ਪੱਟੀ, 5 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਸ਼ਿਵਾਲਾ ਮੰਦਿਰ ਪੁਰਾਣਾ ਬਜ਼ਾਰ ਪੱਟੀ ਵਿਖੇ 13 ਜਰੂਰਤ ਮੰਦ ਪਰਿਵਾਰਾਂ ਨੂੰ ਰਾਮ ਸ਼ਰਨਮ ਪੱਟੀ ਵਲੋ ਰਾਸ਼ਨ ਵੰਡਿਆ ਗਿਆ। ਇਸ ਮੌਕੇ ਬਰਿਜ਼ ਭੂਸ਼ਨ ਸਾਹਨੀ ਤੇ ਸੁਦੇਸ਼ ਸ਼ਾਸਤਰੀ ਵਲੋਂ ਅੰਮ੍ਰਿਤ ਵਾਣੀ ਸਤਸੰਗ ਕੀਤਾ ਗਿਆ।ਉਨਾਂ ਕਿਹਾ ਕਿ ਹਰ ਮਹੀਨੇ ਪਹਿਲੇ ਹਫਤੇ ਰਾਸ਼ਨ ਵਡਿੰਆ ਜਾਦਾ ਹੈ ਅਤੇ ਲਗਾਤਾਰ 64 ਮਹੀਨੇ ਹੋ ਗਏ ਹਨ। ਉਨਾਂ ਕਿਹਾ …
Read More »Daily Archives: April 6, 2016
ਮਾਮਲਾ ਥਾਣਾ ਵੈਰੋਵਾਲ ਦੀ ਪੁਲਿਸ ਵੱਲੋਂ ਦਲਿਤ ਭਾਈਚਾਰੇ ‘ਤੇ ਪਰਚੇ ਦਰਜ ਕਰਨ ਦਾ
ਪੱਟੀ, 5 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਥਾਣਾ ਵੈਰੋਵਾਲ ਦੀ ਪੁਲਿਸ ਵੱਲੋਂ ਸਿਆਸੀ ਸ਼ਹਿ ‘ਤੇ ਗ਼ਰੀਬ ਤੇ ਦਲਿਤ ਭਾਈਚਾਰੇ ‘ਤੇ ਝੂਠੇ ਪਰਚੇ ਦਰਜ ਕਰਨ ਅਤੇ ਧੱਕੇਸ਼ਾਹੀ ਦੇ ਿਖ਼ਲਾਫ਼ ਤੇ ਦੋਸ਼ੀਆਂ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਨ੍ਹਾਂ ਮੰਗਾਂ ਨੂੰ ਲੈ …
Read More »ਪਰਿਵਾਰ ਜੋੜ ਮੁਹਿੰਮ ਤਹਿਤ ਪਿੰਡ ਕਿਰਤੋਵਾਲ ਵਿਖੇ ਹੋਈ ਮੀਟਿੰਗ
ਪੱਟੀ, 5 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਪਰਿਵਾਰ ਜੋੜੋ ਮੁਹਿੰਮ ਤਹਿਤ ਪਿੰਡ ਕਿਰਤੋਵਾਲ ਵਿਖੇ ਸਂੈਕਟਰ ਇੰਚਾਰਜ ਰਣਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਮੀਟਿੰਗ ਹੋਈ।ਇਸ ਮੌਕੇ ਰਣਜੀਤ ਸਿੰਘ ਚੀਮਾ ਨੇ ਪਿੰਡ ਵਾਸੀਆ ਨੂੰ ਆਮ ਆਦਮੀ ਪਾਰਟੀ ਦੀਆ ਨੀਤੀਆਂ ਤੋ ਜਾਣੂੰ ਕਰਵਾਈਆ।ਉਨਾਂ ਦੱਸਿਆ ਕਿ ਪੰਜਾਬ ਦਾ ਭਵਿੱਖ ਹੁਣ ਆਮ ਆਦਮੀ ਪਾਰਟੀ ਦੇ ਹੱਥਾਂ ਵਿਚ ਸੁਰੱਖਿਅਤ ਹੈ।ਉਨਾਂ ਕਿਹਾ ਕਿ ਸੂਬੇ ਦੇ …
Read More »ਫਿਲਮ ਸੈਂਸਰ ਬੋਰਡ ਵਿਚ ਘੱਟੋ ਘੱਟ ਦੋ ਵਿਦਵਾਨ ਸਿੱਖ ਹੋਣ – ਗਿਆਨੀ ਗੁਰਬਚਨ ਸਿੰਘ
ਅੰਮ੍ਰਿਤਸਰ, 5 ਅਪ੍ਰੈਲ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਿਹਾ ਹੈ ਕਿ 25 ਸਾਲ ਪਹਿਲਾਂ ਪੀਲੀਭੀਤ ਵਿਖੇ 11 ਸਿੰਘਾਂ ਨੂੰ ਗੋਲੀਆਂ ਨਾਲ ਭੁੰਨ ਕੇ ਸ਼ਹੀਦ ਕੀਤਾ ਗਿਆ, ਉਨ੍ਹਾਂ ਨੂੰ ਜੋ ਨਿਆਂ ਮਿਲਿਆ ਹੈ ਅਤੇ ਦੋਸ਼ੀ ਪੁਲਿਸ ਵਾਲਿਆਂ ਨੂੰ ਸਜਾਵਾਂ ਮਿਲੀਆਂ ਹਨ। ਇਨ੍ਹਾਂ ਦੇ ਨਾਲ ਸਿੱਖਾਂ ਦੇ ਜਖਮਾਂ …
Read More »
Punjab Post Daily Online Newspaper & Print Media