ਫਾਜ਼ਿਲਕਾ, 16 ਮਾਰਚ (ਵਨੀਤ ਅਰੋੜਾ) – ਕੌਮੀ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਸ੍ਰੀ ਗੋਪਾਲ ਕ੍ਰਿਸ਼ਨ ਸਹੋਤਰਾ ਨੇ ਅੱਜ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਅਤੇ ਸਫਾਈ ਕਰਮਚਾਰੀ ਸੰਗਠਨਾਂ ਦੇ ਨੁੰਮਾਇੰਦਿਆਂ ਨਾਲ ਬੈਠਕ ਕਰਕੇ ਸਫਾਈ ਕਰਮਚਾਰੀਆਂ ਦੀਆਂ ਮੁਸਕਿਲਾਂ ਸੁਣੀਆਂ ਅਤੇ ਸਬੰਧਤ ਵਿਭਾਗਾਂ ਨੂੰ ਇੰਨ੍ਹਾਂ ਮੁਸਕਿਲਾਂ ਦੇ ਜਲਦ ਹੱਲ ਕਰਨ ਸਬੰਧੀ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨੇ ਕੂੜਾ ਚੁੱਕਣ ਵਾਲੀ ਪ੍ਰਾਈਵੇਟ ਕੰਪਨੀ ਵੱਲੋਂ …
Read More »Monthly Archives: March 2016
ਫਾਜ਼ਿਲਕਾ ਜ਼ਿਲ੍ਹੇ ਦੇ ਨੌਜਵਾਨ ਜੁੜਨਗੇ ਵਾਤਾਵਰਨ ਸੰਭਾਲ ਮੁਹਿੰਮ ਨਾਲ – ਡੀ.ਸੀ
ਫਾਜ਼ਿਲਕਾ, 16 ਮਾਰਚ (ਵਨੀਤ ਅਰੋੜਾ) – ਜ਼ਿਲ੍ਹਾ ਫਾਜ਼ਿਲਕਾ ਦੇ ਨੌਜਵਾਨਾਂ ਨੇ ਜ਼ਿਲ੍ਹਾ ਪ੍ਰਸਾਸ਼ਨ ਦੀ ਅਗਵਾਈ ਵਿਚ ਵਾਤਾਵਰਨ ਸੰਭਾਲ ਮੁਹਿੰਮ ਦਾ ਹਿੱਸਾ ਬਣਨ ਦਾ ਅਹਿਦ ਲਿਆ ਹੈ। ਅੱਜ ਇੱਥੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨਾਲ ਬੈਠਕ ਦੌਰਾਨ ਜ਼ਿਲ੍ਹੇ ਦੀਆਂ ਯੂਥ ਕਲੱਬਾਂ ਦੇ ਮੈਂਬਰਾਂ ਨੇ ਅਪ੍ਰੈਲ ਮਹੀਨੇ ਦੌਰਾਨ ਇਹ ਮੁਹਿੰਮ ਆਰੰਭ ਕਰਨ ਦਾ ਫੈਸਲਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ …
Read More »ਮੁਸਲਿਮ ਸਿੱਖ ਫਰੰਟ ਦੀ ਸਲਾਨਾ ਮੀਟਿੰਗ ਹੋਈ
ਮਲੇਰਕੋਟਲਾ, 16 ਮਾਰਚ (ਹਰਮਿੰਦਰ ਭੱਟ ਸਿੰਘ) – ਮੁਸਲਿਮ ਸਿੱਖ ਫਰੰਟ ਦੀ ਸਲਾਨਾ ਮੀਟਿੰਗ ਐਮ.ਐਸ.ਐਫ ਦੇ ਮੁੱਖ ਦਫ਼ਤਰ ਵਿਖੇ ਹੋਈ ਜਿਸ ਵਿਚ ਬੀਤੇ ਸਾਲ ਦੀ ਕਾਰਗੁਜਾਰੀ ਪੇਸ਼ ਕੀਤੀ ਗਈ ਅਤੇ ਸਾਲ 2016-17 ਦੀ ਜੱਥੇਬੰਦੀ ਵਲੋਂ ਕੀਤੀਆਂ ਜਾਂਦੀਆਂ ਸਰਗਰਮੀਆਂ ਨੂੰ ਉਲੀਕਿਆ ਗਿਆ ਉਥੇ ਹੀ ਅਗਲੇ ਸਾਲ ਲਈ ਜੱਥੇਬੰਦੀ ਦੀ ਕਰਗੁਜਾਰੀ ਚਲਾਉਣ ਲਈ ਢਾਂਚੇ ਬਣਾਇਆ ਗਿਆ ਜਿਸ ਵਿਚ ਮਤਾ ਪਾਸ ਕੀਤਾ ਗਿਆ ਮੁਸਲਿਮ …
Read More »ਐਸ.ਡੀ.ਐਮ ਮਾਲੇਰਕੋਟਲਾ ਦੇ ਖਿਲਾਫ ਪਟਵਾਰੀਆਂ ਨੇ ਲਾਇਆ ਧਰਨਾ
ਮਲੇਰਕੋਟਲਾ, 16 ਮਾਰਚ (ਹਰਮਿੰਦਰ ਭੱਟ ਸਿੰਘ) – ਐਸ.ਡੀ.ਐਮ ਦੇ ਪਟਵਾਰੀਆਂ ਪ੍ਰਤੀ ਮਾੜੇ ਅਤੇ ਅੜੀਅਲ ਵਤੀਰੇ ਤੇ ਪਟਵਾਰੀਆਂ ਨੂੰ ਫਰਦ ਕੇਂਦਰ ਵਿਚ ਆ ਰਹੀਆ ਮੁਸ਼ਕਿਲਾਂ ਨੂੰ ਲੈ ਕੇ ਦੀ ਰੈਵੀਨਿਊ ਪਟਵਾਰ ਯੂਨੀਅਨ ਵੱਲੋਂ ਸਥਾਨਕ ਐਸ.ਡੀ.ਐਮ ਦਫਤਰ ਵਿਖੇ ਤਹਿਸੀਲ ਪ੍ਰਧਾਨ ਅਜੇ ਕੁਮਾਰ ਦੀ ਪ੍ਰਧਾਨਗੀ ਹੇਠ ਧਰਨਾ ਲਗਾਉਂਦੇ ਹੋਏ ਐਸ.ਡੀ.ਐਮ ਦੇ ਖਿਲਾਫ ਜੰਮ ਕੇ ਨਾਅਰੇਬਾਜੀ ਕਰਦੇ ਹੋਏ ਉਸ ਨੂੰ ਤੁਰੰਤ ਇੱਥੋਂ ਬਦਲੀ ਕਰਨ …
Read More »ਡਿਸਟ੍ਰਿਕ ਐਮਚਿਉਰ ਬਾਡੀ ਬਿਲਡਿੰਗ ਐਸੋਸੀਏਸ਼ਨ ਤੇ ਗੋਲਡ ਜਿੰਮ ਵੈਲਫੇਅਰ ਐਂਡ ਸਪੋਰਟਸ ਕਲੱਬ ਦੀ ਮੀਟਿੰਗ ਹੋਈ
ਮਲੇਰਕੋਟਲਾ, 16 ਮਾਰਚ (ਹਰਮਿੰਦਰ ਭੱਟ ਸਿੰਘ) – ਡਿਸਟ੍ਰਿਕ ਐਮਚਿਉਰ ਬਾਡੀ ਬਿਲਡਿੰਗ ਐਸੋਸੀਏਸ਼ਨ (ਰਜਿ.) ਸੰਗਰੂਰ ਅਤੇ ਗੋਲਡ ਜਿੰਮ ਵੈਲਫੇਅਰ ਐਂਡ ਸਪੋਰਟਸ ਕਲੱਬ (ਰਜਿ.) ਮਾਲੇਰਕੋਟਲਾ ਦੇ ਮੈਂਬਰਾਂ ਦੀ ਸਾਂਝੇ ਤੌਰ ਤੇ ਇੱਕ ਵਿਸ਼ੇਸ਼ ਇਕੱਤਰਤਾ ਮੁਹੰਮਦ ਅਖਤਰ ਕਾਕੜਾ ਚੇਅਰਮੈਨ ਡਿਸਟ੍ਰਿਕ ਐਮਚਿਉਰ ਬਾਡੀ ਬਿਲਡਿੰਗ ਐਸੋਸੀਏਸ਼ਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਮੁਹੰਮਦ ਰਮਜ਼ਾਨ ਚੌਹਾਨ ਜਨਰਲ ਸਕੱਤਰ ਡਿਸਟ੍ਰਿਕ ਐਮਚਿਉਰ ਬਾਡੀ ਬਿਲਡਿੰਗ ਐਸੋਸੀਏਸ਼ਨ ਨੇ ਦੱਸਿਆ ਕਿ …
Read More »ਘਾਨਾ ਦੇ ਵਾਇਸ ਪ੍ਰੈਜੀਡੈਂਟ ਮਿਸਟਰ ਕਵੇਸੀ ਆਮੀਸ਼ਾਹਾ ਆਰਥਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ
ਅੰਮ੍ਰਿਤਸਰ, 16 ਮਾਰਚ (ਗੁਰਪ੍ਰੀਤ ਸਿੰਘ)- ਘਾਨਾ ਦੇ ਵਾਇਸ ਪ੍ਰੈਜੀਡੈਂਟ ਮਿਸਟਰ ਕਵੇਸੀ ਆਮੀਸ਼ਾਹਾ ਆਰਥਰ ਆਪਣੀ ਪਤਨੀ ਮਿਸ ਮਾਤੀਲਦਾ ਆਮੀਸ਼ਾਹਾ ਆਰਥਰ ਤੇ ਛੇ ਮੈਂਬਰੀ ਵਫ਼ਦ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਨਾਲ ਸ੍ਰੀ ਅਮਨ ਮਿ’ਤਲ ਡਿਪਟੀ ਡਾਇਰੈਕਟਰ ਤੇ ਸ੍ਰੀ ਸੰਜੈ ਮੋਦੀ ਐਗਜ਼ੈਕਟਿਵ ਡੀਨ ਵੀ ਮੌਜੂਦ ਸਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਣ ਉਪਰੰਤ ਉਨ੍ਹਾਂ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਤੋਂ ਸੱਚਖੰਡ ਸ੍ਰੀ ਹਰਿਮੰਦਰ …
Read More »ਜਥੇਦਾਰ ਅਵਤਾਰ ਸਿੰਘ ਨੇ ਰਾਜ ਸਭਾ ਵਿੱਚ ਸਿੱਖ ਗੁਰਦੁਆਰਾ ਸੋਧ ਬਿੱਲ ਪਾਸ ਹੋਣ ਦਾ ਸਵਾਗਤ ਕੀਤਾ
ਅੰਮ੍ਰਿਤਸਰ, 16 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਜ ਸਭਾ ਵਿੱਚ ਸਰਵਸੰਮਤੀ ਨਾਲ ਸਿੱਖ ਗੁਰਦੁਆਰਾ ਸੋਧ ਬਿੱਲ ਪਾਸ ਹੋਣ ਦਾ ਸਵਾਗਤ ਕੀਤਾ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਤੇ ਸ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਦੇ ਉੱਦਮ ਸਦਕਾ ਕੇਂਦਰ ਸਰਕਾਰ ਵੱਲੋਂ ਇਹ ਬਹੁਤ …
Read More »ਜਥੇਦਾਰ ਅਵਤਾਰ ਸਿੰਘ ਨੇ ਮਲੇਸ਼ੀਆ ਵਿੱਚ ਸ. ਅਮਰ ਸਿੰਘ ਨੂੰ ਪੁਲੀਸ ਕਮਿਸ਼ਨਰ ਬਣਾਏ ਜਾਣ ‘ਤੇ ਵਧਾਈ ਦਿੱਤੀ
ਅੰਮ੍ਰਿਤਸਰ, 16 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਵਿੱਚ ਸ. ਅਮਰ ਸਿੰਘ ਨੂੰ ਪੁਲੀਸ ਕਮਿਸ਼ਨਰ ਬਣਾਏ ਜਾਣ ‘ਤੇ ਵਧਾਈ ਦਿੱਤੀ ਹੈ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਅਮਰ ਸਿੰਘ ਨੂੰ ਮਲੇਸ਼ੀਆ ਦੇ ਕੁਆਲਾਲੰਪੁਰ ਵਿੱਚ ਪੁਲਿਸ ਕਮਿਸ਼ਨਰ ਥਾਪੇ ਜਾਣਾ ਘੱਟ ਗਿਣਤੀ ਸਿੱਖਾਂ ਲਈ ਬੜੇ ਫਖ਼ਰ ਦੀ ਗੱਲ …
Read More »ਫਾਜ਼ਿਲਕਾ ਜ਼ਿਲ੍ਹੇ ‘ਚ ਸ਼ਗਨ ਸਕੀਮ ਤਹਿਤ ਦੋ ਸਾਲਾਂ ਵਿਚ 6267 ਲਾਭਪਾਤਰੀਆਂ ਨੂੰ 9 ਕਰੋੜ ਵੰਡੇ- ਡਿਪਟੀ ਕਮਿਸ਼ਨਰ
ਫਾਜ਼ਿਲਕਾ, 16 ਮਾਰਚ (ਵਨੀਤ ਅਰੋੜਾ) – ਪੰਜਾਬ ਸਰਕਾਰ ਵੱਲੋ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਮੌਕੇ ਸ਼ਗਨ ਦੇ ਰੂਪ ਵਿਚ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਜ਼ਿਲ੍ਹੇ ਦੇ ਲਾਭਪਾਤਰੀਆਂ ਲਈ ਆਰਥਿਕ ਤੌਰ ਤੇ ਵੱਡਾ ਸਹਾਰਾ ਬਣੀ ਹੋਈ ਹੈ ਅਤੇ ਹਰ ਮਹੀਨੇ ਸੈਂਕੜੇ ਲਾਭਪਾਤਰੀ ਸਰਕਾਰ ਦੀ ਇਸ ਸਕੀਮ ਦਾ ਲਾਭ ਉਠਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ਼੍ਰੀਮਤੀ …
Read More »ਡਿਪਟੀ ਕਮਿਸ਼ਨਰ ਨੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ
ਫਾਜ਼ਿਲਕਾ, 16 ਮਾਰਚ (ਵਨੀਤ ਅਰੋੜਾ) – ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਅੱਜ ਇੱਥੇ ਜ਼ਿਲ੍ਹੇ ਦੀਆਂ ਵੱਖ ਵੱਖ ਗੈਰ-ਸਰਕਾਰੀ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਅਤੇ ਸੀਨਿਅਰ ਸਿਟੀਜ਼ਨ ਨਾਲ ਬੈਠਕ ਕਰਕੇ ਉਨ੍ਹਾਂ ਨਾਲ ਜ਼ਿਲ੍ਹਾ ਫਾਜ਼ਿਲਕਾ ਦੀ ਬਿਹਤਰੀ ਲਈ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਸਰਕਾਰ ਵੱਲੋਂ ਜ਼ਿਲ੍ਹੇ ਵਿਚ ਕੀਤੇ ਜਾ ਰਹੇ ਕਾਰਜਾਂ ਬਾਰੇ ਵੀ ਜਾਣਕਾਰੀ …
Read More »
Punjab Post Daily Online Newspaper & Print Media