Wednesday, November 25, 2026

Daily Archives: April 7, 2016

ਰਿਸ਼ਤੇ ਅਤੇ ਰਾਸ਼ਟਰ ਨਿਰਮਾਣ ਵਿਸ਼ੇ ‘ਤੇ ਇਕ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਖੁਰਮਣੀਆ)ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵੱਲੋਂ ‘ਰਿਸ਼ਤੇ ਅਤੇ ਰਾਸ਼ਟਰ ਨਿਰਮਾਣ’ ਵਿਸ਼ੇ ‘ਤੇ ਇਕ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਅੱਜ ਇਥੇ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਕੀਤਾ ਗਿਆ। ਵਿਸ਼ਵ ਸ਼ਾਂਤੀ ਨੂੰ ਸਮਰਪਿਤ ਇਹ ਸੈਮੀਨਾਰ ਚੇਨਈ ਦੇ ਸ੍ਰੀ ਰਾਮਾਨੁਜ ਮਿਸ਼ਨ ਟਰੱਸਟ ਅਤੇ ਹਿਸਾਰ ਦੇ ਇੰਡੀਅਨ ਐਸੋਸੀਏਸ਼ਨ ਆਫ ਹੈਲਥ, ਰੀਸਰਚ ਐਂਡ ਵੈਲਫੇਅਰ ਦੇ ਸਹਿਯੋਗ ਨਾਲ ਕਰਵਾਇਆ ਗਿਆ। …

Read More »

ਯੂਨੀਵਰਸਿਟੀ ਵਿਖੇ ਖੋਜਾਰਥੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਊਟਰੀਚ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜਾਰਥੀਆਂ ਅਤੇ ਅਧਿਆਪਕਾਂ ਲਈ ਇਕ ਵਿਸ਼ੇਸ਼ ਆਊਟਰੀਚ ਪ੍ਰੋਗਰਾਮ ਦਾ ਆਯੋਜਨ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਚ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੰਤਵ ਅਮਰੀਕਾ ਵਿਚ ਉਚੇਰੀ ਸਿਖਿਆ ਲਈ ਮੌਜੂਦ ਸਕਾਲਰਸ਼ਿਪ ਬਾਰੇ ਜਾਣਕਾਰੀ ਦੇਣਾ ਸੀ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡੀਨ, ਅਕਾਦਮਿਕ ਮਾਮਲੇ, ਪ੍ਰੋ. ਨਵਦੀਪ ਸਿੰਘ ਤੁੰਗ ਨੇ ਕੀਤੀ ਅਤੇ ਯੁਨਾਈਟੇਡ ਸਟੇਟਸ-ਇੰਡੀਆ ਐਜੂਕੇਸ਼ਨਲ ਫਾਉਂਡੇਸ਼ਨ, …

Read More »

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ‘ਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਮੀਟਿੰਗ ਹੋਈ

ਫਾਜ਼ਿਲਕਾ, 6 ਅਪ੍ਰੈਲ (ਵਨੀਤ ਅਰੋੜਾ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਜਾਣੀ ਹੈ। ਜਿਸ ਅਨੁਸਾਰ ਪੇਂਡੂ ਖੇਤਰਾਂ ਵਿੱਚ ਇੱਕ ਪੋਲਿੰਗ ਸਟੇਸ਼ਨ ਤੇ ਵੱਧ ਤੋ ਵੱਧ 1200 ਵੋਟਰ ਅਤੇ ਸ਼ਹਿਰੀ ਖੇਤਰਾਂ ਵਿੱਚ ਇੱਕ ਪੋਲਿੰਗ ਸਟੇਸ਼ਨ ਤੇ ਵੱਧ ਤੋ ਵੱਧ 1400 ਵੋਟਰ ਹੋਣੇ ਚਾਹੀਦੇ ਹਨ । ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ ਨੇ ਐਸ.ਡੀ.ਐਮਜ਼ …

Read More »

ਕਣਕ ਦੀ ਖਰੀਦ ਲਈ ਜ਼ਿਲ੍ਹੇ ਵਿਚ 90 ਖਰੀਦ ਕੇਂਦਰ ਸਥਾਪਿਤ – ਮਾਨ

ਫਾਜ਼ਿਲਕਾ, 6 ਅਪ੍ਰੈਲ (ਵਨੀਤ ਅਰੋੜਾ)- ਫਾਜ਼ਿਲਕਾ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਵਾਰ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਲਈ 90 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਸੀਜ਼ਨ ਦੌਰਾਨ ਪਿਛਲੇ ਸਾਲ 671969 ਦੇ ਮੁਕਾਬਲੇ ਇਸ ਸਾਲ ਲਗਭਗ  819500 ਮੀਟਰਕ ਟਨ ਕਣਕ ਆਉਣ ਦੀ ਸੰਭਾਵਨਾਂ ਹੈ।  ਇਹ ਜਾਣਕਾਰੀ ਵਧੀਕ …

Read More »

Indian Army Organises Medical Camp At Mamun

Jammu, April 6 (Punjab Post Bureau) – Gurj Division organised a ‘Medical Camp’ at Electricity Department Playground Complex, Mamun. The camp was attended by more than 400 children, ladies and adults, who were treated for various ailments. True to their commitment towards the welfare of locals, the medical camp not only offered medicines free of cost to the patients, but …

Read More »

’ਨੋ ਹੈਲਮੇਟ ਨੋ ਪੈਟਰੋਲ’ ਤੇ ਹੈਵੀ ਵਾਹਨਾਂ ਲਈ ‘ਨੋ ਰਿਫਲੈਕਟਰ ਨੋ ਪੈਟਰੋਲ’ ਦੀ ਯੋਜਨਾ ਤਿਆਰ

ਪਠਾਨਕੋਟ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਅੰਦਰ ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਅਣਸੁਖਾਵੀਆਂ ਦੂਰਘਟਨਾਵਾਂ ਨੂੰ ਰੋਕਣ ਲਈ ਦੋ ਪਹੀਆ ਵਾਹਨਾਂ ਲਈ ‘ਨੋ ਹੈਲਮੇਟ ਨੋ ਪੈਟਰੋਲ’ ਅਤੇ ਹੈਵੀ ਵਾਹਨਾਂ ਲਈ ‘ਨੋ ਰਿਫਲੈਕਟਰ ਨੋ ਪੈਟਰੋਲ’ ਦੀ ਯੋਜਨਾ ਤਿਆਰ ਕੀਤੀ ਗਈ ਹੈ। ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਡਿਪਟੀ ਕਮਿਸ਼ਨਰ ਕੰਪਲੈਕਸ ਪਠਾਨਕੋਟ ਵਿਖੇ …

Read More »

10 ਬਿਸਤਰਿਆਂ ਦਾ ਨਸ਼ਾ ਛੁਡਾਊ ਕੇਂਦਰ 20 ਬਿਸਤਰਿਆਂ ਦਾ ਬਣੇਗਾ- ਅਸ਼ਵਨੀ ਸਰਮਾ

ਪਠਾਨਕੋਟ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਪਠਾਨਕੋਟ ਵਿਖੇ 10 ਬਿਸਤਰਿਆਂ ਦੇ ਨਸ਼ਾ ਛੁਡਾਊ ਕੇਂਦਰ ਨੂੰ ਵਧਾ ਕੇ ਜਲਦੀ ਹੀ 20 ਬਿਸਤਰਿਆਂ ਦਾ ਬਣਾਉਣ ਲਈ 26 ਲੱਖ ਰੁਪਏ ਖਰਚ ਕਰਕੇ ਨਵੀਂ ਇਮਾਰਤ ਦਾ ਕੰਮ ਜੰਗੀ ਪੱਧਰ ‘ਤੇ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ੍ਰੀ ਅਸ਼ਵਨੀ ਸਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ …

Read More »

ਗੁ: ਸੀਸ ਗੰਜ ਦੇ ਸਦੀਆਂ ਪੁਰਾਣੀ ਛਬੀਲ ਦੇ ਨੁਕਸਾਨ ਲਈ ਦਿੱਲੀ ਕਮੇਟੀ ਪ੍ਰਬੰਧਕ ਜਿੰਮੇਵਾਰ – ਸਰਨਾ ਭਰਾ

ਨਵੀਂ ਦਿੱਲੀ, 6 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਦਿੱਲੀ ਨਗਰ ਨਿਗਮ ਤੇ ਪੁਲੀਸ ਵੱਲੋ ਗੁਰੂਦੁਆਰਾ ਸੀਸ ਗੰਜ ਵਿਖੇ ਕਰੀਬ ਅੱਧੀ ਸਦੀ ਤੋਂ ਵੀ ਪਹਿਲਾਂ ਤੋ ਬਣੇ ਆ ਰਹੇ ਪਿਆਉ ਨੂੰ ਦਿੱਲੀ ਦੀ ਭਾਜਪਾ ਸਰਕਾਰ ਦੇ ਅਸ਼ੀਰਵਾਦ ਵਾਲੀ ਨਵੀਂ ਦਿੱਲੀ ਨਗਰ ਨਿਗਮ ਵੱਲੋ ਢਾਹੁਣ ਦੀ ਕੀਤੀ …

Read More »

ਗੁ: ਸੀਸ਼ਗੰਜ ਸਾਹਿਬ ਦੀ ਇਮਾਰਤ ‘ਤੇ ਹਥੌੜਾ ਚਲਾਉਣਾ ਕੇਜਰੀਵਾਲ ਤੇ ਅਲਕਾ ਲਾਂਬਾ ਦੀ ਸਾਜਿਸ਼ – ਦਿੱਲੀ ਕਮੇਟੀ

ਨਵੀਂ ਦਿੱਲੀ, 6 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਹੈਰੀਟੇਜ਼ ਇਮਾਰਤ ਵਿਚ ਸ਼ੁਮਾਰ ਗੁਰਦੁਆਰਾ ਸ਼ੀਸ਼ਗੰਜ਼ ਸਾਹਿਬ ਦੇ ਬਾਹਰ ਪੁਰਾਤਨ ਬਣੇ ਹੋਏ ਪਿਆਉ ਨੂੰ ਨਜਾਇਜ਼ ਨਿਰਮਾਣ ਦੇ ਨਾਂ ਤੇ ਢਾਹੁਣ ਦੀ ਸਥਾਨਕ ਨਗਰ ਨਿਗਮ ਦੀ ਕੋਸ਼ਿਸ਼ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਾਰਮਿਕ ਥਾਂ ਤੇ ਹਮਲਾ ਕਰਾਰ ਦਿੱਤਾ ਹੈ। ਬਿਨਾ ਕੋਈ ਨੋਟਿਸ ਜਾਰੀ ਕੀਤੇ ਉ-ਤਰੀ ਦਿੱਲੀ ਨਗਰ ਨਿਗਮ ਅਤੇ ਲੋਕ ਨਿਰਮਾਣ ਵਿਭਾਗ …

Read More »

DAV International School celebrated 19th Foundation Day with great fervour

Amritsar, April 6 (Punjab Post Bureau)- Principal Anjana Gupta presented garlands to accord a hearty welcome to the distinguished guests.  While addressing the media persons, she remarked that it was a moment of great pride for her.  Established in 1998, DAV International School, under the directions of Arya Ratan Dr. Punam Suri (President, DAV CMC & APP Sabha, New Delhi) …

Read More »