Wednesday, November 25, 2026

Daily Archives: April 3, 2016

ਅੱਜ ਦੀਆਂ ਸੁਰਖੀਆਂ…..

⁠⁠⁠📝 ਅੱਜ ਦੀਆਂ ਸੁਰਖੀਆਂ….. ਮਿਤੀ : 4 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਯੂ.ਪੀ ਦੇ ਬਿਜ਼ਨੋਰ ‘ਚ ਐਨ.ਆਈ.ਏ ਅਫਸਰ ਤੰਜੀਲ ਅਹਿਮਦ ਦੀ ਗੋਲੀ ਮਾਰ ਕੇ ਹੱਤਿਆ, ਪਤਨੀ ਦੀ ਹਾਲਤ ਗੰਭੀਰ। ▶ ਪਠਾਨਕੋਟ ਏਅਰਬੇਸ ਹਮਲੇ ਸਮੇਤ ਕਈ ਹੋਰ ਅੱਤਵਾਦੀ ਹਮਲਿਆਂ ਦੀ ਜਾਂਚ ਕਰ ਰਹੇ ਸਨ ਤੰਜੀਲ ਅਹਿਮਦ। ▶ ਜੰਮੂ ਕਸ਼ਮੀਰ ਵਿੱਚ ਪੀ.ਡੀ.ਪੀ- ਭਾਜਪਾ ਗਠਜੋੜ ਸਰਕਾਰ ਅੱਜ – …

Read More »

ਪੀਲੀਭੀਤ ਫਰਜ਼ੀ ਮੁਕਾਬਲੇ ਦੇ ਦੋਸ਼ੀਆਂ ਨੂੰ ਦੋਸ਼ੀ ਕਰਾਰ ਦੇਣਾ ਸ਼ਲਾਘਾਯੋਗ ਫੈਸਲਾ

ਅੰਮ੍ਰਿਤਸਰ, 2 ਅਪ੍ਰੈਲ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੀਲੀਭੀਤ ਝੂਠੇ (ਫਰਜੀ) ਮੁਕਾਬਲੇ ‘ਚ ਮਾਰੇ ਗਏ 10 ਸਿੱਖ ਯਾਤਰੀਆਂ ਦੇ ਦੋਸ਼ੀ 47 ਪੁਲੀਸ ਮੁਲਾਜ਼ਮਾਂ ਨੂੰ ਅਦਾਲਤ ਵੱਲੋਂ ਕਰਾਰ ਦੇਣ ਦੀ ਪ੍ਰਸ਼ੰਸਾ ਕੀਤੀ ਹੈ।ਉਨ੍ਹਾਂ ਕਿਹਾ ਕਿ 1991 ਨੂੰ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਹੋਰਨਾਂ ਤੀਰਥ ਅਸਥਾਨਾ …

Read More »

ਅਮਰੀਕੀ ਫੌਜ ਵੱਲੋਂ ਸਿੱਖ ਨੂੰ ਦਾੜ੍ਹੀ ਰੱਖਣ ਤੇ ਦਸਤਾਰ ਸਜਾਉਣ ਦੀ ਆਗਿਆ ਦੇਣੀ ਸ਼ਲਾਘਾਯੋਗ ਮੱਕੜ

ਅੰਮ੍ਰਿਤਸਰ, 2 ਅਪ੍ਰੈਲ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕੀ ਫੌਜ ਵੱਲੋਂ ਸਿੱਖ ਕੈਪਟਨ ਸ. ਸਿਮਰਤਪਾਲ ਸਿੰਘ ਨੂੰ ਦਾੜ੍ਹੀ ਰੱਖਣ ਤੇ ਦਸਤਾਰ ਸਜਾ ਕੇ ਕੰੰਮ ਕਰਨ ਦੀ ਆਗਿਆ ਦੇਣ ਨੂੰ ਸ਼ਲਾਘਾਯੋਗ ਕਦਮ ਦੱਸਿਆ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕਲਗੀਧਰ ਦਸਮੇਸ਼ ਪਿਤਾ ਨੇ ਜਿਥੇ ਸਿੱਖ ਨੂੰ ਸਾਬਤ ਸੂਰਤ ਰਹਿਣ ਲਈ ਪ੍ਰੇਰਿਆ ਹੈ, …

Read More »

ਐਂਟੀਬਾਇਓਟਿਕ ਵਿਸ਼ੇ ‘ਤੇ ਕਾਨਫਰੰਸ ਅਯੋਜਿਤ

ਅੰਮ੍ਰਿਤਸਰ, 2 ਅਪ੍ਰੈਲ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਐਂਡ ਰੀਸਰਚ ਵੱਲਾ ਅੰਮ੍ਰਿਤਸਰ ਦੇ ਮਾਇਕ੍ਰੋਬਾਇਓਲਾਜੀ ਵਿਭਾਗ ਵੱਲੋਂ ਨੈਸ਼ਨਲ ਸੀ ਐਮ ਈ, ਸੀ ਯੂ ਐਮ ਮਾਇਕ੍ਰੋਕੋਨ ਨਾਰਥ ਵੈਸਟ ਚੈਪਟਰ 2016 ਤੇ ਆਧਾਰਿਤ ‘ਹਸਪਤਾਲ ਇਨਫੈਕਸ਼ਨ ਕੰਟਰੋਲ ਤੇ ਐਂਟੀਬਾਇਓਟਿਕ ਸਟੇਵਰਡਸ਼ਿਪ ਪੁਟਿੰਗ ਨਾਲਜ ਇਨਟੂ ਐਕਸ਼ਨ’ ਵਿਸ਼ੇ ‘ਤੇ ਕਾਨਫਰੰਸ ਕਰਵਾਈ ਗਈ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਸ੍ਰੀ ਰੋਹਿਤ ਗੁਪਤਾ ਐੱਸ ਡੀ …

Read More »

ਪੰਜਾਬ ਦੇ ਚੁੱਲਿਆਂ ਵਿੱਚੋ ਅੱਗ ਬੁੱਝ ਰਹੀ ਹੈ, ਪਰ ਬਲ ਰਹੇ ਹਨ – ਮਹਾਵੀਰ ਸਿੰਘ ਗਿੱਲ

ਪੱਟੀ, 2 ਅਪ੍ਰੈਲ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਅੱਜ ਪੰਜਾਬ ਗੰਭੀਰ ਆਰਥਿਕ, ਸਮਾਜਿਕ ਅਤੇ ਸਭਿਆਚਾਰਕ ਸੰਕਟ ਵਿੱਚੋ ਗੁਜਰ ਰਿਹਾ ਹੈ।ਪਰ ਉਪੋਕਤ ਸੰਕਟ ਨੂੰ ਹੋਰ ਡੂਘਾ ਕਰਨ ਵਿੱਚ ਨਸ਼ਿਆਂ ਨੇ ਬਹੁਤ ਹਿੱਸਾ ਪਾਇਆ ਹੈ। ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਦਾ ਘਾਣ ਹੋ ਰਿਹਾ ਹੈ। ਪੰਜਾਬੀ ਨੌਜਵਾਨ ਜਿਹੜਾ ਆਪਣੀ ਅਣਖ ਤੇ ਹਿੰਮਤ ਦਾ ਮਾਨ ਕਰਦਾ ਸੀ। ਉਹ ਮਾਨ ਪੰਜਾਬ ਵਿੱਚੋ ਗੁਆਚਦਾ …

Read More »

ਕਿਸਾਨ ਸਿਹਤ ਬੀਮਾ ਯੋਜਨਾ ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ 36261 ਕਿਸਾਨਾਂ ਦੇ ਨਾਮ ਦਰਜ – ਡਿਪਟੀ ਕਮਿਸ਼ਨਰ

ਫਾਜ਼ਿਲਕਾ, 2 ਅਪ੍ਰੈਲ (ਵਨੀਤ ਅਰੋੜਾ) – ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਯੋਜਨਾ ਦਾ ਕਿਸਾਨਾਂ ਨੂੰ ਵੱਡੇ ਪੱਧਰ ਤੇ ਲਾਭ ਹੋਵੇਗਾ। ਇਸ ਯੋਜਨਾ ਦਾ ਲਾਭ ਲੈਣ ਲਈ ਹੁਣ ਤੱਕ ਜ਼ਿਲ੍ਹੇ ਦੇ 36261 ਕਿਸਾਨਾਂ ਵੱਲੋਂ ਆਪਣਾ ਨਾਮ ਦਰਜ ਕਰਵਾਇਆ ਗਿਆ ਹੈ। ਇਹ ਜਾਣਕਾਰੀ ਡਿਪਟੀ …

Read More »

ਅਕਾਲੀ ਦਲ ਵਿਕਾਸ ਦੇ ਮੁੱਦੇ ‘ਤੇ ਚੋਣਾਂ ਲੜ ਕੇ ਜਿੱਤ ਦੀ ਹੈਟ੍ਰਿਕ ਬਣਾਏਗੀ – ਮਜੀਠੀਆ

ਟਾਹਲੀ ਸਾਹਿਬ / ਚਵਿੰਡਾ ਦੇਵੀ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ ‘ਤੇ ਲੜੇਗੀ ਅਤੇ ਇੱਕ ਵਾਰ ਫਿਰ ਆਪਣੀ ਜਿੱਤ ਬਰਕਰਾਰ ਰੱਖਦੇ ਹੋਏ ਸਰਕਾਰ ਦੀ ਹੈਟ੍ਰਿਕ ਬਣਾਏਗੀ। ਸ: ਮਜੀਠੀਆ ਅੱਜ ਹਲਕਾ ਮਜੀਠਾ ਦੇ ਪਿੰਡ ਕੋਟਲੀ ਢੋਲੇ ਸ਼ਾਹ ਅਤੇ …

Read More »

ਅਸੀਂ ਪੂਰਨ ਰੂਪ ‘ਚ ਸਤਿਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰਧਾਰੀ ਤੇ ਅੰਮ੍ਰਿਤਧਾਰੀ ਸਿੱਖ ਹਾਂ – ਸਤਿਗੁਰੂ ਦਲੀਪ ਸਿੰਘ

ਮੁਕੇਰੀਆਂ (ਹੁਸ਼ਿਆਰਪੁਰ), 2 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਸਤਿਗੁਰੂ ਦਲੀਪ ਸਿੰਘ ਦੀ ਹਜ਼ੂਰੀ ਅਤੇ ਛੱਤਰ-ਛਾਇਆ ਹੇਠ ਮਨਾਏ ਜਾ ਰਹੇ ਤ੍ਰਿਵੇਣੀ ਸੰਗਮ ਪੰਥਕ ਏਕਤਾ ਹੋਲੇ-ਮਹੱਲੇ ਦੇ ਦੂਜੇ ਦਿਨ ਵੀ ਅੱਜ ਅੰਮ੍ਰਿਤ ਵੇਲੇ ਤੋਂ ਆਸਾ ਦੀ ਵਾਰ ਦਾ ਕੀਰਤਨ ਤੋਂ ਬਾਅਦ ਨਿਰੰਤਰ ਕਥਾ-ਕੀਰਤਨ ਅਤੇ ਦੀਵਾਨਾਂ ਦਾ ਪ੍ਰਵਾਹ ਚੱਲਿਆ।ਅੱਜ ਹੋਲੇ-ਮਹੱਲੇ ਦੇ ਦੂਜੇ ਦਿਨ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਸਤਿਗੁਰੂ ਦਲੀਪ ਸਿੰਘ ਦੇ ਪੰਥਕ …

Read More »

ਡਾ. ਸਿੱਧੂ ਨੇ ਸੰਸਦੀ ਸਕੱਤਰ ਦੇ ਅਹੁੱਦੇ ਦੀ ਅਹਿਮੀਅਤ ਦਾ ਅਪ੍ਰੈਲ ਫੂਲ ਬਣਾਇਆ – ਮੰਨਾ

ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਪੂਰਬੀ ਵਿਧਾਨਸਭਾ ਹਲਕੇ ਤੋਂ ਵਿਧਾਇਕ ਅਤੇ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਵੱਲੋਂ ਪਹਿਲੀ ਅਪ੍ਰੈਲ ਨੂੰ ਅਪ੍ਰੈਲ ਫੂਲ ਵਾਲੇ ਦਿਨ ਮਜਾਕ ਕਰਦੇ ਹੋਏ ਆਪਣੀ ਫੇਸਬੁਕ ਦੀ ਟਾਈਮਲਾਈਨ ‘ਤੇ ਆਪਣੇ ਅਸਤੀਫੇ ਦਾ ਸਟੇਟਸ ਪਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਪੰਜਾਬ ਪ੍ਰਦੇਸ਼ ਕਾਂਗਰਜਸ ਕਮੇਟੀ ਦੇ ਸੀਨੀਅਰ ਮੈਂਬਰ ਮਨਦੀਪ ਸਿੰਘ ਮੰਨਾ ਨੇ ਇਕ ਸੋਚਿਆ ਸਮਝਿਆ …

Read More »

ਸ੍ਰੀ ਲੰਕਾ ਤੇ ਹਿੰਦੋਸਤਾਨ ਦੀਆਂ ਸਮੱਸਿਆਵਾਂ ਇੱਕੋ ਜਿਹੀਆ ਹਨ – ਕਾਮਰੇਡ ਰਤਨਾਇਕਾ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਸ੍ਰੀ ਲੰਕਾ ਦੇ ਸੰਸਦ ਮੈਂਬਰ, ਸਾਬਕਾ ਖੇਤੀਬਾੜੀ ਮੰਤਰੀ ਤੇ ਪੀਪਲਜ਼ ਲਿਬਰੇਸ਼ਨ ਫਰੰਟ ਦੀ ਪੋਲਿਟ ਬਿਊਰੋ ਦੇ ਮੈਬਰ ਕਾਮਰੇਡ ਵਿਮਲ ਰਤਨਾਇਕਾ ਨੇ ਸਥਾਨਕ ਸੀ.ਪੀ.ਆਈ ਦੇ ਦਫਤਰ ਵਿਖੇ ਕਿਹਾ ਕਿ ਸ੍ਰੀ ਲੰਕਾ ਤੇ ਹਿੋਦਸਤਾਨ ਦੇ ਲੋਕਾਂ ਦੀਆ ਸਮੱਸਿਆਵਾ ਵਿੱਚ ਕੋਈ ਅੰਤਰ ਨਹੀ ਹੈ ਅਤੇ ਦੋਵੇ ਦੇਸ਼ਾਂ ਦਾ ਅਵਾਮ ਹੀ ਹਾਕਮ ਧਿਰ ਦੀਆ ਗਲਤ ਨੀਤੀਆ ਕਾਰਨ ਗਰੀਬੀ, …

Read More »