ਬਠਿੰਡਾ, 7 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ ਸਿਕੰਦਰ ਸਿੰਘ ਮਲੂਕਾ ਨੇ ਅੱਜ ਪਿੰਡ ਮਲੂਕਾ ਵਿਖੇ ਜ਼ਿਲ੍ਹਾਪੱਧਰੀ ਪੇਂਡੂ ਖੇਡਾਂ ਦਾ ਉਦਘਾਟਨ ਕੀਤਾ। ਇਹ ਸਮਾਗਮ ਚ ਮੌਜੂਦ ਖਿਡਾਰੀਆਂ, ਪਿੰਡ ਵਾਸੀਆਂ ਅਤੇ ਹੋਰਨਾ ਨੂੰ ਸੰਬੋਧਨ ਕਰਦਿਆਂ ਸ੍ਰੀ ਮਲੂਕਾ ਨੇ ਦੱਸਿਆ ਕਿ ਪੰਜਾਬ ਚ ਕਈ ਸਾਲਾਂ ਬਆਦ ਪੇਂਡੂ ਖੇਡਾਂ ਨੂੰ ਸਮੇਂ ਦੀ ਲੋੜ ਅਨੁਸਾਰ ਮੁੜ ਸੁਰਜੀਤ …
Read More »Monthly Archives: March 2016
ਨਦੀਨਾ ਤੇ ਪਣਪਦੀ ਚਿੱਟੀ ਮੱਖੀ ਨੂੰ ਖਤਮ ਕਰਨ ਲਈ ਮੁਹਿੰਮ ਜ਼ੋਰਾਂ ‘ਤੇ- ਡੀ.ਸੀ.
ਬਠਿੰਡਾ, 7 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨਰਮੇ ਦੀ ਫ਼ਸਲ ਦੀ ਮੁੜ ਬਹਾਲੀ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਵਿਆਪਕ ਯੋਜਨਾ ਬੰਦੀ ਕਰਦੇ ਹੋਏ ਨਰਮੇ ਦੀ ਬਿਜਾਈ ਤੋਂ ਪਹਿਲਾਂ ਚਿੱਟੀ ਮੱਖੀ ਦੀ ਪਨਾਹ ਦਾ ਬਣੇ ਨਦੀਨਾ ਨੂੰ ਨਸ਼ਟ ਕਰਨ ਦਾ ਕੰਮ ਜ਼ੋਰਾ ਤੇਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਬਠਿੰਡਾ ਡਾ: ਬਸੰਤ ਗਰਗ ਨੇ ਦੱਸਿਆ ਕਿ ਜ਼ਿਲੇ …
Read More »”ਕੂੜਾ ਡੰਪ ਹਟਾਓ ਮੋਰਚੇ” ਵਲੋਂ ਪਹਿਲੇ ਦਿਨ ਵਿਸ਼ਾਲ ਰੋਸ ਮਾਰਚ ਨੇ ਧਾਰਿਆ ਰੈਲੀ ਦਾ ਰੂਪ
ਬਠਿੰਡਾ, 7 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ‘ਕੂੜਾ ਡੰਪ ਹਟਾਓ ਮੋਰਚੇ’ ਵਲੋਂ ਵਿਸ਼ਾਲ ਰੋਸ ਮਾਰਚ ਕੀਤਾ ਗਿਆ ਜਿਸ ਨੇ ਰੈਲੀ ਦਾ ਰੂਪ ਧਾਰਨ ਕੀਤਾ, ਸਥਾਨਕ ਲੋਕਾਂ ਨੇ ਕੂੜਾ ਡੰਪ ਵਿਚ ਜਾ ਕੇ ਧਾਰਨ ਵੀ ਦਿੱਤਾ। ਜਿਥੇ ਸ਼ਹਿਰ ਦੇ ਪਤਵੰਤੇ ਸੱਜਣਾਂ ਨੇ ਲੋਕਾਂ ਨੂੰ ਸੰਬੋਧਣ ਕਰਦਿਆਂ ਕਿਹਾ ਕਿ ਅਗਰ ਸਰਕਾਰ ਨੇ ਇਸ ਕੂੜਾ ਡੰਪ ਨੂੰ ਤੁਰੰਤ …
Read More »ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਸਾਹਿਤ ਸਮਾਗਮ ਯਾਦਗਾਰੀ ਹੋ ਨਿਬੜਿਆ
ਸਾਬਕਾ ਕੈਬਨਿਟ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਬਤੌਰ ਮੁਖ ਮਹਿਮਾਨ ਕੀਤੀ ਸਿਰਕਤ ਬਟਾਲਾ, 7 ਮਾਰਚ (ਨਰਿੰਦਰ ਬਰਨਾਲ)- ਸਥਾਨਿਕ ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਵਿਚ ਪੰਜਾਬੀ ਜਾਗਰਣ ਅਖ਼ਬਾਰ ਵੱਲੋਂ ਇੱਕ ਸਾਹਿਤਕ ਪ੍ਰੋਗਰਾਮ ਕਰਵਾਇਆ ਗਿਆ । ਇਸ ਵਿਚ ਸਾਬਕਾ ਕੈਬਨਿਟ ਮੰਤਰੀ ਪੰਜਾਬ ਕੈਪਟਨ ਬਲਬੀਰ ਸਿੰਘ ਬਾਠ ਨੇ ਚੀਫ ਗੋਸਟ ਤੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਤੇ ਕਾਲਜ ਦੇ ਪੁਰਾਣੇ ਵਿਦਿਆਰਥੀ ਸ਼ੰਗਾਰਾ ਸਿੰਘ …
Read More »ਸ੍ਰੀ ਹਰਗੋਬਿੰਦਪੁਰ ਹਲਕੇ ਦੀ ਨੁਹਾਰ ਬਦਲਣ ਲਈ 10 ਕਰੋੜ ਹੋਰ ਜਾਰੀ ਧੁੱਗਾ
ਬਟਾਲਾ, 7 ਮਾਰਚ (ਨਰਿੰਦਰ ਬਰਨਾਲ)- ਪੰਜਾਬ ਸਰਕਾਰ ਵੱਲੋਂ ਛੇਵੀਂ ਪਾਤਸ਼ਾਹੀ ਦੇ ਨਾਮ ‘ਤੇ ਬਣੇ ਨਗਰ ਸ੍ਰੀ ਹਰਗੋਬਿੰਦਪੁਰ ਸ਼ਹਿਰ ਅਤੇ ਸਮੁੱਚੇ ਹਲਕੇ ਦੀ ਨੁਹਾਰ ਬਦਲਣ ਲਈ 10 ਕਰੋੜ ਰੁਪਏ ਹੋਰ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦੀ ਨਹਾਰ ਬਦਲਣ ਵੱਲ …
Read More »Standard Presented to 18 Cavalry by Chief of The Army Staff
Amritsar, Mar. 7 (Punjab Post Bureau)- General Dalbir Singh, Chief of the Army Staff (COAS), on behalf of the HON’BLE PRESIDENT OF INDIA, Shri Pranab Mukherjee, presented the ‘Standard’ to 18 Cavalry at Amritsar today. It was a unique and proud moment for the Chief as he is also the Honorary Colonel of the Regiment. To commemorate this historic event, …
Read More »ਅੱਜ ਦੀਆਂ ਸੁਰਖੀਆਂ….
ਅੱਜ ਦੀਆਂ ਸੁਰਖੀਆਂ…..
ਗੁਮਟਾਲਾ ਬਾਈਪਾਸ ਇਲਾਕੇ ‘ਚ ਸ਼ਮਸ਼ਾਨ ਘਾਟ ਉਸਾਰਨ ਦਾ ਮਨਸੂਬਾ ਤਿਆਗਿਆ ਜਾਵੇ -ਔਜਲਾ
ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ)- ਸਥਾਨਕ ਗੁਮਟਾਲਾ ਬਾਈਪਾਸ ਨੇੜਲੇ ਇਲਾਕੇ ਵਿੱਚ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਦੇ ਹੁਕਮਾਂ ਤੇ ਸਮਸ਼ਾਨ ਘਾਟ ਬਣਾਏ ਜਾਣ ‘ਤੇ ਸਖਤ ਇਤਰਾਜ਼ ਜਿਤਾਉਂਦਿਆਂ ਜਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਸ੍ਰ. ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਇਸ ਤੋਂ ਸਿੱਧ ਹੋ ਗਿਆ ਹੈ ਕਿ ਅਕਾਲੀ-ਭਾਜਪਾ ਆਗੂਆਂ ਦੀ ਸੋਚ ਦਾ ਦਿਵਾਲਾ ਨਿਕਲ ਚੁੱਕਾ ਹੈ, ਉਨ੍ਹਾਂ ਦਾ ਮਕਸਦ …
Read More »ਹਲਕਾ ੳੱਤਰੀ ਤੋਂ ‘ਜਾਗੋ ਪੰਜਾਬ ਮੁਹਿਮ’ ਦੀ ਸ਼ੁਰੂਆਤ
ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈ. ਅਮਰਿੰਦਰ ਸਿੰਘ ਵੱਲੋਂ ‘ਜਾਗੋ ਪੰਜਾਬ’ ਮੁਹਿਮ ਦਾ ਆਗਾਜ ਅੱਜ ਹਲਕਾ ਉੱਤਰੀ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਕਰਮਜੀਤ ਸਿੰਘ ਰਿੰਟੂ ਦੀ ਅਗਵਾਈ ਵਿੱਚ ਹੋਇਆ। ਸੈਂਕੜਿਆਂ ਦੀ ਸੰਖਿਆ ਵਿੱਚ ਇੱਕਠੇ ਹੋਏ ਕਾਂਗਰਸ ਵਰਕਰਾਂ ਦੀ ਜਾਗੋ ਪੰਜਾਬ ਟੀਮ ਦੀ ਘੋਸ਼ਣਾ ਤੋਂ ਬਾਅਦ ਉਨਾਂ ਨੂੰ ਕਾਂਗਰਸ ਕੀ ਨੀਤੀਆਂ ਦੇ ਨਾਲ ਹਲਕੇ …
Read More »
Punjab Post Daily Online Newspaper & Print Media