Wednesday, November 25, 2026

Monthly Archives: March 2016

ਬ੍ਰਿਗੇਡੀਅਰ ਕੁਲਦੀਪ ਸਿੰਘ ਕਾਹਲੋਂ ਦੀ ਪੁਸਤਕ ‘ਪੰਜਾਬ ਤੇ ਕਸ਼ਮੀਰ ਦਾ ਰਾਖਾ ਜਨਰਲ ਹਰਬਖਸ਼ ਸਿੰਘ’ ਰਲੀਜ਼

ਅੰਮ੍ਰਿਤਸਰ, 14 ਮਾਰਚ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਨੇ ਯੂਨੀਵਰਸਿਟੀ ਦੀ ਬੀਤੇ ਦਿਨੀਂ ਹੋਈ ਸੇੈਨੇਟ ਮੀਟਿੰਗ ਦੌਰਾਨ ਪ੍ਰਸਿੱਧ ਲੇਖਕ ਅਤੇ ਸੈਨੇਟ ਮੈਂਬਰ, ਬ੍ਰਿਗ. ਕੁਲਦੀਪ ਸਿੰਘ ਕਾਹਲੋਂ ਵੱਲੋਂ ‘ਪੰਜਾਬ ਤੇ ਕਸ਼ਮੀਰ ਦਾ ਰਾਖਾ ਜਨਰਲ ਹਰਬਖਸ਼ ਸਿੰਘ’ ਸਿਰਲੇਖ ਹੇਠ ਇਕ ਪੁਸਤਕ ਰਿਲੀਜ਼ ਕੀਤੀ ਗਈ।ਇਸ ਮੌਕੇ ਸੈਂਟਰਲ ਯੂਨੀਵਰਸਿਟੀ ਆਫ ਪੰਜਾਬ, ਬਠਿੰਡਾ ਦੇ ਚਾਂਸਲਰ, ਪ੍ਰੋ. ਐਸ.ਐਸ. …

Read More »

ਤਲਬੀਰ, ਟਿੱਕਾ, ਗੋਲਡੀ ਤੇ ਢੋਟ ਵਲੋਂ ਵਾਰਡ ਨੰਬਰ 40 ‘ਚ ਸੀ.ਸੀ ਫੋਲਰਿੰਗ ਦਾ ਸ਼ੁੱਭ ਅਰੰਭ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ ਸੱਗੂ) – ਅਕਾਲੀ ਭਾਜਪਾ ਗਠਜੋੜ ਸਰਕਾਰ ਵਲੋਂ ਗੁਰੂ ਨਗਰੀ ਦੇ ਸਰਬਪੱਖੀ ਵਿਕਾਸ ਲਈ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਹਲਕਾ ਦੱਖਣੀ ਦੀ ਵਾਰਡ ਨੰਬਰ 40 ਦੇ ਇਲਾਕੇ ਸਰਵਰਪੁਰਾ ਅਤੇ ਗੁਰੂ ਨਾਨਕ ਪੁਰਾ ਵਿਖੇ ਅੱਜ ਸੀ.ਸੀ ਫਲੋਰਿੰਗ ਨਾਲ ਬਣਾਈਆਂ ਜਾਣ ਵਾਲੀਆਂ ਗਲੀਆਂ ਦਾ ਉਦਘਾਟਨ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਸ੍ਰ. ਤਲਬੀਰ ਸਿੰਘ ਗਿੱਲ, …

Read More »

ਹਜ਼ਾਰਾਂ ਸੰਗਤਾਂ ਨੇ ਦਿੱਲੀ ਫਤਿਹ ਦਿਵਸ ਸਮਾਗਮਾਂ ਵਿੱਚ ਭਰੀਆਂ ਹਾਜ਼ਰੀਆਂ

ਨਵੀਂ ਦਿੱਲੀ, 14 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਫਤਿਹ ਦਿਵਸ ਨੂੰ ਮਨਾਉਣ ਦਾ ਉਪਰਾਲਾ ਜੇਕਰ ਦਿੱਲੀ ਦੀ ਸੰਗਤ ਨੇ 1984 ਤੋਂ ਪਹਿਲਾਂ ਕੀਤਾ ਹੁੰਦਾ ਤਾਂ ਸ਼ਾਇਦ ਦਿੱਲੀ ਵਿੱਚ 1984 ਸਿੱਖ ਕਤਲੇਆਮ ਨਾ ਹੁੰਦਾ। ਇਨ੍ਹਾਂ ਵਿਚਾਰਾਂ ਦਾ ਪ+ਗਟਾਵਾ ਸ+ੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਲ ਕਿਲਾ ਮੈਦਾਨ ਵਿਖੇ ਦਿੱਲੀ …

Read More »

DAV Public School Teaher Second in National  Bhajan Competition

Amritsar, Mar. 14 (Punjab Post Bureau) – A National level Bhajan Competition was organised recently by Arya Pradeshik Pratinidhi Sabha,  New Delhi recently. In this competition as many as 150 participants participated  from all over the country. The competition had two  rounds.Mr. Narinder Kumar from  Music Department of DAV Public School, Lawrence Road bagged the  Second Position in the final …

Read More »

ਟਕਸਾਲ ਵੱਲੋਂ ਗੁਰਦਵਾਰਾ ਥੜ੍ਹਾ ਸਾਹਿਬ ਦੀ ਚਾਂਦੀ ਦੇ ਦਰਵਾਜ਼ਿਆਂ ਦੀ ਕਾਰਸੇਵਾ ਸ਼ੂਰੂ

ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ) – ਦਮਦਮੀ ਟਕਸਾਲ ਜਥਾ ਭਿੰਡਰਾਂ (ਮਹਿਤਾ) ਵੱਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ਵਿੱਚ ਉੱਸਾਰੇ ਗਏ ਗੁਰਦਵਾਰਾ ਥੜ੍ਹਾ ਸਾਹਿਬ ਦੇ ਚਾਂਦੀ ਦੇ ਦਰਵਾਜ਼ਿਆਂ ਦੀ ਕਾਰਸੇਵਾ ਦੀ ਆਰੰਭਤਾ ਕੀਤੀ ਗਈ ਹੈ।  ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੱਸਿਆ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ …

Read More »

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਾਨੂੰਨ ਬਣਾਵੇ ਭਾਰਤ ਸਰਕਾਰ – ਗਿ: ਹਰਨਾਮ ਸਿੰਘ ਖ਼ਾਲਸਾ

ਮਤੇਵਾਲ (ਮਹਿਤਾ) 14 ਮਾਰਚ (ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਹਾਲ ਹੀ ਵਿੱਚ ਵਾਪਰੀਆਂ ਘਟਨਾਵਾਂ ‘ਤੇ ਡੂੰਘਾ ਦੁੱਖ ਅਤੇ ਚਿੰਤਾ ਜ਼ਾਹਿਰ ਕਰਦਿਆਂ ਜਿੱਥੇ ਮੰਦਭਾਗੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਕੀਤੀ ਹੈ ਉੱਥੇ ਹੀ ਉਹਨਾਂ ਬੇਅਦਬੀ ਕਰਨ ਵਾਲਿਆਂ ਨੂੰ ਫਾਂਸੀ ਦੀ …

Read More »

ਚੀਫ ਖਾਲਸਾ ਦੀਵਾਨ ਨੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਤੇ ਨਵਾਂ ਸਾਲ ਮਨਾਇਆ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਸਤਵੇਂ ਗੁਰੂ ਸ੍ਰੀ ਗੁਰੁ ਹਰਿ ਰਾਇ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵੇਂ ਸਾਲ ਦੀ ਆਮਦ ਮੌਕੇ ਚੀਫ ਖਾਲਸਾ ਦੀਵਾਨ ਗੁਰੂਦੁਆਰੇ ਵਿਚ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬੀਬੀ ਪ੍ਰਭਜੋਤ ਕੌਰ ਅਤੇ ਗੁਰੂਨੂਰ ਕੌਰ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੁ …

Read More »

ਨਸ਼ਿਆਂ ਵੱਲ ਜਾ ਰਹੇ ਨੋਜੁਆਨਾਂ ਨੂੰ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਉਣਾ ਸਮੇਂ ਦੀ ਮੁੱਖ ਲੋੜ – ਬਾਬਾ ਦਲੇਰ ਸਿੰਘ ਖਾਲਸਾ

ਸੰਦੌੜ, 14 ਮਾਰਚ (ਹਰਮਿੰਦਰ ਭੱਟ ਸਿੰਘ) – ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਅਤੇ ਸਰਬੱਤ ਦਾ ਭਲਾ ਸੇਵਾ ਦਲ ਦੇ ਮੁੱਖ ਸੇਵਾਦਾਰ ਪੰਥ ਪ੍ਰਸਿਧ ਪ੍ਰਚਾਰਕ ਬਾਬਾ ਦਲੇਰ ਸਿੰਘ ਖਾਲਸਾ ਵਲੋਂ ਕਸਬਾ ਭੁਰਾਲ ਵਿਖੇ ਚਾਰ ਦਿਨ੍ਹਾਂ ਧਾਰਮਿਕ ਦੀਵਾਨ ਸਜਾਏ ਗਏ ਇਸ ਦੌਰਾਨ 72 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਕੇ ਜਹਾਜੇ ਚੜ੍ਹੇ। ਬਾਬਾ ਦਲੇਰ ਸਿੰਘ ਖਾਲਸਾ ਨੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਦਿਆਂ …

Read More »

ਗੁਰੂ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਨਾਕਾਮੀ – ਵੀਰ ਮਨਪ੍ਰੀਤ ਸਿੰਘ

ਸੰਦੌੜ, 14 ਮਾਰਚ (ਹਰਮਿੰਦਰ ਭੱਟ ਸਿੰਘ) – ਸਰਬ ਧਰਮਾਂ ਦੇ ਸਾਂਝੇ ਰਹਿਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੀਆਂ ਨਿਰੰਤਰ ਹੋ ਰਹੀਆਂ ਘਟਨਾਵਾਂ ਤੇ ਸਿਖੀ ਸਿਧਾਤਾਂ ਦੀ ਰਾਖੀ ਰਖਣ ਦੀਆਂ ਫੋਕੀਆਂ ਗੱਲਾਂ ਕਰਨ ਵਾਲੇ ਰਾਜਨੀਤਕ ਆਗੂ ਸਿਰਫ਼ ਅਫ਼ਸੋਸ ਤੇ ਚਿੰਤਾ ਹੀ ਪ੍ਰਗਟਾ ਰਹੇ ਹਨ, ਪ੍ਰੰਤੂ ਇਹ ਦੁਖਦਾਈ ਘਟਨਾਵਾਂ ਸਿੱਖ ਸੰਗਤਾਂ ਅਤੇ ਇਨਸਾਨੀਅਤ ਨੂੰ ਏਕੇ ਦਾ ਰੂਪ ਮੰਨਣ ਵਾਲੇ ਹਿਰਦਿਆਂ …

Read More »

ਕਿਸਾਨ ਦੀ ਸੁਣੇ ਸਰਕਾਰ -ਬਾਰਿਸ਼ ਨਾਲ ਨੁਕਸਾਨੀਆਂ ਫਸਲਾਂ ਲਈ ਤੁਰੰਤ ਮਿਲੇ ਮੁਆਵਜ਼ਾ

ਸੰਦੌੜ 14 ਮਾਰਚ (ਹਰਮਿੰਦਰ ਭੱਟ ਸਿੰਘ) – ਪੰਜਾਬ ਵਿੱਚ ਹੋ ਰਹੀ ਬਾਰਿਸ਼ ਗੜੇਮਾਰੀ ਤੇ ਤੇਜ਼ ਹਵਾਵਾਂ ਨੇ ਫਸਲਾਂ ਦਾ ਕਾਫੀ ਨੁਕਸਾਨ ਕੀਤਾ ਹੈ। ਹਾਲਤ ਇਹ ਹੈ ਕਿ ਉਹ ਕਿਹੜੀ ਫਸਲ ਨਹੀਂ ਜਿਸਦਾ ਨਕਸਾਨ ਨਹੀਂ ਹੋਇਆ। ਇਹ ਬਾਰਸ਼ ਨੇ ਕਣਕ, ਸਬਜ਼ੀਆਂ ਗੰਨਾ ਤੇ ਫਲਾਂ ਦਾ ਨੁਕਸਾਨ ਕੀਤਾ ਹੈ। ਕਿਸਾਨਾਂ ਦਾ ਜਿੰਨਾ ਨੁਕਸ਼ਾਨ ਹੋਇਆ ਹੈ ਉਸਦੀ ਭਰਪਾਈ ਅਗਲੇ ਸਾਲ ਦੀਆਂ ਫਸਲਾਂ ਤੋਂ ਵੀ …

Read More »