ਫ਼ਾਜ਼ਿਲਕਾ, 18 ਮਾਰਚ (ਵਨੀਤ ਅਰੋੜਾ) – ਜ਼ਿਲ੍ਹਾ ਫਾਜ਼ਿਲਕਾ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 22 ਮਾਰਚ 2016 ਨੂੰ ਜਲਾਲਾਬਾਦ ਵਿਖੇ ਬਹੁਮੰਤਵੀ ਖੇਡ ਸਟੇਡੀਅਮ ਵਿਚ ਸਵੇਰੇ 9 ਵਜ਼ੇ ਤੋਂ ਸ਼ਾਮ 5 ਵਜ਼ੇ ਤੱਕ ਆਯੋਜਿਤ ਕੀਤੇ ਜਾਣਗੇ। ਇੰਨ੍ਹਾਂ ਖੇਡਾਂ ਵਿਚ ਪਹਿਲਾਂ ਹੋਈਆਂ ਬਲਾਕ ਪੱਧਰੀ ਦਿਹਾਤੀ ਖੇਡਾਂ ਵਿਚ ਪਹਿਲਾ ਅਤੇ ਦੂਜੇ ਸਥਾਨ ਤੇ ਰਹਿਣ ਵਾਲੇ ਖਿਡਾਰੀ/ਟੀਮਾਂ ਭਾਗ ਲੈ ਸਕਣਗੇ। ਇਸ ਸਬੰਧੀ ਟੀਮ/ ਖਿਡਾਰੀ ਨੂੰ …
Read More »Monthly Archives: March 2016
ਪਖਾਨੇ ਬਣਾਉਣ ਦਾ ਕੰਮ -ਪਹਿਲੇ ਫੇਜ਼ ਵਿਚ 25 ਤੇ ਦੂਜੇ ਫੇਜ਼ ਵਿੱਚ 80 ਪਿੰਡ ਹੋਣਗੇ ਕਵਰ
ਫ਼ਾਜ਼ਿਲਕਾ, 18 ਮਾਰਚ (ਵਨੀਤ ਅਰੋੜਾ) – ਫਾਜ਼ਿਲਕਾ ਜ਼ਿਲ੍ਹੇ ਨੂੰ ਖੁੱਲੇ ਵਿਚ ਸੌਚ ਤੋਂ ਮੁਕਤ ਕਰਨ ਲਈ ਪੜਾਅਵਾਰ ਪਿੰਡਾਂ ਵਿਚ ਲੋਕਾਂ ਦੇ ਘਰਾਂ ਵਿਚ ਪਖਾਨੇ ਬਣਾਉਣ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਸਬੰਧੀ ਜ਼ਿਲ੍ਹੇ ਵਿਚ ਚੱਲ ਰਹੇ ਕੰਮ ਦੀ ਸਮੀਖਿਆ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਇਸ ਪ੍ਰਕ੍ਰਿਆ ਨੂੰ ਹੋਰ ਤੇਜ …
Read More »ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿਚ ਚੱਲ ਰਹੀ ਨਦੀਨ ਮਾਰੋ ਮੁਹਿੰਮ ਦੀ ਸਮੀਖਿਆ
ਫ਼ਾਜ਼ਿਲਕਾ, 18 ਮਾਰਚ (ਵਨੀਤ ਅਰੋੜਾ) – ਫਾਜ਼ਿਲਕਾ ਜ਼ਿਲ੍ਹੇ ਵਿਚ ਨਰਮੇ ਕਪਾਹ ਦੀ ਪੂਨਰ ਸਰਜੀਤੀ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਆਰੰਭੀ ਨਦੀਨ ਮਾਰੋ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਹੋਏ ਕਾਰਜਾਂ ਦੀ ਸਮੀਖਿਆ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਅੱਜ ਖੇਤੀਬਾੜੀ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਇਸ ਮੁਹਿੰਮ ਦੀ ਸਫਲਤਾ ਲਈ ਲੋਂੜੀਂਦੇ ਨਿਰਦੇਸ਼ ਦਿੱਤੇ। ਇਸ …
Read More »ਅਤਿ ਆਧੁਨਿਕ ਪੁਨਰਵਾਸ ਕੇਂਦਰ ਨਸ਼ਾ ਛੱਡ ਚੁੱਕੇ ਲੋਕਾਂ ਦੀ ਪਾਏਗਾ ਜੀਵਨ ਨਾਲ ਸਾਂਝ
ਫ਼ਾਜ਼ਿਲਕਾ, 18 ਮਾਰਚ (ਵਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਦੇ ਨਸ਼ੇ ਦੇ ਆਦੀ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਕਰਨ ਅਤੇ ਉਨ੍ਹਾਂ ਨੂੰ ਨਵਾਂ ਜੀਵਨਦਾਨ ਦੇਣ ਦੇ ਮਕਸਦ ਨਾਲ ਜ਼ਿਲ੍ਹੇ ਦੇ ਪਿੰਡ ਰਾਮਗੜ ਉਰਫ ਜੱਟ ਵਾਲੀ ਵਿਖੇ 50 ਬਿਸਤਰਿਆਂ ਵਾਲਾ ਅਤਿ ਆਧੁਨਿਕ ਨਸ਼ਾ ਛੁਡਾਉ ਅਤੇ ਪੁਨਰਵਾਸ ਕੇਂਦਰ ਸਥਾਪਿਤ ਕੀਤਾ ਗਿਆ ਹੈ। ਇਸ ਕੇਂਦਰ ਤੇ ਲਗਭਗ …
Read More »ਸੜਕ ਸੁਰੱਖਿਆ ਸਬੰਧੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਵਿੱਚ ਹੋਈ ਵਿਸ਼ੇਸ਼ ਮੀਟਿੰਗ
ਪਠਾਨਕੋਟ, 18 ਮਾਰਚ (ਪ.ਪ) -ਜ਼ਿਲ੍ਹਾ ਪਠਾਨਕੋਟ ਅੰਦਰ ਟ੍ਰੈਫਿਕ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਟ੍ਰੈਫਿਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਸੜਕ ਸੁਰੱਖਿਆ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ ਕਮ ਸਹਾਇਕ ਕਮਿਸ਼ਨਰ ਜਨਰਲ, ਜਸਵੰਤ ਸਿੰਘ ਢਿਲੋਂ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਇੰਦਰਜੀਤ …
Read More »ਸਰਹੱਦੀ ਬਲਾਕ ਨਰੋਟ ਜੈਮਲ ਸਿੰਘ ਤੇ ਬਮਿਆਲ ਦੇ ਸਰਵਪੱਖੀ ਵਿਕਾਸ ਲਈ 184.27 ਲੱਖ ਜਾਰੀ
ਪਠਾਨਕੋਟ, 18 ਮਾਰਚ (ਪ.ਪ) – ਸਰਕਾਰ ਵੱਲੋਂ ਬਾਰਡਰ ਏਰੀਆ ਡਿਵੈਲਪਮੈਂਟ ਪ੍ਰਾਜੈਕਟ ਅਧੀਨ ਸਾਲ 2016-17 ਲਈ ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਬਲਾਕ ਨਰੋਟ ਜੈਮਲ ਸਿੰਘ ਅਤੇ ਬਮਿਆਲ ਦੇ ਸਰਵਪੱਖੀ ਵਿਕਾਸ ਲਈ 184.27 ਲੱਖ ਰੁਪਏ ਜਾਰੀ ਕੀਤੀ ਜਾਣ ਵਾਲੀ ਰਾਸ਼ੀ ਲਈ ਪ੍ਰਪੋਜਲਾਂ ਲੈਣ ਲਈ ਇੱਕ ਮੀਟਿੰਗ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ। ਜਿਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ …
Read More »ਕੀਟਨਾਸ਼ਕ ਅਤੇ ਬੀਜ ਵਿਕ੍ਰੇਤਾਵਾਂ ਦਾ ਵਿਸ਼ੇਸ਼ ਸਿਖਲਾਈ ਕਮ ਜਾਗਰੂਕਤਾ ਕੈਂਪ ਲਗਾਇਆ ਗਿਆ
ਪਠਾਨਕੋਟ, 18 ਮਾਰਚ (ਪ.ਪ) – ਜ਼ਿਲ੍ਹੇ ਦੇ ਕਿਸਾਨਾਂ ਨੂੰ ਬੇਹਤਰ ਖੇਤੀ ਸੇਵਾਵਾਂ, ਗੁਣਾਤਮਿਕ ਖੇਤੀ ਸਮਗਰੀ ਅਤੇ ਮੱਕੀ ਵਿਕਾਸ ਪ੍ਰੋਗਰਾਮ 2016 ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਬਲਾਕ ਪਠਾਨਕੋਟ ਨਾਲ ਸੰਬੰਧਤ ਖਾਦ, ਕੀਟਨਾਸ਼ਕ ਅਤੇ ਬੀਜ ਵਿਕ੍ਰੇਤਾਵਾਂ ਦਾ ਵਿਸ਼ੇਸ਼ ਸਿਖਲਾਈ ਕਮ ਜਾਗਰੂਕਤਾ ਕੈਂਪ ਲਗਾਇਆ ਗਿਆ।ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ …
Read More »ਘਰੇਲੂ ਹਿੰਸਾ ਵਿਰੁੱਧ ਜਾਗਰੂਕ ਕਰਨ ਲਈ ਪਿੰਡ ਲੋਧੀਗੁਜਰ ਵਿੱਚ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ) – ਬਾਲ ਵਿਕਾਸ ਪ੍ਰਜੈਕਟ ਅਫਸਰ, ਚੌਗਾਵਾਂ ਵੱਲੋਂ ਚੌਗਾਵਾਂ ਬਲਾਕ ਦੇ ਪਿੰਡ ਲੋਧੀਗੁਜਰ ਵਿਖੇ ਘਰੇਲੂ ਹਿੰਸਾ ਉੱਪਰ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਸੀ.ਜੇ.ਐੱਮ ਮੈਡਮ ਗਰੀਸ਼ ਵਲੋਂ ਕੀਤੀ ਗਈ। ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਮੈਡਮ ਗਰੀਸ਼ ਨੇ ਘਰੇਲੂ ਹਿੰਸਾ ਐਕਟ-2005 ਬਾਰੇ ਹਾਜਰੀਨ ਨੂੰ ਜਾਣੂ ਕਰਵਾਉਂਦੇ ਹੋਏ ਕਿਹਾ ਕਿ …
Read More »ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਲਈ ਕਿਹਾ
ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਇਥੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਸਬੰਧੀ ਮਾਸਿਕ ਸਮੀਖਿਆ ਮੀਟਿੰਗਾਂ ਦੌਰਾਨ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਫਤਾਰ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਅਰਬਨ ਤੇ ਰੂਰਲ ਮਿਸ਼ਨ ਤਹਿਤ ਅੰਮ੍ਰਿਤਸਰ ਵਿਕਾਸ ਦੀਆਂ ਨਵੀਂਆਂ ਸਿਖਰਾਂ ਨੂੰ ਛੂਹੇਗਾ।ਸਥਾਨਕ ਬੱਚਤ ਭਵਨ ਵਿੱਚ ਨੈਸ਼ਨਲ ਹਾਈਵੇ, ਪੀ.ਡਬਲਿਊ.ਡੀ, ਮੰਡੀ …
Read More »ਭਾਰਤ ਸਰਕਾਰ ਦੀਆਂ ਲਾਭਕਾਰੀ ਯੋਜਨਾਵਾਂ ਬਾਰੇ ਜਾਗਰੁਕਤਾ ਸੈਮੀਨਾਰ
ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ) – ਕੇਂਦਰ ਸਰਕਾਰ ਵਲੋਂ ਲੋਕ ਭਲਾਈ ਲਈ ਉਲੀਕੀਆਂ ਗਈਆਂ ਵੱਖ ਵੱਖ ਯੋਜਨਾਵਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਨ੍ਹਾਂ ਦਾ ਲਾਹਾ ਲੈਣ ਲਈ ਕੇਂਦਰੀ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੇ ਖੇਤਰੀ ਪ੍ਰਚਾਰ ਨਿਦੇਸ਼ਾਲਾ ਦੀ ਅੰਮ੍ਰਿਤਸਰ ਇਕਾਈ ਵਲੋਂ ਸਰਹੱਦੀ ਪਿੰਡ ਚੋਗਾਵਾਂ ਵਿਖੇ ਅੱਜ ਇਕ ਸੈਮੀਨਾਰ ਕਰਵਾਇਆ ਗਿਆ। ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ …
Read More »
Punjab Post Daily Online Newspaper & Print Media