ਬਠਿੰਡਾ, 11 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ-ਮਾਨਸਾ ਜੀ.ਟੀ ਰੋਡ ਦੇ ਨਾਲ ਅਤੇ ਆਲੇ ਦੁਆਲੇ ਸੰਘਣੀ ਅਬਾਦੀ ਵਿਚਕਾਰ ਬਣਾਏ ਜਾ ਰਹੇ ਕਚਰਾ ਪਲਾਂਟ ਨੂੰ ਤੁਰੰਤ ਹਟਾਉਣ ਦੀ ਮੰਗ ਕਰਦਿਆਂ ਬਠਿੰਡਾ ਐਸ਼ੋਸ਼ੀਏਸ਼ਨ ਆਫ ਨਾਨ ਗਾਰਮਿੰਟ ਆਰਗੇਨਾਈਜੇਸ਼ਨ, (ਬੈਗਂੋ) ਨੇ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਭਾਰਤ ਸਰਕਾਰ ਅਤੇ ਹੋਰਨਾਂ ਨੂੰ ਲਿਖੇ ਪੱਤਰ ਵਿਚ ਦਰਸਾਇਆ ਗਿਆ ਹੈ ਕਿ ਜੇਕਰ ਇਹ ਕਚਰਾ ਪਲਾਂਟ …
Read More »Monthly Archives: March 2016
ਪੰਜਾਬ ਸਰਕਾਰ ਜੇਲ੍ਹਾਂ ‘ਚ ਬੰਦ ਕੈਦੀਆਂ ਨੂੰ ਦੇਵੇਗੀ ਮੁਫਤ ਕਿੱਤਾਮੁੱਖੀ ਸਿਖਲਾਈ ਸੇਖਵਾਂ
ਬਟਾਲਾ, 11 ਮਾਰਚ (ਨਰਿੰਦਰ ਬਰਨਾਲ)- ਪੰਜਾਬ ਸਰਕਾਰ ਵੱਲੋਂ ਨਵੀਂ ਯੋਜਨਾ ਤਹਿਤ ਹੁਣ ਜੇਲ੍ਹਾਂ ਅੰਦਰ ਕੈਦੀਆਂ ਨੂੰ ਤਕਨੀਕੀ ਸਿੱਖਿਆ ਦੇ ਕੇ ਹੁਨਰਮੰਦ ਕੀਤਾ ਜਾਵੇਗਾ ਤਾਂ ਜੋ ਕੈਦੀ ਜਦੋਂ ਵੀ ਆਪਣੀ ਸਜ਼ਾ ਪੂਰੀ ਕਰਕੇ ਜੇਲ੍ਹ ਤੋਂ ਬਾਹਰ ਆਉਣ ਤਾਂ ਉਹ ਸਿਖਿਅਤ ਤੇ ਹੁਨਰਮੰਦ ਕਾਮੇ ਹੋਣ। ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਪੰਜਾਬ ਦੇ ਚੇਅਰਮੈਨ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਅੱਜ ਬਟਾਲਾ ਵਿਖੇ …
Read More »ਕਿਸਾਨ-ਮਜ਼ਦੂਰ ਖੁਦਕੁਸ਼ੀਆਂ ਤੇ ਔਜਲਾ ਨੇ ਪ੍ਰਗਟਾਈ ਡੂੰਘੀ ਚਿੰਤਾ
ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ ਸੱਗੂ)- ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਉਪਰੰਤ ਪੰਜਾਬ ਦੇ ਅੰਨਦਾਤੇ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਨੈਤਿਕ ਅਧਾਰ ਤੇ ਆਪਣੇ ਅਹੁੱਦਿਆ ਤੋਂ ਅਸਤੀਫਾ …
Read More »63 Cavalry Diamond Jubilee Cycle Expedition
Jalandhar, Mar. 11 (Punjab Post Bureau) – 63 Cavalry Diamond Jubilee Cycle Expedition reached the holy city of Amritsar after covering a distance of 1920 kms. The expedition was flagged off by Lt Gen KJ Singh, General Officer Commanding-in-Chief, Western Command from Bhuj on 13th February 2016 to commemorate 60 glorious years of dedicated service to the Nation. The team …
Read More »CSD for Ex-Servicemen & Veer Naris at Jagraon
Jalandhar, Mar. 11 (Punjab Post Bureau) – 11 Corps of Indian Army is going to extend CSD Canteen facilities to the veterans and Veer Naris from today. Disclosing this Lt Gen GS Cheema, GOC 11 Corps informed that about 6000 Ex-servicemen, Veer Naris & their families in Jagraon will be benefitted from the extension of the CSD canteen facilities. He …
Read More »ਅੱਜ ਦੀਆਂ ਸੁਰਖੀਆਂ….
ਇੰਸਪੈਕਟਰ ਪ੍ਰਵੇਸ਼ ਚੋਪੜਾ ਨੂੰ ਮਿਲਿਆ ਡੀ.ਜੀ.ਪੀ ਪ੍ਰਸੰਸਾ ਐਵਾਰਡ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਲੰਮੇ ਸਮੇਂ ਤੋਂ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਚਲੇ ਆਉਂਦੇ ਕਤਲ ਤੇ ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੁਲਿਸ ਨੂੰ ਲੋੜੀਂਦੇ ਜਸਬੀਰ ਸਿੰਘ ਅੰੰਨਗੜ੍ਹ ਨੂੰ ਕਾਬੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਥਾਣਾ ਗੇਟ ਹਕੀਮਾਂ ਦੇ ਮੁੱਖੀ ਇੰਸਪੈਕਟਰ ਪ੍ਰਵੇਸ਼ ਚੋਪੜਾ ਨੂੰ ਮਾਨਯੋਗ ਡੀ.ਜੀ.ਪੀ ਪੰਜਾਬ ਵਲੋਂ ਪ੍ਰਸੰਸਾ ਐਵਾਰਡ ਨਾਲ ਨਿਵਾਜ਼ਿਆ ਗਿਆ ਹੈ।ਤਸਵੀਰ ਵਿੱਚ ਪ੍ਰਵੇਸ਼ ਚੋਪੜਾ …
Read More »ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਹਨੂੰਮਾਨਗੜ੍ਹ ਤੋਂ ਧੂਆਂ ਕਲਾਂ ਲਈ ਰਵਾਨਾ
ਅੰਮ੍ਰਿਤਸਰ, 10 ਮਾਰਚ (ਗੁਰਪ੍ਰੀਤ ਸਿੰਘ)- ਭਗਤ ਧੰਨਾ ਜੀ ਦੇ 600 ਸਾਲਾ ਜਨਮ ਦਿਹਾੜੇ (ਛੇਵੀਂ ਸ਼ਤਾਬਦੀ) ਦੇ ਸਬੰਧ ਵਿੱਚ 8 ਮਾਰਚ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਰਮਣੀਕ ਅਸਥਾਨ ਤੋਂ ਆਰੰਭ ਹੋਇਆ ਨਗਰ ਕੀਰਤਨ ਤੀਸਰੇ ਦਿਨ ਗੁਰਦੁਆਰਾ ਬਾਬਾ ਸੁੱਖਾ ਸਿੰਘ ਮਹਿਤਾਬ ਸਿੰਘ ਹਨੂੰਮਾਨਗੜ੍ਹ (ਰਾਜਿਸਥਾਨ) ਤੋਂ ‘ਬੋਲੇ ਸੋ …
Read More »ਬੀ.ਬੀ.ਸੀ ਵੱਲੋਂ ਦੁਨੀਆਂ ਦੀਆਂ ਮਹਾਨ ਔਰਤਾਂ ਵਿੱਚ ਮਾਈ ਭਾਗੋ ਦਾ ਨਾਂਅ ਦਰਜ ਕਰਨਾ ਸ਼ਲਾਘਾਯੋਗ – ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ, 10 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਬ੍ਰਿਟਿਸ਼ ਬਰਾਡਕਾਸਟਿੰਗ ਕਾਰਪੋਰੇਸ਼ਨ ਵੱਲੋਂ ਦੁਨੀਆਂ ਦੀਆਂ ਤਿੰਨ ਮਹਾਨ ਔਰਤਾਂ ਵਿੱਚ ਮਾਈ ਭਾਗੋ ਦਾ ਨਾਂਅ ਦਰਜ ਕਰਨਾ ਸ਼ਲਾਘਾਯੋਗ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਵਿੱਚ ਮਾਈ ਭਾਗੋ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ।ਉਨ੍ਹਾਂ ਕਿਹਾ ਕਿ ਅਨੰਦਪੁਰ ਦਾ ਕਿਲ੍ਹਾ ਖਾਲੀ ਕਰਵਾਉਣ ਲਈ ਜਦੋਂ …
Read More »ਜਥੇ: ਅਵਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਬਾਜ਼ਾਰਾਂ ਵਿੱਚ ਵੇਚਣ ਦੀ ਕੀਤੀ ਨਿਖੇਧੀ
ਅੰਮ੍ਰਿਤਸਰ, 10 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੰਗਲੈਂਡ ਵਿੱਚ ਇਕ ਕਾਰ ਬੂਟ ਸੇਲ ਦੌਰਾਨ ਗੋਰੇ ਵਿਕਰੇਤਾ ਅਤੇ ਵੁਲਵਰਹੈਂਪਟਨ ਦੀ ਚੈਰਿਟੀ ਦੁਕਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਬਾਜ਼ਾਰਾਂ ਵਿੱਚ ਸ਼ਰੇਆਮ ਵੇਚਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਹ ਕੋਈ ਹੱਕ …
Read More »
Punjab Post Daily Online Newspaper & Print Media