ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ: ਹਰਚਰਨ ਸਿੰਘ, ਡਾ: ਰੂਪ ਸਿੰਘ, ਸ: ਮਨਜੀਤ ਸਿੰਘ, ਸ: ਅਵਤਾਰ ਸਿੰਘ ਸਕੱਤਰ ਤੇ ਸ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਸ: ਵੱਸਣ ਸਿੰਘ ਸਾਬਕਾ ਸੁਪਰਵਾਈਜ਼ਰ ਖ੍ਰੀਦਾਂ ਸ਼ੋ੍ਰਮਣੀ ਕਮੇਟੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸ: ਹਰਚਰਨ ਸਿੰਘ …
Read More »Monthly Archives: March 2016
ਸਰਵ ਸਿੱਖਿਆ ਅਭਿਆਨਫ਼ਰਮਸਾ ਦੇ ਮੁਲਾਜ਼ਮਾਂ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ ਸੱਗੂ) – ਆਪਣੀਆ ਸੇਵਾਵਾਂ ਸਿੱਖਿਆ ਵਿਭਾਗ ਵਿਚ ਰੈਗੁਲਰ ਕਰਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਸਰਵ ਸਿੱਖਿਆ ਅਭਿਆਨਫ਼ਰਮਸਾ ਦੇ ਮੁਲਾਜ਼ਮਾਂ ਸਰਕਾਰ ਦੇ ਲਾਰਿਆਂ ਨੂੰ ਹਕੀਕਤ ਵਿਚ ਅਮਲੀ ਜ਼ਾਮਾ ਪਹਿਨਾਉਣ ਲਈ ਵਿਧਾਨ ਸਭਾ ਸੈਸ਼ਨ ਦੋਰਾਨ ਸੂਬਾ ਸਰਕਾਰ ਵਿਰੁੱਧ ਉਲੀਕੇ ਸੰਘਰਸ਼ ਦੀ ਸੁਰੂਆਤ ਕਰਦੇ ਹੋਏ ਅੱਜ ਜ਼ਿਲ੍ਹਾ ਪੱਧਰ ਤੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਸੂਬਾ …
Read More »ਡਾ. ਸਿਮਰਪ੍ਰੀਤ ਰੂਜ਼ਮ ਨੇ ਰੈਡ ਕਰਾਸ ਦੀ ਪੰਘੂੜਾ ਸਕੀਮ ਤਹਿਤ 125ਵੀਂ ਬੱਚੀ ਪ੍ਰਾਪਤ ਕੀਤੀ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ ਸੱਗੂ )- ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀ ਧਰਮਪਤਨੀ ਡਾ: ਸਿਮਰਪ੍ਰੀਤ ਰੂਜਮ ਨੇ ਅੱਜ ਸਥਾਨਕ ਰੈਡ ਕਰਾਸ ਵੱਲੋਂ ਚਲਾਈ ਜਾ ਰਹੀ ਪੰਘੂੜਾ ਸਕੀਮ ਤਹਿਤ 125ਵੀਂ ਨਵਜੰਮੀ ਬੱਚੀ ਪ੍ਰਾਪਤ ਕਰਦਿਆਂ ਕਿਹਾ ਕਿ ਲਿੰਗ ਭੇਦਭਾਵ ਦੇ ਖਾਤਮੇ ਤੋਂ ਬਿਨਾਂ ਨਰੋਏ ਸਮਾਜ ਦੀ ਸਿਰਜਣਾ ਅਸੰਭਵ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਅਤੇ ਲੜਕਿਆਂ ਵਿੱਚ ਕਿਸੇ ਕਿਸਮ ਦਾ ਕੋਈ ਫਰਕ …
Read More »ਪੰਜਾਬ ਸਰਕਾਰ ਜਿਲ੍ਹੇ ਅੰਦਰ ਸਿੱਖਿਆ ਦੇ ਵਿਸਤਾਰ ਲਈ ਹਰ ਸੰਭਵ ਯਤਨ ਕਰ ਰਹੀ ਹੈ- ਬੱਬੂ
ਪਠਾਨਕੋਟ, 14 ਮਾਰਚ (ਪ.ਪ) – ਪਠਾਨਕੋਟ ਦੇ ਜਿਲ੍ਹਾ ਬਣਨ ਤੋਂ ਬਾਅਦ ਜਿਲ੍ਰੇ ਅੰਦਰ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ 20 ਕਰੋੜ 58 ਲੱਖ 82 ਹਜਾਰ 820 ਰੁਪਏ ਖਰਚ ਕੀਤੇ ਗਏ ਹਨ। ਇਹ ਜਾਣਕਾਰੀ ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਜਿਲ੍ਹੇ ਅੰਦਰ ਸਿੱਖਿਆ ਦੇ ਵਿਸਤਾਰ ਲਈ ਹਰ …
Read More »ਮੱਕੀ ਦੀ ਫਸਲ ਹੇਠ ਰਕਬਾ ਵਧਾਉਣ ਲਈ ਪਿੰਡ ਫਨਵਾਲ ਵਿੱਚ ਬਲਾਕ ਪੱਧਰੀ ਕੈਂਪ ਲਗਾਇਆ ਗਿਆ
ਪਠਾਨਕੋਟ, 13 ਮਾਰਚ(ਪ.ਪ) – ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਸ਼੍ਰੀ ਸੁਰੇਸ਼ ਕੁਮਾਰ ਅਤੇ ਡਾ. ਗੁਰਦਿਆਲ ਸਿੰਘ ਡਾਇਰੈਕਟਰ, ਖੇਤੀਬਾੜੀ ਵਿਭਾਗ, ਪੰਜਾਬ ਦੇ ਹੁਕਮਾਂ ਤੇ ਖੇਤੀਬਾੜੀ ਵਿਭਾਗ ਪਠਾਨਕੋਟ ਵੱਲੋਂ ਡਾ. ਬਖਸ਼ੀਸ਼ ਸਿੰਘ ਚਾਹਲ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਾਉਣੀ ਦੌਰਾਨ ਮੱਕੀ ਦੀ ਫਸਲ ਹੇਠ ਰਕਬਾ ਵਧਾਉਣ ਅਤੇ ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਦੇ ਮੰਤਵ ਨਾਲ ਚਲਾਈ ਜਾ ਮੁਹਿੰਮ ਤਹਿਤ …
Read More »ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਸ਼੍ਰੋਮਣੀ ਕਮੇਟੀ ਨਾਲ ਖੜੀਆਂ ਹਨ- ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ) – ਸਥਾਨਕ ਗੁਰਦੁਆਰਾ ਬੁਰਜ਼ ਅਕਾਲੀ ਫੂਲਾ ਸਿੰਘ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ, ਚਲਦਾ ਵਹੀਰ ਵੱਲੋਂ ਜਥੇਦਾਰ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਸਲਾਨਾ ਯਾਦ ਵਿੱਚ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਦੇਖ ਰੇਖ ‘ਚ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਸਮਾਗਮ ਕਰਵਾਇਆ ਗਿਆ।ਜਥੇਦਾਰ ਅਕਾਲੀ ਫੂਲਾ ਸਿੰਘ ਦੀ ਯਾਦ ਵਿੱਚ ਗੁਰਦੁਆਰਾ …
Read More »ਰਾਮਦੀਵਾਲੀ ਦੀ ਘਟਨਾ ਸ਼ੱਕੀ, ਕਿਸੇ ਸਾਜਿਸ਼ ਦਾ ਹਿੱਸਾ- ਪੰਜ ਪਿਆਰੇ
ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਤੋ ਹੁਕਮਨਾਮਾ ਜਾਰੀ ਕਰਕੇ ਪੰਥਕ ਸੋਚ ਤੇ ਪਹਿਰਾ ਦੇਣ ਵਾਲੇ ਪੰਜ ਪਿਆਰਿਆ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਂਟ ਕੀਤੇ ਗਏ ਪਿੰਡ ਰਾਮਦੀਵਾਲੀ ਮੁਸਲਮਾਨਾਂ ਦਾ ਦੌਰਾ ਕੀਤਾ ਤੇ ਸ਼ੱਕ ਪ੍ਰਗਟ ਕੀਤਾ ਕਿ ਇਹ ਕਿਸੇ ਗਿਣੀ ਮਿਣੀ ਸਾਜਿਸ਼ ਤਹਿਤ ਕੁਝ ਵਿਅਕਤੀਆ ਨੂੰ ਖਰੀਦ ਕੇ ਜਾਣ ਬੁੱਝ ਤੇ ਘਟਨਾ …
Read More »ਬੇਅਦਬੀ ਦੇ ਗ੍ਰਿਫਤਾਰ ਕੀਤੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣ ਚੇਅਰਮੈਨ ਉਦੋਕੇ
ਚੌਂਕ ਮਹਿਤਾ,14 ਮਾਰਚ (ਜੋਗਿੰਦਰ ਸਿੰਘ ਮਾਣਾ) – ਪਿੰਡ ਰਾਮਦੀਵਾਲੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਘੋਰ ਬੇਅਦਬੀ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪ੍ਰਧਾਨ ਵਿਮੁਕਤ ਜਾਤੀਆਂ ਸਮਾਜ ਸੁਧਾਰ ਸੰਗਠਨ ਪੰਜਾਬ ਤੇ ਵਾਇਸ ਚੇਅਰਮੈਨ ਬਲਾਕ ਸੰਮਤੀ ਤਰਸਿੱਕਾ ਜਥੇ ਹਰਭਜਨ ਸਿੰਘ ਉਦੋਕੇ ਨੇ ਪੰਥ ਵਿਰੋਧੀ ਸ਼ਰਾਰਤੀ ਅਨਸਰਾਂ ਵੱਲੋ ਕੀਤਾ ਇਹ ਕਾਰਾ ਸਿੱਖ ਕੌਮ ਲਈ ਮੰਦਭਾਗਾ ਦੱਸਿਆ। ਉਨਾ੍ਹਂ ਕਿਹਾ ਕਿ ਸਿੱਖ ਧਰਮ …
Read More »ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 14 ਮਾਰਚ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2015 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ: ਬੀ.ਏ.ਫ਼ਬੀ.ਐਸ.ਈ. ਸਮੈਸਟਰ ਪੰਜਵਾਂ, ਐਮ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਪਹਿਲਾ, ਐਮ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਤੀਜਾ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਦੂਜੀ ਅਲੂਮਿਨੀ ਮੀਟ 18 ਮਾਰਚ ਨੂੰ
ਅੰੰਮ੍ਰਿਤਸਰ, 14 ਮਾਰਚ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਲੂਮਿਨੀ ਐਸੋਸੀਏਸ਼ਨ ਵਲੋਂ ਦੂਜੀ ਅਲੂਮਿਨੀ ਮੀਟ ਦਾ ਆਯੋਜਨ 18 ਮਾਰਚ 2016 ਨੂੰ ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਦੀ ਸੁਯੋਗ ਅਗਵਾਈ ਵਿਚ ਕੀਤਾ ਜਾਵੇਗਾ। ਸੀ.ਬੀ.ਐਸ. ਗਰੁੱਪ, ਯੂ.ਕੇ. ਦੇ ਡਿਪਟੀ ਚੇਅਰਮੈਨ ਅਤੇ ਏ.ਏ. ਜੀ.ਐਨ.ਡੀ.ਯੂ. ਦੇ ਵਾਈਸ ਪ੍ਰੈਜ਼ੀਡੈਂਟ (ਓਵਰਸੀਜ਼) ਅਤੇ ਥਾਪਰ ਯੂਨੀਵਰਸਿਟੀ ਪਟਿਆਲਾ ਦੇ ਡਿਪਟੀ ਡਾਇਰੈਕਟਰ ਅਤੇ ਏ.ਏ. ਜੀ.ਐਨ.ਡੀ.ਯੂ. ਦੇ ਵਾਈਸ ਪ੍ਰੈਜ਼ੀਡੈਂਟ ਤੋਂ ਇਲਾਵਾ …
Read More »
Punjab Post Daily Online Newspaper & Print Media