Wednesday, November 25, 2026

Daily Archives: April 5, 2016

ਅੱਜ ਦੀਆਂ ਸੁਰਖੀਆਂ…..

⁠⁠⁠📝 ਅੱਜ ਦੀਆਂ ਸੁਰਖੀਆਂ….. ਮਿਤੀ : 6 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਹਜ਼ਰਤ ਨਿਜ਼ਾਮੂਦੀਨ (ਦਿੱਲੀ) ਤੋਂ ਆਗਰਾ ਛਾਉਣੀ ਤੱਕ ਦੇਸ਼ ਦੀ ਸਭ ਤੇਜ਼ ਰਫਤਾਰ (160 ਕਿਲੋ ਮੀਟਰ ਪ੍ਰਤੀ ਘੰਟਾ) ਵਾਲੀ ‘ਗਤੀਮਾਨ’ ਟ੍ਰੇਨ, ਰੇਲ ਮੰਤਰੀ ਸੁਰੇਸ਼ ਪ੍ਰਭੂ ਨੇ ਕੀਤੀ ਰਵਾਨਾ – 100 ਮਿੰਟਾਂ ‘ਚ ਤੈਅ ਕੀਤਾ ਫਾਸਲਾ। ▶ ਸਿੱਖ ਚੁਟਕਲਿਆਂ ਬਾਰੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ …

Read More »

ਸਵਰਨਕਾਰਾਂ ਤੇ ਸੋਨਾ ਕਾਰੀਗਰਾਂ ਦੀ ਭੁੱਖ ਹੜਤਾਲ ਚੌਥੇ ਦਿਨ ਵਿੱਚ ਦਾਖਲ

ਸਵਰਨਕਾਰਾਂ ਦੀ ਹਮਾਇਤ ‘ਤੇ ਆਏ ਸਿੱਖ ਸਟੂਡੈਂਟ ਮਹਿਤਾ ਆਗੂ ਅਮਰਬੀਰ ਸਿੰਘ ਢੋਟ ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ ਸੱਗੂ)- ਸਰਾਫਾ ਵਪਾਰੀਆਂ, ਸਵਰਨਕਾਰਾਂ ਅਤੇ ਸੋਨੇ ਦੇ ਕਾਰੀਗਰਾਂ ਉਪਰ ਕੇਂਦਰ ਸਰਕਾਰ ਵਲੋਂ ਲਗਾਈ ਗਈ ਐਕਸਾਈਜ ਡਿਊਟੀ ਖਿਲਾਫ ਸ਼ੁਰੂ ਕੀਤੇ ਗਏ ਧਰਨੇ ਪ੍ਰਦਰਸ਼ਨ ਜੋਰ ਫੜ੍ਹਦੇ ਜਾ ਰਹੇ ਹਨ। ਗੁਰੂ ਕੀ ਨਗਰੀ ਦੇ ਸਮੁਹ ਸਵਰਨਕਾਰ ਭਾਈਚਾਰੇ ਵਲੋਂ ਅਰੰਭੀ ਗਈ ਲੜੀਵਾਰ ਭੁੱਖ ਹੜਤਾਲ ਦੇ ਚੌਥੇ ਦਿਨ …

Read More »

ਗਹਿਣਿਆਂ ‘ਤੇ ਐਕਸਾਈਜ ਡਿਊਟੀ ਦੇ ਖਿਲਾਫ ਸਵਰਨਕਾਰਾਂ ਦੀ ਭੁੱਖ ਹੜਤਾਲ ਜਾਰੀ

ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸੋਨੇ ਦੇ ਗਹਿਣਿਆਂ ‘ਤੇ ਲਗਾਈ ਗਈ ਐਕਸਾਈਜ ਡਿਊਟੀ ਦੇ ਖਿਲਾਫ ਤੀਜੇ ਦਿਨ ਵੀ ਭੁੱਖ ਹੜਤਾਲ ‘ਤੇ ਸਵਰਨਕਾਰ ਭਾਈਚਾਰਾ ਡਟਿਆ ਰਿਹਾ।ਅੱਜ ਤੀਜੇ ਦਿਨ ਜੋ ਜਥਾ ਭੁੱਖ ਹੜਤਾਲ ‘ਤੇ ਬੈਠਾ ਉਸ ਵਿੱਚ ਦਿਲਬਾਗ ਸਿੰਘ, ਬੂਟਾ ਸਿੰਘ, ਅਵਤਾਰ ਸਿੰਘ ਸਹਿਦੇਵ, ਕਰਨਬੀਰ ਸਿੰਘ ਸਹਿਦੇਵ ਅਤੇ ਸੁਖਦੇਵ ਸਿੰਘ ਸ਼ੀਂਹ ਸ਼ਾਮਲ ਸਨ।ਇਸ ਮੌਕੇ ਗੱਲਬਾਤ ਕਰਦਿਆਂ ਸਵਰਨਕਾਰ ਭਾਈਚਾਰੇ ਦੇ ਆਗੂਆਂ ਨੇ …

Read More »

ਸੈਂਸਰ ਬੋਰਡ ਪੰਜਾਬੀ ਫਿਲਮਾਂ ਨਾਲ ਕੀਤਾ ਜਾਂਦਾ ਵਿਤਕਰਾ ਬੰਦ ਕਰੇ- ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 4 ਅਪ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਸੈਂਸਰ ਬੋਰਡ ਵੱਲੋਂ ਪੰਜਾਬੀ ਤੇ ਇਤਿਹਾਸਕ ਫਿਲਮ ‘ਸਾਕਾ ਨਨਕਾਣਾ ਸਾਹਿਬ’ ਨੂੰ ਏ ਸਰਟੀਫਿਕੇਟ ਦੇਣ ਤੇ ਰੋਸ ਜਾਹਿਰ ਕੀਤਾ ਹੈ। ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ: ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ ਸਿੰਘ ਵੱਲੋਂ ਹਵਾਲਾ ਦੇਂਦਿਆਂ ਕਿਹਾ ਕਿ ਫਿਲਮ ਸੈਂਸਰ ਬੋਰਡ ਪੰਜਾਬੀ ਫਿਲਮਾਂ ਨਾਲ …

Read More »

ਕੈਨੇਡਾ ਦੇ ਕਿਊਬਿਕ ਵਿੱਚ ਦਸਤਾਰਧਾਰੀ ਸਿ’ਖ ‘ਤੇ ਨਸਲੀ ਹਮਲ ਮੰਦਭਾਗਾ- ਮੱਕੜ

7 ਅਪ੍ਰੈਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਰੱਖੀ ਸਿ’ਖ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ ਅੰਮ੍ਰਿਤਸਰ, 4 ਅਪ੍ਰੈਲ (ਗੁਰਪ੍ਰੀਤ ਸਿੰਘ)ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ‘ਚ ਟੋਰਾਂਟੋ ਏਰੀਆ ਨਿਵਾਸੀ ਸੁਪਨਿੰਦਰ ਸਿੰਘ ਖਹਿਰਾ ਤੇ ਕਿਊਬਿਕ ਸਿਟੀ ‘ਚ ਤਿੰਨ ਨੌਜਵਾਨਾ ਵੱਲੋਂ ਨਸਲੀ ਹਮਲਾ ਕਰਨ ਤੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਅਫ਼ਸੋਸ ਜਾਹਿਰ ਕੀਤਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ …

Read More »

ਬਾਬਾ ਸੁੱਖਾ ਸਿੰਘ ਬੰਗਲਾ ਦੇਸ਼ ਦੇ ਗੁਰਧਾਮਾਂ ਦੇ ਪ੍ਰਬੰਧ ਬਾਰੇ ਤੱਥ ਰਹਿਤ ਬਿਆਨਬਾਜ਼ੀ ਨਾ ਕਰਨ – ਮਹਿਤਾ

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਸਿਰਹਾਲੀ ਕਾਰ ਸੇਵਾ ਮੁਖੀ ਬਾਬਾ ਸੁੱਖਾ ਸਿੰਘ ਨੇ ਬੰਗਲਾ ਦੇਸ਼ ਸਥਿਤ ਗੁਰਧਾਮਾਂ ਦਾ ਉਲੇਖ ਕਰਦਿਆਂ ਕੁੱਝ ਬਿਆਨ ਜਾਰੀ ਕੀਤੇ ਹਨ। ਉਨ੍ਹਾਂ ਇੱਕ ਗੁਰੂ ਘਰ ਤੋਂ ਪਵਿੱਤਰ ਬੀੜ ਚੁੱਕਣ ਦੀ ਗਲ ਕਹੀ ਹੈ, ਜਿਸ ਦੀ ਭਰੋਸੇਦਾਇਕ ਪੁਸ਼ਟੀ ਉਹ ਨਹੀਂ ਕਰ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਟਗਾਵਾ ਰਾਜਿੰਦਰ ਸਿੰਘ ਮਹਿਤਾ ਮੈਂਬਰ ਅੰਤ੍ਰਿੰਗ ਕਮੇਟੀ ਨੇ ਕੀਤਾ। ਉਨ੍ਹਾਂ ਕਿਹਾ ਕਿ …

Read More »

ਪੰਜਾਬੀਆਂ ਦੇ ਪਿੱਠ ‘ਤੇ ਛੁਰਾ ਖੋਭਣਾ ਕੇਜਰੀਵਾਲ ਐਡ ਕੰਪਨੀ ਦਾ ਕਿਰਦਾਰ – ਮਜੀਠੀਆ

ਮੱਤੇਵਾਲ, 4 ਅਪ੍ਰੈਲ (ਜੋਗਿੰਦਰ ਸਿੰਘ ਮਾਣਾ)- ਪੰਜਾਬ ਦੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਆ ਕੇ ਐਸ ਵਾਈ ਐਲ ਦੇ ਮੁੱਦੇ ‘ਤੇ ਪੰਜਾਬ ਦੇ ਹੱਕ ਦੀ ਗਲ ਕਰਨੀ ਅਤੇ ਪੰਜਾਬ ਤੋਂ ਬਾਹਰ ਹੋਣ ‘ਤੇ ਪੰਜਾਬ ਦਾ ਵਿਰੋਧ ਕਰਦਿਆਂ ਪੰਜਾਬੀਆਂ ਦੇ ਪਿੱਠ ‘ਤੇ ਛੁਰਾ ਖੋਭਣਾ …

Read More »

ਪੀਲੀਭੀਤ ਫਰਜੀ ਮੁਕਾਬਲੇ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦਾ ਸ. ਮ’ਕੜ ਨੇ ਕੀਤਾ ਸਵਾਗਤ

ਅੰਮ੍ਰਿਤਸਰ, 4 ਅਪ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੀਲੀਭੀਤ ਝੂਠੇ (ਫਰਜੀ) ਮੁਕਾਬਲੇ ‘ਚ ਮਾਰੇ ਗਏ 10 ਸਿੱਖ ਯਾਤਰੀਆਂ ਦੇ ਦੋਸ਼ੀ ੪੭ ਪੁਲੀਸ ਮੁਲਾਜ਼ਮਾਂ ਨੂੰ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ 1991 ਨੂੰ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ …

Read More »

 ‘ਵਨਸ ਅਪੌਨ ਅ ਟਾਈਮ ਇੰਨ ਅੰਮ੍ਰਿਤਸਰ’ ਫਿਲਮ ਵਿੱਚੋਂ ਇਤਰਾਜਯੋਗ ਸੀਨ ਕੱਟ ਕੇ ਰਿਲੀਜ ਕੀਤੀ ਜਾਵੇਗੀ – ਡਾਇਰੈਕਟਰ

ਅੰਮ੍ਰਿਤਸਰ, 4 ਅਪ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਫਿਲਮ ‘ਵਨਸ ਅਪੌਨ ਅ ਟਾਈਮ ਇੰਨ ਅੰਮ੍ਰਿਤਸਰ’ ਦੇ ਟਰੇਲਰ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਹਿੰਸਾ ਹੁੰਦੀ ਦਿਖਾਏ ਜਾਣ ਤੇ ਸਖ਼ਤ ਨੋਟਿਸ ਲਿਆ ਹੈ।ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਸੰਗਤਾਂ ਵੱਲੋਂ ਇਹ ਇਤਰਾਜ ਕੀਤਾ ਜਾ ਰਿਹਾ ਹੈ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ …

Read More »

ਤੈ੍ ਸ਼ਤਾਬਦੀ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਟੈਕ ਫੈਸਟ ਵਿੱਚ ਹਾਸਲ ਕੀਤੀਆਂ ਪੁਜੀਸ਼ਨਾਂ

ਅੰਮ੍ਰਿਤਸਰ, 4 ਅਪੈ੍ਰਲ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਤੈ੍ਰ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਟੈਕ ਫੀਸਟ 2016 ਦੇ ਵੱਖ-ਵੱਖ ਮੁਕਾਬਲਿਆ ਵਿੱਚ ਪੁਜੀਸ਼ਨਾਂ ਹਾਸਲ ਕੀਤੀਆਂ।ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਨੇ ਟੈਕ ਫੈਸਟ ਮੁਕਾਬਲੇ ਵਿੱਚ ਭਾਗ ਲੈਂਦਿਆਂ ਗਰੁੱਪ ਡਾਂਸ ਵਿੱਚ ਦੂਜਾ ਤੇ ਕੁਇਜ਼ ਵਿੱਚ ਤੀਜਾ ਸਥਾਨ …

Read More »