ਪੱਟੀ, 1 ਮਾਰਚ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਪੰਜਾਬ ਦੇ ਪੰਜ ਦਿਨਾਂ ਦੌਰੇ ‘ਤੇ ਆਏ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਕਾਫਲੇ ‘ਤੇ ਲੁਧਿਆਣਾ ਨੇੜੇ ਪਿੰਡ ਹਸਨਪੁਰ ਵਿਖੇ ਸਰਕਾਰੀ ਸਹਿ ਤੇ ਅਕਾਲੀ ਦਲ ਸੰਬਧਿਤ ਗੂੰਡਾ ਅਨਸਰਾਂ ਵੱਲੋ ਕੀਤੇ ਹਮਲੇ ਦੀ ਜ਼ੋਰਦਾਰ ਨਿੰਦਾ ਕਰਦਿਆਂ ਆਮ ਆਦਮੀ ਪਾਰਟੀ ਹੱਲਕਾ ਪੱਟੀ ਦੇ ਸੈਕਟਰ …
Read More »Monthly Archives: March 2016
’ਖੇਡਾਂ ਉਦੋਨੰਗਲ ਦੀਆਂ ਤੇ ਮੇਲਾ’ਸ਼ਾਨੋ ਸੌਕਤ ਨਾਲ ਸਮਾਪਤ
ਚੌਂਕ ਮਹਿਤਾ, 29 ਫਰਵਰੀ (ਜੋਗਿੰਦਰ ਸਿੰਘ ਮਾਣਾ) – ਰੰਧਾਵਾ ਸਪੋਰਟਸ ਐਂਡ ਕਲਚਰ ਕਲੱਬ ਉਦੋਨੰਗਲ ਵੱਲੋਂ ਕਰਵਾਇਆ ਜਾਦਾਂ ਮਾਝੇ ਦਾ ਮਸ਼ਹੂਰ ਖੇਡ ਮੇਲਾ ‘ਖੇਡਾਂ ਉਦੋਨੰਗਲ ਦੀਆਂ ਤੇ ਮੇਲਾ’ ਵਿਆਹ ਵਾਂਗੂ ਸ਼ਿੰਗਾਰੇ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਵਿੱਚ ਪੂਰੇ ਸ਼ਾਨੋ ਸੌਕਤ ਨਾਲ ਸਮਾਪਤ ਹੋਇਆਂ। ਇਸ ਸਮਾਗਮ ਦੀ ਪ੍ਰਧਾਨਗੀ ਹਲਕਾ ਵਿਧਾਇਕ ਸ੍ਰ. ਬਲਜੀਤ ਸਿੰਘ ਜਲਾਲ ਉਸਮਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਕੀਤੀ …
Read More »ਨਗਰ ਨਿਗਮ ਟ੍ਰੈਕਟਰ ਟਰਾਲੀਆਂ ਦੀ ਥਾਂ ਟਰੱਕਾਂ ਦੀ ਵਰਤੋਂ ਕਰੇ
ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਤੇ ਸਥਾਨਕ ਸਰਕਾਰ ਮੰਤਰੀ ਸ੍ਰੀ ਅਨਿਲ ਜੋਸ਼ੀ, ਪੱਤਰ ਲਿਖ ਕੇ ਮੰਗ ਕੀਤੀ ਹੈ ਅੰਮ੍ਰਿਤਸਰ ਨਗਰ ਨਿਗਮ, ਕੂੜਾ ਕਰਕਟ ਢੋਣ ਲਈ ਭਾਰਤ ਸਮੇਤ ਸਾਰੀ ਦੁਨੀਆਂ ਵਿਚ ਕੂੜਾ ਕਰਕਟ ਢੋਣ ਲਈ ਵਰਤੇ ਜਾ ਰਹੇ ਟਰੱਕ ਖ੍ਰੀਦੇ। ਨਗਰ ਨਿਗਮ ਵਲੋਂ …
Read More »ਇੱਕੀਵੀਂ ਸਦੀ ਦਾ ਪੰਜਾਬੀ ਨਾਵਲ: ਸਥਿਤੀ ਅਤੇ ਸੰਭਾਵਨਾਵਾਂ ਵਿਸ਼ੇ ਤੇ ਇਕ ਰੋਜ਼ਾ ਰਾਸ਼ਟਰੀ ਕਾਨਫਰੰਸ ਦਾ ਆਯੋਜਨ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ, ਵੱਲੋਂ ”ਇੱਕੀਵੀਂ ਸਦੀ ਦਾ ਪੰਜਾਬੀ ਨਾਵਲ: ਸਥਿਤੀ ਅਤੇ ਸੰਭਾਵਨਾਵਾਂ ਵਿਸ਼ੇ ਤੇ ਇਕ ਰੋਜ਼ਾ ਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਕਾਨਫਰੰਸ ਦੇ ਉਦਘਾਟਨੀ ਸੈਸ਼ਨ ਵਿਚ ਯੂਨੀਵਰਸਿਟੀ ਉਪ-ਕੁਲਪਤੀ ਪ੍ਰੋ. ਅਜਾਇਬ ਸਿੰਘ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਕੁੰਜੀਵਤ ਭਾਸ਼ਣ ਡਾ. ਪਰਮਜੀਤ ਸਿੰਘ ਜੱਜ ਨੇ ਅਤੇ ਪ੍ਰਧਾਨਗੀ ਭਾਸ਼ਣ ਡਾ. …
Read More »ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2015 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ:. ਬੀ.ਏ. ਫਾਈਨ ਆਰਟਸ ਸਮੈਸਟਰ ਤੀਜਾ, ਬੀ.ਏ. ਫਾਈਨ ਆਰਟਸ ਸਮੈਸਟਰ ਪੰਜਵਾਂ, ਐਮ.ਏ. ਜਿਓਗ੍ਰਾਫੀ ਸਮੈਸਟਰ ਪਹਿਲਾ, ਬੀ.ਏ. ਜਰਨਲਿਜ਼ਮ ਐਂਡ ਮਾਸਕਮਿਊਨੀਕੇਸ਼ਨ ਸਮੈਸਟਰ ਤੀਜਾ, ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।
Read More »ਪ੍ਰੋਫੈਸ਼ਨਲ ਅਸਿਸਟੈਂਟ ਤੇ ਰਿਸਟੋਰਰ ਕਮ ਲਾਇਬ੍ਰੇਰੀ ਅਟੈਡੈਂਟ ਦੀਆਂ ਅਸਾਮੀਆਂ ਦਾ ਲਿਖਤੀ ਟੈਸਟ 12 ਮਾਰਚ ਨੂੰ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋੋਂ ਇਸ਼ਤਿਹਾਰ ਨੰਬਰ 3/2015 ਰਾਹੀਂ ਪ੍ਰੋਫੈਸ਼ਨਲ ਅਸਿਸਟੈਂਟ ਅਤੇ ਰਿਸਟੋਰਰ ਕਮ ਲਾਇਬ੍ਰੇਰੀ ਅਟੈਡੈਂਟ ਦੀਆਂ ਅਸਾਮੀਆਂ ਦਾ ਲਿਖਤੀ ਟੈਸਟ ਯੂਨੀਵਰਸਿਟੀ ਵੱਲੋਂ 12 ਮਾਰਚ, 2016 ਨੂੰ ਲਿਆ ਜਾਵੇਗਾ। ਰਜਿਸਟਰਾਰ, ਡਾ. ਸ਼ਰਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸਾਰੇ ਯੋਗ ਉਮੀਦਵਾਰ ਆਪਣੇ ਐਡਮਿਟ ਕਾਰਡ ਯੂਨੀਵਰਸਿਟੀ ਵੈਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ …
Read More »ਕਮਿਸ਼ਨਰ ਜਲੰਧਰ ਡਵੀਜਨ ਨੇ ਅੰਮ੍ਰਿਤਸਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ ਸੱਗੂ)- ਕਮਿਸ਼ਨਰ ਜਲੰਧਰ ਡਵੀਜਨ ਸ੍ਰੀ ਹਰਭੁਪਿੰਦਰ ਸਿੰਘ ਨੰਦਾ ਨੇ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਸਮੇਤ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅੰਮ੍ਰਿਤਸਰ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਨਿਰਦੇਸ਼ ਦਿੱਤੇ ਕਿ ਚੱਲ ਰਹੇ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕੀਤੇ ਜਾਣ। ਅੱਜ ਇੱਥੇ ਸਥਾਨਕ ਸਰਕਟ ਹਾਊਸ ਵਿਖੇ ਗਾਰਡ ਆਫ ਆਨਰ ਲੈਣ ਤੋਂ …
Read More »ਗੁ. ਸ੍ਰੀ ਅੰਗੀਠਾ ਸਾਹਿਬ ਚੇਰੀਟੇਬਲ ਟਰਸਟ ਵਲੋਂ ਸ. ਰਾਣਾ ਦਾ ਸਨਮਾਨ – ਭਾਈ ਅਜਮੇਰ ਸਿੰਘ
ਨਵੀਂ ਦਿੱਲੀ, 1 ਮਾਰਚ (ਅੰਮ੍ਰਿਤ ਲਾਲ ਮੰਨਣ)- ਗੁਰਦੁਆਰਾ ਅੰਗੀਠਾ ਸਾਹਿਬ ਚੇਰੀਟੇਬਲ ਟਰਸਟ ਪਟਿਆਲਾ ਵਲੋਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਆਯੋਜਿਤ ਕੀਤੇ ਗਏ 34ਵੇਂ ਮਹਾਨ ਗੁਰਮਤਿ ਸਮਾਗਮ ਵਿੱਚ ਸ਼ਾਮਲ ਹੋਣ ਲਈ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦਿੱਲੀ ਤੋਂ ਵਿਸ਼ੇਸ਼ ਰੂਪ ਵਿੱਚ ਪੁਜੇ। ਇਸ ਮੌਕੇ ਸ. ਰਾਣਾ ਵਲੋਂ ਧਰਮ ਪ੍ਰਚਾਰ ਦੇ ਖੇਤ੍ਰ ਵਿੱਚ …
Read More »ਸੁਪਰੀਮ ਕੋਰਟ ਦੀ ਹਿਦਾਇਤ ‘ਤੇ ਸਿੱਖ ਚੁਟਕਲਿਆਂ ਸਬੰਧੀ ਦਿੱਲੀ ਕਮੇਟੀ ਨੇ ਕਮੇਟੀ ਬਣਾਈ
ਨਵੀਂ ਦਿੱਲੀ, 1 ਮਾਰਚ (ਅੰਮ੍ਰਿਤ ਲਾਲ ਮੰਨਣ)- ਸੁਪਰੀਮ ਕੋਰਟ ਵੱਲੋਂ ਬੀਤੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਖਾਂ ਤੇ ਬਣਦੇ ਚੁੱਟਕੁਲੀਆਂ ਨੂੰ ਰੋਕਣ ਵਾਸਤੇ 6 ਹਫਤਿਆਂ ਵਿਚ ਸੁਝਾਵ ਦੇਣ ਦੀ ਦਿੱਤੀ ਗਈ ਹਿਦਾਇਤ ਦੇ ਕਮੇਟੀ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਾਨੂੰਨੀ ਮਾਹਿਰਾਂ ਅਤੇ ਵਿਦਵਾਨਾਂ ਦੀ 5 ਮੈਂਬਰੀ ਕਮੇਟੀ ਦਾ ਗਠਨ ਸੁਪਰੀਮ …
Read More »DSGMC form committee to give suggestions for ban on Jokes about Sikhs
New Delhi, March 1 (Punjab Post Bureau)- After the directions of Hon’ble Supreme Court to constitute a committee to give suggestions for imposing ban of Jokes showing Sikhs in bad light Manjit Singh G.K. the President of Delhi Sikh Gurdwara Management Committee (DSGMC) had constituted a high level committee comprising of five members and the said committee is headed by …
Read More »
Punjab Post Daily Online Newspaper & Print Media