Wednesday, November 25, 2026

Monthly Archives: March 2016

ਖਾਲਸਾ ਕਾਲਜ ਦੇ ਖਿਡਾਰੀਆਂ ਨੇ ਸਾਈਕਲਿੰਗ ਰੇਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਜਿੱਤੇ ਤਮਗੇ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਇੰਟਰ ਕਾਲਜ ਟਰੈਕ ਸਾਇਕਲਿੰਗ ਚੈਂਪੀਅਨਸ਼ਿਪ ਵਿੱਚ 16 ਅੰਕਾਂ ਨਾਲ ਪਹਿਲਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਜਦ ਕਿ ਇਸ ਮੁਕਾਬਲੇ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਨੇ 12 ਨਾਲ ਦੂਸਰਾ ਅਤੇ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਨੇ 7 ਅੰਕਾਂ ਨਾਲ ਤੀਸਰਾ …

Read More »

“Youth is the future and they should have the Vision; Khushwant Singh

Amritsar, Mar. 17 (Dharmender Singh Rataul) –  An interaction of the students with an Author was organized by the PG Department of Political Science, Khalsa College today on the topic ‘Present Day Punjab and Youth’ in which author and known columnist Khushwant Singh, was the resource person. Delving into the contemporary issues prevailing in the society, the writer said the …

Read More »

ਉੱਘੇ ਕਾਲਮ ਨਵੀਸ ਖੁਸ਼ਵੰਤ ਸਿੰਘ ਨੇ ਮਕਾਲੀ ਮੁੱਦਿਆਂ ‘ਤੇ ਪਾਇਆ ਚਾਨਣਾ – ਪ੍ਰਿੰ: ਡਾ. ਮਹਿਲ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਖੁਰਮਣੀਆ) – ਖਾਲਸਾ ਕਾਲਜ ਵਿਖੇ ਪੀ. ਜੀ ਵਿਭਾਗ ਆਫ਼ ਪੋਲੀਟੀਕਲ ਸਾਇੰਸ ਵੱਲੋਂ ਆਯੋਜਿਤ ਕੀਤੇ ਗਏ ਇਕ ਖਾਸ ਪ੍ਰੋਗਰਾਮ ਉੱਘੇ ਕਾਲਮ ਨਵੀਸ ਅਤੇ ਲੇਖਕ ਸ੍ਰੀ ਖੁਸ਼ਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਮਕਾਲੀ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਮੁੱਦਿਆਂ ‘ਤੇ ਵਿਸਥਾਰ ਪੂਰਵਕ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਮੇਂ ਦੇ ਹਾਣੀ ਬਣਨ, ਕਿਉਂਕਿ …

Read More »

ਅੰਮ੍ਰਿਤਧਾਰੀ ਸਿੱਖ ਨੂੰ ਕਕਾਰਾਂ ਸਮੇਤ ਅਦਾਲਤ ‘ਚ ਬਿਆਨ ਦਰਜ਼ ਕਰਵਾਉਣ ਦਾ ਫੈਸਲਾ ਸ਼ਲਾਘਾਯੋਗ- ਜਥੇਦਾਰ

ਅੰਮ੍ਰਿਤਸਰ, 17 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਜੋ ਸ਼ਲਾਘਾਯੋਗ ਫੈਸਲਾ ਪੰਜਾਬ ਹਰਿਆਣਾ ਹਾਈਕੋਟ ਦੇ ਜੱਜ ਸz: ਹਰਿੰਦਰ ਸਿੰਘ ਸਿੱਧੂ ਨੇ ਕੀਤਾ ਹੈ ਕਿ ਅੰਮ੍ਰਿਤਧਾਰੀ ਸਿੱਖ ਆਪਣੇ ਕਕਾਰਾਂ ਸਮੇਤ ਅਦਾਲਤ ਵਿਚ ਆਪਣਾ ਬਿਆਨ ਦਰਜ਼ ਕਰਵਾ ਸਕਦਾ ਹੈ, ਉਹ ਸ਼ਲਾਘਾਯੋਗ ਹੈ। …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਜਸ਼ਨ-2016’ ਸ਼ੁਰੂ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲੇ ‘ਜਸ਼ਨ-2016’ ਅੱਜ ਇਥੇ ‘ਸ਼ਬਦਫ਼ਭਜਨ’ ਦੇ ਮੁਕਾਬਲਿਆਂ ਨਾਲ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸ਼ੁਰੂ ਹੋ ਗਏ। ਜਸ਼ਨ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ 600 ਵਿਦਿਆਰਥੀ-ਕਲਾਕਾਰ ਭਾਗ ਲੈ ਰਹੇ ਹਨ। ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ। ਡੀਨ ਵਿਦਿਆਰਥੀ ਭਲਾਈ, ਡਾ. …

Read More »

ਯੂਨੀਵਰਸਿਟੀ ਵਿਖੇ ਆਲ ਇੰਡੀਆ ਇੰਟਰ-ਵਰਸਿਟੀ ਤਾਇਕਵਾਂਡੋ ਚੈਂਪੀਅਨਸ਼ਿਪ ਆਰੰਭ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਲ ਇੰਡੀਆ ਇੰਟਰ-ਵਰਸਿਟੀ ਤਾਇਕਵਾਂਡੋ ਚੈਂਪੀਅਨਸ਼ਿਪ (ਪੁਰਸ਼ ਅਤੇ ਇਸਤਰੀਆਂ) ਯੂਨੀਵਰਸਿਟੀ ਦੇ ਮਲਟੀਪਰਪਜ਼ਜ਼ਿਮਨੇਜ਼ੀਅਮ ਹਾਲ ਵਿਖੇ ਸ਼ੁਰੂ ਹੋ ਗਈ। 21 ਮਾਰਚ ਨੂੰ ਸੰਪੰਨ ਹੋਣ ਵਾਲੀ ਇਸ ਚੈਂਪੀਅਨਸ਼ਿਪ ਵਿਚ ਦੇਸ਼ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ 70 ਟੀਮਾਂ ਅਤੇ 350 ਖਿਡਾਰੀ ਭਾਗ ਲੈ ਰਹੇ ਹਨ । ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਕੀਤਾ।ਗੁਰੂ …

Read More »

Jashan-2016 inaugurated at Guru Nanak Dev University

  Amritsar, Mar. 17 (Punjab Post Bureau)- The Inter-Departmental Cultural Competitions Jashan-2016 of the Guru Nanak Dev University Campus has begun here today at the Dasmesh Auditorium with great enthusiasm. As many as 600 Student-artists of the various Departments of the University are participating in this four-day event which would be concluded on March 20. Vice-Chancellor, Prof. Ajaib Singh Brar inaugurated these competitions by lighting the …

Read More »

All India Inter-University Taekwando (Men and Women) Championship inaugurated

  Amritsar, Mar. 17 (Punjab Post Bureau)- The All India Inter-University Taekwando (Men and Women) Championship was inaugurated here today in Multipurpose Gymnasium Hall of the Guru Nanak Dev University.  As many as 350 sports personnel of 70 teams from different Universities are participating in this championship which would be concluded on March 21. Vice-Chancellor, Prof. Ajaib Singh Brar inaugurated  the …

Read More »

ਸਪਿਰਟ ਆਫ਼ ਇੰਡੀਆ ਰਨ-2016 ਪਠਾਨਕੋਟ ਵਿਖੇ ਪਹੁੰਚੇਗੀ 23 ਮਾਰਚ ਨੂੰ

ਪਠਾਨਕੋਟ, 17 ਮਾਰਚ (ਪ.ਪ)- ਦੇਸ਼ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸਪਿਰਟ ਆਫ਼ ਇੰਡੀਆ ਰਨ-2016 ਮਿਸਟਰ ਪੈਟ ਫਾਰਮਰ ਜੋ ਸਿਡਨੀ (ਆਸਟਰੇਲੀਆ) ਦੇ ਮੈਂਬਰ ਪਾਰਲੀਮੈਂਟ ਅਤੇ ਸਿੱਖਿਆ ਤੇ ਸਪੋਰਟਸ ਦੇ ਸਹਾਇਕ ਮੰਤਰੀ ਰਹੇ ਹਨ, ਦੀ ਅਗਵਾਈ ਵਿੱਚ ਕੰਨਿਆ ਕੁਮਾਰੀ ਤੋਂ ਸ਼੍ਰੀਨਗਰ ਤੱਕ ਕਰਵਾਈ ਜਾ ਰਹੀ ਹੈ ਅਤੇ ਇਹ ਦੋੜ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਤੋਂ ਹੁੰਦੀ ਹੋਈ …

Read More »

ਟੀ.ਬੀ ਦੀ ਬਿਮਾਰੀ ਡਾਇਗਨੋਜ਼ ਕਰਨ ਲਈ ਲਗਾਈ ਗਈ ਆਧੁਨਿਕ ਟੀ.ਬੀ. ਨੈਟ ਮਸ਼ੀਨ ਦਾ ਉਦਘਾਟਨ

ਪਠਾਨਕੋਟ, 17 ਮਾਰਚ (ਪ.ਪ)- ਸਥਾਨਿਕ ਸਿਵਲ ਹਸਪਤਾਲ ਵਿਖੇ ਟੀ.ਬੀ. ਦੀ ਬਿਮਾਰੀ ਨੂੰ ਡਾਇਗਨੋਜ਼ ਕਰਨ ਲਈ 20 ਲੱਖ ਰੁਪਏ ਦੀ ਲਾਗਤ ਨਾਲ ਲਗਾਈ ਗਈ ਆਧੁਨਿਕ ਛੳਰਟਰਦਿਗੲ ਬੳਰੲਦ ਨੁਚਲੲਚਿ ੳਚਦਿ ੳਮਪਲਚਿੳਟੋਿਨ ਟੲਚਹਨਤਿੁੲ (ਟੀ.ਬੀ. ਨੈਟ) ਮਸ਼ੀਨ ਦਾ ਉਦਘਾਟਨ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਪਠਾਨਕੋਟ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਡਾ. ਅਜੇ ਬੱਗਾ ਸਿਵਲ ਸਰਜਨ, ਡਾ. ਭੁਪਿੰਦਰ ਸਿੰਘ ਐਸ.ਐਮ.ਓ., …

Read More »