Wednesday, November 25, 2026

Monthly Archives: March 2016

ਪੰਜਾਬ ਦੇ ਪਾਣੀਆਂ ਦੀ ਵੰਡ ਬਾਰੇ ਸੁਪਰੀਮ ਕੋਰਟ ਵਿੱਚ ਮੋਦੀ ਸਰਕਾਰ ਦਾ ਪੰਜਾਬ ਵਿਰੋਧੀ ਸਟੈਂਡ ਸੋਚੀ ਸਮਝੀ ਸਾਜਿਸ਼ -ਔਜਲਾ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਪਾਣੀਆਂ ਦੀ ਵੰਡ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਕੇਂਦਰ ਦੀ ਨਰਿੰਦਰ ਮੋਦੀ ਵਲੋਂ ਲਿਆਂ ਪੰਜਾਬ ਵਿਰੋਧੀ ਸਟੈਂਡ ਇੱਕ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਹੈ ਜਿਸ ਤਹਿਤ ਮੁਖ ਮੰਤਰੀ ਪਰਕਾਸ਼ ਸਿੰਘ ਬਾਦਲ ਤੇ ਉਸਦੇ ਪ੍ਰੀਵਾਰ ਦੇ ਹਿੱਤ ਸਾਹਮਣੇ ਰੱਖਕੇ ਪੰਜਾਬ ਦੇ ਹਿੱਤ ਵੇਚੇ ਗਏ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜਿਲ੍ਹਾ ਕਾਂਗਰਸ …

Read More »

Mega Veteran Rally For Ex-Servicemen Of Punjab, Hp And J&K at Pathankot

Jalandhar, 02 Mar (Punjab Post Bureau) –   In an effort to reach out to its Veterans and Veer Naris and resolve the problems faced by them, a Mega Veterans Rally is being organised by the Rising Star Corps at Pathankot on 05 March 2016. The rally is expected to be attended by a large number of Veterans and Veer Naris from …

Read More »

ਲੁਧਿਆਣਾ ਦੇ ਦੋਰਾਹਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਸੇਵਾ ਕੀਤੀ

ਅੰਮ੍ਰਿਤਸਰ, 1 ਮਾਰਚ (ਗੁਰਪ੍ਰੀਤ ਸਿੰਘ ਸੱਗੂ) – ਸਿੱਖ ਗੁਰੂ ਸਾਹਿਬ ਵੱਲੋਂ ਚਲਾਈ ਗਈ ਲੰਗਰ ਦੀ ਪ੍ਰਥਾ ਮਨੁੱਖੀ ਬਰਾਬਰਤਾ ਤੇ ਹਰ ਉਹ ਪ੍ਰਾਣੀ ਜੋ ਪੰਗਤ ਵਿੱਚ ਬੈਠ ਕੇ ਲੰਗਰ ਛਕਦਾ ਹੈ ਦੇ ਮਾਣ-ਸਨਮਾਨ ਦਾ ਪ੍ਰਤੀਕ ਹੈ।ਹੱਥੀਂ ਲੰਗਰ ਤਿਆਰ ਕਰਨ, ਵਰਤਾਉਣ ਅਤੇ ਜੂਠੇ ਬਰਤਨ ਸਾਫ ਕਰਨ ਦੀ ਸੇਵਾ ਮਨੁੱਖ ਨੂੰ ਵੱਡੇਭਾਗਾਂ ਨਾਲ ਨਸੀਬ ਹੁੰਦੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਪਾਲ ਸਿੰਘ ਜੱਲ੍ਹਾ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਦਿਹਾੜੇ ਲਈ 100 ਕਰੋੜ ਰੱਖਣ ‘ਤੇ ਕੇਂਦਰ ਦਾ ਜਥੇ: ਅਵਤਾਰ ਸਿੰਘ ਵਲੋਂ ਧੰਨਵਾਦ

ਅੰਮ੍ਰਿਤਸਰ, 1 ਮਾਰਚ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਪਟਨਾ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਲਈ 100 ਕਰੋੜ ਰੁਪਏ ਦੇ ਫੰਡ ਦੀ ਵਿਵਸਥਾ ਕਰਨ ਲਈ ਕੇਂਦਰ ਦੀ ਭਾਜਪਾ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਖਾਸ ਕਰ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਦਾ ਧੰਨਵਾਦ …

Read More »

ਜੀ.ਐਨ.ਡੀ.ਯੂ ਕਾਲਜ ਪੱਟੀ ਦਾ ਕੰਪਿਊਟਰ ਸਾਇੰਸ ਦਾ ਨਤੀਜਾ ਰਿਹਾ ਸ਼ਾਨਦਾਰ

ਪੱਟੀ, 1 ਮਾਰਚ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) ਜੀਐਨਡੀਯੂ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਸਮੈਸਟਰ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਜੀਐਨਡੀਯੂ ਕਾਲਜ ਪੱਟੀ ਦੀਆਂ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਆਪਣੇ ਮਾਪਿਆਂ, ਕਾਲਜ ਅਤੇ ਇਲਾਕੇ ਦਾ ਮਾਨ ਵਧਾਇਆ ਹੈ। ਪ੍ਰਿੰਸੀਪਲ ਰਜਿੰਦਰ ਕੁਮਾਰ ਮਰਵਾਹਾ ਨੇ ਦੱਸਿਆ ਕਿ ਪ੍ਰੀਖਿਆਵਾਂ ਵਿੱਚ ਬੀਸੀਏ ਤੀਜੇ ਸਮੈਸਟਰ ਦੀਆਂ ਵਿਦਿਆਰਥਣਾਂ ਪਰਦੀਪ ਕੌਰ ਨੇ 68 ਫੀਸਦੀ ਅਤੇ …

Read More »

ਪਿੰਡ ਬੱਠੇ ਭੈਣੀ ਵਿੱਚ ਬਹਿਕਾਂ ਦੇ ਰਸਤੇ ਪੱਕੇ ਕਰਨ ਦਾ ਉਦਘਾਟਨ

ਪੱਟੀ, 1 ਮਾਰਚ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) ਆਦੇਸ਼ ਪ੍ਰਤਾਪ ਸਿੰਘ ਕੈਰੋਂ ਕੈਬਨਿਟ ਮੰਤਰੀ ਪੰਜਾਬ ਵੱਲੋਂ ਹਲਕੇ ਦੇ ਪਿੰਡਾਂ ਦਾ ਵਿਕਾਸ ਪੂਰੀ ਤਨਦੇਹੀ ਨਾਲ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਬ-ਡਵੀਜ਼ਨ ਪੱਟੀ ਅਧੀਨ ਆਉਂਦੇ ਪਿੰਡ ਬੱਠੇਭੈਣੀ ਦੇ ਪੰਚਾਇਤ ਮੈਂਬਰਾਂ ਨੇ ਪਿੰਡ ਦੀਆਂ ਬਹਿਕਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ ਕਰਦਿਆਂ ਕੀਤਾ। ਇਸ ਮੌਕੇ ਸਮੂਹ ਪੰਚਾਇਤ …

Read More »

ਪੱਟੀ ਵਿੱਚ ਸ਼ੁਰੂ ਹੋਇਆ ਆਈਡੀਆ 4-ਜੀ ਇੰਟਰਨੈਟ ਨੈਟਵਰਕ

ਪੱਟੀ, 1 ਮਾਰਚ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) ਮੋਬਾਇਲ ਨੈਟਵਰਕ ਕੰਪਨੀ ਆਈਡੀਆ ਵੱਲੋਂ ਪੱਟੀ ਵਿਖੇ 4 ਜੀ ਇੰਟਰਨੈਟ ਨੈਟਵਰਕ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਚੀਮਾ ਇੰਟਰਪ੍ਰਾਇਜ਼ੀਸ ਕਾਲਜ ਰੋਡ ਪੱਟੀ ਵਿਖੇ ਬਲਜੀਤ ਸਿੰਘ ਚੀਮਾ, ਜੋਨਲ ਮੈਨੇਜਰ ਨਵਦੀਪ ਸਿੰਘ, ਐਸਐਮ ਸੁਮਿਤ ਭੰਡਾਰੀ, ਐਸਐਮ ਹਰਸਿਮਰ ਸਿੰਘ, ਨਿਤਿਨ ਖੰਨਾ ਸਰਵਿਸ ਮੈਨ ਅਤੇ ਸਮੂਹ ਸਟਾਫ ਵੱਲੋਂ ਪੱਟੀ ਵਿੱਚ ਆਈਡੀਆ 4 ਜੀ ਇੰਟਰਨੈਟ ਨੈਟਵਰਕ …

Read More »

ਗੌਰਵਦੀਪ ਵਲਟੋਹਾ ਨੇ ਨੌਜਵਾਨਾਂ ਨੂੰ ਖੇਡਾਂ ਦੇ ਸਮਾਨ ਦੀਆਂ ਕਿੱਟਾਂ ਵੰਡੀਆਂ

ਪੱਟੀ, 1 ਮਾਰਚ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਖੇਡਾਂ ਦਾ ਮਨੁੱਖੀ ਜੀਵਨ ਵਿੱਚ ਅਹਿਮ ਸਥਾਨ ਹੈ। ਖੇਡਾਂ ਨਾਲ ਜੁੜ ਕੇ ਅਸੀਂ ਜਿੱਥੇ ਆਪਣੇ ਸ਼ਰੀਰ ਨੂੰ ਤੰਦਰੁਸਤ ‘ਤੇ ਨਿਰੋਗੀ ਬਣਾ ਸਕਦੇ ਹਾਂ ਉੱਥੇ ਹੀ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟ ਕੇ ਆਪਣੇ ਮਾਪਿਆਂ, ਇਲਾਕੇ ਅਤੇ ਦੇਸ਼ ਦਾ ਨਾਮ ਪੂਰੀ ਦੁਨੀਆਂ ਵਿੱਚ ਰੌਸ਼ਨ ਕਰ ਸਕਦੇ ਹਾਂ। ਇਨ੍ਹਾਂ ਸ਼ਬਦਾਂ ਪ੍ਰਗਟਾਵਾ ਹਲਕਾ …

Read More »

ਬੀਬੀ ਰਜਨੀ ਜੀ ਦਾ ਸਲਾਨਾ ਜੋੜ ਮੇਲਾ ਮਨਾਇਆ ਗਿਆ

ਪੱਟੀ, 1 ਮਾਰਚ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਸੇਵਾ ਦੀ ਮੂਰਤ ਬੀਬੀ ਰਜਨੀ ਜੀ ਦਾ ਸਲਾਨਾ ਜੋੜ ਮੇਲਾ ਰੇਲਵੇ ਸਟੇਟਸ਼ਨ ਤੇ ਸਥਿਤ ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਜੋੜ ਮੇਲੇ ਦੇ ਸਬੰਧ ਵਿਚ 17 ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਉਪਰੰਤ ਗੁਰੁ ਘਰ ਦੇ ਪ੍ਰਸਿੱਧ ਰਾਗੀ, ਕਵੀਸ਼ਰੀ ਤੇ ਢਾਡੀ ਜਥਿਆਂ ਨੇ ਗੁਰਬਾਣੀ …

Read More »