ਪਠਾਨਕੋਟ, 17 ਮਾਰਚ (ਪ.ਪ)- ਭਾਰਤ ਸਰਕਾਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵੱਲੋਂ 7 ਰੋਜ਼ਾ ਸੂਬਾ ਪੱਧਰੀ ਐਡਵੈਂਚਰ ਕੈਂਪ 16 ਮਾਰਚ ਤੋਂ ਦੁਨੇਰਾ ਵਿਖੇ ਸ਼ੁਰੂ ਹੋਇਆ। ਇਸ ਕੈਂਪ ਦੇ ਮੁੱਖ ਸੰਚਾਲਕ ਜਿਲ੍ਹਾ ਯੂਥ ਕੌਆਰਡੀਨੇਟਰ ਸ੍ਰੀ ਬਿਕਰਮ ਸਿੰਘ ਗਿੱਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਪੰਜਾਬ ਦੇ 9 ਜਿਲ੍ਹਿਆਂ ਦੇ 50 ਨੌਜਵਾਨ ਹਿੱਸਾ ਲੈ ਰਹੇ ਹਨ। ਜਿਨ੍ਹਾਂ ਵਿੱਚ …
Read More »Monthly Archives: March 2016
ਪ੍ਰਮੁੱਖ ਸਕੱਤਰ ਪੀ. ਐਸ ਔਜਲਾ ਨੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ ਸੱਗੂ) – ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਸ੍ਰੀ ਪੀ. ਐਸ ਔਜਲਾ ਨੇ ਅੱਜ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਬੱਚਤ ਭਵਨ ਵਿਖੇ ਕੀਤੀ ਮੀਟਿੰਗ …
Read More » ‘ਬੇਟੀ ਬਚਾਓ ਬੇਟੀ ਪੜ੍ਹਾਓ’ ਅਤੇ ਸਵੱਛ ਭਾਰਤ ਅਭਿਆਨ’ ਸਬੰਧੀ ਵਿਸ਼ਾਲ ਰੈਲੀ
ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ ਸੱਗੂ)- ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਪ੍ਰਚਾਰ ਨਿਦੇਸ਼ਾਲਾ ਦੀ ਅੰਮ੍ਰਿਤਸਰ ਇਕਾਈ ਵੱਲੋਂ ਅੱਜ ਪਿੰਡ ਚੋਗਾਵਾਂ ਵਿਚ ‘ਬੇਟੀ ਬਚਾਓ ਬੇਟੀ ਪੜ੍ਹਾਓ’ ਅਤੇ ਸਵੱਛ ਭਾਰਤ ਅਭਿਆਨ’ ਸਬੰਧੀ ਇਕ ਰੈਲੀ ਕੱਢੀ ਗਈ। ‘ਨਿਟਕੋਨ’ ਅਤੇ ਆਈ. ਟੀ. ਆਈ ਚੋਗਾਵਾਂ ਦੇ ਵਿਦਿਆਰਥੀਆਂ ਵੱਲੋਂ ਕੱਢੀ ਗਈ ਇਸ ਰੈਲੀ ਨੂੰ ਸਹਾਇਕ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਹਰੀ ਝੰਡੀ ਵਿਖਾ ਕੇ …
Read More »ਦਿੱਲੀ ਫ਼ਤਿਹ ਦਿਵਸ ਨੂੰ ਕੌਮੀ ਤਿਉਹਾਰ ਦਾ ਦਰਜ਼ਾ ਦੇਣ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ
ਨਵੀਂ ਦਿੱਲੀ, 17 ਮਾਰਚ (ਅੰਮ੍ਰਿਤ ਲਾਲ ਮੰਨਣ)- ਲਾਲ ਕਿਲੇ ‘ਤੇ 1783 ਵਿਚ ਸਿੱਖ ਜਰਨੈਲਾਂ ਵਲੋਂ ਕੀਤੀ ਗਈ ਦਿੱਲੀ ਫ਼ਤਿਹ ਦੇ ਇਤਿਹਾਸ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਲ ਕਿਲੇ ਦੇ ਇਤਿਹਾਸ ‘ਚ ਸ਼ਾਮਿਲ ਕਰਨ ਅਤੇ ਫ਼ਤਿਹ ਦਿਵਸ ਨੂੰ ਕੌਮੀ ਤਿਉਹਾਰ ਦਾ ਦਰਜ਼ਾ ਦੇਣ ਦੀ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ।ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਸਬੰਧੀ …
Read More »New Academic session of Pre- nursery and Nursery begins at DAV International School
Amritsar, Mar. 17 (Punjab Post Bureau)- The air was full of excitement on Thursday i.e. 17, March,2016, as students of Kids Castle at DAV International School were welcomed into school for the start of the new academic session. The day commenced with sacred Hawan and the Vedic hymns made the environment more auspicious. Principal Anjana Gupta, faculty members and …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਭੰਗੜਾ ਨਹੀਂ ਪਾਇਆ ਜਾ ਸਕਦਾ – ਬਾਬਾ ਦਲੇਰ ਸਿੰਘ ਖੇੜੀ ਵਾਲੇ
ਸੰਦੌੜ, 17 ਮਾਰਚ (ਹਰਮਿੰਦਰ ਭੱਟ ਸਿੰਘ)- ਧੰਨ ਸਾਹਿਬ ਸ੍ਰੀ ਗੁਰੂ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਨੂੰ ਅੰਜਾਮ ਦੇ ਕੇ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਸੂਬੇ ਵਿਚ ਅਸ਼ਾਂਤੀ ਦਾ ਮਾਹੌਲ ਬਣਾਉਣ ਵਾਲੇ ਅਨਸਰਾਂ ਤੇ ਨੱਥ ਪਾਉਣ ਤੇ ਇਹੋ ਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਤੇ ਸਖ਼ਤ ਸਜਾਵਾਂ ਦਾ ਐਲਾਨ ਨਾ ਕਰਨ ਤੋਂ ਅਸਮਰਥ ਸਰਕਾਰ ਦੀਆਂ ਨਾਕਾਮ ਕੋਸ਼ਿਸ਼ਾਂ ਅਤਿ ਨਿੰਦਣਯੋਗ …
Read More »ਭਗਤ ਪੂਰਨ ਸਿੰਘ ਬੀਮਾ ਯੋਜਨਾ ਤਹਿਤ ਕੀਤੇ ਗਏ ਬੀਮੇ
ਮਾਲੇਰਕੋਟਲਾ, 17 ਮਾਰਚ (ਹਰਮਿੰਦਰ ਭੱਟ ਸਿੰਘ)- ਲੋਹਾ ਬਜ਼ਾਰ ਮੈਨੂਫੈਕਚਰਜ਼ ਐਂਡ ਟ੍ਰੈਡਰਜ਼ ਐਸੋਸੀਏਸ਼ਨ (ਰਜਿ.), ਮਾਲੇਰਕੋਟਲਾ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਅਧੀਨ ਵਪਾਰੀਆਂ ਲਈ ਸਮਾਰਟ ਕਾਰਡ ਬਨਾਉਣ ਲਈ ਏ.ਟੀ.ਸੀ. ਸ.ਦਰਬਾਰਾ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਈ.ਟੀ.ਓ. ਮੈਡਮ ਸ਼ਿੰਦਰ ਕੌਰ ਦੀ ਦੇਖ-ਰੇਖ ਹੇਠ ਲੋਹਾ ਬਜ਼ਾਰ ਵਿਖੇ ਕੈਂਪ ਲਗਾਇਆ ਗਿਆ, ਜਿਸ ਵਿੱਚ ਇੱਕ ਕਰੋੜ ਤੋਂ ਘੱਟ ਟਰਨ …
Read More »ਨਗਰ ਕੋਂਸਲ ਚੋਣਾਂ ਵਿੱਚ ਜਮਾਨਤਾਂ ਜ਼ਬਤ ਕਰਵਾਉਣ ਵਾਲੇ ਵੀ ਵਿਧਾਨ ਸਭਾ ਚੋਣਾਂ ਲਈ ਮੰਗ ਰਹੇ ਨੇ ਆਪ ਦੀ ਟਿਕਟ
ਸੰਦੌੜ / ਅਹਿਮਦਗੜ੍ਹ, 17 ਮਾਰਚ (ਹਰਮਿੰਦਰ ਭੱਟ ਸਿੰਘ)- ਪੰਜਾਬ ਅੰਦਰ ਆਮ ਆਦਮੀ ਪਾਰਟੀ ਅਗਾਮੀ ਵਿਧਾਨ ਸਭਾ ਚੋਣਾਂ ਲੜਨ ਦੀ ਤਿਆਰੀ ਜੰਗੀ ਪੱਧਰ ਤੇ ਕਰ ਰਹੀ ਹੈ ਅਤੇ ਅਕਾਲੀਦਲ ਅਤੇ ਕਾਂਗਰਸ ਦਾ ਕਿਲ੍ਹਾ ਭੰਨਣ ਲਈ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ । ਮਾਲਵੇ ਵਿੱਚ ਆਪ ਨੇ ਲੋਕ ਸਭਾ ਚੋਣਾਂ ਦੌਰਾਨ ਆਪਣੇ ਝੰਡੇ ਗੱਡੇ ਸਨ ਅਤੇ ਆਪ ਦੀ ਸਥਿਤੀ ਮਾਲਵਾ ਖੇਤਰ ਵਿੱਚ …
Read More »ਜਨਮ ਦਿਨ ਮੁਬਾਰਕ – ਕਰਨ ਬਬੂਟਾ
ਕਰਨ ਬਬੂਟਾ ਦੇ ਮਾਤਾ-ਪਿਤਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਵਧਾਈਆਂ
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੱਲੋਂ ਬਿਜ਼ਨੱਸ ਕਮਿਉਨੀਕੇਸ਼ਨ ‘ਤੇ ਗੈਸਟ ਲੈਕਚਰ ਦਾ ਆਯੋਜਨ
ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ ਸੱਗੂ)- ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਜਰਨਲਿਜ਼ਮ ਅਤੇ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ ‘ਬਿਜ਼ਨੱਸ ਕਮਿਉਨੀਕੇਸ਼ਨ’ ‘ਤੇ ਗੈਸਟ ਲੈਕਚਰ ਕਰਵਾਇਆ ਗਿਆ। ਸੀ. ਅਨੀਸ਼ੀਏਟਿਵ ਫਰਮ ਚੰਡੀਗੜ੍ਹ ਤੋਂ ਸ਼੍ਰੀ ਅਨੀਸ਼ ਭਨੋਟ ਨੇ ਰੀਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ।ਸ਼ੀ ਭਨੋਟ ਨੇ ਕਈ ਤਰ੍ਹਾਂ ਦੇ ਸਰੀਰਕ ਭਾਸ਼ਾ ਅਤੇ ਸੰਚਾਰ ਹੁਨਰ ਕਾਰਜਾਂ ਦਾ ਸੰਚਾਲਨ ਕੀਤਾ ਜੋ ਕਿ ਵਿਦਿਆਰਥਣਾਂ ਦੀ ਸੰਚਾਰ ਪ੍ਰਤਿੱਭਾ ਨੂੰ ਨਿਖਾਰਨ …
Read More »
Punjab Post Daily Online Newspaper & Print Media