Wednesday, November 25, 2026

Monthly Archives: March 2016

ਪੰਜ ਪਿਆਰਿਆਂ ਵਲੋਂ ਜਾਟ ਅੰਦੋਲਨ ਤੋਂ ਪੀੜ੍ਹਤ ਹਰਿਆਣਾ ਦੇ ਸਿੱਖਾਂ ਦੀ ਸਾਰ ਲੈਣ ਸੀ ਸਿੱਖ ਕੌਮ ਨੂੰ ਅਪੀਲ

ਅੰਮ੍ਰਿਤਸਰ, 29 ਫਰਵਰੀ (ਪੰਜਾਬ ਪੋਸਟ ਬਿਊਰੋ)- ਜਥੇਦਾਰਾਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਦੇਣ ਵਾਲੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਨੇ ਜਾਟ ਅੰਦੋਲਨ ਤੋਂ ਪੀੜ੍ਹਤ ਹਰਿਆਣਾ ਦੇ ਸਿੱਖਾਂ ਦੀ ਸਾਰ ਲੈਣ ਦੀ ਸਿੱਖ ਕੌਮ ਨੂੰ ਅਪੀਲ ਕੀਤੀ ਹੈ। ਇੱਕ ਗੁਰਮਤਿ ਸਮਾਗਮ ਲਈ ਰਵਾਨਾ ਹੋਣ ਤੋਂ ਪਹਿਲਾਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜ ਪਿਆਰਾ ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਮੇਜਰ …

Read More »

Finance Budget 2016- Reactions

  Amritsar, Feb 29 (Punjab Post Bureau)- With the economy chugging along at 7-7.5% GDP growth, the Finance Minister has chosen a continuity based Approach to the fiscal, with accents on reform and rationalization. The promise to double farm incomes by 2022 and the commitment to boost the rural economy is singularly Commendable. Also, the heightened spending on infrastructure and …

Read More »

ਪ੍ਰਿੰਸੀਪਲ ਬਲਵਿੰਦਰ ਸਿੰਘ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 29 ਫਰਵਰੀ (ਗੁਰਪ੍ਰੀਤ ਸਿੰਘ) -ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਬਲਵਿੰਦਰ ਸਿੰਘ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਨੇ ਕਿਹਾ ਕਿ ਬਲਵਿੰਦਰ ਸਿੰਘ ਆਪਣੀ ਲੰਮੀ ਤੇ ਬੇਦਾਗ ਸੇਵਾ ਦੌਰਾਨ ਜਿਸ ਸਕੂਲ ਵਿੱਚ ਵੀ ਰਹੇ ਉਸ ਵਿੱਚ ਵਿਦਿਆ ਦੇ ਪ੍ਰਸਾਰ ਦੇ ਨਾਲ-ਨਾਲ ਸਕੂਲ ਨੂੰ ਹੋਰ ਵੀ ਵੱਖ-ਵੱਖ ਗਤੀਵਿਧੀਆਂ ਵਿੱਚ …

Read More »

ਭਾਰਤ ਵਿੱਚ ਰਾਜਾਂ ਦੀ ਰਾਜਨੀਤੀ ਦੇ ਉਭਰਦੇ ਰੁਝਾਨ ਵਿਸ਼ੇ ‘ਤੇ ਦੋ ਦਿਨਾਂ ਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 29 ਫਰਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋ ਭਾਰਤ ਵਿਚ ਰਾਜਾਂ ਦੀ ਰਾਜਨੀਤੀ ਦੇ ਉਭਰਦੇ ਰੁਜ਼ਾਨ ਵਿਸ਼ੇਸ ਤੇ ਦੋ ਦਿਨਾਂ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਯੂ.ਜੀ.ਸੀ ਸੈਪ ਵੱਲੋ ਸਪਾਂਸਰ ਕੀਤੇ ਇਸ ਸੈਮੀਨਾਰ ਵਿਚ ਦੇਸ਼ ਦੇ ਵੱਖ ਵੱਖ ਕੋਨਿਆ ਵਿਚੋ 60 ਰਾਜਨੀਤਿਕ ਵਿਗਿਆਨੀਆ ਨੇ ਭਾਗ ਲਿਆ ਅਤੇ ਆਪਣੇ ਖੋਜ਼ ਪਰਚੇ ਪੇਸ਼ ਕੀਤੇ। ਯੂਨੀਵਰਸਿਟੀ ਦੇ ਡਾਇਰੈਕਟਰ ਖੋਜ਼ …

Read More »

 ਯੂਨੀਵਰਸਿਟੀ ‘ਚ ਵਿਸ਼ਵੀਕਰਨ ਦੇ ਯੁੱਗ ਵਿੱਚ ਗਦਰ ਲਹਿਰ ਵਿਸ਼ੇ ‘ਤੇ ਸੈਮੀਨਾਰ

ਅੰਮ੍ਰਿਤਸਰ, 29 ਫਰਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ਵੀਕਰਨ ਦੇ ਯੁਗ ਵਿਚ ਗਦਰ ਲਹਿਰ ਵਿਸ਼ੇ ਤੇ ਇੱਕ ਦਿਨਾਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਯੂਨੀਵਰਸਿਟੀ ਦੇ ਚੇਅਰ ਫਾਰ ਸਟੱਡੀ ਆਫ ਗਦਰ ਮੂਵਮੈਂਟ ਵੱਲੋ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਕਰਵਾਏ ਗਏ ਇਸ ਸੈਮੀਨਾਰ ਵਿਚ 20 ਤੋ ਵੱਧ ਸਕਾਲਰਾਂ ਨੇ ਭਾਗ ਲਿਆ ਅਤੇ ਖੋਜ਼ ਪਰਚੇ ਪੇਸ਼ ਕੀਤੇ। ਵਾਂਈਸ ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 29 ਫਰਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ। ਬੀ.ਕਾਮ (ਪ੍ਰੋਫੈਸ਼ਨਲ) ਸਮੈਸਟਰ, ਪਹਿਲਾ ਬੀ.ਬੀ.ਏ, ਸਮੈਸਟਰ, ਤੀਸਰਾ ਬੀ.ਏ (ਆਨਰਜ਼ ਸਕੂਲ) ਇਨ ਇੰਗਲਿਸ਼ ਸਮੈਸਟਰ, ਪੰਜਵਾਂ ਐਮ.ਏ (ਪੋਲੀਟੀਕਲ ਸਾਇੰਸ) ਸਮੈਸਟਰ, ਤੀਸਰਾ ਐਮ.ਏ (ਫਾਈਨ ਆਰਟਸ) ਸਮੈਸਟਰ, ਪਹਿਲਾ ਬੀ.ਸੀ.ਏ ਸਮੈਸਟਰ, ਪੰਜਵਾਂ ਬੀ.ਕਾਮ (ਪ੍ਰੋਫੈਸ਼ਨਲ) ਸਮੈਸਟਰ, ਤੀਸਰਾ ਬੀ.ਐਸ.ਸੀ (ਹੋਮ ਸਾਇੰਸ) ਸਮੈਸਟਰ, ਤੀਸਰਾ ਐਮ.ਏ (ਇੰਗਲਿਸ਼) …

Read More »

ਡੇਅਰੀ ਵਿਭਾਗ ਨੇ 15 ਦਿਨਾ ਸਿਖਲਾਈ ਕੋਰਸ ਲਈ 3 ਮਾਰਚ ਤੱਕ ਮੰਗੀਆਂ ਅਰਜ਼ੀਆਂ

ਅੰਮ੍ਰਿਤਸਰ, 29 ਫਰਵਰੀ (ਜਗਦੀਪ ਸਿੰਘ ਸੱਗੂ)- ਡੇਅਰੀ ਵਿਭਾਗ ਪੰਜਾਬ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾਂ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ ਅਤੇ ਕੋਈ ਵੀ ਵਿਅਕਤੀ, ਜਿਸ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋ ਵੱਧ 50 ਸਾਲ ਹੋਵੇ, ਇਹ ਕੋਰਸ ਕਰ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਡਾ. ਜੋਗਿੰਦਰ ਸਿੰਘ ਢਿੱਲੋਂ …

Read More »

ਜ਼ਿਲ੍ਹੇ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਜਲਦ ਹੋਵੇਗਾ ਹੱਲ – ਡੀ. ਸੀ

ਅੰਮ੍ਰਿਤਸਰ, 29 ਫਰਵਰੀ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਵਿਚ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਜਲਦ ਹੱਲ ਹੋਣ ਜਾ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਵਿਚ ਪਸ਼ੂ ਰੱਖਾਂ ਬਣਾਉਣ ਦੇ ਫ਼ੈਸਲੇ ਤਹਿਤ ਚੋਗਾਵਾਂ ਬਲਾਕ ਦੇ ਪਿੰਡ ਠੱਠੀ ਵਿਖੇ ਉਸਾਰੀ ਜਾ ਰਹੀ ਪਸ਼ੂ ਰੱਖ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ …

Read More »

ਬਾਲਾ ਸਾਹਿਬ ਹਸਪਤਾਲ ਮਸਲੇ ਵਿੱਚ ਸਰਨਾ ਦੀਆਂ ਮੁਸ਼ਕਿਲਾਂ ਵਧੀਆਂ

ਨਵੀਂ ਦਿੱਲੀ, 29 ਫਰਵਰੀ ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਕਮੇਟੀ ਦੇ ਬਾਲਾ ਸਾਹਿਬ ਹਸਪਤਾਲ ਨੂੰ ਨਿਜ਼ੀ ਹੱਥਾਂ ਵਿੱਚ ਦੇਣ ਦੇ ਮਸਲੇ ਕਾਰਨ ਕਾਨੂੰਨੀ ਸ਼ਿਕੰਜੇ ਵਿਚ ਫਸਦੇ ਨਜ਼ਰ ਆ ਰਹੇ ਹਨ। ਆਪਣੇ ਪ੍ਰਧਾਨਗੀ ਕਾਲ ਦੌਰਾਨ ਸਰਨਾ ਵਲੋਂ ਹਸਪਤਾਲ ਦਾ ਮਨੀਪਾਲ ਹੈਲਥ ਕੇਅਰ ਨਾਲ ਕਰਾਰ ਕੀਤੇ ਜਾਉਣ ਦੇ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ …

Read More »

ਦਿੱਲੀ ਸਰਕਾਰ ਹਰਿਆਣਾ ਵਾਂਗ ਕਤਲੇਆਮ ਪੀੜਤਾਂ ਨੂੰ 20 ਲੱਖ ਦੇਵੇ-ਦਿੱਲੀ ਕਮੇਟੀ

ਨਵੀਂ ਦਿੱਲੀ, 29 ਫਰਵਰੀ ਅੰਮ੍ਰਿਤ ਲਾਲ ਮੰਨਣ)- 1984 ਸਿੱਖ ਕਤਲੇਆਮ ਦੌਰਾਨ ਹਰਿਆਣਾ ਦੇ ਗੁੜਗਾਂਵਾ ਅਤੇ ਰੇਵਾੜੀ ਜਿਲ੍ਹੇੇ ਵਿਚ ਮਾਰੇ ਗਏ 79 ਸਿੱਖਾਂ ਦੇ ਨਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯਾਦਗਾਰ ‘ਤੇ ਉਕੇਰੇ ਜਾਣਗੇ। ਇਸ ਗੱਲ ਦਾ ਭਰੋਸਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਆਗੂਆਂ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਅਤੇ ਭਾਈ ਦਰਸ਼ਨ ਸਿੰਘ ਘੋਲਿਆ ਦੀ …

Read More »