ਅੰਮ੍ਰਿਤਸਰ, 6 ਅਪ੍ਰੈਲ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਿਹਾ ਕਿ ਪਿੰਡ ਭਿੱਟੇਵੱਡ ਵਿਖੇ ਪਾਵਨ ਗੁਟਕਾ ਸਾਹਿਬ ਦੇ ਅੱਧਸੜੇ ਅੰਗਾਂ ਨੂੰ ਗਲੀਆਂ ਵਿਚ ਖਿਲਾਰਿਆ ਗਿਆ, ਜੋ ਬਹੁਤ ਦੁਖਦਾਈ ਘਟਨਾ ਹੈ। ਬਰਨਾਲੇ ਦੇ ਪਿੰਡ ਮਹਿਲ ਕਲਾਂ, ਲੁਧਿਆਣਾ ਦੇ ਪਿੰਡ ਕਾਲਖ ਵਿਖੇ ਬਿਜ਼ਲੀ ਦਾ ਸਰਕਟ ਸ਼ਾਟ ਹੋਣ ਕਾਰਨ ਪਾਵਨ ਸਰੂਪ …
Read More »Daily Archives: April 7, 2016
ਗਹਿਣਿਆਂ ‘ਤੇ ਐਕਸਾਈਜ ਡਿਊਟੀ ਦੇ ਖਿਲਾਫ ਸਵਰਨਕਾਰਾਂ ਦੀ ਭੁੱਖ ਹੜਤਾਲ ਜਾਰੀ
ਅਕਾਲੀ ਦਲ ਵਲੋਂ ਸਵਰਨਕਾਰਾਂ ਦੀ ਹਮਾਇਤ- ਸੀਨੀਅਰ ਡਿਪਟੀ ਮੇਅਰ ਵਿਸ਼ੇਸ਼ ਤੌਰ ‘ਤੇ ਪੁੱਜੇ ਅੰਮ੍ਰਿਤਸਰ, 5 ਅਪ੍ਰੈਲ (ਜਸਬੀਰ ਸਿੰਘ ਸੱਗੂ) ਕੇਂਦਰ ਸਰਕਾਰ ਵਲੋਂ ਸੋਨੇ ਦੇ ਗਹਿਣਿਆਂ ‘ਤੇ ਲਗਾਈ ਗਈ ਐਕਸਾਈਜ ਡਿਊਟੀ ਦੇ ਖਿਲਾਫ ਸਵਰਨਕਾਰ ਭਾਈਚਾਰੇ ਨੂੰ ਵੱਖ ਵੱਖ ਰਾਜਸੀ ਪਾਰਟੀਆਂ ਦਾ ਸਮਰਥਨ ਮਿਲਣਾ ਲਗਾਤਾਰ ਜਾਰੀ ਹੈ। ਸਥਾਨਕ ਸੁਲਤਾਨਵਿੰਡ ਰੋਡ ਸਥਿਤ ਟਾਹਲੀ ਵਾਲਾ ਚੌਕ ਸਮੂਹ ਭਾਈਚਾਰੇ ਵਲੋਂ ਜੋ ਭੁੱਖ ਹੜਤਾਲ ਕੀਤੀ ਜਾ …
Read More »ਪੁਲਿਸ ਅਧਿਕਾਰੀਆਂ ਨੇ ਚੌਕ ਚਾਟੀ ਵਿੰਡ ਤੋਂ ਚੌਕ ਸੁਲਤਾਨਵਿੰਡ ਤੱਕ ਹਟਾਏ ਨਜਾਇਜ਼ ਕਬਜ਼ੇ
ਕਨੂੰਨ ਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਹੋਵੇਗੀ- ਏ.ਸੀ.ਪੀ ਪ੍ਰਭਜੋਤ ਵਿਰਕ ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ ਸੱਗੂ) ਸਥਾਨਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਦਰਸ਼ਨਾਂ ਨੂੰ ਆਉਂਦੇ ਸ਼ਰਧਾਲੂਆਂ ਨੂੰ ਅਤੇ ਇਥੋਂ ਲੰਘਣ ਵਾਲੇ ਰਾਹਗੀਰਾਂ ਦੀ ਮੁਸ਼ਕਲ ਨੂੰ ਦੇਖਦਿਆਂ ਹੋਇਆ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ੍ਰ. ਅਮਰ ਸਿੰਘ ਚਾਹਲ ਦੇ ਹੁਕਮਾਂ ‘ਤੇ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਸੜਕ ‘ਤੇ ਨਜਾਇਜ਼ ਕਬਜ਼ੇ ਕਰੀ …
Read More »ਡੀ.ਏ.ਵੀ ਇੰਟਰਨੈਸ਼ਨਲ ਨੇ ਵੈਦਿਕ ਰੀਤੀ ਨਾਲ ਮਨਾਇਆ 19ਵਾਂ ਸਥਾਪਨਾ ਦਿਵਸ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ ਸੱਗੂ) ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ 19ਵੇਂ ਸਥਾਪਨਾ ਦਿਵਸ ਤੇ ਸਕੂਲ ਦੇ ਵਿਹੜੇ ਵਿੱਚ ਪ੍ਰਭਵਾਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦਾ ਸ਼ੁੱਭ ਅਰੰਭ ਹਵਨ ਯਗ ਨਾਲ ਹੋਇਆ। ਹਵਨ ਦੀ ਪਵਿੱਤਰ ਅਗਨੀ ਵਿੱਚ ਵੈਦਿਕ ਮੰਤਰਾਂ ਦੇ ਉਚਾਰਨ ਦੇ ਨਾਲ ਸਮੱਗਰੀ ਪਾਈ ਗਈ ।ਹਵਨ ਦੀ ਸਮਾਗਮ ਦੀ ਖੁਸ਼ਬੂ ਤੇ ਵੈਦਿਕ ਮੰਤਰ ਉਚਾਰਨ ਦੀ ਪਵਿੱਤਰ ਧੁੰਨ ਨਾਲ …
Read More »ਆਰਥਿਕ ਤੌਰ ‘ਤੇ ਕਮਜੋਰ ਵਿਦਿਆਰਥੀਆਂ ਨੂੰ ਪੜਾਈ ਜਾਰੀ ਰੱਖਣ ਲਈ ਸਹਾਇਤਾ ਰਾਸ਼ੀ ਵੰਡੀ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ ਸੱਗੂ) – ਮਾਤਾ ਕੌਸ਼ਲਿਆ ਕੰਨਿਆ ਕਲਿਆਣ ਸਮਿਤੀ ਤੇ ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਸਮਿਤੀ ਵਲੋਂ ਆਰਥਿਕ ਤੌਰ ‘ਤੇ ਕਮਜੋਰ ਵਿਦਿਆਰਥੀਆਂ ਨੂੰ ਪੜਾਈ ਜਾਰੀ ਰੱਖਣ ਲਈ ਸਹਾਇਤਾ ਰਾਸ਼ੀ ਵੰਡੀ ਗਈ। ਸਥਾਨਕ ਟੁੰਡਾ ਤਲਾਬ ਸਥਿਤ ਸਰਕਾਰੀ ਸਕੂਲ ਵਿਖੇ ਅਯੋਜਿਤ ਾਇੱਕ ਸਮਾਗਮ ਦੌਰਾਨ ਬੱਚਿਆ ਇੱਹ ਰਾਸ਼ੀ ਅਤੇ ਕਿਤਾਬਾਂ ਕਾਪੀਆਂ ਸੰਸਥਾ ਦੇ ਪ੍ਰਧਾਨ ਸਾਬਕਾ ਕੈਬਨਟ ਮੰਤਰੀ ਪੰਜਾਬ ਮੈਡਮ ਲਛਮੀ …
Read More »ਭਾਜਪਾ 36ਵਾਂ ਸਥਪਨਾ ਦਿਵਸ ਮਨਾਏਗੀ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ ਸੱਗੂ) ਭਾਰਤੀ ਜਨਤਾ ਪਾਰਟੀ ਕੌਮੀ ਪੱਧਰ ‘ਤੇ ਆਪਣਾ ਸਥਾਪਨਾ ਦਿਵਸ ਮਨਾਏਗੀ।6 ਅਪ੍ਰੈਲ ਨੂੰ ਜਨਤਾ ਪਾਰਟੀ ਤੋਂ ਭਾਜਪਾ ਦੀ ਸਥਾਪਨਾ ਕੀਤੀ ਗਈ ਸੀ, ਜਿਸ ਦਾ ਦਿਨੋ ਦਿਨ ਵਿਸਤਾਰ ਹੁੰਦਾ ਗਿਆ ਅਤੇ ਦੇਸ਼ ਵਾਸੀਆਂ ਦੇ ਪਿਆਰ ਤੇ ਸਨੇਹ ਕਾਰਣ ਕੇਂਦਰ ਸਮੇਤ ਵੱਖ ਵੱਖ ਰਾਜਾਂ ਵਿੱਚ ਭਾਜਪਾ ਦੀਆਂ ਸਰਕਾਰਾਂ ਚੱਲ ਰਹੀਆਂ ਹਨ।ਭਾਜਪਾ ਲਈ ਇਹ ਮਾਣ ਵਾਲੀ ਗੱਲ ਹੈ …
Read More » ਬੀ. ਬੀ. ਕੇ ਡੀ.ਏ.ਵੀ ਨੇ ਮਾਸਟਰ ਐਂਡ ਟੂਰਿਜ਼ਮ ਮੈਨੇਜਮੈਂਟ ‘ਚ ਹਾਸਿਲ ਕੀਤੀਆਂ ਉੱਚ ਪੁਜ਼ੀਸ਼ਨਾਂ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ ਸੱਗੂ) ਸਥਾਨਕ ਲਾਰੈਂਸ ਰੋਡ ਸਥਿਤ ਬੀ. ਬੀ. ਕੇ ਡੀ. ਏ. ਵੀ ਕਾਲਜ ਫ਼ਾਰ ਵੂਮੈਨ ਦੀ ਸ਼ਵੇਤਾ ਅਰੋੜਾ ਨੇ ਮਾਸਟਰ ਐਂਡ ਟੂਰਿਜ਼ਮ ਮੈਨੇਜਮੈਂਟ ਸਮੈਸਟਰ1 ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਸੰਬਰ 2015 ਦੀਆਂ ਪ੍ਰੀਖਿਆਵਾਂ ਵਿੱਚੋਂ ਪਹਿਲੀ, ਦਮਨਪ੍ਰੀਤ ਨੇ ਦੂਸਰੀ ਤੇ ਵਾਨੀ ਮਹਿਰਾ ਨੇ ਤੀਸਰੀ ਪੁਜ਼ੀਸਨ ਪ੍ਰਾਪਤ ਕੀਤੀ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮੁਬਾਰਕਾਂ ਦਿੰਦਿਆਂ ਵਿਦਿਆਰਥਣਾਂ ਨੂੰ ਭਵਿੱਖ ਵਿੱਚ …
Read More »
Punjab Post Daily Online Newspaper & Print Media