ਜੰਡਿਆਲਾ ਗੁਰੂ, 2 ਅਪ੍ਰੈਲ਼ (ਹਰਿੰਦਰ ਪਾਲ ਸਿੰਘ) – ਮਾਝੇ ਵਿੱਚ ਪਹਿਲੀ ਵਾਰੀ ਆਮ ਆਦਮੀ ਪਾਰਟੀ ਦੇ ਲਈ ਗੁਰਚੇਤ ਚਿੱਤਰਕਾਰ ਵਲੋਂ ਨਾਟਕ 3 ਅਪ੍ਰੈਲ ਨੂੰ ਖੇਡਿਆ ਜਾਵੇਗਾ।ਆਮ ਆਦਮੀ ਪਾਰਟੀ ਦੀ ਹੋਈ ਮੀਟਿਗ ਵਿੱਚ ਨਾਟਕਕਾਰ ਗੁਰਚੇਤ ਚਿੱਤਰਕਾਰ ਵਲੋਂ ਪਿਂਡ ਢੋਟਾ ਵਿਖੇ ਨਾਟਕ ਖੇਡਿਆ ਜਾਵੇਗਾ।ਇਸ ਮੌਕੇ ਤੇ ਮਨਜਿੰਦਰ ਸਿੰਘ ਸੰਧੂ, ਸੇਵਕਪਾਲ ਸਿੰਘ, ਦਲਬੀਰ ਸਿੰਘ, ਨਿਸ਼ਾਨ ਸਿੰਘ ਬੋਦੇਵਾਲ ਤੇ ਪਰਮਪ੍ਰੀਤ ਹਾਜਿਰ ਹੋਏ।ਨਾਟਕ ਦੇ ਮੰਚ …
Read More »Daily Archives: April 3, 2016
ਜ਼ਿਲਾ ਮੈਜ਼ਿਸਟ੍ਰੇਟ ਵੱਲੋਂ ਕਣਕ ਦੇ ਨਾੜ/ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਦੇ ਆਦੇਸ਼
ਫਾਜ਼ਿਲਕਾ, 2 ਅਪ੍ਰੈਲ (ਵਿਨੀਤ ਅਰੋੜਾ)- ਜ਼ਿਲਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਫਾਜ਼ਿਲਕਾ ਅੰਦਰ ਕਣਕ ਦੀ ਪਰਾਲੀ / ਰਹਿੰਦ ਖੂੰਹਦ ਨੂੰ ਅੱਗ ਲਾਉਣ ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਜ਼ਿਲਾ ਮੈਜ਼ਿਸਟ੍ਰੇਟ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਜ਼ਿਲਾ ਫਾਜ਼ਿਲਕਾ ਵਿਚ ਕਣਕ ਦੀ ਕਟਾਈ ਸ਼ੁਰੂ ਹੋਣ ਵਾਲੀ ਹੈ। …
Read More »ਜ਼ਿਲਾ ਮੈਜ਼ਿਸਟ੍ਰੇਟ ਵੱਲੋਂ ਰਾਤ ਵੇਲੇ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ‘ਤੇ ਪਾਬੰਦੀ
ਫਾਜ਼ਿਲਕਾ, 2 ਅਪ੍ਰੈਲ (ਵਿਨੀਤ ਅਰੋੜਾ)- ਜ਼ਿਲਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਫਾਜ਼ਿਲਕਾ ਦੀ ਹੱਦ ਅੰਦਰ ਸ਼ਾਮ 7 ਵਜ਼ੇ ਤੋਂ ਸਵੇਰੇ 8 ਵਜ਼ੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਜ਼ਿਲਾ ਮੈਜ਼ਿਸਟ੍ਰੇਟ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਜ਼ਿਲਾ ਫਾਜ਼ਿਲਕਾ …
Read More »ਘਰੇਲੂ ਹਿੰਸਾ ਹੋਣ ‘ਤੇ ਟੋਲ ਫ੍ਰੀ ਨੰਬਰ 1968 ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ
ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਵਿੱਚ ਗੋਸ਼ਲ ਜਿਮੀਦਾਰਾ ਅਤੇ ਗੋਪਾਲਪੁਰਾ ਬਲਾਕ ਮਜੀਠਾ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਕਰਾਇਆ ਗਿਆ ਸੈਮੀਨਾਰ। ਸੈਮੀਨਾਰ ਦੌਰਾਨ ਸ੍ਰੀ ਬਲਦੇਵ ਸਿੰਘ, ਸ੍ਰੀ ਬਾਲ ਕ੍ਰਿਸ਼ਨ ਭਗਤ, ਸ੍ਰੀਮਤੀ ਸਿਮਰਨਪ੍ਰੀਤ …
Read More »ਪੰਜਾਬੀ ਅਕਾਦਮੀ ਦੇ ਮੀਤ ਚੇਅਰਮੈਨ ਨੂੰ ਦਿੱਲੀ ਕਮੇਟੀ ਨੇ ਗੰਭੀਰਤਾ ਨਾਲ ਕਾਰਜ ਕਰਨ ਦੀ ਦਿੱਤੀ ਸਲਾਹ
ਨਵੀਂ ਦਿੱਲੀ, 2 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਆਮ ਆਦਮੀ ਪਾਰਟੀ ਦੇ ਤਿਲਕ ਨਗਰ ਤੋਂ ਵਿਧਾਇਕ ਅਤੇ ਪੰਜਾਬੀ ਅਕਾਦਮੀ ਦੇ ਮੀਤ ਚੇਅਰਮੈਨ ਜਰਨੈਲ ਸਿੰਘ ਵੱਲੋਂ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਉਤਸਾਹਿਤ ਕਰਨ ਵਾਸਤੇ ਦਿੱਲੀ ਸਰਕਾਰ ਤਕ ਲੋੜੀਂਦੇ ਅਧਿਆਪਕਾਂ ਲਈ ਪਹੁੰਚ ਕਰਨ ਦੇ ਦਿੱਤੇ ਗਏ ਬਿਆਨ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰਤਾ ਨਾਲ ਲੈੈਣ ਦੀ ਸਲਾਹ ਦਿੱਤੀ …
Read More »ਕਾਲੀ ਸੂਚੀ ਤੇ ਸਰਨਾ ਦੇ ਦਾਅਵਿਆਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਹਾਸੋਹੀਣਾ ਕਰਾਰ ਦਿੱਤਾ
ਨਵੀਂ ਦਿੱਲੀ, 2 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਕਾਲੀ ਸੂਚੀ ਵਿਚੋਂ ਭਾਰਤ ਸਰਕਾਰ ਵੱਲੋਂ 36 ਨਾਂ ਹਟਾਉਣ ਦੇ ਕੀਤੇ ਗਏ ਫੈਸਲੇ ਤੇ ਸਿਆਸ਼ਤ ਨੇ ਹੁਣ ਆਪਣਾ ਅਸਲੀ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਕਾਲੀ ਸੂਚੀ ਵਿੱਚੋਂ ਹਟਾਏ ਗਏ 36 ਨਾਂਵਾ ਵਿਚੋਂ 7 ਨਾਂ ਆਪਣੀ ਪਹਿਲਕਦਮੀ ਸੱਦਕਾ ਹਟਣ ਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਕੀਤੇ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ ‘ਖੇਡ ਇਨਾਮ ਵੰਡ’ ਸਮਾਰੋਹ ਦਾ ਆਯੋਜਨ
ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ ਸੱਗੂ)- ਸਥਾਨਕ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੇ ‘ਉਰਵੀ ਔਡੀਟੋਰੀਅਮ’ ਵਿਖੇ 2 ਅਪ੍ਰੈਲ, 2016 ਨੁੰ ‘ਖੇਡ ਇਨਾਮ ਵੰਡ’ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ‘ਤੇ ਡਾ. ਰਾਜ ਕੁਮਾਰ ਵੇਰਕਾ ਵਾਇਸ ਚੇਅਰਮੈਨ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਕਾਸਟ ਨੇ ਮੁੁੱਖ ਮਹਿਮਾਨ ਵਜ਼ੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਡਾ. ਹਰਵਿੰਦਰ ਸਿੰਘ ਰੰਧਾਵਾ ਸਪੋਰਟਸ ਡਿਪਟੀ …
Read More »BBK DAV College organizes Sports Awards Day
Amritsar, April 2 (Punjab Post Bureau) – BBK DAV College for Women organized Sports Awards Day to honour the achievements of the outstanding players in Urvi Auditorium. Dr. Raj Kumar Verka, Vice Chairman, Union Minister of State (Status), National Commission for Scheduled Castes, Government of India was the chief guest. Dr. Harvinder Singh Randhawa, Deputy Director Sports and Head, …
Read More »ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 2 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਵਿਚ ਧਾਰਮਿਕ ਸਮਾਜ ਸੇਵੀ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਸਮਾਗਮ ਤੋਂ ਇਲਾਵਾ ਗੁਰੂ ਘਰ ਦੇ ਸ਼ਰਧਾਲੂ ਨਛੱਤਰ ਸਿੰਘ ਵਲੋਂ ਵਿਸ਼ੇਸ਼ ਧਾਰਮਿਕ ਸਮਾਗਮ ਦੀ ਇੱਛਾ ਅਨੁਸਾਰ ‘ਤੇ ਉਨ੍ਹਾਂ ਦੇ ਨਵੇਂ ਟਰੈਕਟਰ ਸੋਰੂਮ ਵਿਖੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸੰਗਤੀ ਰੂਪ ਵਿਚ ਮੈਂਬਰਾਂ ਅਤੇ ਸੰਗਤਾਂ …
Read More »ਸਿੰਘ ਨਾਮ ਵਾਲਾ ਵਿਅਕਤੀ ਕੇਸਾਂ ਦੀ ਬੇਅਦਬੀ ਨਾ ਕਰੇ ਤੇ ਦਸਤਾਰਧਾਰੀ ਹੋ ਕੇ ਅੰਮ੍ਰਿਤਧਾਰੀ ਬਣੇ- ਗਿ: ਗੁਰਬਚਨ ਸਿੰਘ
ਅੰਮ੍ਰਿਤਸਰ, 2 ਅਪ੍ਰੈਲ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਕਿ ਕੈਨੇਡਾ ਦੇ ਕਿਉਬਿਕ ਸਿਟੀ ਵਿਖੇ ਸਿੱਖ ਨੌਜਵਾਨ ਦੀ ਦਸਤਾਰ ਨੂੰ ਕਟਾਕਸ਼ ਕੀਤੇ ਗਏ ਤੇ ਉਸ ਦੀ ਮਾਰ-ਕੁਟਾਈ ਕੀਤੀ ਗਈ, ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ।ਅਫਸੋਸ ਇਸ ਗੱਲ ਦਾ ਹੈ ਕਿ ਦੇਸ਼-ਵਿਦੇਸ਼ ਵਿਚ ਇਸ …
Read More »
Punjab Post Daily Online Newspaper & Print Media