Wednesday, November 25, 2026

Daily Archives: April 8, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 9 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ NIA ਨੇ ਜੈਸ਼ ਅੱਤਵਾਦੀ ਮਸੂਦ ਅਜ਼ਹਰ ਤੇ ਤਿੰਨ ਹੋਰਾਂ ਦੇ ਖਿਲਾਫ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਕੀਤੇ ਜਾਰੀ। ▶ ਕਾਂਗਰਸ ਨੇ ਬੀਰਦਵਿੰਦਰ ਸਿੰਘ ਤੇ ਆਮ ਆਦਮੀ ਪਾਰਟੀ ਨੇ ਜੱਸੀ ਜਸਰਾਜ ਨੂੰ 6-6 ਸਾਲਾਂ ਲਈ ਪਾਰਟੀਆ ‘ਚੋਂ ਕੱਢਿਆ- ਪਾਰਟੀ ਵਿਰੋਧੀ ਕਾਰਵਾਈਆਂ ਦੇ ਲਾਏ ਦੋਸ਼। ▶ …

Read More »

ਨਾ ਕਰੋ ਰੁੱਖਾਂ ਦੀ ਕਟਾਈ

ਨਾ ਕਰੋ ਰੁੱਖਾਂ ਦੀ ਕਟਾਈ, ਰੁੱਖਾਂ ਨੇ ਹੀ ਜਾਨ ਬਚਾਈ। ਰੁੱਖ ਨੇ ਸਦਾ ਹਰਿਆਵਲ ਦੇਂਦੇ, ਵਾਤਾਵਰਣ ਨੇ ਸਵੱਛ ਬਣਾਂਦੇ। ਜੇਕਰ ਰੁੱਖ ਹੀ ਨਾ ਹੁੰਦੇ, ਲੱਭਣੇ ਨਹੀਂ ਸੀ ਧਰਤੀ ‘ਤੇ ਬੰਦੇ। ਰੁੱਖਾਂ ਤੋਂ ਹੀ ਭੋਜਨ ਮਿਲਦਾ, ਬੇਲ ਬੂਟੀਆਂ, ਫ਼ਲ ਫ਼ੁੱਲ ਖਿਲਦਾ। ਧਰਤੀ ‘ਤੇ ਹੜ ਜੇ ਆਇਆ, ਰੁਖਾਂ ਨੇ ਹੀ ਇਨਸਾਨ ਬਚਾਇਆ। ਰੁੱਖਾਂ ਦੀ ਨਾ ਕਰੋ ਕਟਾਈ, ਰੱਖੋ ਹਮੇਸ਼ਾਂ ਗਲ ਨਾਲ ਲਾਈ। …

Read More »

ਮਾੜੀ ਕੰਬੋਕੇ ਵਿਖੇ ਕਾਂਗਰਸ ਪਾਰਟੀ ਦੀ ਹੋਈ ਵਿਸ਼ੇਸ਼ ਮੀਟਿੰਗ ਭੁੱਲਰ

ਭਿੱਖੀਵਿੰਡ, 7 ਅਪ੍ਰੈਲ (ਕੁਲਵਿੰਦਰ ਸਿੰਘ ਕੰਬੋਕੇ) ਅੱਜ ਅੱਡਾ ਭਿੱਖੀਵਿੰਡ ਤੋਂ ਥੌੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਕਾਂਗਰਸ ਪਾਰਟੀ ਦੇ ਆਗੂ ਤੇ ਸਰਪ੍ਰਸਤ ਸ੍ਰ. ਸੰਦੀਪ ਸਿੰਘ ਕੰਬੋਕੇ ਦੇ ਗ੍ਰਹਿ ਕਾਂਗਰਸ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਅਨੂਪ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਈ।ਮੀਟਿੰਗ ਉਪਰੰਤ ਜਾਰੀ ਇੱਕ ਸਾਂਝੇ ਬਿਆਨ ਵਿੱਚ ਅਨੂਪ ਸਿੰਘ ਭੁੱਲਰ ਅਤੇ ਸੰਦੀਪ ਸਿੰਘ ਕੰਬੋਕੇ ਨੇ ਆਖਿਆ ਹੈ ਕਿ ਆਉਣ …

Read More »

ਬੀਬੀ ਕੌਲਾਂ ਜੀ ਭਲਾਈ ਕੇਂਦਰ ਨੇ 2140 ਵਿਧਵਾ ਬੀਬੀਆਂ ਦੇ ਬੱਚਿਆਂ ਨੂੰ ਕਾਪੀਆਂ ਵੰਡੀਆਂ

ਅੰਮ੍ਰਿਤਸਰ, 7 ਅਪ੍ਰੈਲ (ਪ੍ਰੀਤਮ ਸਿੰਘ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੀਪ ਸਿੰਘ (ਸਰਦਾਰ ਡੇਅਰੀ ਵਾਲੇ) ਤੇ ਇਲਾਕਾ ਨਿਵਾਸੀ ਦੇ ਸਹਿਯੋਗ ਨਾਲ ਤੇਜ ਨਗਰ ਵਿਖੇ ਵਿਸੇਸ਼ ਗੁਰਮਤਿ ਸਮਾਗਮ ਸਜਾਏ ਗਏ ਅਤੇ 2140 ਵਿਧਵਾ ਬੀਬੀਆਂ ਦੇ ਬੱਚਿਆਂ ਨੂੰ ਪੜਾਈ ਲਈ ਫ੍ਰੀ ਕਾਪੀਆਂ ਵੰਡੀਆਂ ਗਈਆਂ।ਸ੍ਰੀ ਹਰਿਮੰਦਰ ਸਾਹਿਬ ਜੀ ਦੇ ਗ੍ਰੰਥੀ ਸਿੰਘ ਸਾਹਿਬ ਗਿ: ਗੁਰਮਿੰਦਰ ਸਿੰਘ ਜੀ …

Read More »

ਐਕਸਾਈਜ ਵਾਪਸ ਨਾ ਲੈਣ ‘ਤੇ ਸਵਰਨਕਾਰਾਂ ਨੇ ਸ਼ੰਘਰਸ਼ ਤੇਜ ਕਰਨ ਦੀ ਦਿਤੀ ਚੇਤਾਵਨੀ

ਜੇਤਲੀ ਦਾ ਫੂਕਿਆ ਪੁਤਲਾ- ਕਾਂਗਰਸੀ ਆਗੂਆਂ ਨੇ ਧਰਨੇ ‘ਚ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ ਸੱਗੂ)- ਸੋਨੇ ਦੇ ਗਹਿਣਿਆਂ ‘ਤੇ ਲਗਾਈ ਗਈ ਐਕਸਾਈਜ ਡਿਊਟੀ ਦੇ ਵਿਰੁੱਧ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਅੰਦੋਲਨ ਚਲਾ ਰਹੇ ਸਵਰਨਕਾਰ ਭਾਈਚਾਰੇ ਵਲੋਂ ਸਥਾਨਕ ਸੁਲਤਾਨਵਿੰਡ ਰੋਡ ਸਥਿਤ ਟਾਹਲੀ ਵਾਲਾ ਚੌਕ ਵਿਖੇ ਅੱਜ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦਾ ਪੁੱਤਲਾ ਫੂਕ ਕੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

ਅੰਮ੍ਰਿਤਸਰ, 7  ਅਪ੍ਰੈਲ (ਜਗਦੀਪ ਸਿੰਘ ਸੱਗੂ) -ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਵਿਸ਼ਵ ਸਿਹਤ ਦਿਵਸ ਦੇ ਮੌਕੇ ਤੇ ਅਰੋਗ ਸਿਹਤ ਪ੍ਰਤੀ ਜਾਗਰੁਕ ਕਰਨ ਲਈ ਨੌਵੀਂ ਅਤੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਸੈਮੀਨਾਰ ਕਰਵਾਇਆ ਗਿਆ।ਇਸ ਮੌਕੇ ਮੈਡੀਕੇਡ ਹਸਪਤਾਲ ਅਤੇ ਕ੍ਰਿਟੀਕਲ ਕੇਅਰ ਸੈਂਟਰ ਦੇ ਮੁੱਖ ਸਲਾਹਕਾਰ …

Read More »

ਹੁਣ ਸਮਾ ਆ ਗਿਆ ਹੈ ਕਿ ਲੋਕਾਂ ਨੂੰ ਲੁੱਟਣ ਤੇ ਕੁੱਟਣ ਵਾਲੀ ਸਰਕਾਰ ਤੋ ਪੰਜਾਬੀਆਂ ਨੂੰ ਮੁਕਤੀ ਦਿਵਾਈਏ – ਚੀਮਾ

ਪੱਟੀ, 7 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਸਿੰਘ ਮਾਹਲਾ) – ਆਮ ਆਦਮੀ ਪਾਰਟੀ ਵੱਲੋ ਸੁਰੂ ਕੀਤੀ ਪਰਿਵਾਰ ਜੋੜੋ ਮੁਹਿੰਮ ਨੂੰ ਭਰਵਾਂ ਹੁੰਗਰਾਂ ਮਿਲ ਰਿਹਾ ਹੈ ਅਤੇ ਵੱਡੀ ਗਿਚਤੀ ‘ਚ ਲੋਕ ਪਾਰਟੀ ਦੇ ਨਾਲ ਜੋੜ ਰਹੇ ਹਨ। ਇਸੇ ਤਹਿਤ ਅੱਜ ਪੱਟੀ ਸ਼ਹੀਰ ਦੀ ਵਾਰਡ ਨੰਬਰ 13 ਦੇ ਕਈ ਪਰਿਵਾਰਾਂ ਨੇ ਅਕਾਲੀ ਦਲ ਦਾ ਸਾਥ ਛੱਡ ਕੇ ਰਣਜੀਤ ਸਿੰਘ ਚੀਮਾ ਦੀ ਆਗਵਾਈ …

Read More »

ਰੇਲਵੇ ਯਾਤਰੀਆਂ ਨੇ ਡੀ ਐਮ ਯੂ ਰੇਲ ਰੋਕ ਕੇ ਕੀਤਾ ਰੋਸ਼ ਪ੍ਰਦਰਸ਼ਨ

ਪੱਟੀ, 7 ਅਪਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਖੇਮਕਰਨ ਤੋਂ ਅੰਮ੍ਰਿਤਸਰ ਜਾਣ ਵਾਲੀ ਡੀ ਐਮ ਯੂ ਰੇਲ ਗੱਡੀ ਨੰ: 74681 ਵਨ.ਏ.ਕੇ ਨੂੰ ਅੱਜ ਯਾਤਰੀਆਂ ਵਲੋਂ ਰੇਲਵੇ ਸ਼ਟੇਸ਼ਨ ਪੱਟੀ 4 ਘੰਟੇ ਰੋਕ ਲਿਆ ਅਤੇ ਰੇਲਵੇ ਵਿਭਾਗ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ। ਯਾਤਰੀ ਸੁਖਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਬੀਰ ਸਿੰਘ, ਤਾਰਾ ਸਿੰਘ, ਗੁਰਚਰਨ ਸਿੰਘ, ਨਿਰਮਲ ਸਿੰਘ ਨੇ ਕਿਹਾ ਕਿ ਮੱਸਿਆ ਤੇ ਸੰਗਰਾਦ ਵਾਲੇ …

Read More »

ਸਰਹਾਲੀ ਮੰਡ ਤੋਂ 15 ਪਰਿਵਾਰਾ ਨੇ ਆਪ ਦਾ ਝਾੜੂ ਚੱਕਿਆ – ਸੰਧੂ

ਪੱਟੀ, 7 ਮਾਰਚ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਆਮ ਆਦਮੀ ਪਾਰਟੀ ਦੇ ਜੋਨ ਇੰਚਾਰਜ ਕਿਸਾਨ ਵਿੰਗ ਸਰਤਾਜ ਸਿੰਗ ਸੰਧੂ ਦੀ ਅਗਵਾਈ ਵਿੱਚ ਅਕਾਲੀ – ਕਾਂਗਰਸ ਨੂੰ ਅਲ਼ਵਿਦਾ ਕਹਿ ਕਿ ਸਰਾਹਲੀ ਮੰਡ ਤੋ 15 ਪਰਿਵਾਰਾ ਨੇ ਆਪ ਦਾ ਝਾੜੂ ਚੱਕਿਆ ਹੈ।ਆਪ ‘ਚ ਸ਼ਾਮਲ ਹੋਏ ਬਲਦੇਵ ਸਿੰਘ, ਪਿਆਰਾ ਸਿੰਘ, ਰਾਜਵੀਰ ਸਿੰਘ, ਰਾਜਨ ਸਿੰਘ, ਲਖਵਿੰਦਰ ਸਿੰਘ, ਸੋਨੂੰ, ਸੁਖਰਾਜ ਸਿੰਘ ਬਾਵਾ ਸਿੰਘ, …

Read More »

ਪਿੰਡ ਉਦੋਨੰਗਲ ਵਿਖੇ ਸਰਪ੍ਰਸਤ ਸਾਹਬਾ ਨੇ ਕੀਤੀ ਯੂਥ ਨਾਲ ਮੀਟਿੰਗ

ਚੌਂਕ ਮਹਿਤਾ, 7 ਅਪ੍ਰੈਲ (ਜੋਗਿੰਦਰ ਸਿੰਘ ਮਾਣਾ)- ਪੰਜਾਬ ਸਰਕਾਰ ਦੀਆ ਨੀਤੀਆਂ ਤੋ ਅੱਜ ਹਰ ਵਰਗ ਖੁਸ਼ ਹੈ। ਇਸੇ ਲੜੀ ਤਹਿਤ ਅਕਾਲੀ ਦਲ (ਬ) ਦੇ ਆਗੂ ਗੁਰਮੁੱਖ ਸਿੰਘ ਸਾਹਬਾ ਡਇਰੈਕਟਰ ਮਾਰਕੀਟ ਕਮੇਟੀ ਮਹਿਤਾ ਨੇ ਪਿੰਡ ਉਦੋਨੰਗਲ ਵਿੱਚ ਨੌਜਵਾਨਾਂ ਦੀ ਇੱਕ ਭਰਵੀ ਮੀਟਿੰਗ ਨੂੰ ਸੰਬੋਧਨ ਕਰਨ ਦੌਰਾਨ ਕਹੇ। ਯੂਥ ਕਲੱਬ ਉਦੋਨੰਗਲ ਵਿਖੇ ਨੌਜਵਾਨਾਂ ਨਾਲ ਵਿਸੇਸ਼ ਮੁਲਾਕਾਤ ਕਰਨ ਪਹੁੰਚੇ ਸਰਪ੍ਰਸਤ ਸਾਹਬਾ ਨੇ ਸਰਕਾਰ …

Read More »