ਅੰਮ੍ਰਿਤਸਰ, 31 ਮਾਰਚ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਿਖੇ 20-ਦਿਨਾਂ ਸ਼ਾਰਟ-ਟਰਮਫ਼ਕਰੈਸ਼-ਕੋਰਸ ਇਨ ਪਰਸਨਲ ਗਰੂਮਿੰਗ ਦੌਰਾਨ ਉੱਘੇ ਹੇਅਰ ਸਟਾਈਲਿਸਟ ਸ੍ਰੀ ਜੈ ਕੋਹਲੀ ਬਤੌਰ ਰੀਸੋਰਸ ਪਰਸਨ ਹਾਜ਼ਰ ਹੋਏ। ਉਨ੍ਹਾਂ ਨੇ ਕੈਮੀਕਲ ਹੇਅਰ ਟਰੀਟਮੈਂਟ ਵਿਸ਼ੇ ‘ਤੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਅਜੋਕੇ ਖਾਣਪੀਣ ਦੇ ਮਾਹੌਲ ਵਿਚ ਮਨੁੱਖੀ ਸਿਹਤ ਉਪਰ ਬਹੁਤ ਮਾੜਾ ਅਸਰ ਹੋ ਰਿਹਾ ਹੈ ਵਿਸ਼ੇਸ਼ …
Read More »Daily Archives: April 1, 2016
ਆਲਮੀ ਤਪਸ਼ ਸਦਕਾ ਵਾਤਾਵਰਣ ਵਿਚ ਬਹੁਤ ਤੇਜੀ ਨਾਲ ਆ ਰਿਹਾ ਹੈ ਬਦਲਾਅ- ਠੁਕਰਾਲ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਾਤਾਵਰਣ ਵਿਚ ਬਦਲਾਅ ਵਿਸ਼ੇ ‘ਤੇ ਇਕ ਕਾਨਫਰੰਸ ਦਾ ਆਯੋਜਨ ਬੋਟਾਨੀਕਲ ਅਤੇ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਦੇ ਸੈਮੀਨਾਰ ਹਾਲ ਵਿਚ ਕਰਵਾਇਆ ਗਿਆ। ਇਹ ਵਰਕਸ਼ਾਪ ਪੰਜਾਬ ਸਟੇਟ ਕੌਂਸਲ ਸਾਇੰਸ ਫਾਰ ਟੈਕਾਨਲੋਜੀ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਈ ਗਈ।ਇਸ ਮੌਕੇ ਵਾਤਾਵਰਣ ਨਾਲ ਸਬੰਧਤ ਵਿਦਿਆਰਥੀਆਂ ਦੇ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਕਮੇਟੀਆਂ ਦਾ ਗਠਨ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਾਸਤੇ ਸਾਲ 2016-17 ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵਿਚ ਪ੍ਰੈਸ ਤੇ ਪਬਲੀਕੇਸ਼ਨ, ਕੈਂਪਸ, ਮੈਡੀਕਲ ਤੇ ਹੈਲਥ, ਫਾਰਮ ਤੇ ਲੈਂਡ ਸਕੇਪ, ਕਲਚਰਲ ਅਤੇ ਵਿਦੇਸ਼ਾਂ ਵਿਦਿਆਰਥੀ ਐਡਵਾਈਜ਼ਰੀ ਕਮੇਟੀਆਂ ਸ਼ਾਮਿਲ ਹਨ। ਇਨ੍ਹਾਂ ਕਮੇਟੀਆਂ ਦਾ ਗਠਨ ਯੂਨੀਵਰਸਿਟੀ ਦੇ ਕਾਰਜਾਂ …
Read More »ਰਣੀਕੇ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਵੱਖ-ਵੱਖ ਵਿਕਾਸ ਕੰਮਾਂ ਬਾਰੇ ਮੀਟਿੰਗਾਂ
ਅੰਮ੍ਰਿਤਸਰ, 31 ਮਾਰਚ (ਜਗਦੀਪ ਸਿੰਘ ਸੱਗੂ) – ਕੈਬਨਿਟ ਮੰਤਰੀ ਪੰਜਾਬ ਸ. ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਵੱਖ-ਵੱਖ ਵਿਕਾਸ ਕੰਮਾਂ ਬਾਬਤ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਉਨਾਂ ਨੂੰ ਵਿਕਾਸ ਕੰਮ ਤੇਜ਼ੀ ਨਾਲ ਨੇਪਰੇ ਚਾੜਨ ਦੀ ਹਦਾਇਤ ਵੀ ਕੀਤੀ। ਸ. ਰਣੀਕੇ ਨੇ ਅੱਜ ਦੀਆਂ ਮੀਟਿੰਗਾਂ ਵਿਚ ਆਪਣੇ ਵਿਧਾਨ ਸਭਾ ਹਲਕੇ ਦੇ ਦੋ ਪਿੰਡ ਹਮੀਦਪੁਰਾ ਅਤੇ ਮਾਹਲ, ਜੋ ਕਿ ਨਗਰ ਕੌਸ਼ਲ ਦੀ …
Read More »ਸਾਰੇ ਸਕੂਲ ਹਾਈਕੋਰਟ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਨਾਉਣ- ਡੀ.ਸੀ
ਅੰਮ੍ਰਿਤਸਰ, 31 ਮਾਰਚ (ਜਗਦੀਪ ਸਿੰਘ ਸੱਗੂ) – ਸਕੂਲ ਵਾਹਨਾਂ ਸੰਬਧੀ ਮਾਣਯੋਗ ਹਾਈਕੋਰਟ ਵੱਲੋਂ ਆਈਆਂ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੇ ਜ਼ਿਲ੍ਹੇ ਦੇ ਸਾਰੇ ਸਕੂਲ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਉਨਾਂ ਨੂੰ ਹਾਈਕੋਰਟ ਦੀਆਂ ਹਦਾਇਤਾਂ ਤੋਂ ਜਾਣੂੰ ਕਰਵਾਉਂਦੇ ਹੋਏ ਇੰਨਾਂ ਨੂੰ ਇੰਨ-ਬਿੰਨ ਲਾਗੂ ਕਰਨ ਦੀ ਹਦਾਇਤ ਕੀਤੀ। ਸ੍ਰੀ ਰੂਜ਼ਮ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ …
Read More »ਨਰਸਰੀ ਗਰੈਜੂਏਸ਼ਨ ਦਿਹਾੜੇ ਮੌਕੇ ਬੱਚਿਆ ਨੇ ਸਮਾਂ ਬੰਨਿਆ
ਨਵੀਂ ਦਿੱਲੀ, 31 ਮਾਰਚ (ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲਬਾਗ ਵਿਖੇ ਨਰਸ਼ਰੀ ਗਰੈਜੂਏਸ਼ਨ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਪਾਲ ਸਿੰਘ ਚੱਢਾ, ਮੀਤ ਪ੍ਰਧਾਨ ਸਤਪਾਲ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਮੁਖ ਮਹਿਮਾਨ ਵੱਜੋਂ ਹਾਜ਼ਰੀ ਭਰੀ।ਪ੍ਰੋਗਰਾਮ ਦੀ ਸ਼ੁਰੂਆਤ ਗੁਰਬਾਣੀ ਨਾਲ …
Read More »ਦਿੱਲੀ ਕਮੇਟੀ ਨੂੰ ਆਰ.ਟੀ.ਆਈ ਲਾਗੂ ਕਰਨ ਲਈ ਸੁਪਰੀਮ ਕੋਰਟ ਨੇ ਦਿੱਤੀ 4 ਮਹੀਨੇ ਦੀ ਮੋਹਲਤ
ਨਵੀਂ ਦਿੱਲੀ, 31 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਆਰ.ਟੀ.ਆਈ. ਲਗਾਉਣ ਦੇ ਬੀਤੇ ਦਿਨੀਂ ਦਿੱਲੀ ਕਮੇਟੀ ਵੱਲੋਂ ਸੁਪਰੀਮ ਕੋਰਟ ਵਿਚ ਦਿੱਤੇ ਗਏ ਹਲਫ਼ਨਾਮੇ ‘ਤੇ ਸੁਪਰੀਮ ਕੋਰਟ ਦਾ ਫੈਸਲਾ ਵੀ ਆ ਗਿਆ ਹੈ। ਅੱਜ ਜਿਥੇ ਸੁਪਰੀਮ ਕੋਰਟ ਦੇ ਜਸਟਿਸ ਪਿਨਾਕੀ ਚੰਦਰਾ ਘੋਸ਼ ਅਤੇ ਜਸਟਿਸ ਅਮਿਤਾਵਾ ਰਾਇ ਦੀ ਬੈਂਚ ਨੇ ਦਿੱਲੀ ਕਮੇਟੀ ਵਿਚ ਆਰ.ਟੀ.ਆਈ. ਸੈਲ ਬਣਾਉਣ ਲਈ …
Read More »ਅਕਾਲੀ ਦਲ ਨੇ ਆਸ਼ੀਸ਼ ਖੇਤਾਨ ਨੂੰ ਅਹੁੱਦੇ ਤੋਂ ਬਰਖ਼ਾਸਤ ਕਰਨ ਦੀ ਉਪ ਰਾਜਪਾਲ ਨੂੰ ਕੀਤੀ ਅਪੀਲ
ਨਵੀਂ ਦਿੱਲੀ, 31 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਡਾਇਲਾੱਗ ਕਮਿਸ਼ਨ ਦੇ ਵਾਈਸ ਚੇਅਰਮੈਨ ਆਸ਼ੀਸ਼ ਖੇਤਾਨ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਦੀ ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ। ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਖੇਤਾਨ ਵੱਲੋਂ ਸੰਵਿਧਾਨਿਕ ਅਹੁਦੇ ਤੇ ਰਹਿਣ ਦੌਰਾਨ ਆਮ ਆਦਮੀ ਪਾਰਟੀ ਦੇ ਬੁਲਾਰੇ ਵੱਜੋਂ ਕੱਲ ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਦਾ …
Read More »ਹੋਟਲ ਹੰਬਲ ਊਨਾ ਵਿੱਚ ਯਤੀਮ ਬਚਿਆਂ ਲਈ ਵਿਸ਼ੇਸ਼ ਦਾਅਵਤ ਦਾ ਆਯੋਜਨ
ਅੰਮ੍ਰਿਤਸਰ, 31 ਮਾਰਚ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਨੇੇ ਸੈਂਟਰਲ ਖਾਲਸਾ ਯਤੀਮਖਾਨਾ ਦੇ ਕਰੀਬ 350 ਯਤੀਮ ਬੱਚਿਆਂ ਲਈ ਨਵੇਂ ਬਣੇ 4 ਸਟਾਰ ਡੀਲਕਸ ਹੋਟਲ ‘ਹੰਬਲ ਊਨਾ’ ਵਿਖੇ ਇੱਕ ਸਪੈਸ਼ਲ ਪਾਰਟੀ ਦਾ ਆਯੋਜਨ ਕੀਤਾ। ਬਚਿਆਂ ਦੀ ਇਸ ਪਾਰਟੀ ਨੁੰ ਯਾਦਗਾਰ ਬਣਾਉਣ ਲਈ ਹੋਟਲ ਹੰਬਲ ਊਨਾ ਵਲੋਂ 4 ਸਟਾਰ ਹੋਟਲਾਂ ਦੇ ਮਹਿਮਾਨਾਂ ਵਾਂਗ ਸੇਵਾ …
Read More »ਸਰਕਾਰੀ ਪ੍ਰਾਇਮਰੀ ਸਕੂਲ ਫ਼ਲੌਂਡ ਖ਼ੁਰਦ ਵਿਖੇ ਸਲਾਨਮ ਸਮਾਗਮ ਹੋਇਆ
ਸੰਦੌੜ, (ਹਰਮਿੰਦਰ ਸਿੰਘ ਭੱਟ) – ਪਿੰਡ ਫ਼ਲੌਂਡ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਲਾਨਾਂ ਇਨਾਮ ਵੰਡ ਸਮਾਰੋਹ ਦਾ ਅਯੋਜਿਤ ਕੀਤਾ ਗਿਆ।ਸਕੂਲ ਦੇ ਮੁੱਖ ਆਧਿਆਪਕ ਗੁਰਮੀਤ ਸਿੰਘ ਅੋਲਖ ਨੇ ਵਿਦਿਆਥੀਆਂ ਦਾ ਨਤੀਜਾ ਐਲਾਨਿਆ।ਵਿਸੇਸ਼ ਮਹਿਮਾਨ ਵਜੋਂ ਪਹੁੰਚੇ ਵੈਟਰਨਰੀ ਅਫ਼ਸਰ ਡਾ. ਪਰਦੀਪ ਸਿੰਘ ਤੇ ਲਾਈਨਮੈਨ ਸ.ਅਮਰਜੀਤ ਸਿੰਘ ਬੁਟਾਹਰੀ ਨੇ ਬੱਚਿਆਂ ਨੂੰ ਪੜ੍ਹਾਈ ਵਿੱਚ ਸ਼ਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਪਹਿਲਾ ,ਦੂਜਾ ਤੇ …
Read More »
Punjab Post Daily Online Newspaper & Print Media