਖ-ਵੱਖ ਕੰਪਨੀਆਂ ਨੂੰ ਇਕ ਸਾਂਝਾ ਮੰਚ ਮੁਹੱਈਆ ਕਰਦਾ ਹੈ। ਇਸ ਮੰਚ ਤੇ ਜਿੱਥੇ ਨਵੀਆਂ ਸੂਚਨਾਵਾਂ, ਤਕਨੀਕਾਂ ਅਤੇ ਸਕੀਮਾਂ …
Read More »ਧੌਲਾ ਸਕੂਲ ਨੂੰ ਅਪਗ੍ਰੇਡ ਨਾ ਕਰਨ ‘ਤੇ ਅਰਥੀ ਫੂਕ ਮੁਜ਼ਾਹਰਾ 25 ਮਾਰਚ ਨੂੰ
ਸੰਦੌੜ/ਬਰਨਾਲਾ, 19 ਮਾਰਚ (ਹਰਮਿੰਦਰ ਭੱਟ ਸਿੰਘ)- ਸਰਕਾਰੀ ਹਾਈ ਸਕੂਲ ਧੌਲਾ ਨੂੰ ਪੰਜਾਬ ਸਰਕਾਰ ਵਲੋਂ ਅਪਗ੍ਰੇਡ ਨਾ ਕਰਨ ‘ਤੇ ਪਿੰਡ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਜਿਸ ਲਈ ਪਿੰਡ ਵਾਸੀਆਂ ਵਲੋਂ ਇੱਕ ਸਾਂਝੀ ਸਕੂਲ ਸੰਘਰਸ਼ ਕਮੇਟੀ ਬਣਾ ਕੇ ਪਿਛਲੇ ਲੰਬੇ ਸਮੇਂ ਤੋਂ ਸ਼ੰਘਰਸ਼ ਕੀਤਾ ਜਾ ਰਿਹਾ ਹੈ।ਉਕਤ ਮਾਮਲੇ ਨੂੰ ਲੈ ਕੇ ਅੱਜ ਸਕੂਲ ਐਕਸ਼ਨ ਕਮੇਟੀ ਅਤੇ ਪਿੰਡ ਦੇ ਲੋਕਾਂ ਨੇ …
Read More »ਜਨਮ ਦਿਨ ਮੁਬਾਰਕ – ਅਬੁਨਪ੍ਰੀਤ ਸਿੰਘ
ਅਬੁਨਪ੍ਰੀਤ ਸਿੰਘ ਦੇ ਪਿਤਾ ਅਵਤਾਰ ਸਿੰਘ ਅਤੇ ਮਾਤਾ ਬੇਅੰਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਬੱਸ ਤੇ ਟਰੈਕਟਰ ਟਰਾਲੀ ਦੀ ਟੱਕਰ – 20 ਸਵਾਰੀਆਂ ਜਖਮੀ
ਬਟਾਲਾ, 19 ਮਾਰਚ (ਨਰਿੰਦਰ ਸਿੰਘ ਬਰਨਾਲ)- ਕਾਦੀਆਂ ਤੋਂ ਬਟਾਲਾ ਆ ਰਹੀ ਪ੍ਰਾਇਵੇਟ ਕੰਪਨੀ ਦੀ ਬੱਸ ਦੇ ਟਰੈਕਟਰ ਟਰਾਲੀ ਨਾਲ ਟਕਾਉਣ ਨਾਲ ਲਗਭਗ 20 ਦੇ ਕਰੀਬ ਸਵਾਰੀਆਂ ਦੇ ਜਖਮੀਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੋਂ ਇੱਕਤਰ ਕੀਤੀ ਜਾਣਕਾਰੀ ਅਨੁਸਾਰ ਇਕ ਪ੍ਰਾਇਵੇਟ ਕੰਪਨੀ ਦੀ ਸਵਾਰੀਆਂ ਨਾਲ ਭਰੀ ਬੱਸ ਕਾਦੀਆਂ ਤੋਂ ਬਟਾਲਾ ਵੱਲ ਨੂੰ ਆ ਰਹੀ ਸੀ ਕਿ ਜਦੋਂ ਇਹ …
Read More » ਸ੍ਰੀ ਰਵੀ ਸ਼ੰਕਰ ਦਾ ਸਰਕਾਰੀ ਸਕੂਲਾਂ ਪ੍ਰਤੀ ਬਿਆਨ ਅਤਿ ਨਿੰਦਣਯੋਗ – ਅਧਿਆਪਕ ਦਲ
ਬਟਾਲਾ, 19 ਮਾਰਚ (ਨਰਿੰਦਰ ਸਿੰਘ ਬਰਨਾਲ) – ਬੀਤੇ ਦਿਨ ਅਧਿਆਤਮਕ ਗੁਰੂ ਵਜੋਂ ਜਾਣੇ ਜਾਂਦੇ ਸ੍ਰੀ ਰਵੀ ਸ਼ੰਕਰ ਵੱਲੋਂ ਸਰਕਾਰੀ ਸਕੂਲਾਂ ਅੰਦਰ ਪੜਦੇ ਵਿਦਿਆਰਥੀਆਂ ਨੂੰ ਨਕਸਲੀ ਕਹਿਣਾ ਅਤੀ ਨਿੰਦਣਯੋਗ ਹੈ ਜਿਸ ਦਾ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਅਧਿਆਪਕ ਦਲ ਜਿਲਾ ਗੁਰਦਾਸਪੁਰ ਵੱਲੋਂ ਸਖਤ ਸ਼ਬਦਾਂ ਵਿੱਚ ਵਿਰੋਧ ਕੀਤਾ ਜਾਂਦਾ ਹੈ। ਇਸ ਸਬੰਧੀ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦੇ ਹੋਏ ਅਧਿਆਪਕ ਦਲ ਗੁਰਦਾਸਪੁਰ ਦੇ ਪ੍ਰਧਾਨ …
Read More »Graduation Ceremony Of Little Angels
Jalandhar, Mar. 19 (Punjab Post Bureau)- Graduation ceremony was being organized for the children of UKG class in Vajra Army Pre-Primary School (VAPPS). Outgoing children of UKG were greeted by the LKG children. Principal Mrs Jaya Tiwari said that it was really a proud and an emotional moment for us to see the blooming buds ready to spread their wings …
Read More »Grandparent’s Day Celebration in Vajra Army Pre Primary School
Jalandhar, Mar. 19 (Punjab Post Bureau) – Grandparent’s Day was celebrated in Vajra Army Pre Primary School (VAPPS) for the very first time in the history of school on 18 and 19 Mar 2016. 200 grandparents attended the function which was especially organised and designed for them. Many games and activities were conducted on the occasion like ‘guess the advertisement’, ‘share …
Read More »
Punjab Post Daily Online Newspaper & Print Media