ਅੰਮ੍ਰਿਤਸਰ, 7 ਅਪ੍ਰੈਲ (ਦਵਿੰਦਰ ਸਿੰਘ) ਸਾਹਿਤ ਅਤੇ ਸਿਰਜਣਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਵਲੋਂ ਸਾਂਝੇ ਤੌਰ ਤੇ ਪੰਜਾਬੀ ਜੁਬਾਨ ਦੇ ਨਾਮਵਰ ਸ਼ਾਇਰ ਐੱਸ ਨਸੀਮ ਨਾਲ ਰੂਬਰੂ ਕਰਵਾਇਆ ਜਾ ਰਿਹਾ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ ਅਤੇ ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਸ੍ਰੀ ਦੇਵ ਦਰਦ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਰਹੂਮ …
Read More »Daily Archives: April 8, 2016
ਦਿੱਲੀ ਕਮੇਟੀ ਨੇ ਕੇਜਰੀਵਾਲ ਤੋਂ ਮੰਗਿਆ ਅਸਤੀਫ਼ਾ
ਭਾਈ ਮਤੀ ਦਾਸ ਚੌਂਕ ਨੂੰ ਢਾਹੁਣ ਦੀ ਸੀ ਸਾਜਿਸ਼ – ਜੀ.ਕੇ ਨਵੀਂ ਦਿੱਲੀ, 7 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੱਲ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਦੇ ਪਿਆਊ ਨੂੰ ਤੋੜਨ ਦੇ ਪਿੱਛੇ ਭਾਈ ਮਤੀ ਦਾਸ ਚੌਂਕ ਨੂੰ ਢਾਹ ਕੇ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਸਾਜਿਸ਼ ਰੱਚਣ ਦਾ ਦਿੱਲੀ ਦੀ ਆਮ ਆਦਮੀ ਪਾਰਟੀ ਤੇ ਦੋਸ਼ ਲਗਾਇਆ ਹੈ। ਕਮੇਟੀ ਪ੍ਰਧਾਨ …
Read More »ਵਿਸ਼ਵ ਸਿਹਤ ਦਿਵਸ ਚੰਗੇ ਖਾਣ ਪਾਣ ਨੂੰ ਭੇਟ
ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਪਬਲਿਕ ਸਕੂਲ, ਲਾਰੈਂਸ ਰੋਡ ਵਿੱਚ ਅੱਜ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਇਸ ਸਾਲ ਵਿਸ਼ਵ ਸਿਹਤ ਦਿਵਸ ਦਾ ਵਿਸ਼ਾ ਹੈ ਸ਼ੂਗਰ ਹਟਾਓ ਮੁੱਖ ਖ਼ੁਰਾਕ ਮਾਹਰ ਫੋਰਟਿਸ ਦੇ ਡਾਕਟਰ ਗੁਲਜੀਤ ਕੌਰ ਨੂੰ ਇਸ ਮੌਕੇ ਉਤੇ ਮੁੱਖ ਵਕਤਾ ਦੇ ਰੂਪ ਵਿੱਚ ਨਿਰਦੇਸ਼ ਦੇਣ ਲਈ ਬੁਲਾਇਆ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਵਸਥ ਖਾਣਸ਼ਪਾਨ ਦੀ ਮਹੱਤਤਾ ਬਾਰੇ ਦੱਸਿਆ। …
Read More »World Health Day dedicated to Healthy Eating Habits
Amritsar, April 7 (Punjab Post Bureau) – DAV Public School, Lawrence Road , Amritsar today observed World Health Day in its premises . The theme for this year’s World Health Day is ‘Beat Diabetes’. Dr. Guljeet Kaur Chief Dietician Fortis was the guest speaker invited on this occasion to guide students about the same. She informed the students about the …
Read More »ਗੁਰੂ ਰਵੀਦਾਸ ਵੱਲੋਂ ਗੰਗਾ ਮਾਤਾ ਦਮੜੀ ਨੂੰ ਸਮਰਪਿਤ ਚੇਤਨਾ ਮਾਰਚ
ਸੰਦੌੜ, 7 ਅਪ੍ਰੈਲ (ਹਰਮਿੰਦਰ ਭੱਟ)- ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਵੱਲਂੋ ਗੰਗਾ ਮਾਤਾ ਦਮੜੀ ਨੂੰ ਸਮਰਪਿਤ ਵਿਸ਼ਾਲ ਚੇਤਨਾ ਮਾਰਚ ਗੁਰਦੁਆਰਾ ਟਾਹਲੀ ਸਾਹਿਬ ਪਾ: ਦਸਵੀਂ ਪਿੰਡ ਰਤਨ ਤੋਂ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ ਚਰਨ ਛੋਹ ਇਤਿਹਾਸਿਕ ਧਰਤੀ ਪਿੰਡ ਡੰਡੇ (ਨੇੜੇ ਅਟਾਰੀ ਬਾਰਡਰ) ਜਿਲ੍ਹਾ ਅਮ੍ਰਿਤਸਰ ਤੱਕ ਕੱਢਿਆ ਗਿਆ।ਇਸ ਚੇਤਨਾ ਮਾਰਚ ਵਿੱਚ ਸੰਗਤਾਂ ਵੱਲੋ ਸਭ ਤੋ ਪਹਿਲਾਂ ਸੀz ਹਰਮਿੰਦਰ ਸਾਹਿਬ ਅਮ੍ਰਿਤਸਰ ਵਿਖੇ …
Read More »ਗੁਰਦੁਆਰਾ ਸੀਸ ਗੰਜ ਸਾਹਿਬ ਦੇ ਪਿਆਓ ਤੋੜਨ ‘ਤੇ ਸੰਗਤਾਂ ਵਿਚ ਭਾਰੀ ਰੋਸ
ਸੰਦੌੜ, 7 ਅਪ੍ਰੈਲ (ਹਰਮਿੰਦਰ ਭੱਟ ਸਿੰਘ)- ਦਿੱਲੀ ਨਗਰ ਨਿਗਮ ਨੇ ਚਾਂਦਨੀ ਚੌਕ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਪਿਆਓ ਤੋੜਨ ਦੇ ਮਾਮਲੇ ਵਿਚ ਸਿੱਖ ਸੰਗਤਾਂ ਸਮੇਤ ਦੇਸ਼ ਭਰ ਵਿਚ ਧਾਰਮਿਕ, ਸਮਾਜਿਕ ਸ਼ਖ਼ਸੀਅਤਾਂ ਵੱਲੋਂ ਰੋਸ ਪ੍ਰਗਟਾਇਆ ਜਾ ਰਿਹਾ ਹੈ। ਇਸ ਸੰਬੰਧੀ ਰੋਸ ਪ੍ਰਗਟਾਉਂਦਿਆਂ ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਦੇ ਮੁੱਖ ਸੇਵਾਦਾਰ ਪੰਥ ਪ੍ਰਸਿੱਧ ਪ੍ਰਚਾਰਕ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਾਲਿਆਂ …
Read More »ਸਰਕਾਰ ਵੱਲੋਂ ਫ਼ੀਸਾਂ ‘ਚ ਭਾਰੀ ਵਾਧਾ ਵਿਦਿਆਰਥੀਆਂ ਵਿਚ ਨਿਰਾਸ਼ਾ
ਸੰਦੌੜ, 7 ਅਪ੍ਰੈਲ (ਹਰਮਿੰਦਰ ਭੱਟ ਸਿੰਘ)- ਆਈਆਈਟੀ ਦੀ ਫ਼ੀਸ ‘ਚ ਭਾਰੀ ਵਾਧਾ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਫ਼ੀਸ ਦੋ ਗੁਣਾ ਤੋਂ ਵੀ ਜ਼ਿਆਦਾ ਵਧਾਉਂਦਿਆਂ ੯੦ ਹਜ਼ਾਰ ਤੋਂ ੨ ਲੱਖ ਰੁਪਏ ਕਰ ਦਿੱਤੀ ਗਈ ਹੈ। ਇਸ ਵਾਧੇ ਦਾ ਸਿੱਧਾ ਅਸਰ ਵਿਦਿਆਰਥੀਆਂ ਦੇ ਭਵਿੱਖ ਅਤੇ ਵੱਧ ਰਹੀ ਮਹਿੰਗਾਈ ਵਿਚ ਆਰਥਿਕ ਪੱਖੋਂ ਕਮਜ਼ੋਰ ਹੋ ਰਹੇ ਉਨ੍ਹਾਂ ਦੇ ਮਾਪਿਆਂ ਦੀਆਂ ਉਮੀਦਾਂ ਤੇ ਪਏਗਾ। …
Read More »ਵਿਸ਼ਵ ਸਿਹਤ ਦਿਵਸ ਮਨਾਇਆ ਗਿਆ
ਮਾਲੇਰਕੋਟਲਾ, 7 ਅਪ੍ਰੈਲ (ਹਰਮਿੰਦਰ ਭੱਟ)- ਅਯਾਨ ਇੰਸਟੀਚਿਊਟ ਆਫ ਨਰਸਿੰਗ ਭੋਗੀਵਾਲ ਦੀਆਂ ਵਿਦਿਆਰਥਣਾਂ ਵੱਲੋਂ ਸਥਾਨਕ ਸਿਵਲ ਹਸਪਤਾਲ ਵਿੱਚ ਐਸ.ਐਮ.ਓ ਡਾ.ਗੁਰਦਰਸ਼ਨ ਸਿੰਘ ਅਤੇ ਬਲੱਡ ਬੈਂਕ ਦੇ ਇੰਚਾਰਜ਼ ਡਾ.ਜੋਤੀ ਕਪੂਰ ਦੀ ਅਗਵਾਈ ਹੇਠ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕਾਲਜ ਦੇ ਚੇਅਰਮੈਨ ਗਾਜੀ ਸ਼ੇਖ ਨੇ ਬੱਚਿਆਂ ਨੂੰ ਪ੍ਰੇਰਣਾ ਦਿੰਦਿਆਂ ਕਿਹਾ ਕਿ ਖੂਨਦਾਨ ਇੱਕ ਮਹਾਂ-ਦਾਨ ਹੈ, ਸਾਨੂੰ …
Read More »ਅਲਟੋ ਕਾਰ ਦੀ ਫੇਟ ਲੱਗਣ ਨਾਲ ਮੋਟਰਸਾਇਕਲ ਸਵਾਰ ਬਾਪ-ਪੁੱਤਰ ਫੱਟੜ
ਮਾਲੇਰਕੋਟਲਾ, 7 ਅਪ੍ਰੈਲ (ਹਰਮਿੰਦਰ ਭੱਟ)- ਲੰਘੀ ਰਾਤ ਮਾਲੇਰਕੋਟਲਾ ਥਾਣਾ ਸਿਟੀ-1 ਦੇ ਬਾਹਰ ਮੁੱਖ ਗੇਟ ਨੇੜੇ ਇੱਕ ਅਲਟੋ ਕਾਰ ਦੀ ਫੇਟ ਲੱਗਣ ਨਾਲ ਮੋਟਰਸਾਇਕਲ ਸਵਾਰ ਇੱੱਕ ਵਿਆਕਤੀ ਅਤੇ ਉਸਦਾ 15 ਸਾਲਾ ਪੁੱਤਰ ਫੱਟੜ ਹੋ ਗਏ ਹਨ। ਜਿੰਨ੍ਹਾਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਹਸਪਤਾਲ ‘ਚ ਜ਼ੇਰੇ ਇਲਾਜ਼ ਮੋਟਰਸਾਇਕਲ ਸਵਾਰ ਹਾਲ-ਅਬਾਦ ਧੂਰੀ ਦੇ ਜੰਤਾ ਨਗਰ ਵਾਸੀ ਬਲਜੀਤ ਸਿੰਘ …
Read More »ਮਾਲੇਰਕੋਟਲਾ ਪੁਲਿਸ ਵੱਲੋਂ ਵਾਹਨਾਂ ਦੀ ਸਖਤੀ ਨਾਲ ਕੀਤੀ ਗਈ ਚੈਕਿੰਗ
ਮਾਲੇਰਕੋਟਲਾ, 7 ਅਪ੍ਰੈਲ (ਹਰਮਿੰਦਰ ਭੱਟ)- ਨਾਮਧਾਰੀ ਸੰਪਰਦਾ ਦੇ ਮੁੱਖੀ ਰਹੇ ਸਵ:ਸਤਿਗੁਰੂ ਜਗਜੀਤ ਸਿੰਘ ਦੀ ਧਰਮ ਪਤਨੀ ਮਾਤਾ ਚੰਦ ਕੌਰ ਜੀ ਦੀ ਲੰਘੇ ਦਿਨੀ ਸ਼੍ਰੀ ਭੈਣੀ ਸਾਹਿਬ ਵਿਖੇ ਦਿਨ ਦਿਹਾੜੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਵਾਪਰੀ ਦਰਦਨਾਕ ਘਟਨਾਂ ਤੋਂ ਬਾਅਦ ਜਿਥੇ ਸੂਬੇ ਅੰਦਰ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਉਥੇ ਅਣਪਛਾਤੇ ਮੋਟਰਸਾਇਕਲ ਸਵਾਰ ਕਾਤਲਾਂ ਦੀ …
Read More »
Punjab Post Daily Online Newspaper & Print Media