ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੇ 1300 ਤੋਂ ਵੱਧ ਬੱਚਿਆਂ ਤੇ ਔਰਤਾਂ ਨੂੰ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਮਾਸਿਕ ਪੈਨਸ਼ਨ ਦੇਣ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਪਿੰਗਲਵਾੜਾ ਕੰਪਲੈਕਸ ਮਾਨਾਵਾਲਾ ਵਿਚ ਇਕ ਵਿਸ਼ੇਸ਼ ਕੈਂਪ ਲਗਾ ਕੇ ਇਸ ਕੰਮ ਨੂੰ ਅਮਲੀ ਜਾਮਾ ਪਹਿਨਾਉਣ ਦੀ ਸ਼ੁਰੂਆਤ ਕੀਤੀ। ਸਰਕਾਰ ਵੱਲੋਂ …
Read More »Monthly Archives: March 2016
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਨਾਗ ਕਲਾਂ ਕਿਸਾਨ ਮੇਲਿਆਂ ਦੀ ਲੜੀ ਆਰੰਭ
ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਮਾਰਚ ਮਹੀਨੇ ਦੌਰਾਨ ਆਯੋਜਿਤ ਹੋਣ ਵਾਲੇ ਕਿਸਾਨ ਮੇਲਿਆਂ ਦੀ ਲੜੀ ਅੰਮ੍ਰਿਤਸਰ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਤੋਂ ਆਰੰਭ ਹੋਈ। ਮੇਲੇ ਦੇ ਉਦਘਾਟਨੀ ਸਮਾਰੋਹ ਵਿੱਚ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਮੁਖ ਮਹਿਮਾਨ ਵੱਜੋਂ ਸ਼ਾਮਿਲ ਹੋਏ। ਇਸ ਮੌਕੇ ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ. ਬਲਵਿੰਦਰ ਸਿੰਘ, ਅਪਰ ਨਿਰਦੇਸ਼ਕ ਪਸਾਰ …
Read More »’ਦਿੱਲੀ ਫਤਿਹ ਦਿਵਸ’ ਦੇ ਦੋ-ਦਿਨਾਂ ਸਮਾਗਮ 12 ਮਾਰਚ ਤੋਂ
ਨਵੀਂ ਦਿੱਲੀ 4, ਮਾਰਚ (ਅੰਮ੍ਰਿਤ ਲਾਲ ਮੰਨਣ) – ਬਾਬਾ ਬਘੇਲ ਸਿੰਘ, ਜੱਥੇਦਾਰ ਜੱਸਾ ਸਿੰਘ ਆਹਲੂਵਾਲੀਆ (ਚੌਥੇ ਮੁੱਖੀ ਬੁੱਢਾ ਦਲ), ਜੱਥੇਦਾਰ ਜੱਸਾ ਸਿੰਘ ਰਾਮਗੜ੍ਹੀਆ, ਜਥੇਦਾਰ ਤਾਰਾ ਸਿੰਘ ਘੇਬਾ ਅਤੇ ਜੱਥੇਦਾਰ ਮਹਾਂ ਸਿੰਘ ਸ਼ੁੱਕਰਚੱਕੀਆ ਦੀ ਅਗਵਾਈ ਵਿੱਚ ਖਾਲਸਾ ਫੌਜਾਂ ਵਲੋਂ ਕੀਤੀ ਗਈ ਦਿੱਲੀ ਫਤਿਹ ਦੀ 233ਵੀਂ ਵਰ੍ਹੇਗੰਢ ਦੇ ਮੌਕੇ ਦਿੱਲੀ ਫਤਿਹ ਦਿਵਸ, ਲਾਲ ਕਿਲ੍ਹੇ ਦੇ ਮੈਦਾਨ ਵਿੱਚ 12 ਅਤੇ 13 ਮਾਰਚ ਨੂੰ …
Read More »’ਤ੍ਵ ਪ੍ਰਸਾਦਿ ਸਵੱਯੇ’ ਕਥਾ ਦੀ ਅਰੰਭਤਾ ਸੋਮਵਾਰ ਤੋਂ
ਨਵੀਂ ਦਿੱਲੀ 4, ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਵੱਖ-ਵੱਖ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਉਨ੍ਹਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਗਈ ਕੱਥਾ-ਲੜੀ ਨੂੰ ਅਗੇ ਤੋਰਦਿਆਂ ਸੋਮਵਾਰ, 7 ਮਾਰਚ ਤੋਂ ਸ਼ੁਕਰਵਾਰ, 11 ਮਾਰਚ ਤਕ ਗੁਰਦੁਆਰਾ ਸ੍ਰੀ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਜੈਅੰਤੀ ਮਨਾਈ ਗਈ
ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਡੀ.ਏ.ਵੀ.ਕਾਲਜ ਪ੍ਰਬੰਧਕੀ ਕਮੇਟੀ, ਨਵੀਂ ਦਿੱਲੀ ਦੇ ਪ੍ਰਧਾਨ ਆਰੀਆ ਰਤਨ ਸ਼੍ਰੀ ਪੂਨਮ ਸੂਰੀ ਦੀਆਂ ਭਰਪੂਰ ਸ਼ੁੱਭ ਇੱਛਾਵਾਂ ਅਤੇ ਦਿਸ਼ਾ ਨਿਰਦੇਸ਼ਾਂ ਹੇਠ, ਪੰਜਾਬ ਜ਼ੋਨ ਂਏਂ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬਧਕ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਅਤੇ ਨਿਗਰਾਨੀ ਹੇਠ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਅੱਜ ਆਰੀਆ ਸਮਾਜ ਦੇ ਮੋਢੀ …
Read More »ਗੁਰੂ ਹਰਿਕ੍ਰਿਸ਼ਨ ਪਬਲਿਕ ਹਾਈ ਸਕੂਲ ਨੱਥੂਪੁਰਾ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਮੌਕੇ ਧਾਰਮਿਕ ਸਮਾਗਮ
ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਹਾਈ ਸਕੂਲ ਨੱਥੂਪੁਰਾ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਰਾਗੀ ਸਿੰਘਾਂ ਵੱਲੋਂ ਆਨੰਦਮਈ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਵਿਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਐਡੀਸ਼ਨਲ ਆਨਰੇਰੀ ਸੱਕਤਰ ਹਰਮਿੰਦਰ ਸਿੰਘ ਫਰੀਡਮ, ਮੰਗਵਿੰਦਰ ਸਿੰਘ …
Read More »ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਸਮੂਹਿਕ ਅਨੰਦ ਕਾਰਜ਼ 6 ਨੂੰ
ਸੰਦੌੜ, 4 ਮਾਰਚ (ਹਰਮਿੰਦਰ ਭੱਟ) – ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਖ਼ਾਲਸਾ ਜੀ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਸੇਵਾ ਦਲ ਵੱਲੋਂ ਗ਼ਰੀਬ ਪਰਿਵਾਰਾਂ ਦੀਆਂ ਧੀਆਂ ਦੇ ਸਮੂਹਿਕ ਅਨੰਦ ਕਾਰਜ ਮਿਤੀ 6 ਮਾਰਚ ਦਿਨ ਐਤਵਾਰ ਨੂੰ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਸਥਾਨ ਦੇ ਮੁੱਖ ਬੁਲਾਰੇ ਭਾਈ ਦਵਿੰਦਰ ਸਿੰਘ ਨੇ ਦੱਸਿਆ …
Read More »ਅਲੋਪ ਹੋ ਚੁੱਕੀਆਂ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ
ਮਾਲੇਰਕੋਟਲਾ, 4 ਮਾਰਚ (ਹਰਮਿੰਦਰ ਸਿੰਘ ਭੱਟ) – ਸਥਾਨਕ ਸਰਕਾਰੀ ਕਾਲਜ ਵਿੱਚ ਸ਼ੇਖ ਇਫਤਿਖਾਰ ਹੁਸੈਨ ਤੇ ਉਹਨਾਂ ਦੇ ਸਾਥੀਆਂ ਵੱਲੋਂ ਪੁਰਾਣੀਆਂ ਇਤਿਹਾਸਕ ਅਲੋਪ ਹੋ ਚੁੱਕੀਆਂ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਡਾ.ਮੁਹੰਮਦ ਜਮੀਲ ਨੇ ਕੀਤਾ। ਇਸ ਸਮੇਂ ਉਹਨਾਂ ਨਾਲ ਪ੍ਰੋ.ਤਨਵੀਰ ਅਲੀ ਖਾਨ, ਪ੍ਰੋ.ਬਲਵਿੰਦਰ ਸਿੰਘ, ਪ੍ਰੋ.ਮੁਹੰਮਦ ਅਨਵਰ, ਡਾ.ਮੁਹੰਮਦ ਸ਼ਫੀਕ ਥਿੰਦ ਮੌਜੂਦ ਸਨ। ਇਸ ਇਤਿਹਾਸਕ ਪ੍ਰਦਰਸ਼ਨੀ ਦਾ …
Read More »ਦੋ ਮਹੀਨੇ ਤੋਂ ਤਨਖਾਹ ਨਾ ਮਿਲਣ ਤੇ ਮੁਲਾਜ਼ਮਾਂ ਕੀਤੀ ਕਲਮਛੋੜ ਹੜਤਾਲ
ਮਾਲੇਰਕੋਟਲਾ, 4 ਮਾਰਚ (ਹਰਮਿੰਦਰ ਸਿੰਘ ਭੱਟ) – ਇੰਪਲਾਇਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਸਬ ਡਵੀਜਨ ਮਾਲੇਰਕੋਟਲਾ ਦੇ ਕਰਮਚਾਰੀਆਂ ਵਲੋਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਪੰਨੂ ਦੀ ਅਗਵਾਈ ਵਿੱਚ 2 ਮਹੀਨੇ ਤੋਂ ਤਨਖਾਹ ਨਾ ਮਿਲਣ ਕਾਰਨ ਮੁਲਾਜ਼ਮਾਂ ਵੱਲੋਂ ਕਲਮਛੋੜ ਹੜਤਾਲ ਕਰਕੇ ਐਸ.ਡੀ.ਐਮ ਦਫਤਰ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਖਿਲਾਫ ਨਾਅਰੇਬਾਜੀ ਕੀਤੀ ਗਈ। …
Read More »ਟ੍ਰੈਫਿਕ ਪੁਲਿਸ ਨੇ ਹੁੱਲੜਬਾਜ਼ ਮੋਟਰਸਾਇਕਲ ਭੂੰਡ ਆਸ਼ਕਾਂ ਤੇ ਕਸਿਆ ਸਿਕੰਜ਼ਾ
ਮਾਲੇਰਕੋਟਲਾ, 4 ਮਾਰਚ (ਹਰਮਿੰਦਰ ਸਿੰਘ ਭੱਟ) – ਹੁਣ ਮਾਲੇਰਕੋਟਲਾ ਵਿੱਚ ਮੋਟਰਸਾਇਕਲਾਂ ਦੇ ਪਟਾਕੇ ਵਜਾਉਣ ਵਾਲਿਆਂ ਦੀ ਖੈਰ ਨਹੀਂ ਅਤੇ ਨਾ ਹੀ ਕਿਸੇ ਵੀ ਵਹੀਕਲ ‘ਤੇ ਅਪ-ਸ਼ਬਦ ਲਿਖਣ ਵਾਲੇ ਬਖਸ਼ੇ ਜਾਣਗੇ, ਇਹ ਕਹਿਣਾ ਮਾਲੇਰਕੋਟਲਾ ਦੇ ਟ੍ਰੈਫਿਕ ਪੁਲਿਸ ਦੇ ਨਵੇਂ ਆਏ ਇੰਚਾਰਜ ਕਰਨਜੀਤ ਸਿੰਘ ਜੇਜੀ ਦਾ, ਜੋ ਅੱਜ ਸਕੂਲਾਂ, ਕਾਲਜਾਂ ਅਤੇ ਬਸ ਸਟੈਂਡ ਵਿਖੇ ਹੁੱਲੜਬਾਜ਼ ਮੋਟਰਸਾਇਕਲ ਭੂੰਡ ਆਸ਼ਕਾਂ ਤੇ ਸਿਕੰਜਾ ਕਸਣ ਲਈ …
Read More »
Punjab Post Daily Online Newspaper & Print Media