Wednesday, November 25, 2026

Monthly Archives: March 2016

Guru Nanak Dev University organized a special lecture on personality Enhancement

  Amritsar, Mar. 28 (Punjab Post Bureau)- The Life Long Learning Department of the Guru Nanak Dev University organized a special lecture on personality Enhancement & Body Language during 20-day short term and crash courses in Personal Grooming at the University Campus. A large number of students were participated.             This lecture was delivered by resource person, Mrs. Neetu Dua. …

Read More »

125 ਕਰੋੜ 83 ਲੱਖ ਵਿਚ ਹੋਈ ਫ਼ਾਜ਼ਿਲਕਾ ਜ਼ਿਲ੍ਹੇ ਦੇ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ – ਈਸ਼ਾ ਕਾਲੀਆ

ਫਾਜਿਲਕਾ, 27 ਮਾਰਚ (ਵਨੀਤ ਅਰੋੜਾ)- ਅੱਜ ਭਸੀਨ ਪੈਲੇਸ ਫਿਰੋਜ਼ਪੁਰ ਛਾਉਣੀ ਵਿਖੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕਿਆ ਦੀ ਨਿਲਾਮੀ ਦੇ ਡਰਾਅ ਉੱਚ ਸਿਵਲ, ਪੁਲੀਸ ਤੇ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਦੀ ਹਾਜ਼ਰੀ ਵਿਚ ਕੱਢੇ ਗਏ। ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਡਰਾਅ ਕੱਢਣ ਦੀ ਪ੍ਰਕ੍ਰਿਆ ਦੀ ਚੈਕਿੰਗ ਕੀਤੀ ਗਈ, ਜਦਕਿ ਸ੍ਰੀ ਚਰਨਦੇਵ ਸਿੰਘ ਮਾਨ ਵਧੀਕ …

Read More »

ਨਾਸ਼ਪਾਤੀ ਦੇ ਵਧੀਆ ਫਲ਼ ਲਈ ਕਿਸਾਨ ਸਪਰੇਅ ਕਰਨ – ਬਾਜ ਸਿੰਘ

ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ)- ਨਾਸ਼ਪਾਤੀ ਦਾ ਫਲ਼ ਜੇ ਚੰਗੀ ਕੁਆਲਿਟੀ ਦਾ ਹੋਵੇ ਅਤੇ ਪ੍ਰਤੀ ਬੂਟਾ ਪੈਦਾਵਾਰ ਚੰਗੀ ਹੋਵੇ ਤਾ ਹੀ ਕਿਸਾਨ ਨੂੰ ਵਧੇਰੇ ਆਮਦਨ ਹੁੰਦੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਬਾਗਬਾਨੀ ਅੰਮ੍ਰਿਤਸਰ ਸ. ਬਾਜ ਸਿੰਘ ਨੇ ਦੱਸਿਆ ਕਿ ਫਲ਼ਾਂ ਦਾ ਮੰਡੀਕਰਨ ਕਰਦੇ ਸਮੇਂ ਫਲ਼ ਦੇ ਸਾਈਜ਼ ਅਤੇ ਬਾਹਰੀ ਦਿਖ ਮੁਤਾਬਿਕ ਏ, ਬੀ, ਸੀ ਆਦਿ ਅਨੁਸਾਰ ਗ੍ਰੇਡਿੰਗ ਕੀਤੀ …

Read More »

’ਘਰੇਲੂ ਹਿੰਸਾ ਕਾਨੂੰਨ’ ਅਤੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਸਬੰਧੀ ਸੈਮੀਨਾਰ ਤੇ ਵਿਸ਼ਾਲ ਰੈਲੀ

ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ)- ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਅੰਮ੍ਰਿਤਸਰ ਅਰਬਨ-3 ਨੇ ਘਰੇਲੂ ਹਿੰਸਾ ਕਾਨੂੰਨ ਅਤੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਪ੍ਰਤੀ ਜਾਗਰੂਕਤਾ ਲਈ ਬਲਾਕ ਪੱਧਰੀ ਕੈਂਪ ਕ੍ਰਿਸ਼ਨਾ ਰਿਜ਼ੋਰਟ, ਢਪੱਈ ਰੋਡ ਵਿਖੇ ਕਰਵਾਇਆ ਗਿਆ। ਇਸ ਮੌਕੇ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਿਰੀਸ਼ ਬਾਂਸਲ …

Read More »

ਵਪਾਰਕ ਅਦਾਰਿਆਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣੇ ਕੀਤੇ ਲਾਜ਼ਮੀ

ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਦੇ ਮਕਸਦ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਅਧੀਨ ਪੈਂਦੇ ਸਮੂਹ ਸਰਕਾਰੀ, ਸਹਿਕਾਰੀ, ਪ੍ਰਾਈਵੇਟ ਬੈਂਕਾਂ, ਪੈਟਰੋਲ ਪੰਪਾਂ, ਸ਼ਾਪਿੰਗ ਮਾਲਜ਼, ਹੋਟਲਾਂ ਅਤੇ ਮਲਟੀਪਲੈਕਸ ਦੇ ਅੰਦਰ ਅਤੇ …

Read More »

ਡੀ. ਜੇ ਅਤੇ ਪਟਾਕਿਆਂ ‘ਤੇ ਰਾਤ 10 ਤੋਂ ਸਵੇਰੇ 6 ਵਜੇ ਤੱਕ ਪਾਬੰਦੀ

ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਆਵਾਜ਼ ਤੋਂ ਵੱਧ ਡੀ. ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਮੌਕੇ ਆਤਿਸ਼ਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ‘ਤੇ ਰਾਤ 10 ਵਜੇ ਤੋਂ ਸਵੇਰੇ …

Read More »

ਕਿਰਾਏਦਾਰਾਂ ਦੇ ਵੇਰਵੇ ਤਸਦੀਕ ਕਰਵਾਉਣੇ ਲਾਜ਼ਮੀ

ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਕੋਈ ਵੀ ਵਿਅਕਤੀ/ਪਰਿਵਾਰ ਆਪਣੀ ਰਿਹਾਇਸ਼, ਜਗ੍ਹਾ ਵਪਾਰਕ ਮਕਸਦ ਲਈ ਕਿਰਾਏ ‘ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦਾ ਰਿਹਾਇਸ਼ੀ ਪਤਾ …

Read More »

ਸੈਨਾ ਵਿੱਚ ਭਰਤੀ ਦੇ ਲਿਖਤੀ ਟੈਸਟ ਲਈ ਮੁਫ਼ਤ ਕੋਚਿੰਗ ਕਲਾਸ 4 ਅਪ੍ਰੈਲ ਤੋਂ

ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਤਿੱਬੜੀ ਰੈਲੀ ਵਿਚ ਮੈਡੀਕਲ ਫਿੱਟ ਨੌਜਵਾਨਾਂ ਲਈ ਸੀ-ਪਾਈਟ ਕੈਂਪ, ਆਈ. ਟੀ. ਆਈ ਰਣੀਕੇ, ਅੰਮ੍ਰਿਤਸਰ ਵਿਖੇ ਲਿਖਤੀ ਇਮਤਿਹਾਨ ਵਾਸਤੇ ਮੁਫ਼ਤ ਕੋਚਿੰਗ ਕਲਾਸ ਮਿਤੀ 4 ਅਪ੍ਰੈਲ 2016 ਤੋਂ ਸ਼ੁਰੂ ਹੋ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸੀ-ਪਾਈਟ ਕੈਂਪ ਰਣੀਕੇ ਦੇ ਕੈਂਪ ਐਡਜੂਟੈਂਟ/ਟ੍ਰੇਨਿੰਗ ਅਫ਼ਸਰ ਮੇਜਰ ਦਲਬੀਰ ਸਿੰਘ ਨੇ ਦੱਸਿਆ ਕਿ ਸੈਨਾ ਦੀ …

Read More »

‘ਬੇਟੀ ਬਚਾਓ ਬੇਟੀ ਪੜ੍ਹਾਓ’ ਸਮਾਗਮ ਦੌਰਾਨ ਕੁੜੀਆਂ ਨੂੰ ਬਰਾਬਰ ਦੇ ਮੌਕੇ ਦੇਣ ਦਾ ਹੋਕਾ

ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ)- ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਅੱਗੇ ਵਧਣ ਦੇ ਮੌਕੇ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਤਹਿਤ ਬੀ. ਬੀ. ਕੇ. ਡੀ. ਏ. ਵੀ ਪਬਲਿਕ ਸਕੂਲ, ਯਾਸੀਨ ਰੋਡ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਇੰਨਰ ਵੀਲ੍ਹ ਕਲੱਬ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੱਚੀਆਂ ਵੱਲੋਂ ਜਿਥੇ ਭਾਰਤ ਦੀਆਂ ਮਹਾਨ ਔਰਤਾਂ, …

Read More »

ਦਿੱਲੀ ਕਮੇਟੀ ਨੇ ਸੁਪਰੀਮ ਕੋਰਟ ਵਿੱਚ ਆਰ.ਟੀ.ਆਈ ਲਾਗੂ ਕਰਨ ਦੀ ਹਾਮੀ ਭਰੀ-ਸਰਨਾ ਵੱਲੋਂ ਦਾਇਰ ਕੇਸ ਵਾਪਿਸ ਲਿਆ

ਨਵੀਂ ਦਿੱਲੀ, 28 ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਸੂਚਨਾਂ ਦਾ ਅਧਿਕਾਰ ਕਾਨੂੰਨ (ਆਰ.ਟੀ.ਆਈ.) ਲਾਗੂ ਕਰਨ ਦਾ ਰਾਹ ਅੱਜ ਕਾਨੂੰਨੀ ਤੌਰ ਤੇ ਪੱਧਰਾ ਹੋ ਗਿਆ ਹੈ। ਜਸਟਿਸ ਪਿਨਾਕੀ ਚੰਦਰਾ ਘੋਸ਼ ਅਤੇ ਜਸਟਿਸ ਅੰਬੀਤਾਵਾ ਰਾਇ ਦੀ ਬੈਂਚ ਕੋਲ ਦਿੱਲੀ ਕਮੇਟੀ ਦੇ ਸੀਨੀਅਰ ਵਕੀਲ ਆਰ.ਐਸ. ਸੂਰੀ ਅਤੇ ਜਗਜੀਤ ਸਿੰਘ ਛਾਬੜਾ ਨੇ ਕਮੇਟੀ ਪ੍ਰਬੰਧਕਾਂ ਵੱਲੋਂ ਕਮੇਟੀ ਵਿੱਚ ਆਰ.ਟੀ.ਆਈ. ਲਾਗੂ …

Read More »