Monthly Archives: March 2016
ਭਗਤ ਧੰਨਾ ਜੀ ਦੇ ਜਨਮੁਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਮੁਕਤਸਰ ਤੋਂ ਧੂਆਂ ਕਲਾਂ ਲਈ ਰਵਾਨਾ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਦਾ ਕਾਰਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਸੰਪੂਰਨ ਹੋਇਆ।ਸੰਪਾਦਨਾ ਦੇ ਕਾਰਜ ਲਈ ਅੰਮ੍ਰਿਤਸਰ ਦੇ ਬਿਲਕੁਲ ਨਜ਼ਦੀਕ ਰਾਮਸਰ ਦੇ ਰਮਣੀਕ ਸਥਾਨ ਦੀ ਚੋਣ ਕੀਤੀ।ਇਸ ਪਵਿੱਤਰ ਗ੍ਰੰਥ ਨੂੰ ਲਿਖਣ ਦਾ ਮਾਣ ਭਾਈ ਗੁਰਦਾਸ ਜੀ ਨੂੰ ਪ੍ਰਾਪਤ ਹੋਇਆ ਅਤੇ 1604 ਈਸਵੀ ਨੂੰ ਇਹ ਮਹਾਨ ਕਾਰਜ ਸੰਪੰਨ …
Read More »ਭਗਤ ਧੰਨਾ ਜੀ ਦਾ ਜਨਮ ਦਿਹਾੜਾ ਗੁ: ਮੰਜੀ ਸਾਹਿਬ ਦੀਵਾਨ ਹਾਲ ਵਿਖੇ 13 ਮਾਰਚ ਨੂੰ – ਬੇਦੀ
ਅੰਮ੍ਰਿਤਸਰ 9 ਮਾਰਚ (ਗੁਰਪ੍ਰੀਤ ਸਿੰਘ) – ਗੁਰਮਤਿ ਫਲਸਫ਼ੇ ਦੇ ਸੋਮੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਹੱਥੀਂ ਅਭੇਦ ਹੋਏ ਅਕਾਲ ਪੁਰਖ ਦੀ ਰਜ਼ਾ ਵਿੱਚ ਅਥਾਹ ਸ਼ਰਧਾ ਰੱਖਣ ਵਾਲੇ ‘ਭਗਤ ਧੰਨਾ ਜੀ’ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 13 ਮਾਰਚ ਦਿਨ ਐਤਵਾਰ ਨੂੰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਵਿਖੇ ਪੁਰਾਤਨ ਕੀਰਤਨ ਪਰੰਪਰਾ ਬਾਰੇ ਸੈਮੀਨਾਰ
ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਕਲਗੀਧਰ ਆਡੀਟੋਰੀਅਮ ਵਿਖੇ ‘ਪੁਰਾਤਨ ਕੀਰਤਨ ਪਰੰਪਰਾ’ ਵਿਸ਼ੇ ਸੰਬੰਧੀ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਸੈਮੀਨਾਰ ਦੀ ਪ੍ਰਧਾਨਗੀ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ ਨੇ ਕੀਤੀ ।ਸੈਮੀਨਾਰ …
Read More »ਨਾਮਾਤਰ ਪੈਨਸ਼ਨ ਦੇ ਨਾਂਅ ‘ਤੇ ਬੁਜੁਰਗਾਂ ਦਾ ਤਿਰਸਕਾਰ ਕਰ ਰਹੀ ਹੈ ਅਕਾਲੀ-ਭਾਜਪਾ ਸਰਕਾਰ -ਰਿੰਟੂ
ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ ਸੱਗੂ) – ਹਲਕਾ ਉੱਤਰੀ ਤੋਂ ਕਾਂਗਰਸ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਪੰਜਾਬ ਦੀ ਸੱਤਾ ਵਿੱਚ ਕਾਬਜ਼ ਅਕਾਲੀ-ਭਾਜਪਾ ਸਰਕਾਰ ਬੁਢਾਪਾ ਪੈਂਸ਼ਨ ਦੇ ਨਾਂਅ ‘ਤੇ ਬੁਜੁਰਗਾਂ ਦਾ ਤਿਰਸਕਾਰ ਕਰ ਰਹੀ ਹੈ। ਸਿਰਫ 250 ਰੁਪਏ ਦੀ ਪੈਂਸ਼ਨ ਦੇਣ ਵਾਲੀ ਅਕਾਲੀ-ਭਾਜਪਾ ਸਰਕਾਰ, ਉਸ ਨੂੰ ਵੀ ਸਮੇਂ ‘ਤੇ ਉਪਲਬੱਧ ਕਰਵਾਉਣ ਵਿੱਚ ਅਸਫਲ ਹੈ, ਇਹੀ …
Read More »ਐਵਲੋਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਿਲ੍ਹਾ ਪੱਧਰੀ ਨਾਰੀ ਸਨਮਾਨ ਸਮਾਰੋਹ ਦਾ ਆਯੋਜਨ
ਪਠਾਨਕੋਟ, 9 ਮਾਰਚ (ਪ.ਪ) – ਸਥਾਨਕ ਐਵਲੋਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਜਿਕ ਸੁਰੱਖਿਆ, ਇਸ਼ਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਰੀ ਸਸਕਤੀਕਰਣ ਅਭਿਆਨ ਨੂੰ ਸਮਰਪਿਤ ਜਿਲ੍ਹਾ ਪੱਧਰੀ ਨਾਰੀ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸ੍ਰੀ ਅਸ਼ਵਨੀ ਸਰਮਾ ਵਿਧਾਇਕ ਹਲਕਾ ਪਠਾਨਕੋਟ ਬਤੋਰ ਮੁੱਖ ਮਹਿਮਾਨ ਸਾਮਲ ਹੋਏ। ਇਸ ਸਮਾਰੋਹ ਦੀ ਪ੍ਰਧਾਨਗੀ ਸਕੂਲ …
Read More »ਗੁਰੂ ਗ੍ਰੰਥ ਭਾਰਤ ਹੀ ਨਹੀਂ ਸਗੋਂ ਵਿਸ਼ਵ-ਸਭਿਅਤਾ ਦੀ ਪ੍ਰਤਿਨਿਧਤਾ ਕਰਦਾ ਹੈ – ਡਾ. ਜਗਬੀਰ ਸਿੰਘ
ਅੰਮ੍ਰਿਤਸਰ, 9 ਮਾਰਚ (ਸੁਖਬੀਰ ਖੁਰਮਣੀਆ) – ਵੈਦਿਕ ਕਾਲ ਤੋਂ ਆਰੰਭ ਹੋਈ ਸਪਤ ਸਿੰਧੁ ਦੀ ਸਭਿਅਤਾ ਦਾ ਸਿਖਰ ਗੁਰੂ ਗ੍ਰੰਥ ਸਾਹਿਬ ਰਾਹੀਂ ਪ੍ਰਗਟ ਹੁੰਦਾ ਹੈ। ਇਹ ਸਤਿਕਾਰਯੋਗ ਗ੍ਰੰਥ ਸਿਫਰ ਭਾਰਤ ਦੀ ਹੀ ਨਹੀਂ ਸਗੋਂ ਵਿਸ਼ਵ-ਸਭਿਅਤਾ ਦੀ ਪ੍ਰਤਿਨਿਧਤਾ ਕਰਦਾ ਹੈ।ਸਾਡੀ ਆਧੁਨਿਕ ਅਕਾਦਮੀ ਨੂੰ ਰਿਗਵੇਦ ਅਤੇ ਗੁਰੂ ਗ੍ਰੰਥ ਸਾਹਿਬ ਦੀ ਪਰੰਪਰਾ ਵਿੱਚੋਂ ਆਪਣੀਆਂ ਚਿੰਤਨ ਸੰਰਚਨਾਵਾਂ ਦੀ ਸਿਰਜਣਾ ਕਰਨੀ ਚਾਹੀਦੀ ਹੈ। ਇਨ੍ਹਾਂ ਸ਼ਬਦਾਂ ਦਾ …
Read More »ਪਿੰਡ ਚੰਨਣਕੇ ਵਿਖੇ ਖਿਡਾਰੀਆਂ ਨੂੰ ਫੁੱਟਬਾਲ ਦੀਆਂ ਕਿੱਟਾ ਵੰਡੀਆਂ
ਚੌਂਕ ਮਹਿਤਾ, 9 ਮਾਰਚ (ਜੋਗਿੰਦਰ ਸਿੰਘ ਮਾਣਾ) – ਪੰਜਾਬ ਦੇ ਡਿਪਟੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਚਲਾਈ ਖੇਡਾਂ ਦੀ ਮੁਹਿੰਮ ਤਹਿਤ ਪਿੰਡ ਚੰਨਣਕੇ ਵਿਖੇ ਧੰਨ ਧੰਨ ਬਾਬਾ ਚੰਨਣ ਜੀ ਸਪੋਰਟਸ ਕਲੱਬ ਵੱਲੋਂ ਫੁੱਟਬਾਲ ਦੇ ਖਿਡਾਰੀਆਂ ਨੂੰ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਜੀ ਦੀ ਅਗਵਾਈ ਹੇਠ ਕਲੱਬ ਪ੍ਰਧਾਨ ਕੁਲਵਿੰਦਰ ਸਿੰਘ ਮਿੱਠਾ ਨੇ 35 …
Read More »KCET Prof read Paper in International Conference at Hyderabad
Amritsar, March 9 (Dharmender Singh Rataul)- Khalsa College of Engineering and Technology (KCET) Professor Dr. Harkaran Singh read paper on “Dynamical behavior of SIRS epidemic Model with Media Awareness as Control Strategy” in the 17th International Congress on Infectious diseases, held at Hyderabad recently. His paper that highlighted how in today’s era, the spread of diseases is really fast as a …
Read More »ਕੇ. ਸੀ. ਏ. ਟੀ ਦੇ ਪ੍ਰੋਫੈਸਰ ਨੇ ਹੈਦਰਾਬਾਦ ਵਿਖੇ ਅੰਤਰਰਾਸ਼ਟਰੀ ਗੋਸ਼ਟੀ ਵਿੱਚ ਪੇਪਰ ਪੜ੍ਹਿਆ
ਅੰਮ੍ਰਿਤਸਰ, 9 ਮਾਰਚ (ਸੁਖਬੀਰ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ, ਰਣਜੀਤ ਐਵੀਨਿਊ ਦੇ ਪ੍ਰੋਫ਼ੈਸਰ ਡਾ. ਹਰਕਰਨ ਸਿੰਘ ਨੇ ‘ਛੂਤ ਰੋਗ’ ਦੇ ਪ੍ਰਸਾਰ ਵਿੱਚ ਟੈਕਨਾਲੋਜੀ ਦੇ ਮਹੱਤਵ ‘ਤੇ ਹੈਦਰਾਬਾਦ ਵਿਖੇ ਹੋਈ 17ਵੀਂ ਛੂਤ ਰੋਗਾਂ ‘ਤੇ ਅੰਤਰਰਾਸ਼ਟਰੀ ਕਾਂਗਰਸ ਵਿੱਚ ਪਰਚਾ ਪੜ੍ਹੇ ਵਾਹ-ਵਾਹ ਖੱਟੀ ਹੈ। ਉਨ੍ਹਾਂ ਨੇ ਆਪਣੇ ਇਸ ਖੋਜ਼ ਪੱਤਰ ਵਿੱਚ ਇਸ ਗੱਲ ‘ਤੇ ਜੋਰ ਦਿੱਤਾ ਕਿ ਅੱਜ ਦੇ ਟੈਕਨਾਲੋਜੀ …
Read More »
Punjab Post Daily Online Newspaper & Print Media