Wednesday, November 25, 2026

Monthly Archives: March 2016

ਤਰਕਸ਼ੀਲ ਆਗੂਆਂ ਨੇ ਅੰਧ ਵਿਸ਼ਵਾਸ਼ ਖਿਲਾਫ ਬਿੱਲ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਡਾ. ਵੇਰਕਾ ਤੋਂ ਕੀਤੀ ਮੰਗ

ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ ਸੱਗੂ)- ਪੰਜਾਬ ਵਿਚ ਪਾਖੰਡੀ ਬਾਬਿਆਂ, ਤਾਂਤਰਿਕਾਂ, ਜੋਤਸ਼ੀਆਂ ਅਤੇ ਵਾਸਤੂ ਸ਼ਾਸਤਰੀਆਂ ਵਲੋਂ ਲੋਕਾਂ ਨੂੰ ਵਹਿਮਾਂ ਭਰਮਾਂ, ਅੰਧ ਵਿਸ਼ਵਾਸ ਅਤੇ ਪਾਖੰਡਵਾਦ ਵਿਚ ਫਸਾ ਕੇ ਉਨ੍ਹਾਂ ਦਾ ਆਰਥਿਕ, ਮਾਨਸਿਕ ਅਤੇ ਸਰੀਰਕ ਸੋਸ਼ਣ ਕੀਤਾ ਜਾ ਰਿਹਾ ਹੈ ਅਤੇ ਅਜਿਹੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਪੰਜਾਬ ਵਿਚ ਅਜੇ ਤਕ ਕੋਈ ਵਿਸ਼ੇਸ਼ ਕਾਨੂੰਨ ਨਹੀਂ ਬਣਾਇਆ ਗਿਆ। ਤਰਕਸ਼ੀਲ ਆਗੂਆਂ ਨੇ ਸ੍ਰੀ ਵੇਰਕਾ …

Read More »

ਸ਼ੋ੍ਮਣੀ ਕਮੇਟੀ ਵੱਲੋਂ ਸਿੱਖਾਂ ‘ਤੇ ਭੱਦੇ ਚੁਟਕਲਿਆਂ ਖਿਲਾਫ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ – ਜਥੇ. ਅਵਤਾਰ ਸਿੰਘ

ਅੰਮ੍ਰਿਤਸਰ, 8 ਮਾਰਚ (ਗੁਰਪ੍ਰੀਤ ਸਿੰਘ)- ਸਿੱਖ ਗੁਰਦੁਆਰਾ ਐਕਟ 1925 ਅਧੀਨ ਬਣੀ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਾਂ ‘ਤੇ ਬਣਾਏ ਜਾਂਦੇ ਭੱਦੇ ਚੁਟਕਲਿਆ ਖਿਲਾਫ ਸੁਪਰੀਮ ਕੋਰਟ ਵਿੱਚ ਰਿਟ ਪਟੀਸ਼ਨ ਦਾਇਰ ਕੀਤੀ ਗਈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਨੂੰ ਵੈੱਬਸਾਈਟਾਂ ਤੇ ਸਿੱਖ ਸੰਗਠਨਾਂ ਵੱਲੋਂ ਸਿੱਖਾਂ ‘ਤੇ …

Read More »

ਜੈਕਾਰਿਆਂ ਦੀ ਗੂੰਜ ਵਿੱਚ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਰਵਾਨਾ

ਅੰਮ੍ਰਿਤਸਰ, 8 ਮਾਰਚ (ਗੁਰਪ੍ਰੀਤ ਸਿੰਘ) ਭਗਤ ਧੰਨਾ ਜੀ ਨੇ ਕਿਰਤ ਕਰਨੀ, ਨਾਮ ਜਪਣਾ ਅਤੇ ਪ੍ਰਭੂ ‘ਤੇ ਭਰੋਸਾ ਰੱਖਣ ਦਾ ਸੰਦੇਸ਼ ਸਾਰੀ ਲੋਕਾਈ ਨੂੰ ਦਿੱਤਾ।ਭਗਤ ਜੀ ਦਾ ਜੀਵਨ ਬਿਨਾ ਕਿਸੇ ਮੋਹ-ਮਾਇਆ ਦੇ ਇਕਾਗਰ ਚਿੱਤ ਹੋ ਕੇ ਪ੍ਰਭੂ ਨਾਲ ਜੁੜਨ ਦੀ ਸੇਧ ਦਿੰਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸ਼ੋ੍ਰਮਣੀ ਗੁਰਦੁਆਰਾ …

Read More »

ਪਾਕਿਸਤਾਨੀ ਮਹਿਮਾਨਾਂ ਨਾਲ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਪਾਕਿਸਤਾਨ ਤੋਂ ਆਏ ਇਨਰਵੀਲ ਸੰਸਥਾ ਦੀਆਂ 16 ਮਹਿਲਾ ਮਹਿਮਾਨਾਂ ਨਾਲ ਕਲਗੀਧਰ ਆਡੀਟੋਰੀਅਮ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਫਰੀਡਮ ਅਤੇ …

Read More »

Martyrdom Day of Sri Guru Teg Bahadur Ji observed

Amritsar, Mar. 8 (Punjab Post Bureau)- Divine Kirtan rent the air as Gurudwara Sahib Chief Khalsa Diwan Charitable Society observed the martyrdom day of the 9th Guru of Sikhs, Sri Guru Teg Bahadur Ji. An aura of mysticism and spirituality filled the entire campus by the mesmerizing rendition of religious hymns by students of different CKD schools and teachers. S. …

Read More »

ਖੇਡਾਂ ਨੂੰ ਉਤਸਾਹਿਤ ਕਰਨ ਲਈ ਹਰ ਬਲਾਕ ਵਿੱਚ ਇਕ ਕੀਤੀ ਜਾਵੇਗੀ ਖੇਡ ਸਟੇਡੀਅਮ ਦੀ ਉਸਾਰੀ ਬੱਬੂ

ਪਠਾਨਕੋਟ, 8 ਮਾਰਚ (ਪ.ਪ)- ਪੰਜਾਬ ਸਰਕਾਰ ਵੱਲੋਂ ਨੋਜਵਾਨਾਂ ਵਿੱਚ ਖੇਡਾਂ ਪ੍ਰਤੀ ਰੂਚੀ ਵਧਾਉਣ ਅਤੇ ਖੇਡਾਂ ਨੂੰ ਉਤਸਾਹਿਤ ਕਰਨ ਲਈ ਹਰ ਬਲਾਕ ਵਿੱਚ ਇਕ ਆਧੁਨਿਕ ਖੇਡ ਸਟੇਡੀਅਮ ਦੀ ਉਸਾਰੀ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਨੇ ਪੇਂਡੂ ਵਿਕਾਸ਼ ਅਤੇ ਪੰਚਾਇਤ ਵਿਭਾਗ ਵੱਲੋਂ ਕਰਵਾਏ ਜਾ ਰਹੇ ਦੋ ਰੋਜਾ ਜਿਲ੍ਹਾ ਪੱਧਰੀ ਪੇਂਡੂ ਖੇਡ ਮੁਕਾਬਲਿਆਂ ਦਾ ਉਦਘਾਟਣ ਕਰਨ ਉਪਰੰਤ ਖਿਡਾਰੀਆਂ …

Read More »

’2030 ਤੱਕ ਲੜਕੇ ਅਤੇ ਲੜਕੀ ਦਾ ਅਨੁਪਾਤ 50:50 ਤੱਕ ਹਾਸਲ ਕਰਨ’ ਦੇ ਵਿਸ਼ੇ ‘ਤੇ ਸੈਮੀਨਾਰ

ਪਠਾਨਕੋਟ, 8 ਮਾਰਚ (ਪ.ਪ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੰਤਰਰਾਸ਼ਰੀ ਮਹਿਲਾ ਦਿਵਸ ਦੇ ਮੌਕੇ ਤੇ ‘ਧਰਤੀ ਤੇ 2030 ਤੱਕ ਲੜਕੇ ਅਤੇ ਲੜਕੀ ਦਾ ਅਨੁਪਾਤ 50:50 ਤੱਕ ਹਾਸਲ ਕਰਨ’ ਦੇ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਸਿਵਲ ਸਰਜਨ ਪਠਾਨਕੋਟ ਡਾ: ਅਜੈ ਬੱਗਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਇਸ ਸੈਮੀਨਾਰ ਵਿੱਚ ਸਹਾਇਕ ਸਿਵਲ ਸਰਜਨ ਡਾ: ਨੈਨਾ ਸਲਾਥੀਆ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: …

Read More »

ਪੰਜਾਬ ਰਾਜਪਾਲ ਵੱਲੋ ਕਰਤਾਰਪੁਰ ਲਾਂਘੇ ਦੀ ਮੰਗ ਕਰਨ ਦਾ ਸਰਨਾ ਨੇ ਕੀਤਾ ਸੁਆਗਤ

ਨਵੀ ਦਿੱਲੀ, 8 ਮਾਰਚ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਵਿਧਾਨ ਸਭਾ ਸ਼ੈਸ਼ਨ ਸ਼ੁਰੂ ਹੋਣ ਦੇ ਪਹਿਲੇ ਦਿਨ ਪੰਜਾਬ ਦੇ ਰਾਜਪਾਲ ਵੱਲੋ ਪੜੇ ਗਏ ਭਾਸ਼ਨ ਵਿੱਚ ਕਰਤਾਰਪੁਰ ਦੇ ਲਾਂਘੇ ਦੀ ਕੇਂਦਰ ਕੋਲੋ ਮੰਗ ਕਰਨ ਦੀ ਸ਼ਲਾਘਾ ਕਰਦਿਆ ਕਿਹਾ ਕਿ ਇਹ ਸਿਰਫ ਭਾਸ਼ਨ ਤੱਕ ਹੀ ਸੀਮਤ ਨਹੀ ਰਹਿਣਾ ਚਾਹੀਦਾ ਸਗੋ ਕੇਂਦਰ ਦੀ ਐਨ.ਡੀ.ਏ …

Read More »

ਭਗਵਾਨ ਵਾਲਮੀਕਿ ਭਾਈਚਾਰੇ ਵੱਲੋਂ ਮਹਾਸ਼ਿਵਰਾਤਰੀ ਮੌਕੇ ਸ਼ਹਿਰ ਵਾਸੀਆਂ ਨੂੰ ਵਧਾਈ

ਪੱਟੀ, 8 ਮਾਰਚ (ਅਵਾਤਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਭਗਵਾਨ ਵਾਲਮੀਕਿ ਭਾਈਚਾਰੇ ਦੀ ਅਹਿਮ ਮੀਟਿੰਗ ਸੰਗਠਨ ਦੇ ਜਿਲ੍ਹਾ ਪ੍ਰਧਾਨ ਰਾਜ ਕੁਮਾਰ ਰਾਜੂ ਦੀ ਪ੍ਰਧਾਨਗੀ ਹੋਈ।ਜਿਸ ਦੀ ਅਗਵਾਈ ਸੰਗਠਨ ਦੇ ਚੇਅਰਮੈਨ ਲਖਬੀਰ ਸੰਧੂ ਨੇ ਕੀਤੀ।ਇਸ ਮੀਟਿੰਗ ਵਿੱਚ ਸ਼ਹਿਰ ਵਾਸੀਆ ਨੂੰ ਮਹਾਸ਼ਿਵਰਾਤਰੀ ਦੇ ਪਾਵਨ ਅਵਸਰ ‘ਤੇ ਵਧਾਈ ਦਿੰਦੇ ਹੋਏ ਲਖਬੀਰ ਸੰਧੂ ਨੇ ਕਿਹਾ ਕਿ ਸਾਨੂੰ ਸਾਰਿਆ ਨੂੰ ਹਰੇਕ ਧਾਰਮਿਕ ਸਮਾਗਮ ਰਲ ਮਿਲਕੇ ਮਨਾਉਣੇ …

Read More »