ਬਠਿੰਡਾ, 29 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਐਮ.ਈ.ਐਸ ਇੰਪਲਾਈਜ ਯੂਨੀਅਨ ਦੀ ਪਹਿਲੀ ਮੀਟਿੰਗ ਬ੍ਰਿਗੇਡੀਅਰ ਕੇ.ਵੀ ਪ੍ਰਸਾਦ ਚੀਫ਼ ਇੰਜੀਨੀਅਰ ਬਠਿੰਡਾ ਜੋਨ ਨਾਲ ਹੋਈ, ਜਿਸ ਵਿੱਚ ਯੂਨੀਅਨ ਦੇ ਮੈਂਬਰਾਂ ਨੇ ਕਾਫ਼ੀ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਯੂਨੀਅਨ ਪ੍ਰਧਾਨ ਬਲਕਰਨ ਸਿੰਘ ਨੇ ਪਹੁੰਚੇ ਸਾਰੇ ਸਾਥੀਆਂ ਸਮੇਤ ਚੀਫ਼ ਸਾਹਿਬ ਨੂੰ ਜੀ ਆਇਆਂ ਆਖਿਆ। ਇਸ ਮੌਕੇ ਪ੍ਰਧਾਨ ਬਲਕਰਨ ਸਿੰਘ ਨੇ ਮੁਲਾਜਮਾਂ ਦੀ …
Read More »Monthly Archives: March 2016
ਡਵੀਜ਼ਨ ਫਰੀਦਕੋਟ ਤੇ ਫਿਰੋਜ਼ਪੁਰ ਦੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ
ਬਠਿੰਡਾ, 29 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਡਾ: ਬਸੰਤ ਗਰਗ, ਆਈ.ਏ.ਐਸ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਬਠਿੰਡਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਅਤੇ ਵੋਟਰ ਸੂਚੀ ਦੀ ਸੁਧਾਈ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਸਟੇਟ ਲੈਵਲ ਮਾਸਟਰ ਟਰੇਨਰਾਂ ਵੱਲੋਂ ਡਵੀਜ਼ਨ ਫਰੀਦਕੋਟ ਅਤੇ ਫਿਰੋਜ਼ਪੁਰ ਅਧੀਨ ਆਉਂਦੇ ਜ਼ਿਲ੍ਹਿਆਂ ਬਠਿੰਡਾ, ਫਰੀਦਕੋਟ, ਮਾਨਸਾ, …
Read More »ਸਿੱਖਿਆ ਵਿਭਾਗ ਦੇ ਦਫਤਰਾਂ ਵਿਚ ਰੋਸ ਵਜੋਂ ਕਾਲੇ ਬਿੱਲੇ ਲਗਾ ਕੇ ਕੀਤਾ ਕੰਮ
ਬਠਿੰਡਾ, 29 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਾਮਿਆ ਨੇ ਆਪਣੀਆ ਜ਼ਾਇਜ਼ ਤੇ ਹੱਕੀ ਮੰਗਾਂ ਦਾ ਹੱਲ ਨਾ ਹੁੰਦਾ ਦੇਖ ਹੁਣ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਅੱਜ ਕਾਲੇ ਬਿੱਲੇ ਲਗਾ ਕੇ ਕੰਮ ਕੀਤਾ । ਪ੍ਰੈਸ ਬਿਆਨ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਦੀਪਕ ਬਾਂਸਲ ਨੇ ਕਿਹਾ ਕਿ ਸਰਵ ਸਿੱਖਿਆ ਅਭਿਆਨ ਤਹਿਤ ਮੁਲਾਜ਼ਮ 12 ਸਾਲਾਂ ਤੋਂ ਲਗਾਤਾਰ ਕੰਮ …
Read More »ਬੱਚੀ ਬਚਾਓ ਮੁਹਿੰਮ ਤਹਿਤ ਜੋਨਲ ਪੱਧਰੀ ਪੀ.ਸੀ.ਪੀ.ਐਨ.ਡੀ.ਟੀ ਵਰਕਸ਼ਾਪ ਦਾ ਆਯੋਜਿਨ
ਬਠਿੰਡਾ, 29 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-ਸਿਹਤ ਵਿਭਾਗ ਬਠਿੰਡਾ ਵੱਲੋਂ ਬੱਚੀ ਬਚਾਓ ਮੁਹਿੰਮ ਤਹਿਤ ਜੋਨਲ ਪੱਧਰ (ਛੇ ਜਿਲ੍ਹਿਆਂ) ਦੀ ਪੀ.ਸੀ.ਪੀ.ਐਨ.ਡੀ.ਟੀ. ਵਰਕਸ਼ਾਪ ਦਾ ਆਯੋਜਿਨ ਸਥਾਨਕ ਟੀਚਰਜ਼ ਹੋਮ ਵਿੱਚ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਸਟੇਟ ਇੰਸਪੈਕਸ਼ਨ ਮੋਨੀਟਰਿੰਗ ਕਮੇਟੀ (ਪੀ.ਐਨ.ਡੀ.ਟੀ.) ਦੇ ਮੈਂਬਰ, ਜਿਲਾ ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਫਾਜਿਲਕਾ, ਮੋਗਾ ਅਤੇ ਬਠਿੰਡਾ ਦੇ ਸਿਵਲ ਸਰਜਨ ਅਤੇ ਜਿਲਾ ਪਰਿਵਾਰ ਭਲਾਈ ਅਫਸਰ, ਜਿਲਾ ਐਪ੍ਰੋਪ੍ਰੀਏਟ ਅਥਾਰਟੀ …
Read More »ਨਹਿਰੂ ਯੁਵਾ ਕੇਂਦਰ ਵਲੋਂ ਯੂਥ ਲੀਡਰਸ਼ਿਪ ਕੈਂਪ ਸ਼ੁਰੂ
ਬਠਿੰਡਾ, 29 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਨਹਿਰੂ ਯੁਵਾ ਕੇਂਦਰ ਬਠਿੰਡਾ ਵਲੋਂ ਨੌਜਵਾਨਾਂ ਵਿਚ ਅਗਵਾਈ ਦੀ ਭਾਵਨਾ ਵਿਕਸਿਤ ਕਰਨ ਅਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਯੂਥ ਲੀਡਰਸ਼ਿਪ ਟ੍ਰੇਨਿੰਗ ਐਂਡ ਕਮਿਊਨਿਟੀ ਡਿਵੈਲਪਮੈਂਟ ਕੈਂਪ ਦੀ ਸ਼ੁਰੂਆਤ ਨਹਿਰੂ ਯੁਵਾ ਕੇਂਦਰ ਵਿਖੇ ਕੀਤੀ ਗਈ।ਜ਼ਿਲਾ ਯੂਥ ਕੁਆਰਡੀਨੇਟਰ ਜਗਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਏ ਇਸ ਕੈਂਪ ਦਾ ਉਦਘਾਟਨ ਐਡਵੋਕੇਟ ਅਮਰਜੀਤ ਸਿੰਘ ਭੁੱਲਰ …
Read More »ਤੀਜੇ ਸੱਭਿਆਚਾਰਕ ਮੇਲੇ ਦਾ ਪੋਸਟਰ ਜਾਰੀ
ਕੰਵਰ ਗਰੇਵਾਲ ਕਰਨਗੇ ਦਰਸ਼ਕਾਂ ਦਾ ਮਨੋਰੰਜਨ – ਵੀਰੂ ਰੋਮਾਣਾ ਬਠਿੰਡਾ, 29 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਮਾਲਵਾ ਸੱਭਿਆਚਰਕ ਮੰਚ ਵਲੋਂ ਗੋਨਿਆਣਾ ਮੰਡੀ ਵਿਖੇ 30 ਮਾਰਚ ਨੂੰ ਕਰਵਾਏ ਜਾ ਰਹੇ ਤੀਜੇ ਸੱਭਿਆਚਾਰਕ ਮੇਲੇ ਦਾ ਪੋਸਟਰ ਅੱਜ ਜਾਰੀ ਕੀਤਾ ਗਿਆ। ਮੰਚ ਦੇ ਪ੍ਰਮੁੱਖ ਪ੍ਰਬੰਧਕਾਂ ਨਿਰਮਾਤਾ ਨਿਰਦੇਸ਼ਕ ਵੀਰੂ ਰੁਮਾਣਾ, ਸੁਖਵਿੰਦਰ ਸਿੰਘ ਸੁੱਖਾ, ਅਡਵੋਕੇਟ ਅਮਰਜੀਤ ਸਿੰਘ ਭੁੱਲਰ, ਜਸਵਿੰਦਰ ਸਿੰਘ ਅਤੇ ਹਰਵਿੰਦਰ ਸਿੰਘ …
Read More »ਸ੍ਰੀ ਹਰੀ ਮਾਡਰਨ ਸੀਨੀਅਰ ਸੰਕੈਡਰੀ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ
ਬਟਾਲਾ, 29 ਮਾਰਚ (ਨਰਿੰਦਰ ਬਰਨਾਲ)- ਵਿਦਿਆਰਥੀਆਂ ਦੀਆਂ ਵਿਦਿਅਕ ਪ੍ਰਾਪਤੀਆਂ ਤੇ ਉਹਨਾਂ ਦੇ ਪੜਾਈ ਵਿਚ ਕੀਤੇ ਕੰਮਾਂ ਨੂੰ ਮੁਖ ਰੱਖਦਿਆਂ ਸ੍ਰੀ ਹਰੀ ਮਾਡਰਨ ਸੀਨੀਅਰ ਸੰਕੈਡਰੀ ਸਕੂਲ ਰੋਸਨ ਵਿਹਾਰ ਕਲੌਨੀ ਵਿਖੇ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਉਪ ਜਿਲ੍ਹਾ ਸਿਖਿਆ ਅਫਸਰ (ਸੰਕੈਡਰੀ) ਗੁਰਦਾਸਪੁਰ ਸ੍ਰੀ ਭਾਰਤ ਭੂਸ਼ਨ ਵਿਸ਼ੇਸ਼ ਮੁਖ ਮਹਿਮਾਨ ਤੌਰ ਤੇ ਪਹੁੰਚੇ ਤੇ ਪੜਾਈ ਤੇ ਵੱਖ ਵੱਖ ਖੇਤਰ …
Read More »ਹੋਮਿਓਪੈਥੀ ਅਤੇ ਆਯੂਰਵੇਦ ਇਲਾਜ ਪ੍ਰਣਾਲੀ ਦਾ ਲਾਭ ਉਠਾਉਣ ਲੋਕ – ਡਾ. ਖੁੱਲਰ
ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ ਸੱਗੂ) – ਆਮ ਲੋਕਾਂ ਵਿਚ ਹੋਮਿਓਪੈਥੀ ਅਤੇ ਆਯੂਰਵੇਦ ਇਲਾਜ ਪ੍ਰਣਾਲੀ ਦਾ ਰੁਝਾਨ ਦਿਨੋ-ਦਿਨ ਵਧਦਾ ਜਾ ਰਿਹਾ ਹੈ, ਜਿਸ ਦਾ ਮੁੱਖ ਕਾਰਨ ਇਨ੍ਹਾਂ ਪ੍ਰਣਾਲੀਆਂ ਦਾ ਆਮ ਲੋਕਾਂ ਦੀ ਪਹੁੰਚ ਵਿਚ ਹੋਣਾ ਅਤੇ ਇਸ ਦੇ ਹਾਨੀਕਾਰਕ ਪ੍ਰਭਾਵ ਨਾਂਹ ਦੇ ਬਰਾਬਰ ਹੋਣਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਰਾਕੇਸ਼ ਕੁਮਾਰ ਖੁੱਲਰ ਨੇ ਹੋਮਿਓਪੈਥਿਕ ਅਤੇ ਆਯੂਰਵੈਦਿਕ ਵਿਭਾਗ …
Read More »ਸਾਨੂੰ ਪਠਾਨਕੋਟ ਹਮਲੇ ਦੇ ਸਾਜਿਸ਼ਕਾਰਾਂ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ – ਗੁਰਪ੍ਰੀਤ ਘੁੱਗੀ
ਅੰਮ੍ਰਿਤਸਰ, 29 ਮਾਰਚ (ਪ.ਪ)- ਜਨਵਰੀ ਮਹੀਨੇ ਵਿਚ ਪਠਾਨਕੋਟ ਦੇ ਏਅਰਬੇਸ ਤੇ ਹੋਏ ਹਮਲੇ ਦੀ ਜਾਂਚ ਕਰਨ ਆਈ ਪਾਕਿਸਤਾਨੀ ਜੁਆਇੰਟ ਇਨਵੈਸਟੀਗੇਸ਼ਨ ਟੀਮ ਨੂੰ ਹਾਸੋਹੀਣਾ ਅਤੇ ਇਕ ਘਿਨਾਉਣੀ ਸਾਜਿਸ਼ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਘੁੱਗੀ ਨੇ ਕਿਹਾ ਕਿ ਜਿੰਨਾਂ ਲੋਕਾਂ ਨੇ ਪਠਾਨਕੋਟ ਹਮਲਾ ਕੀਤਾ ਸੀ ਉਨ੍ਹਾਂ ਤੋਂ ਹੀ ਸਰਟੀਫਿਕੇਟ ਲੈਣ ਦੀ ਕੋਈ ਜਰੂਰਤ ਨਹੀਂ। ”ਇਸ ਤੋਂ ਮੰਦਭਾਗਾ …
Read More »We don’t need any certificate from conspirators of Pathankot Attack – Ghuggi
Amritsar, Mar. 29 (Punjab Post Bureau)- Terming the visit of Pakistan’s Joint Investigation Team (JIT) to probe Pathankot attacks as “disgusting”, Aam Aadmi Party (AAP) senior leader Gurpreet Ghuggi today said that India does not need any ‘certificate’ from Pakistan on authenticity of probe conducted by Indian investigation agencies. “It is unfortunate that the largest democracy of the world is now …
Read More »
Punjab Post Daily Online Newspaper & Print Media