ਅੰਮ੍ਰਿਤਸਰ, 12 ਮਾਰਚ (ਜਗਦੀਪ ਸਿੰਘ ਸੱਗੂ)- 1984 ਸਿੱਖ ਕਤਲੇਆਮ ਪੀੜ੍ਹਤ ਪਰਿਵਾਰ ਸੰਘਰਸ਼ ਕਮੇਟੀ (ਰਜ਼ਿ) ਦੇ ਐਗਜੈਕਟਿਵ ਮੈਂਬਰਾਂ ਦੀ ਇਕ ਜਰੂਰੀ ਮੀਟਿੰਗ ਕਮੇਟੀ ਦੇ ਦਫਤਰ ਜਯੋਤੀ ਜੀਨ ਸੁਲਤਾਨਵਿੰਡ ਰੋਡ ਵਿਖੇ ਹੋਈ। ਜਿਸ ਵਿੱਚ ਕਮੇਟੀ ਦੇ ਮੌਜ਼ੂਦਾ ਪ੍ਰਧਾਨ ਕਸ਼ਮੀਰ ਸਿੰਘ ਦੇ ਕੰਮ ਕਾਜ ‘ਤੇ ਰੋਸ ਪ੍ਰਗਟ ਕਰਦਿਆਂ ਹੋਇਆਂ ਗੰਭੀਰਤਾ ਨਾਲ ਵਿਚਾਰਾਂ ਕੀਤੀਆਂ ਗਈਆਂ, ਜਿਸ ਉਪਰੰਤ ਸ੍ਰ. ਮੋਹਣ ਸਿੰਘ ਸਪੁੱਤਰ ਸ੍ਰ. ਨਰੈਣ ਸਿੰਘ …
Read More »Monthly Archives: March 2016
ਪਿੰਡ ਥੋਥੀਆਂ ਦੇ ਗੁਰਦੁਆਰਾ ਸਾਹਿਬ ‘ਚ ਗੁਰੂ ਗ੍ਰੰਥ ਸਾਹਿਬ ਜੀ ਦੇ 48 ਅੰਗਾਂ ਦੀ ਬੇਅਦਬੀ ਅਤਿ ਨਿੰਦਣਯੋਗ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 13 ਮਾਰਚ (ਗੁਰਪ੍ਰੀਤ ਸਿੰਘ)- ਪਿੰਡ ਥੋਥੀਆਂ ਦੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 48 ਅੰਗਾਂ ਦੀ ਹੋਈ ਬੇਅਦਬੀ ‘ਤੇ ਦੁੱਖ ਜ਼ਾਹਿਰ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਇਸਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਦੋਸ਼ੀਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਪਰ ਫਿਰ ਵੀ …
Read More »ਸ਼ੋ੍ਮਣੀ ਕਮੇਟੀ ਨੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਅੰਮ੍ਰਿਤਸਰ, 13 ਮਾਰਚ (ਗੁਰਪ੍ਰੀਤ ਸਿੰਘ) -ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭਾਈ ਹਰਿਕ੍ਰਿਸ਼ਨ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ …
Read More »Shaheed Bhagat Singh Sewa Dal pays tribute to martyrs at Ferozepur Memorials
Amritsar, Mar. 13 (Punjab Post Bureau) – Late evening a 100 people Team of NGO Shaheed Bhagat Singh Sewa Dal & Shaheed-E-Azam Bhagat Singh Foundation, paid tribute to Martyrs Bhagat Singh, Rajguru, Sukhdev & Batukeshwar Dutt at their memorials at Hussainiwala Border (Ferozepur). Spearheaded by NGO’s Founder Jitender Singh Shunty, President, Hanuman Lakhotia & Ladies Wing President- Manjeet Kaur Shunty, …
Read More »PM unveils plaques for railway bridge projects in Bihar
Amritsar, Mar. 13 (Punjab Post Bureau) -The Prime Minister, Shri Narendra Modi, today dedicated to the nation, the rail portion of a newly constructed Rail-cum-Road Bridge at Patna. The event was organized in Hajipur. The Prime Minister also unveiled plaques for the commencement of operation of goods trains on the newly constructed Rail-cum-Road Bridge at Munger, and for the foundation …
Read More »PM addresses the Closing Ceremony of the Centenary Year celebrations of Patna High Court
Amritsar, Mar. 13 (Punjab Post Bureau) -The Prime Minister, Shri Narendra Modi, today delivered an address at the Closing Ceremony of the Centenary Year celebrations of Patna High Court. Addressing the gathering at Patna High Court, the Prime Minister spoke of the great heights achieved by this Court in the last one hundred years. He said that the best aspects …
Read More »ਈ-ਟੈਂਡਰਾਂ ਸਬੰਧੀ ਮੰਤਰੀ ਅਨਿਲ ਜੋਸ਼ੀ ਦੇ ਦਾਅਵੇ ਝੂਠੇ ਸਾਬਤ ਹੋਏ-ਮੰਨਾ
ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੈਂਬਰ ਮਨਦੀਪ ਸਿੰਘ ਮੰਨਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਹੈ ਕਿ ਨਗਰ ਸੁਧਾਰ ਟਰੱਸਟ ਦੇ ਟੈਂਡਰਾਂ ਵਿੱਚ ਪੂਰੀ ਤਰ੍ਹਾਂ ਪਾਰਦਰਸ਼ਿਤਾ ਹੋਣ ਦੇ ਸਥਾਨਕ ਸਰਕਾਰਾਂ ਮੰਤਰੀ ਅਨਿਲ ਜੋਸ਼ੀ ਦੇ ਦਾਅਵੇ ਧੂੜ ਦੇ ਗੁਬਾਰ ਸਾਬਤ ਹੋਏ ਹਨ, ਕਿਉਂਕਿ ਟੈਂਡਰ ਸਿਰਫ ਉਨ੍ਹਾਂ ਠੇਕੇਦਾਰਾਂ ਦੇ ਨਿਕਲ ਰਹੇ ਹਨ, ਜੋ ਜੋਸ਼ੀ ਦੇ …
Read More »ਐਲ.ਆਈ.ਸੀ ਵਲੋਂ ਏਜੰਟ ਮੀਟ ਕਰਵਾਈ ਗਈ
ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ ਸੱਗੂ) – ਐਲ.ਆਈ.ਸੀ ਵਲੋਂ ਸਥਾਨਕ ਹੋਟਲ ਵਿੱਚ ਏਜੰਟ ਮੀਟ ਕਰਵਾਈ ਗਈ।ਜਿਸ ਵਿੱਚ ਐਲ.ਆਈ.ਸੀ ਅੰਮ੍ਰਿਤਸਰ ਡਵੀਜ਼ਨ ਦੇ ਸਾਰੇ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਏਜੰਟਾਂ ਨੇ ਸ਼ਮੂਲੀਅਤ ਕੀਤੀ।ਇਸ ਮੀਟ ਵਿੱਚ ਐਲ.ਆਈ.ਸੀ ਦੇ ਸੀਨੀਅਰ ਡਵੀਜ਼ਨ ਮੈਨੇਜਰ ਸੰਦੀਪ ਜੁਲਕਾ, ਜੋਗਿੰਦਰ ਕੁਮਾਰ ਮੈਨੇਜਰ, ਭਾਰਤ ਭੂਸ਼ਨ ਮੈਨੇਜਰ ਸੇਲਜ਼ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਇਸ ਸਮੇਂ ਸੀਨੀਅਰ ਅਧਿਕਾਰੀਆਂ ਨੇ ਨਿਗਮ ਵਲੋਂ ਨਵੀਂ ਸ਼ੁਰੂ …
Read More »ਨੌਜਵਾਨ ਨੇ ਫਾਹਾ ਲੈ ਕੇ ਕੀਤੀ ਜਿੰਦਗੀ ਦੀ ਲੀਲਾ ਖਤਮ
ਚੌਂਕ ਮਹਿਤਾ, 13 ਮਾਰਚ (ਜੋਗਿੰਦਰ ਸਿੰਘ ਮਾਣਾ)- ਪਿੰਡ ਡੱਡੂਆਣਾ ਦੇ ਨਜਦੀਕ ਪੈਂਦੇ ਪਿੰਡ ਰਾਏਪੁਰ ਕਲਾਂ ਥਾਣਾ ਜੰਡਿਆਲਾ ਦੇ ਇਕ ਨੌਜਵਾਨ ਵੱਲੋਂ ਭੇਦਭਰੀ ਹਾਲਾਤ ਵਿੱਚ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ।ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਪੁੱਤਰ ਸਵਰਨ ਸਿੰਘ ਕੌਮ ਮਜ੍ਹਬੀ ਸਿੱਖ ਪਿੰਡ ਰਾਏਪੁਰ ਕਲਾਂ ਜਿਲਾ ਅੰਮ੍ਰਿਤਸਰ ਨੇ ਆਪਣੇ ਘਰੇ ਗਾਡਰ ਨਾਲ ਲਟਕ ਕੇ ਫਾਹਾ ਲੈ ਲਿਆ, ਜਿਸ ਦਾ ਕਾਰਨ ਉਸ ਦੀ …
Read More »ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲੀਆਂ ਸਿੱਖ ਵਿਰੋਧੀ ਤਾਕਤਾਂ ਬਾਜ ਆਉਣ- ਬਾਬਾ ਚੰਨਣਕੇ
ਚੌਂਕ ਮਹਿਤਾ, 13 ਮਾਰਚ (ਜੋਗਿੰਦਰ ਸਿੰਘ ਮਾਣਾ)- ਰਾਮਦਿਵਾਲੀ ਵਿਖੇ ਸ਼ਰਾਰਤੀ ਅਨਸਰਾਂ ਵੱਲੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਅਗਨ ਭੇਂਟ ਕੀਤੇ ਜਾਣ ਦੇ ਘਟਨਾਕ੍ਰਮ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਕਿਹਾ ਕਿ ਇਸ ਘਟਨਾ ਨੇ ਸਿੱਖਾਂ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ, ਉਨਾ੍ਹਂ ਕਿਹਾ ਕਿ ਸ਼ਰਾਰਤੀ ਅਨਸਰ ਪੰਜਾਬ ਦੇ ਖਾਮੋਸ਼ ਪਾਣੀਆਂ …
Read More »
Punjab Post Daily Online Newspaper & Print Media