📝 ਅੱਜ ਦੀਆਂ ਸੁਰਖੀਆਂ….. ਮਿਤੀ : 3 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਯੂ.ਪੀ ਦੇ ਪੀਲੀਭੀਤ ਵਿੱਚ 12 ਜੁਲਾਈ 1991 ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ 10 ਸਿੱਖਾਂ ਦੇ ਮਾਮਲੇ ‘ਚ 57 ਪੁਲਿਸ ਮੁਲਾਜ਼ਮ ਸੀਬੀਆਈ ਵਲੋਂ ਦੋਸ਼ੀ ਕਰਾਰ- 10 ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ। ▶ ਪਾਕਿ JIT ਨੇ ਇਸਲਾਮਾਬਾਦ ਜਾ ਕੇ ਕਿਹਾ- ਭਾਰਤ …
Read More »Daily Archives: April 2, 2016
ਸਵਰਨਕਾਰਾਂ ਦੀ ਲੜੀਵਾਰ ਭੁੱਖ ਹੜਤਾਲ ਜਾਰੀ – ਦੂਜਾ ਜਥਾ ਭੁੱਖ ਹੜਤਾਲ ‘ਤੇ ਬੈਠਾ
ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ ਸੱਗੂ) – ਗੁਰੂ ਨਗਰੀ ਅੰਮ੍ਰਿਤਸਰ ਦੇ ਸਮੂਹ ਸਵਰਨਕਾਰ ਭਾਈਚਾਰੇ ਵਲੋਂ ਕੇਂਦਰ ਸਰਕਾਰ ਵਲੋਂ ਸਵਰਨਕਾਰਾਂ ਉਪਰ ਠੋਸੀ ਜਾ ਰਹੀ ਐਕਸਾਇਈਜ਼ ਡਿਊਟੀ ਦੇ ਵਿਰੋਧ ਵਿੱਚ ਭੁੱਖ ਹੜਤਾਲ ਭਾਈਚਾਰੇ ਦੇ ਆਗੂ ਜਗਜੀਤ ਸਿੰਘ ਸਹਿਦੇਵ ਦੀ ਪ੍ਰਧਾਨਗੀ ਹੇਠ ਸੁਲਤਾਨਵਿੰਡ ਰੋਡ ਵਿਖੇ ਦੂਸਰੇ ਦਿਨ ਜਾਰੀ ਰਹੀ। ਕੱਲ ਤੋਂ ਅਰੰਭੀ ਗਈ ਲੜੀਵਾਰ ਭੁੱਖ ਹੜਤਾਲ ਦੇ ਦੂਜੇ ਦਿਨ ਸਵਰਨਕਾਰ ਬਲਜੀਤ ਸਿੰਘ ਮਸੌਣ, …
Read More »ਗਰਾਂਟ ਯੋਜਨਾ ਦੇ ਜਾਅਲੀ ਫਾਰਮ ਭਰ ਕੇ ਗਰੀਬਾਂ ਨਾਲ ਠੱਗੀ ਮਾਰਨ ਵਾਲੀ ਔਰਤ ਗ੍ਰਿਫਤਾਰ
ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਆਵਾਸ ਯੌਜਨਾ, ਨੀਲੇ ਕਾਰਡ ਅਤੇ ਰਾਸ਼ਨ ਕਾਰਡ ਦੇ ਜਾਅਲੀ ਫਾਰਮ ਭਰ ਕੇ ਲੋਕਾਂ ਧੌਖਾਧੜੀ ਕਰਨ ਦਾ ਮਾਮਲਾ ਉਸ ਸਮੇਂ ਸਾਹਮਣੇ ਆਇਆ ਹੈ, ਜਦ ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰਬਰ 31 ਦੀ ਅਬਾਦੀ ਸੁਭਾਸ਼ ਨਗਰ ਮੰਦਰ ਵਾਲੇ ਪਲਾਟਾਂ ਵਿੱਚ ਪ੍ਰਧਾਨ ਮੰਤਰੀ ਅਵਾਸ ਯੋਜਨਾ ਯੋਜਨਾ ਦੇ ਜਾਅਲੀ ਫਾਰਮ ਭਰ ਕੇ ਲੋਕਾਂ ਕੋਲੋਂ …
Read More »ਤਾਰਾ ਸਿੰਘ ਨੂੰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਨਣ ‘ਤੇ ਦਿੱਤੀ ਵਧਾਈ
ਅੰਮ੍ਰਿਤਸਰ, 1 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ: ਤਾਰਾ ਸਿੰਘ ਨੂੰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਨਣ ਤੇ ਵਧਾਈ ਦਿੱਤੀ ਹੈ। ਉਨ੍ਹਾਂ ਸ: ਤਾਰਾ ਸਿੰਘ ਨੂੰ ਵਧਾਈ ਦੇਂਦਿਆਂ ਇਹ ਆਸ ਪ੍ਰਗਟਾਈ ਕਿ ਉਹ ਸਿੱਖਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਚੰਗਾ ਤਾਲਮੇਲ ਤੇ ਸੁਖਾਵੇਂ ਸਬੰਧ ਬਨਾਉਣਗੇ।
Read More »ਵਧੀਕ ਸਕੱਤਰ ਭੁਪਿੰਦਰਪਾਲ ਸਿੰਘ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ
ਅੰਮ੍ਰਿਤਸਰ, 1 ਅਪ੍ਰੈਲ (ਗੁਰਪ੍ਰੀਤ ਸਿੰਘ ਸੱਗੂ)- ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਭੁਪਿੰਦਰਪਾਲ ਸਿੰਘ ਨੂੰ ਰਿਟਾਇਰਮੈਂਟ ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕੱਤਰਤਾ ਹਾਲ ਵਿੱਚ ਸz: ਹਰਚਰਨ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ. ਭੁਪਿੰਦਰਪਾਲ ਸਿੰਘ ਨੇ ਸ਼੍ਰੋਮਣੀ ਕਮੇਟੀ ਵਿੱਚ ਵੱਖ-ਵੱਖ ਅਹੱਦਿਆਂ ਤੇ ਰਹਿੰਦੇ ਹੋਏ ਆਪਣੇ ਜਿੰਮੇ ਲੱਗੀਆਂ ਸੇਵਾਵਾਂ ਨੂੰ ਲਗਨ, ਮਿਹਨਤ ਤੇ ਇਮਾਨਦਾਰੀ ਨਾਲ ਬਾਖੂਬੀ …
Read More »ਸਕੂਲਾਂ ਦੇ ਵਿੱਤੀ ਮਾਮਲਿਆਂ ਸਬੰਧੀ ਸ਼ੋ੍ਮਣੀ ਕਮੇਟੀ ਦੇ ਸਕੱਤਰਾਂ ਵਲੋਂ ਪ੍ਰਿੰਸੀਪਲਾਂ ਨਾਲ ਮੀਟਿੰਗ
ਅੰਮ੍ਰਿਤਸਰ, 1 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਕੂਲਾਂ ਦੇ ਸਮੂਹ ਪ੍ਰਿੰਸੀਪਲਾਂ ਤੇ ਅਕਾਊਟੈਂਟਾਂ ਨਾਲ ਸ. ਹਰਚਰਨ ਸਿੰਘ ਮੁੱਖ ਸਕੱਤਰ ਤੇ ਸ. ਮਨਜੀਤ ਸਿੰਘ ਸਕੱਤਰ ਨੇ ਭਾਈ ਗੁਰਦਾਸ ਹਾਲ ਵਿਖੇ ਇਕੱਤਰਤਾ ਕੀਤੀ। ਇਕੱਤਰਤਾ ਸਮੇਂ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਕਿਹਾ ਕਿ ਸਕੂਲ ਦੇ ਤਿੰਨ ਅਹਿਮ ਪੱਖ ਹਨ ਪਹਿਲਾ ਪ੍ਰਾਪਤੀ, ਦੂਜਾ ਪ੍ਰਬੰਧ ਤੇ ਤੀਜਾ ਅਕਾਊਂਟ।ਉਨ੍ਹਾਂ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਨਵੇਂ ਵਿਦਿਅਕ ਸੈਸ਼ਨ ਦਾ ਅਰੰਭ
ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਅਕਾਲ ਪੁਰਖ ਦੀ ਓਟ ਆਸਰਾ ਲੈ ਕੇ ਨਵੇਂ ਵਿਦਿਅਕ ਸੈਸ਼ਨ ਦਾ ਅਰੰਭ ਕੀਤਾ ਗਿਆ। ਸਕੂਲ ਦੇ ਵਿਹੜੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ, ਸਮੂਹ ਸਟਾਫ …
Read More »ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਆਤਮਾ ਤਹਿਤ ਪ੍ਰਦਰਸ਼ਨੀਆਂ 5 ਅਪ੍ਰੈਲ ਨੂੰ
ਪਠਾਨਕੋਟ, 1 ਅਪ੍ਰੈਲ (ਪ.ਪ)- ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਪੰਜਾਬ ਪਠਾਨਕੋਟ ਵੱਲੋ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਆਤਮਾ ਤਹਿਤ ਪ੍ਰਦਰਸ਼ਨੀਆਂ ਮਿਤੀ 5 ਅਪ੍ਰੈਲ 2016 ਦਿਨ ਮੰਗਲਵਾਰ ਨੂੰ ਦਾਣਾ ਮੰਡੀ ਭੋਆ ਵਿੱਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਈਆਂ ਜਾ ਰਹੀਆਂ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ ਬਖਸ਼ੀਸ਼ ਸਿੰਘ ਚਾਹਲ, …
Read More »ਚੰਨਣਕੇ ਵਿਖੇ ਰਾਮਦਾਸ ਭਲਾਈ ਸੋਸਾਇਟੀ ਵੱਲੋ ਸਕੂਲ ਨੂੰ ਆਰ.ਓ ਸਿਸਟਮ ਭੇਂਟ
ਚੌਂਕ ਮਹਿਤਾ, 1 ਅਪ੍ਰੈਲ (ਜੋਗਿੰਦਰ ਸਿੰਘ ਮਾਣਾ)- ਸ਼੍ਰੀ ਗੁਰੂ ਰਾਮਦਾਸ ਭਲਾਈ ਸੁਸਾਇਟੀ ਚੰਨਣਕੇ ਵੱਲੋ ਸਕੂਲੀ ਬੱਚਿਆਂ ਦੇ ਪੀਣ ਵਾਲੇ ਪਾਣੀ ਦੀ ਸੁੱਧਤਾ ਨੂੰ ਧਿਆਨ ‘ਚ ਰੱਖਦਿਆਂ ਸਕੂਲ ਵਿਚ ਪਾਣੀ ਨੂੰ ਪੀਣਯੋਗ ਬਣਾਉਣ ਲਈ ਆਰਓ ਸਿਸਟਮ ਭੇਂਟ ਕੀਤਾ ਗਿਆ, ਬੀਤੇ ਸਮੇ ਤੋ ਲੋਕ ਸੇਵਾ ਦਾ ਉਪਰਾਲਾ ਕਰਦੀ ਆ ਰਹੀ ਸ਼੍ਰੀ ਗੁਰੂ ਰਾਮਦਾਸ ਭਲਾਈ ਸੋਸਾਇਟੀ ਚੰਨਣਕੇ ਦੇ ਪ੍ਰਧਾਨ ਬਾਬਾ ਸੁਖਵੰਤ ਸਿੰਘ ਚੰਨਣਕੇ …
Read More »Capacity Building Workshop for Teachers at KCPS
Amritsar, April 1 (Dharmender Singh Rataul)- A One-day workshop was organized at Khalsa College Public School, on Capacity Building of teachers. The resource person Neetu Dua, a renowned educationist discussed in detail with the teachers the tactics and techniques to keep mind and body balanced during the teaching in the competitive-ridden school atmosphere. She threw light on various factors which may distract …
Read More »
Punjab Post Daily Online Newspaper & Print Media