ਅੰਮ੍ਰਿzਤਸਰ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਅੰਮ੍ਰਿਤਸਰ ਦੀ ਨਾਮਵਰ ਖੇਡ ਸੰਸਥਾ ਯੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਦੇ ਵਲਂੋ ਵੱਖ ਵੱਖ ਖੇਤਰਾਂ ਵਿਚ ਬੇਹਤਰੀਨ ਕਾਰਗੁਜਾਰੀ ਦਿਖਾਉਣ ਵਾਲੀਆਂ ਸੰਸਥਾਵਾਂ ਤੇ ਉਨ੍ਹਾਂ ਨਾਲ ਸਬੰਧਤ ਅਹੁਦੇਦਾਰਾਂ ਤੇ ਮੈਂਬਰਾਂ ਦਾ ਮਾਨ ਸਨਮਾਨ ਕੀਤੇ ਜਾਣ ਦੇ ਸ਼ੁਰੂ ਕੀਤੇ ਗਏ ਸਿਲਸਿਲੇ ਤਹਿਤ ਮੁੰਬਈ ਦੀ ਸਪੋਰਜੀ ਐਂਡ ਪਾਲਨਜੀ ਕੰਪਨੀ ਦੇ ਸਰਗਰਮ ਅਹੁਦੇਦਾਰ ਗੁਲਾਮ ਅਲੀ ਖਾਨ ਤੇ ਹੋਰਨਾਂ ਮੈਂਬਰਾਂ …
Read More »Daily Archives: April 6, 2016
ਜੈਟ ਏਅਰਵੇਜ਼ ਨੂੰ ਅੰਮ੍ਰਿਤਸਰ – ਆਬੂਧਾਬੀ ਸਿੱਧੀ ਉਡਾਣ ਸ਼ੁਰੂ ਕਰਨ ਦੀ ਅਪੀਲ
ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਅੰਮ੍ਰਿਤਸਰ ਵਿਕਾਸ ਮੰਚ ਨੇ ਜੈਟ ਏਅਰਵੇਜ਼ ਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਅਬੂ-ਡਾਬੀ ਲਈ ਸਿੱਧੀ ਉਡਾਣ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਅੰਮਿਤਸਰ ਵਿਕਾਸ ਮੰਚ ਦੇ ਅਮਰੀਕਾ ਸਥਿਤ ਨੁਮਾਇੰਦੇ ਇੰਜ. ਸਮੀਪ ਸਿੰਘ ਗੁਮਟਾਲਾ ਨੇ ਜੈਟ ਏਅਰਵੇਜ਼ ਦੇ ਅੰਮਿਤਸਰ ਸਥਿਤ ਮੈਨੇਜਰ ਸੀz ਵਿਵੇਕ ਸੂਰੀ, ਮੀਤ ਪ੍ਰਧਾਨ ਮੀਡੀਆ ਸੀz ਮਨੀਸ਼ ਕਲਗਟਗੀ, ਏਤੀਹਾਦ …
Read More »ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਨੂੰ ਸੰਸਕ੍ਰਿਤ ਸਾਹਿਤਕਾਰ ਸ਼ਿਰੋਮਣੀ ਪੁਰਸਕਾਰ ਪ੍ਰਦਾਨ
ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਸਕ੍ਰਿਤ ਵਿਭਾਗ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ, ਡਾ. ਲੇਖਰਾਮ ਸ਼ਰਮਾ ਨੂੰ ਭਾਸ਼ਾ ਵਿਭਾਗ, ਪੰਜਾਬ ਦੁਆਰਾ ਸਾਲ 2014 ਵਾਸਤੇ ‘ਸੰਸਕ੍ਰਿਤ ਸਾਹਿਤਕਾਰ ਸ਼ਿਰੋਮਣੀ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਇਹ ਸਨਮਾਨ ਸੰਸਕ੍ਰਿਤ ਸਾਹਿਤ ਵਿਚ ਪਾਏ ਅਹਿਮ ਯੋਗਦਾਨ ਸਦਕਾ ਪ੍ਰਾਪਤ ਹੋਇਆ।ਵਿਭਾਗ ਦੇ ਮੁਖੀ, ਡਾ. ਦਲਬੀਰ ਸਿੰਘ ਨੇ ਇਸ ਪ੍ਰਾਪਤੀ ‘ਤੇ ਡਾ. ਸ਼ਰਮਾ ਨੂੰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੰਵਾਦਾਤਮਕ ਇਕੱਤਰਤਾ ਦਾ ਆਯੋਜਨ
ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਈਕਰੋਬਾਇਓਲੋਜੀ ਵਿਭਾਗ ਵੱਲੋਂ ਸੰਵਾਦਾਤਮਕ ਇਕੱਤਰਤਾ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਬਲੂਸਕੋਪ ਸਟੀਲ, ਆਸਟਰੇਲੀਆ ਦੇ ਐਚ.ਆਰ. ਮੈਨੇਜਰ ਅਤੇ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀ, ਸ੍ਰੀ ਸਨਮ ਸ਼ਰਮਾ ਨੇ ‘ਯਾਤਰਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਆਸਟਰੇਲੀਆ’ ਵਿਸ਼ੇ ‘ਤੇ ਭਾਸ਼ਣ ਦਿੱਤਾ। ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। …
Read More »ਪ੍ਰਮਾਣਿਤ ਨਰਮੇ ਦੀਆਂ 38 ਕਿਸਮਾਂ ਦੀ ਬਿਜਾਈ ਕਰਨ ਕਿਸਾਨ – ਜ਼ਿਲ੍ਹਾ ਖੇਤੀਬਾੜੀ ਅਫ਼ਸਰ
ਫਾਜ਼ਿਲਕਾ, 5 ਅਪ੍ਰੈਲ (ਵਨੀਤ ਅੋਰੜਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ 38 ਪ੍ਰਮਾਣਿਤ ਨਰਮੇ ਦੀ ਬਿਜਾਈ ਕਰਨ ਲਈ ਕਿਸਮਾਂ ਦਾ ਸੁਝਾਅ ਦਿੱਤਾ ਗਿਆ ਹੈ। ਜ਼ਿਲ੍ਹੇ ਵਿਚ ਨਰਮੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਇੰਨ੍ਹਾਂ ਕਿਸਮਾਂ ਦੀ ਬਿਜਾਈ ਹੀ ਕਰਨੀ ਚਾਹੀਦੀ ਹੈ। ਇਹ ਜਾਣਕਾਰੀ ਮੁੱਖ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਸ. ਪਰਮਜੀਤ ਸਿੰਘ ਨੇ ਦਿੱਤੀ। ਜ਼ਿਲ੍ਹਾ ਖੇਤੀਬਾੜੀ ਅਫ਼ਸਰ ਸ. ਪਰਮਜੀਤ ਸਿੰਘ ਨੇ ਦੱਸਿਆ ਕਿ …
Read More »ਪੰਜਾਬ ਸਰਕਾਰ ਨੇ ਹਮੇਸ਼ਾਂ ਲੋਕ-ਪੱਖੀ ਫ਼ੈਸਲਿਆਂ ਨੂੰ ਤਰਜੀਹ ਦਿੱਤੀ – ਮਜੀਠੀਆ
ਮੱਤੇਵਾਲ, 5 ਅਪ੍ਰੈਲ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਲੋਕ-ਪੱਖੀ ਫ਼ੈਸਲਿਆਂ ਨੂੰ ਤਰਜੀਹ ਦਿੱਤੀ ਜਾਂਦੀ ਹੈ ਅਤੇ ਸਰਕਾਰ ਨੇ ਹਾਲ ਹੀ ਵਿਚ ਖੂਨ ਦੇ ਰਿਸ਼ਤਿਆਂ ਦਰਮਿਆਨ ਜਾਇਦਾਦ ਦੇ ਤਬਾਦਲੇ ਤੋਂ ਮੁਕੰਮਲ ਰਜਿਸਟ੍ਰੇਸ਼ਨ ਫ਼ੀਸ ਖ਼ਤਮ ਕਰਕੇ ਰਾਜ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਇਸ ਛੋਟ ਦੇ …
Read More »ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਨੂੰ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ ਸੱਗੂ)-ਖੇਤੀਬਾੜੀ ਵਿਭਾਗ ਵੱਲੋਂ ਆਤਮਾ ਦੇ ਸਹਿਯੋਗ ਨਾਲ ਸਾਉਣੀ 2016 ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ/ਪ੍ਰਦਰਸ਼ਨੀ ਵੀਰਵਾਰ 7 ਅਪ੍ਰੈਲ 2016 ਨੂੰ ਗੁਰੂ ਨਾਨਕ ਭਵਨ, ਨਜ਼ਦੀਕ ਬੱਸ ਸਟੈਂਡ ਅੰਮ੍ਰਿਤਸਰ ਵਿਖੇ ਲਗਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਇਸ ਮੇਲੇ ਦੇ …
Read More »ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਸ਼ਨੀਵਾਰ
ਨਵੀਂ ਦਿੱਲੀ, 5 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ ਇਸ ਸ਼ਨੀਵਾਰ, 9 ਅਪ੍ਰੈਲ ਨੂੰ ਸਵੇਰੇ 10 ਵਜੇ ਮਾਸਟਰ ਤਾਰਾ ਸ਼ਿੰਘ ਆਡੀਟੋਰੀਅਮ, ਗੁਰੂ ਤੇਗ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਆਈ.ਓ.ਈ.ਐਲ ਦੇ ਦੂਜੇ ਪੱਧਰ ਵਿੱਚ ਅਹਿਮ ਸਥਾਨ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਤਿੰਨ ਵਿਦਿਆਰਥੀਆਂ ਨੇ ਅੰਗ੍ਰੇਜ਼ੀ ਦੇ ਅੰਤਰਸ਼ਰਾਸ਼ਟਰੀ ਓਲੰਪਿਆਡ (ਆਈ.ਓ.ਈ.ਐਲ.-2016) ਦੇ ਦੂਜੇ ਪੱਧਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਵਿਦਿਆਰਥੀਆਂ ਨੇ ਰਾਜਸ਼ਪੱਧਰੀ ਸਤਰ ਉਤੇ ਜੇਤੂ ਰਹਿ ਕੇ ਅਤੇ ਓਲੰਪਿਆਡ ਰੈਂਕ ਪ੍ਰਾਪਤ ਕਰਕੇ ਸਕੂਲ ਦੀ ਸ਼ੋਭਾ ਵਧਾਈ। ਭਾਰਤ ਅਤੇ ਵਿਦੇਸ਼ ਦੇ ਪ੍ਰਤੀਯੋਗੀਆਂ ਨਾਲ ਆਪਣੀ ਉਮਰ ਤੋਂ ਅੱਗੇ ਮੁਕਾਬਲਾ ਕਰਦੇ ਹੋਏ ਰਾਜਸ਼ਪੱਧਰ ਅਤੇ …
Read More »DAV Public School Students Top Rankers in 2nd Level of IOEL
Amritsar, April 5 (Punjab Post Bureau) – Three students of DAV Public School Lawrence Road showed outstanding performance in the second level of International Olympiad of English Language (IOEL – 2016). These students have brought laurels to the school by winning top slots at State Level and Olympiad ranks. Competing with their counter parts from India and abroad, despite their young …
Read More »
Punjab Post Daily Online Newspaper & Print Media