Wednesday, November 25, 2026

Daily Archives: April 1, 2016

 ਡਾ: ਰੂਪ ਸਿੰਘ ਦੀ ਸੰਪਾਦਿਤ ਪੁਸਤਕ ‘ਸਿੱਖ ਸੰਕਲਪ, ਸਿਧਾਂਤ ਤੇ ਸੰਸਥਾਵਾਂ’ ਨੂੰ ਪ੍ਰਿੰਸੀਪਲ ਤੇਜਾ ਸਿੰਘ ਐਵਾਰਡ ਨਾਲ ਨਿਵਾਜਿਆ

ਅੰਮ੍ਰਿਤਸਰ, 31 ਮਾਰਚ (ਗੁਰਪ੍ਰੀਤ ਸਿੰਘ) – ਪ੍ਰਸਿੱਧ ਵਿਦਵਾਨ ਡਾ: ਰੂਪ ਸਿੰਘ ਵੱਲੋਂ ਸੰਪਾਦਿਤ ਪੁਸਤਕ ਜੋ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਕਾਸ਼ ਕਮੇਟੀ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਰਬੋਤਮ ਸਾਹਿਤ ਪੁਰਸਕਾਰਾਂ ਤਹਿਤ ਪ੍ਰਿੰਸੀਪਲ ਤੇਜਾ ਸਿੰਘ ਐਵਾਰਡ ਨਾਲ ਨਿਵਾਜਿਆ ਗਿਆ ਹੈ। ਯਾਦ ਰਹੇ ਕਿ ਡਾ: ਰੂਪ ਸਿੰਘ ਨੂੰ ਗੁਰੂ ਗ੍ਰੰਥ ਤੇ ਗੁਰੂ ਪੰਥ ਨੂੰ ਸਮਰਪਿਤ ਭਾਵਨਾਵਾਂ ਤੇ ਗੁਰਮਤਿ …

Read More »

ਸ਼੍ਰੋਮਣੀ ਕਮੇਟੀ ਦਾ 10 ਅਰਬ 64 ਕਰੋੜ ਤੋਂ ਵੱਧ ਦਾ ਸਾਲਾਨਾ ਬਜਟ ਪਾਸ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਲਈ 2 ਕਰੋੜ 50 ਲੱਖ ਰੁਪਏ ਰੱਖੇ ਗਏ ਅੰਮ੍ਰਿਤਸਰ 31 ਮਾਰਚ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੱਜ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਇਕੱਤਰਤਾ ਹਾਲ ਵਿਖੇ ਹੋਈ ਜਿਸ ਵਿੱਚ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਕੇਵਲ ਸਿੰਘ …

Read More »

ਬੀ.ਐਲ.ਓਜ਼ ਅਤੇ ਸੁਪਰਵਾਈਜਰਾਂ ਦੀ ਇੱਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਆਯੋਜਿਤ

ਪਠਾਨਕੋਟ, 31 ਮਾਰਚ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ ਦੇ ਸਮੂਹ ਬੀ.ਐਲ.ਓਜ਼ ਅਤੇ ਸੁਪਰਵਾਈਜਰਾਂ ਦੀ ਇੱਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਟ੍ਰੇਨਿੰਗ ਵਰਕਸ਼ਾਪ ਦੀ ਪ੍ਰਧਾਨਗੀ ਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ. ਕਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨੇ ਕੀਤੀ।  ਸ਼੍ਰੀ ਮਹਾਜਨ ਨੇ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ …

Read More »

ਸਟੇਟ ਬੈਂਕ ਆਫ ਪਟਿਆਲਾ ਦੀ ਬ੍ਰਾਂਚ ਦਾ ਕੀਤਾ ਉਦਘਾਟਨ

ਚੌਂਕ ਮਹਿਤਾ, 31 ਮਾਰਚ (ਜੋਗਿੰਦਰ ਸਿੰਘ ਮਾਣਾ) – ਕਸਬਾ ਚੌਂਕ ਮਹਿਤਾ ਵਿਖੇ ਸਟੇਟ ਬੈਂਕ ਆਫ ਪਟਿਆਲਾ ਦੀ 1328 ਵੀਂ ਬ੍ਰਾਂਚ ਦਾ ਉਦਘਾਟਨ ਕੀਤਾ ਗਿਆ, ਬ੍ਰਾਂਚ ਦਾ ਉਦਘਾਟਨ ਵਿਸ਼ੇਸ਼ ਤੌਰ ਤੇ ਪਹੁੰਚੇ ਸ੍ਰੀ ਸੁਸ਼ੀਲ ਭੰਡਾਰੀ ਜਨਰਲ ਮੈਨੇਜਰ (ਆਰਐਨਡਬਲਿਊ) ਪਟਿਆਲਾ ਨੇ ਸ਼ਮਾ ਰੌਸ਼ਨ ਕਰਕੇ ਕੀਤਾ, ਇਸ ਸਮੇ ਸ੍ਰੀ ਭੰਡਾਰੀ ਨੇ ਇਕੱਤਰ ਹੋਈਆਂ ਨਾਮਵਰ ਸਖਸ਼ੀਅਤਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਸਾਡੇ ਸਾਰਿਆਂ …

Read More »

ਸਾਂਝ ਕੇਂਦਰ ਚੌਂਕ ਮਹਿਤਾ ਵੱਲੋਂ ਨਸ਼ਿਆਂ ਵਿਰੁੱਧ ਪਿੰਡ ਧਰਮੂਚੱਕ ਵਿਖੇ ਜਾਗਰੂਕ ਕੈਂਪ ਲਾਇਆ

ਚੌਂਕ ਮਹਿਤਾ, 31 ਮਾਰਚ (ਜੋਗਿੰਦਰ ਸਿੰਘ ਮਾਣਾ) – ਐਸ.ਐਸ.ਪੀ ਦਿਹਾਤੀ ਜਸਦੀਪ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾ ਦੇ ਅਨੁਸਾਰ ਸਾਂਝ ਕੇਂਦਰ ਮਹਿਤਾ ਦੇ ਇੰਚਾਰਜ ਗੋਪਾਲ ਸਿੰਘ ਵੱਲੋਂ ਪਿੰਡ ਧਰਮੂਚੱਕ ਵਿਖੇ ਭਰਵਾਂ ਇਕੱਠ ਕਰਕੇ ਨਸ਼ਾਂ ਦੇ ਵਿਰੁੱਧ ਇਕ ਵਿਸ਼ਾਲ ਜਾਗਰੂਕ ਕੈਂਪ ਲਾਇਆ।ਇਸ ਮੌਕੇ ਇੰਚਾਰਜ ਨੇ ਨਸਿਆਂ ਦੇ ਭਿਆਨਕ ਨਿਤਜਿਆ ਬਾਰੇ ਦੱਸਿਆ ਤੇ ਹਰ ਇੱਕ ਨੂੰ ਨਸ਼ਿਆਂ ਦੀ ਦਲਦਲ ਤੋ ਦੂਰ ਰਹਿਣ ਨੂੰ …

Read More »

ਕੇਜਰੀਵਾਲ ਦੀ ਪੰਜਾਬ ਤੇ ਸਿੱਖ ਕੌਮ ਪ੍ਰਤੀ ਹਮਦਰਦੀ ਇੱਕ ਛਲਾਵਾ- ਸਿੱਖ ਵਿਰੋਧੀ ਤਾਕਤਾਂ ਨਾਲ ਸਾਂਝ – ਮਜੀਠੀਆ

ਕੱਥੂਨੰਗਲ 31 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਹਨਾਂ ਕਿਹਾ ਕਿ ਅਮਰੀਕਾ, ਬਰਤਾਨੀਆ ਅਤੇ ਕੈਨੇਡਾ ਆਦਿ ਤੱਕ ਸਿੱਖਾਂ ਨੂੰ ਮਾਣ ਸਤਿਕਾਰ ਮਿਲ ਰਿਹਾ ਹੈ, ਪਰ ਅਫ਼ਸੋਸ ਦੀ ਗਲ ਹੈ ਕਿ ਕੇਜਰੀਵਾਲ ਨੇ ਦੇਸ਼ ਦੀ …

Read More »

Seminar on Food Safety Organized at Khalsa College

Amritsar, March 31 (Dharmender Singh Rataul) – The experts at a seminar organized by the PG Department of Food Science and Technology, Khalsa College, today stressed that the scientific packaging and storage of the food items, are must for healthy living. They also highlighted the new laws being framed for the food safety. Hazard Analysis and Critical Control Point (HACCP) …

Read More »

ਖ਼ਾਲਸਾ ਕਾਲਜ ਵਿਖੇ ਖੁਰਾਕ ਸੁਰੱਖਿਆ ਵਿਸ਼ੇ ‘ਤੇ ਸੈਮੀਨਾਰ ਆਯੋਜਨ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ ਫ਼ੂਡ ਸਾਇੰਸ ਟੈਕਨਾਲੋਜੀ ਐਂਡ ਵਿਭਾਗ ਵੱਲੋਂ ਖੁਰਾਕ ਸੁਰੱਖਿਆ ਵਿਸ਼ੇ ‘ਤੇ ਇਕ ਅਹਿਮ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹੈਜ਼ਰਡ ਐਨਾਲਸਿਸ ਐਂਡ ਕ੍ਰੀਟੀਕਲ ਕੰਟਰੋਲ ਪੁਆਇੰਟ ਤੋਂ ਖਾਸ ਤੌਰ ‘ਤੇ ਪੁੱਜੇ ਮਾਹਿਰ ਮਹਿਮਾਨ ਅਮਨਦੀਪ ਕੁਮਾਰ ਨੇ ਮੁੱਦੇ ਨਾਲ ਸਬੰਧਿਤ ਪਹਿਲੂਆਂ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸੰਤੁਲਿਤ ਅਤੇ ਸਾਫ਼-ਸੁੱਥਰਾ ਭੋਜਨ ਹੀ ਚੰਗੀ …

Read More »

ਖ਼ਾਲਸਾ ਕਾਲਜ ਵਿਖੇ ਯਾਦਾਂ ਬਖੇਰਦਾ ‘ਪੰਜਾਬ ਯੁਵਾ ਸਾਹਿਤ ਮੇਲਾ’ ਸੰਪਨ

ਪੰਜਾਬੀ ਗ਼ਜ਼ਲ ਦਾ ਭਵਿੱਖ ਰੌਸ਼ਨ : ਸੁਰਜੀਤ ਪਾਤਰ ਅੰਮ੍ਰਿਤਸਰ, 31 ਮਾਰਚ (ਸੁਖਬੀਰ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ ਪੰਜਾਬੀ ਸਾਹਿਤ ਅਕਾਦਮੀ ਅਤੇ ਖ਼ਾਲਸਾ ਕਾਲਜ ਦੇ ਸਾਂਝੇ ਸਹਿਯੋਗ ਨਾਲ ਚਲ ਰਿਹਾ 2 ਰੋਜਾ ਪੰਜਾਬ ਯੁਵਾ ਸਾਹਿਤ ਮੇਲਾ ਅੱਜ ਅਮਿੱਟ ਯਾਦਾਂ ਛੱਡਦਾ ਖ਼ਤਮ ਹੋ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੇਲੇ ਵਿੱਚ ਸ਼ਾਮਿਲ ਸਮੂਹ ਯੁਵਾ ਸਾਹਿਤਕਾਰਾਂ ਨਾਮਵਰ ਲੇਖਕਾਂ ਅਤੇ ਆਲੋਚਕਾਂ …

Read More »