Monthly Archives: March 2016
ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਆਈ ਬਜ਼ੁੱਰਗ ਮਾਤਾ ਦਾ ਦਿਹਾਂਤ
ਅੰਮ੍ਰਿਤਸਰ, 7 ਮਾਰਚ (ਗੁਰਪ੍ਰੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਬਜ਼ੁਰਗ ਮਾਤਾ ਜੀ ਜਿਨ੍ਹਾਂ ਦੀ ਉਮਰ ਲਗਭਗ 65 ਤੋਂ 70 ਸਾਲ ਤੱਕ ਹੋ ਸਕਦੀ ਹੈ, ਦਰਸ਼ਨ ਕਰਨ ਉਪਰੰਤ ਅਚਾਨਕ ਅਕਾਲ ਚਲਾਣਾ ਕਰ ਗਏ ਹਨ।ਇਨ੍ਹਾਂ ਦਾ ਰੰਗ ਕਣਕ ਵਿੰਨਾ ਹੈ ਤੇ ਇਨ੍ਹਾਂ ਨੇ ਗਰੇ ਕਲਰ ਦੀ ਸਲਵਾਰ ਕਮੀਜ ਤੇ ਚੁੰਨੀ ਲਈ ਹੈ ਜਿਸ ਤੇ ਫੁੱਲਾਂ ਦੀ ਕਢਾਈ ਕੱਢੀ ਹੈ।ਪੁਲੀਸ ਤਫਤੀਸ਼ …
Read More »ਗੁ: ਸ੍ਰੀ ਰਾਮਸਰ ਸਾਹਿਬ ਤੋਂ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ – ਬੇਦੀ
ਅੰਮ੍ਰਿਤਸਰ, 7 ਮਾਰਚ (ਗੁਰਪ੍ਰੀਤ ਸਿੰਘ)- ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ 6ਵੀਂ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਆਯੋਜਿਤ ਕੀਤਾ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ …
Read More »ਕੰਠ ਕਲੇਰ ਤੇ ਯੁਵਰਾਜ ਹੰਸ ‘ਸੁਰਾਂ ਦੇ ਬਾਦਸ਼ਾਹ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ ਸੱਗੂ) – ਈਡੀਅਟ ਕਲੱਬ ਵੱਲੋਂ ਪਿਛਲੇ ਚਾਰ ਸਾਲ ਤੋਂ ਜਸਪਾਲ ਭੱਟੀ ਐਵਾਰਡ ਸ਼ੋਅ ਦਾ ਆਯੋਜਨ ਕੀਤਾ ਜਾ ਰਿਹਾ ਹੈ। ਅੱਜ ਕਲੱਬ ਦੇ ਪ੍ਰਧਾਨ ਅਤੇ ਫਿਲਮੀ ਕਲਾਕਾਰ ਰਾਜਿੰਦਰ ਰਿਖੀ ‘ਈਡੀਅਟ’ ਅਤੇ ਸੀ. ਮੀਤ ਪ੍ਰਧਾਨ ਧਵਨੀ ਮਹਿਰਾ ਦੀ ਯੋਗ ਅਗਵਾਈ ਹੇਠ ਚੌਥੇ ਜਸਪਾਲ ਭੱਟੀ ਐਵਾਰਡ ਸ਼ੋਅ ਦਾ ਆਯੋਜਨ ਐਲਫਾਵਨ ਵਿਖੇ ਕੀਤਾ ਗਿਆ।ਗਾਇਕ ਪਰਵਿੰਦਰ ਮੂਧਲ ਨੇ ਧਾਰਮਿਕ ਗੀਤ …
Read More »ਹਰੀਕੇ ਵਿਖੇ ਅੱਜ ਹੋਵੇਗਾ ਨਗਰ ਕੀਰਤਨ ਦਾ ਨਿੱਘਾ ਸਵਾਗਤ ਜਥੇਦਾਰ ਭਾਟੀਆ
ਪੱਟੀ, 7 ਮਾਰਚ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਸ਼ੋ੍ਰਮਣੀ ਭਗਤ ਧੰਨਾ ਜੀ ਦਾ 600 ਸਾਲਾ ਜਨਮ ਦਿਹਾੜਾ ਜੋ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਤਾਬਦੀ ਸਮਾਗਮ ਦੇ ਤੌਰ ਤੇ ਭਗਤ ਜੀ ਦੇ ਜਨਮ ਅਸਥਾਨ ਧੂੰਆ ਕਲਾਂ ਰਜਸਥਾਨ ਵਿਖੇ ਮਨਾਇਆ ਜਾ ਰਿਹਾ ਹੈ।ਇਸ ਸ਼ਤਾਬਦੀ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਦੀ ਰਹਿਨੁਮਾਈ ਹੇਠ ਗੁਰਦੁਆਰਾ ਰਾਮਸਰ ਸਾਹਿਬ ਅੰਮ੍ਰਿਤਸਰ …
Read More »’ਪਰਿਵਾਰ ਜੋੜ’ ਮੁਹਿੰਮ ਤਹਿਤ ਪਿੰਡ ਆਸਲ ਵਿਖੇ ਹੋਈ ਮੀਟਿੰਗ
ਪੱਟੀ, 7 ਮਾਰਚ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਪਿੰਡ ਆਸਲ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਸੈਕਟਰ ਇੰਚਾਰਜ ਰਣਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਹੋਈ। ਇਸ ਮੋਕੇ ਤੇ ਰਣਜੀਤ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪਰਿਵਾਰ ਜੋੜੋ ਮੁਹਿੰਮ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ,ਜਿਸ ਦੇ ਤਹਿਤ ਪੰਜਾਬ ਦੇ ਲੱਖਾ ਲੋਕ ਦਿਲੋ ਆਮ ਆਦਮੀ ਪਾਰਟੀ ਨਾਲ ਜੁੜ ਚੁੱਕੇ …
Read More »ਪੱਟੀ ਵਿਖੇ ਸ਼ਿਵਰਾਤਰੀ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ
ਪੱਟੀ, 7 ਮਾਰਚ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਹਰਿ ਹਰ ਰੋਹੀ ਮੰਦਿਰ ਪੱਟੀ ਵੱਲੋਂ ਸ਼ਿਵਰਾਤਰੀ ਦੇ ਸਬੰਧ ਵਿਚ ਬਾਬਾ ਆਨੰਦਗਿਰੀ ਮਹਾਰਾਜ ਦੀ ਰਹਿਨੁਮਾਈ ਹੇਠ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ, ਜਿਸ ਦੀ ਸ਼ੁਰੂਆਤ ਸੁਰਿੰਦਰ ਕੁਮਾਰ ਸ਼ਿੰਦਾ ਪ੍ਰਧਾਨ ਨਗਰ ਕਾਸਲ ਪੱਟੀ ਵੱਲੋਂ ਸ਼ਿਵ ਪੂਜਨ ਕਰਨ ਉਪਰੰਤ ਕੀਤੀ ਗਈ । ਇਸ ਮੌਕੇ ਬਾਬਾ ਆਨੰਦਗਿਰੀ ਮਹਾਰਾਜ ਨੇ ਦੱਸਿਆ ਕਿ ਪੱਟੀ ਸ਼ਹਿਰ ਨਿਵਾਸੀਆਂ ਦੇ ਸਹਿਯੋਗ …
Read More »ਝੱਪਟਮਾਰ ਨੂੰ ਸ਼ਹਿਰ ਵਾਸੀਆਂ ਨੇ ਮੌਕੇ ‘ਤੇ ਕੀਤਾ ਕਾਬੂ
ਪੱਟੀ, 7 ਮਾਰਚ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਸਥਾਨਕ ਸ਼ਹਿਰ ਅੰਦਰ ਨਿੱਤ ਦਿਨ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਕਾਰਨ ਜਿਥੇ ਸ਼ਹਿਰ ਦੀ ਸੁਰੱਖਿਆ ਵਿੱਚ ਨਾਕਾਮ ਸਥਾਨਕ ਪੁਲਿਸ ਦੀ ਕਾਰਗੁਜ਼ਾਰੀ ਜਿਥੇ ਸ਼ੱਕੀ ਹੈ, ਉਥੇ ਹੀ ਪੁਲਿਸ ਦੀ ਚੱਲ ਰਹੀ ਢਿੱਲੀ ਕਾਰਗੁਜ਼ਾਰੀ ਅੱਜ ਉਸ ਵਕਤ ਸਾਹਮਣੇ ਆਈ, ਜਦ ਪਰਸ ਝਪਟਮਾਰ ਨੂੰ ਬਾਜ਼ਾਰ ਵਾਲਿਆਂ ਨੇ ਫੜ੍ਹ ਕੇ ਕੁਟਾਪਾ ਚਾੜ੍ਹਿਆ ਤੇ ਨਜ਼ਦੀਕ ਖੜ੍ਹੇ ਪੁਲਿਸ …
Read More »ਅੰਮ੍ਰਿਤਸਰ ਵਿਖੇ ਦੋ-ਰੋਜ਼ਾ ਸਾਹਿਤ ਉਤਸਵ 8 ਅਤੇ 9 ਮਾਰਚ ਨੂੰ
ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ ਸੱਗੂ)- ਅਕਾਦਮਿਕ ਖੋਜ ਅਤੇ ਚਿੰਤਨ ਦੇ ਖੇਤਰ ਵਿਚ ਕਾਰਜਸ਼ੀਲ ਸੰਸਥਾ ਨਾਦ ਪ੍ਰਗਾਸੁ ਵੱਲੋਂ ਪੰਜਾਬ ਦੇ ਖੋਜਾਰਥੀ ਅਤੇ ਨੌਜੁਆਨ ਵਰਗ ਅੰਦਰ ਜੀਵਨ ਦੇ ਉਦਾਤ ਸੁਹਜ ਦੀ ਪ੍ਰੇਰਨਾ ਪੈਦਾ ਕਰਨ ਹਿਤ ਤਲਾਸ਼ ਹਿੱਤ ਬਸੰਤ ਰੁੱਤ ਦੌਰਾਨ 8 ਅਤੇ 9 ਮਾਰਚ ਨੂੰ ਸਾਹਿਤ ਉਤਸਵ-2016 ਖ਼ਾਲਸਾ ਕਾਲਜ ਫਾਰ ਵਿਮਨ, ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਸੰਸਥਾ ਦੇ ਸਕੱਤਰ …
Read More »20th Indian Orthodontic Society PG Students’ Convention
Amritsar, Mar. 7 (Punjab Post Bureau)- The 20th IOS PG Students’ Convention was held at Golden Galaxy resorts, Amritsar, which concluded on 6th March, 2016. Over 1500 delegates including post graduates, faculty and distinguished guests from the entire country are participated in the convention which was being held for the first time in Punjab at Amritsar. The Convention was formally inaugurated …
Read More »
Punjab Post Daily Online Newspaper & Print Media