ਜੰਡਿਆਲਾ ਗੁਰੂ, 15 ਮਾਰਚ (ਹਰਿੰਦਰ ਪਾਲ ਸਿੰਘ)- ਸਬ ਡਵੀਜਨ ਸਾਂਝ ਕਮਿਊਨਟੀ ਪੁਲਸਿੰਗ ਸੁਸਾਇਟੀ ਜੰਡਿਆਲਾ ਗੁਰੂ ਜਿਲਾ ਅੰਮ੍ਰਿਤਸਰ ਦਿਹਾਤੀ ਵੱਲੋਂ ਇਲਾਕੇ ਦੇ ਟੈਕਸੀ ਡਰਾਇਵਰਾਂ ਨੂੰ ਸਾਂਝ ਕੇਂਦਰ ਵੱਲੋ ਦਿੱਤੀਆਂ ਜਾਦੀਆਂ ਲਗਭਗ 41 ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।ਸਾਂਝ ਕੇਂਦਰ ਵਿਖੇ ਇੰਚਾਰਜ ਇੰਸਪੈਕਟਰ ਕਮਲੇਸ਼ ਚੰਦ ਨੇ ਟੈਕਸੀ ਡਰਾਇਵਰਾਂ ਨੂੰ ਸਾਂਝ ਕੇਂਦਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋ ਇਲਾਵਾ ਟਰੈਫਿਕ ਨਿਯਮਾਂ ਅਤੇ ਨਸ਼ਿਆਂ ਦੇ ਬੁਰੇ …
Read More »Monthly Archives: March 2016
ਪਿੰਡ ਧਾਰੜ ਵਿੱਚ ਲੜਕੇ ਅਤੇ ਲੜਕੀਆਂ ਦੇ ਕਲੱਬ ਬਣਾਏ ਗਏ
ਜੰਡਿਆਲਾ ਗੁਰੂ, 15 ਮਾਰਚ (ਹਰਿੰਦਰ ਪਾਲ ਸਿੰਘ)- ਬਲਾਕ ਜੰਡਿਆਲਾ ਗੁਰੂ ਦੇ ਪਿੰਡ ਧਾਰੜ ਵਿਖੇ ਸਰਪੰਚ ਗੁਰਦੀਪ ਸਿੰਘ ਵੱਲੋਂ ਪਿੰਡ ਦੇ ਨੌਂਜਵਾਨ ਲੜਕੇ ਅਤੇ ਲੜਕੀਆਂ ਲਈ ਦੋ ਵੱਖ ਵੱਖ ਹੈਲਥ ਕਲੱਬ ਬਣਾਏ ਗਏ।ਜਿਸ ਵਿੱਚ ਲੜਕੇ, ਲੜਕੀਆਂ ਜਾ ਕੇ ਵਰਜਿਸ਼ ਕਰ ਸਕਦੇ ਹਨ।ਸਰਪੰਚ ਗੁਰਦੀਪ ਸਿੰਘ ਨੇ ਪੱਤਰਕਾਰਾ ਨਾਲ ਗੱਲ ਕਰਦਿਆਂ ਦੱਸਿਆ ਕਿ ਲੜਕਿਆ ਵਾਲੇ ਕਲੱਬ ਦਾ ਨਾ ਬਾਬਾ ਜੀਵਨ ਸਿੰਘ ਯੂਥ ਕਲੱਬ …
Read More »ਸਿੱਖ ਵਾਤਾਵਰਨ ਦਿਵਸ 2016 ਨੂੰ ਮਿਲਿਆ ਭਰਵਾਂ ਅਤੇ ਉਤਸ਼ਾਹ ਪੂਰਨ ਹੁੰਗਾਰਾ
ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ ਸੱਗੂ)- ਸਿੱਖ ਵਾਤਾਵਰਨ ਦਿਵਸ ਦਾ ਸੰਕਲਪ ਜੋ ਕਿ ਸੰਕਲਪਿਤ ਹੋਇਆ 2010 ਵਿੱਚ ਜਿਸਦਾ ਸਿਹਰਾ ਈਕੋ ਸਿੱਖ ਦੇ ਸਿਰ ਬੱਝਦਾ ਹੈ। ਜੀਹਨਾਂ ਨੇ ਸੱਤਵੇਂ ਪਾਤਸ਼ਾਹ ਗੁਰੁ ਹਰਿ ਰਾਇ ਸਾਹਿਬ ਜੀ ਦੇ ਗੁਰੂਤਾ-ਗੱਦੀ ਦਿਵਸ ਨੂੰ ਇਹ ਦਿਹਾੜਾ ਸਮਰਪਿਤ ਕੀਤਾ ਹੈ। ਇਹ ਦਿਹਾੜਾ ਕੁਦਰਤ ਅਤੇ ਵਾਤਾਵਰਨ ਨਾਲ ਇੱਕ ਸਾਰ ਹੋ ਕੇ ਜੀਉਣ ਨੂੰ ਸਮਰਪਿਤ ਹੈ। ਸੰਨ 2013 ਨੂੰ …
Read More »Heartening response to Sikh Environment Day (SED 2016)
Amritsar, Mar. 16 (Punjab Post Bureau)- The concept of SED was conceived in 2010 by EcoSikh to celebrate the Gurta Gaddi Diwas of the seventh Master, Sri Guru Har Rai, as a day of celebrating nature and being in harmony with the environment. In 2013 the five Singh Sahibaan ratified the celebrations from the Akal Takht, and motivated the faithful …
Read More »ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸ਼ਨ ਤੁਰੰਤ ਕਾਰਵਾਈ ਕਰੇ ਗਿ: ਗੁਰਬਚਨ ਸਿੰਘ
ਅੰਮ੍ਰਿਤਸਰ, 15 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜਥੇਦਾਰ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਕਿਹਾ ਕਿ ਪਿੰਡ ਥੋਥੀਆਂ ਦੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 48 ਅੰਗਾਂ ਦੀ ਹੋਈ ਬੇਅਦਬੀ ਸਿੱਖ ਕੌਮ ਲਈ ਅਸਹਿ ਹੈ।ਆਏ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਤ ਵਾਪਰ …
Read More »ਨਾਬਾਰਡ ਦੇ ਸਹਿਯੋਗ ਨਾਲ ਬੈਂਕ ਬਰਾਂਚ ਅਲ਼ਗੋਂ ਕੋਠੀ ਵਲੋਂ ਐਫ.ਐਲ. ਸੀ ਵਰਕਸ਼ਾਪ ਲਾਈ
ਅਲ਼ਗੋਂ ਕੋਠੀ, 15 ਮਾਰਚ (ਹਰਦਿਆਲ ਸਿੰਘ ਭੈਣੀੂ)- ਜਿਲ੍ਹਾ ਮੈਨੇਜਰ ਹਰਜਿੰਦਰ ਸਿੰਘ ਸੰਧੂ ਦੀਆਂ ਹਦਾਇਤਾਂ ਅਤੇ ਨਾਬਾਰਡ ਦੇ ਸਹਿਯੋਗ ਨਾਲ ਬੈਂਕ ਬਰਾਂਚ ਅਲ਼ਗੋਂ ਕੋਠੀ ਵਲੋਂ ਫਾਈਨੈਂਸ਼ੀਅਲ ਲਿਟਰੇਸੀ (ਐਫ.ਐਲ.ਸੀ) ਵਰਕਸ਼ਾਪ ਕੀਤੀ ਗਈ, ਜਿਸ ਵਿੱਚ ਬਰਾਂਚ ਮੈਨੇਜਰ ਸੁਖਵਿੰਦਰਪਾਲ ਸਿੰਘ ਨੇ ਬੈਂਕ ਦੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿਤੀ।ਉਨਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ।ਜਿੰਨਾਂ ਦਾ ਲਾਭ …
Read More »ਅੱਜ ਦੀਆਂ ਸੁਰਖੀਆਂ…
ਸ਼ਹੀਦ ਬਾਬਾ ਜੈ ਸਿੰਘ ਖਲਕਟ ਦਾ ਇਤਿਹਾਸ ਤੇ ਵੰਸ਼ਕ ਖੋਜਣ ‘ਤੇ ਰਵਿਦਾਸੀਆ ਭਾਈਚਾਰੇ ਵੱਲੋਂ ਸੇਖਵਾਂ ਦਾ ਸਨਮਾਨ
ਬਟਾਲਾ, 14 ਮਾਰਚ (ਨਰਿੰਦਰ ਬਰਨਾਲ) – ਮੁਗਲ ਕਾਲ ਦੌਰਾਨ ਸਿੱਖੀ ਸਿਧਾਤਾਂ ਲਈ ਆਪਣਾ ਪਰਿਵਾਰ ਵਾਰਨ ਵਾਲੇ ਰਵਿਦਾਸੀਆ ਭਾਈਚਾਰੇ ਨਾਲ ਸਬੰਧਿਤ ਸ਼ਹੀਦ ਬਾਬਾ ਜੈ ਸਿੰਘ ਖਲਕਟ ਦਾ ਵਡਮੁੱਲਾ ਇਤਿਹਾਸ ਅਤੇ ਵੰਸ਼ਕ ਖੋਜਣ ‘ਤੇ ਪਲਵਿੰਦਰ ਸਿੰਘ ਲੰਬੜਦਾਰ ਮੈਂਬਰ ਬਲਾਕ ਸੰਮਤੀ ਤੇ ਸਾਬਕਾ ਸਰਪੰਚ ਪਿੰਡ ਬਿਜਲੀਵਾਲ ਵੱਲੋ ਭਗਤ ਰਵਿਦਾਸ ਸਾਹਿਬ ਜੀ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਏ ਗੁਰਮਿਤ ਸਮਾਗਮ ਦੌਰਾਨ ਵੱਖ ਵੱਖ ਪਿੰਡਾਂ, …
Read More »ਨਾਨਕਸ਼ਾਹੀ ਸੰਮਤ 548 ਨਵੇਂ ਸਾਲ (1 ਚੇਤ) ਦੀ ਆਮਦ ਮੌਕੇ ਸ਼੍ਰੋਮਣੀ ਕਮੇਟੀ ਨੇ ਗੁਰਮਤਿ ਸਮਾਗਮ ਕਰਵਾਇਆ
ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 548 ਅਨੁਸਾਰ ਨਵੇਂ ਸਾਲ ਦੀ ਆਮਦ ਸਬੰਧੀ ਬੀਤੀ ਰਾਤ 13 ਮਾਰਚ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਰਾਤ 7.00 ਵਜੇ ਤੋਂ ਦੇਰ ਰਾਤ 1 ਵਜੇ ਤੱਕ ਚੱਲੇ ਇਸ ਮਹਾਨ ਗੁਰਮਤਿ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …
Read More »ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਨੇ ਬੂਟੇ ਲਗਾਏ
ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸz: ਸੁਲੱਖਣ ਸਿੰਘ ਵੱਲੋਂ ਬੂਟੇ ਲਗਾਏ ਗਏ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸz: ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ …
Read More »
Punjab Post Daily Online Newspaper & Print Media