Wednesday, November 25, 2026

Monthly Archives: March 2016

ਚੰਗੇਰੇ ਭਵਿੱਖ ਲਈ ਕੁਦਰਤ ਨਾਲ ਜੁੜਨਾ ਬੇਹੱਦ ਜ਼ਰੂਰੀ – ਸੰਧੂ

ਫਲ਼ਾਵਰ ਸ਼ੋਅ ‘ਗੁਲ ਗੁਲਸ਼ਨ ਗੁਲਫਾਮ’ ਮੌਕੇ ਫੁੱਲਾਂ ਤੇ ਬੱਚਿਆਂ ਨੇ ਬਿਖੇਰੇ ਰੰਗ ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ ਸੱਗੂ)-ਚੰਗੇਰੇ ਭਵਿੱਖ ਲਈ ਕੁਦਰਤ ਨਾਲ ਜੁੜਨਾ ਬੇਹੱਦ ਜ਼ਰੂਰੀ ਹੈ ਤਾਂ ਹੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਸ਼ੁੱਧ ਹਵਾ ਵਿਚ ਸਾਹ ਲੈ ਸਕਣਗੀਆਂ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਅੱਜ ਸ. ਬੇਅੰਤ ਸਿੰਘ ਪਾਰਕ, ਰਣਜੀਤ ਐਵੀਨਿਊ ਵਿਖੇ ਜ਼ਿਲ੍ਹਾ ਪ੍ਰਸ਼ਾਸਨ …

Read More »

’ਦਿੱਲੀ ਫਤਹਿ’ ਦੀ ਯਾਦ ਮਨਾਉਣ ਦਾ ਉਪਰਾਲਾ ਸਿੱਖ ਫੌਜਾਂ ਵਲੋਂ ਕੀਤੀ ਫਤਹਿ ਨੂੰ ਸੰਸਾਰ ਭਰ ‘ਚ ਪਹੁੰਚਾਉਣਾ – ਰਾਣਾ

ਨਵੀਂ ਦਿੱਲੀ, 13 ਮਾਰਚ (ਅੰਮ੍ਰਿਤ ਲਾਲ ਮੰਨਣ)- ਸਿੱਖ ਇਤਿਹਾਸ ਵਿੱਚ ਦਿੱਲੀ ਫਤਹ ਦੀ ਮਹਤੱਤਾ ਕੇਵਲ ਇਸ ਕਰਕੇ ਨਹੀਂ ਕਿ ਸਿੱਖ ਫੌਜਾਂ ਨੇ ਆਪਣੇ ਜਰਨੈਲਾਂ, ਬਾਬਾ ਬਘੇਲ ਸਿੰਘ, ਸਰਦਾਰ ਜੱਸਾ ਸਿੰਘ ਆਹਲੂਵਾਲੀਆ ਅਤੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਅਗਵਾਈ ਵਿੱਚ ਦਿੱਲੀ ਫਤਹ ਕਰ, ਸਿੱਖ ਇਤਿਹਾਸ ਵਿੱਚ ਇੱਕ ਨਵਾਂ ਕਾਂਡ ਜੋੜ ਦਿੱਤਾ ਹੈ। ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ …

Read More »

ਦਿੱਲੀ ਫਤਿਹ ਦਿਵਸ ਸਬੰਧੀ ਗੁਰਮਤਿ ਸਮਾਗਮ ‘ਚ ਪੁੱਜੀਆਂ ਉਘੀਆਂ ਸਿੱਖ ਸ਼ਖਸ਼ੀਅਤਾਂ

ਗੜ੍ਹੇਮਾਰੀ ਕਾਰਣ ਗੁ: ਸੀਸ ਗੰਜ਼ ਤਬਦੀਲ ਕੀਤਾ ਸਮਾਗਮ ਨਵੀਂ ਦਿੱਲੀ, 13 ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਫਤਿਹ ਦਿਵਸ ਦਾ ਗੁਰਮਤਿ ਸਮਾਗਮ ਗੜ੍ਹੇਮਾਰੀ ਅਤੇ ਭਾਰੀ ਮੀਂਹ ਕਾਰਨ ਲਾਲ ਕਿਲਾ ਮੈਦਾਨ ਤੋਂ ਤਬਦੀਲ ਕਰਕੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕੀਤਾ ਗਿਆ। ਲਾਲ ਕਿਲਾ ਮੈਦਾਨ ਵਿੱਚ ਸ਼ਾਮ ਦੇ ਗੁਰਮਤਿ ਸਮਾਗਮ ਦੌਰਾਨ ਲਗਭਗ 8.35 ਵਜੇ ਤੇਜ ਗੜ੍ਹੇਮਾਰੀ …

Read More »

ਇਤਿਹਾਸਕਾਰ ਡਾ. ਸੁਖਦਿਆਲ ਸਿੰਘ ਦਾ 51000 ਦੇ ਨਕਦ ਇਨਾਮ ਨਾਲ ਸਨਮਾਨ

ਸੰਦੌੜ, 13 ਮਾਰਚ (ਹਰਮਿੰਦਰ ਭੱਟ ਸਿੰਘ)- ਅੱਜ ਪੰਜਾਬੀ ਭਵਨ ਲੁਧਿਆਣਾ ਵਿਖੇ ਰੁਪਿੰਦਰ ਸਿੰਘ ਮਾਨ ਟਰੱਸਟ, ਸ਼ੇਖ ਦੌਲਤ, ਜਗਰਾਉ ਵੱਲੋਂ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਆਪਣਾ ਪੰਜਵਾਂ ਪੁਰਸਕਾਰ ਸਮਾਰੋਹ ਆਯੋਜਿਤ ਕੀਤਾ ਗਿਆ। ਜੋ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਆਉਣ ਵਾਲੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੀ। ਇਸ ਦੇ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਚਰਨਜੀਤ …

Read More »

ਲੜਕੀ ਦੇ ਵਿਆਹ ਲਈ ਫਰਿੱਜ਼ ਤੇ ਅਲਮਾਰੀ ਦਾਨ ਦਿੱਤੀ

ਮਾਲੇਰਕੋਟਲਾ, 13 ਮਾਰਚ (ਹਰਮਿੰਦਰ ਭੱਟ ਸਿੰਘ)- ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾਂ ਸ਼ਹੀਦ ਉਧਮ ਸਿੰਘ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਮਾਲੇਰਕੋਟਲਾ ਨੇ ਆਪਣੇ ਲੋਕ ਭਲਾਈ ਕੰਮਾਂ ਨੂੰ ਜਾਰੀ ਰੱਖਦਿਆਂ ਪਿੰਡ ਮਾਣਕੀ ਖੁਰਦ ਦੇ ਇੱਕ ਗਰੀਬ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਐਨ.ਆਰ.ਆਈ. ਜਰਨੈਲ ਸਿੰਘ ਚੀਮਾਂ ਦੇ ਸਹਿਯੋਗ ਨਾਲ ਪਰਿਵਾਰ ਨੂੰ ਇੱਕ ਫਰਿੱਜ ਤੇ ਅਲਮਾਰੀ ਦਾਨ ਕੀਤੀ। ਸੁਸਾਇਟੀ ਦੇ ਪ੍ਰਧਾਨ ਦਵਿੰਦਰ …

Read More »

ਇੰਡੀਅਨ ਯੂਨੀਅਨ ਮੁਸਲਿਮ ਲੀਗ ਪੰਜਾਬ ਦੀ ਮੀਟਿੰਗ ਹੋਈ

ਮਾਲੇਰਕੋਟਲਾ, 13 ਮਾਰਚ (ਹਰਮਿੰਦਰ ਭੱਟ ਸਿੰਘ)- ਇੰਡੀਅਨ ਯੂਨੀਅਨ ਮੁਸਲਿਮ ਲੀਗ ਸਟੇਟ ਪੰਜਾਬ ਦੀ ਇੱਕ ਜਰੂਰੀ ਮੀਟਿੰਗ ਸੂਬਾ ਪ੍ਰਧਾਨ ਸ਼੍ਰੀ ਮਹਿਮੂਦ ਅਹਿਮਦ ਥਿੰਦ ਦੀ ਪ੍ਰਧਾਨਗੀ ਹੇਠ ਸਥਾਨਕ ਪਾਰਟੀ ਦਫਤਰ ਵਿੱਚ ਹੋਈ। ਇਸ ਮੀਟਿੰਗ ਵਿੱਚ ਪੰਜਾਬ ਭਰ ਦੇ ਅਹੁਦੇਦਾਰਾਂ ਤੇ ਮੈਬਰਾਂ ਨੇ ਭਾਗ ਲਿਆ। ਮੀਟਿੰਗ ਦੀ ਸ਼ੁਰੂਆਤ ਸ਼ਮੀਮ ਬੁਖਾਰੀ ਵਲੋਂ ਕੁਰਆਨ-ਏ-ਪਾਕ ਦੀ ਸੂਰਤ ਪੜ੍ਹ ਕੇ ਕੀਤੀ ਗਈ। ਇਸ ਮੀਟਿੰਗ ਵਿੱਚ ਇੰਡੀਅਨ ਯੂਨੀਅਨ …

Read More »

ਨੌਜਵਾਨ ਸਪੋਰਟਸ ਕਲੱਬ ਸ਼ੇਰਗੜ੍ਹ ਚੀਮਾ ਨੂੰ ਦਿੱਤੀ ਵਿੱਤੀ ਸਹਾਇਤਾ

ਸੰਦੌੜ, 13 ਮਾਰਚ (ਹਰਮਿੰਦਰ ਭੱਟ ਸਿੰਘ)- ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਲਈ ਪੰਜਾਬ ਦੀ ਅਕਾਲੀ ਦਲ ਭਾਜਪਾ ਸਰਕਾਰ ਨੇ ਵੱਖ-ਵੱਖ ਖੇਡਾਂ ਜਿਵੇਂ ਕਿ ਕਬੱਡੀ, ਵਾਲੀਬਾਲ, ਫੁੱਟਬਾਲ ਅਤੇ ਹਾਕੀ ਆਦਿ ਦੇ ਪੰਜਾਬ ਪੱਧਰ ਦੇ ਮੁਕਾਬਲੇ ਕਰਵਾ ਕੇ ਖਿਡਾਰੀਆਂ ਨੂੰ ਲੱਖਾਂ ਦੇ ਇਨਾਮ ਅਤੇ ਨੌਕਰੀਆਂ ਦਿੱਤੀਆਂ ਹਨ ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਕਫ ਬੋਰਡ ਦੇ ਸਾਬਕਾ …

Read More »

ਡਿਸਟ੍ਰਿਕ ਗਵਰਨਰ ਆਈ.ਐਸ ਲੂਥਰਾ ਵੱਲੋਂ ਲਾਇੰਨਜ਼ ਕਲੱਬ ਮੁਸਕਾਨ ਦੇ ਕੰਮਾਂ ਦਾ ਮੁਲਾਂਕਣ

ਬਟਾਲਾ, 13 ਮਾਰਚ (ਨਰਿੰਦਰ ਸਿੰਘ ਬਰਨਾਲ)- ਲਾਇੰਨਜ਼ ਕਲੱਬਾਂ ਵਿਸਵ ਭਰ ਵਿਚ ਆਪਣੇ ਸਮਾਜ ਪ੍ਰਤੀ ਕੀਤੇ ਕੰਮਾਂ ਕਰਕੇ ਜਾਣੀਆਂ ਜਾਂਦੀਆਂ ਹਨ। ਲਾਇੰੰਨਜ ਕਲੱਬ ਮੁਸਕਾਨ ਬਟਾਲਾ-321 ਡੀ ਵੀ ਬਟਾਲਾ ਤੇ ਆਸ ਪਾਸ ਦੇ ਪਿੰਡਾਂ ਵਿਚ ਕੀਤੇ ਕੰਮਾਂ ਕਰਕੇ ਹਰਮਨ ਪਿਆਰੀ ਕਲੱਬ ਵੱਜੋਂ ਜਾਣੀ ਜਾਂਦੀ ਹੈ। ਇਸ ਕਲੱਬ ਦੁਆਰਾ ਸਮਾਜ ਪ੍ਰਤੀ ਕੰਮਾਂ ਵਿਚ ਖੂਨ ਦਾਨ ਕੈਂਪ, ਹੁਸ਼ਿਆਰ ਵਿਦਿਆਰਥੀਆਂ ਦੀ ਮਦਦ,ਫੂਡ ਫਾਰ ਹੰਗਰ, ਗਰੀਬਾਂ …

Read More »

Flower Show Organised at Jalandhar Cantt

  Jalandhar, Mar. 13(Punjab Post Bureau)- A Grand Annual flower show and garden competition was organized at Jalandhar Cantt, today.  This was conducted by the Cantonment Board, Jalandhar and Station Headquarters under the aegis of Headquarters Vajra Corps on 13 Mar 2016.  Maj Gen Deepak Dhanda, Chief of Staff, Vajra Corps inaugurated the flower show and graced the occasion.   …

Read More »