Wednesday, November 25, 2026

Daily Archives: April 8, 2016

ਬੀ. ਬੀ. ਕੇ ਡੀ. ਏ. ਵੀ ਕਾਲਜ ਵਿੱਚ ‘ਆਸ ਤੇ ਸਦਭਾਵਨਾ ਯਾਤਰਾ’ ਮੁਹਿੰਮ ਦਾ ਸੁਆਗਤ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ)- ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁਮੈਨ ਨੇ ਕਾਲਜ ਦੇ ਉਰਵੀ ਆਡੀਟੋਰੀਅਮ ਵਿੱਚ ‘ਆਸ ਤੇ ਸਦਭਾਵਨਾ ਯਾਤਰਾ’ ਦੇ ਸ਼੍ਰੀ ਐਮ ਅਤੇ ਉਹਨਾਂ ਦੇ ਸਾਥੀ ਮੁਹਿੰਮ ਕਰਤਾ ਦਾ ਸੁਆਗਤ ਕੀਤਾ।’ਆਸ ਤੇ ਸਦਭਾਵਨਾ ਯਾਤਰਾ’ ਮੁਹਿੰਮ ਦੇ ਆਗੂ ਸ਼੍ਰੀ ਐਮ ਨੇ ਕਾਲਜ ਵਿੱਚ ਏਕਤਾ ਦਾ ਸੁਨੇਹਾ ਫੈਲਾਉਣ ਲਈ ਸ਼ਿਰਕਤ ਕੀਤੀ। ਆਏ ਹੋਏ ਮਹਿਮਾਨਾਂ ਦਾ ਸੁਆਗਤ …

Read More »

BBK DAV Welcomes the Campaigners of Walk of Hope

Amritsar, April 7 (Punjab Post Bureau)- BBK DAV College for Women welcomed Shri M and his fellow campaigners of Walk of Hope at Urvi auditorium. Shri M, the leader of the campaign ‘Walk of Hope’ visited the college to spread the message of oneness. Welcoming the distinguished guests, Principal Dr. Pushpinder Walia said that the college has always stood by the …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਏ.ਡੀ.ਆਰ ਸੈਂਟਰ ਵਿਖੇ ਪੈਰਾ ਲੀਗਲ ਵਲੰਟੀਅਰ ਮੀਟਿੰਗ ਆਯੋਜਿਤ

ਬਠਿੰਡਾ, 7 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਸ਼੍ਰੀ ਤੇਜਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸੀ.ਜੀ.ਐਮ/ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀਮਤੀ ਅਮਿਤਾ ਸਿੰਘ ਵੱਲੋਂ ਏ.ਡੀ.ਆਰ. ਸੇਂਟਰ ਵਿਖੇ ਪੈਰਾ ਲੀਗਲ ਵਲੰਟੀਅਰ ਦੀ ਮੀਟਿੰਗ ਆਯੋਜਿਨ ਕੀਤਾ ਗਿਆ। ਨਾਲਸਾ ਦੀਆਂ ਸਕੀਮਾਂ ਨੂੰ ਸੂਚਾਰੂ ਢੰਗ ਨਾਲ ਚਲਾਉਣ ਵਾਸਤੇ ਅੱਜ ਮੀਟਿੰਗ ਵਿੱਚ ਹਾਜ਼ਰ ਪੀਐਲਵੀਆਂ ਨੂੰੰ ਰਜਿਸਟਰ ਜਾਰੀ ਕੀਤੇ ਗਏ …

Read More »

ਚੰਗੀ ਸਿਹਤ ਲਈ ਵਧੀਆ ਖੁਰਾਕ ਦੇ ਨਾਲ ਕਸਰਤ ਬਹੁਤ ਜਰੂਰੀ – ਸਿਵਲ ਸਰਜਨ

ਬਠਿੰਡਾ, 7 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਦੀ ਹਦਾਇਤਾਂ ਅਤੇ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਰੰਧਾਵਾ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਸਥਾਨਕ ਸਿਵਲ ਹਸਪਤਾਲ ਬਠਿੰਡਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਵਿਸ਼ਵ ਸਿਹਤ ਦਿਵਸ ਦੇ ਥੀਮ ‘ਵੱਧ ਰਹੀ ਸ਼ੂਗਰ ਦੀ ਬਿਮਾਰੀ ਨੂੰ ਰੋਕੋ’ ਤਹਿਤ ਸਿਹਤ ਵਿਭਾਗ ਪੰਜਾਬ ਦੇ ਵਿਸ਼ੇਸ …

Read More »

ਰਿਸਵਤ ਦੇ ਦੋਸ਼ ਵਿੱਚ ਦੋ ਸਰਕਾਰੀ ਮੁਲਾਜ਼ਮ ਕਾਬੂ

ਬਠਿੰਡਾ, 7 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਾਨਯੋਗ ਸ੍ਰੀ ਸੁਰੇਸ਼ ਅਰੋੜਾ, ਆਈ.ਪੀ.ਐਸ, ਡਾਇਰੈਕਟਰ ਜਨਰਲ ਪੁਲਿਸ-ਕਮ-ਚੀਫ ਡਾਇਰੈਕਟਰ, ਵਿਜੀਲੈਸ ਬਿਊਰੋ ਪੰਜਾਬ, ਚੰਡੀਗੜ੍ਹ ਜੀ ਦੇ ਆਦੇਸ਼ਾ ਅਨੁਸਾਰ ਤੇ ਮਾਨਯੋਗ ਅਮਰਦੀਪ ਸਿੰਘ ਰਾਏ ਇੰਸਪੈਕਟਰ ਜਨਰਲ ਪੁਲਿਸ, ਵਿਜੀਲੈਂਸ ਬਿਓੂਰੋ ਜੀ ਦੀ ਰਹਿਨੁਮਾਈ ਹੇਠ ਗੁਰਮੀਤ ਸਿੰਘ, ਪੀ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਵਿਜੀਲੈਂਸ ਬਿਉਰੋ ਪੰਜਾਬ, ਬਠਿੰਡਾ ਰੇਂਜ, ਬਠਿੰਡਾ ਦੀ ਨਿਗਰਾਨੀ ਹੇਠ ਚਲਾਈ ਜਾ ਰਹੀ ਐਂਟੀ ਕੁਰੱਪਸ਼ਨ …

Read More »