Wednesday, November 25, 2026

Daily Archives: April 10, 2016

ਅੱਜ ਦੀਆਂ ਸੁਰਖੀਆਂ…..

⁠⁠⁠📝 ਅੱਜ ਦੀਆਂ ਸੁਰਖੀਆਂ….. ਮਿਤੀ : 11 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਪੰਜਾਬ, ਹਰਿਆਣਾ, ਹਿਮਾਚਲ, ਜੰਮੂ ਕਸ਼ਮੀਰ, ਐਨ.ਸੀ.ਆਰ ਦਿੱਲੀ ਸਮੇਤ ਉਤਰ ਭਾਰਤ ਵਿੱਚ ਸ਼ਾਮ 4.00 ਵਜੇ ਲੱਗੇ ਭੂਚਾਲ ਦੇ ਝਟਕੇ। ▶ 6.8 ਤੀਬਰਤਾ ਵਾਲੇ ਭੂਚਾਲ ਦਾ ਕੇਂਦਰ ਸੀ ਅਫਗਾਨਿਸਤਾਨ ਦਾ ਹਿੰਦੂਕੁਸ਼ – ਪਾਕਿਸਤਾਨ ਵਿੱਚ ਦੋ ਮੌਤਾਂ, 10 ਜਖਮੀ। ▶ 25 ਅਪ੍ਰੈਲ ਤੋਂ ‘ਆਪ’ ਸ਼ੁਰੂ ਕਰੇਗਾ …

Read More »

ਕਲਗੀਧਰ ਪਬਲਿਕ ਸਕੂਲ ਤੇ ਸੰਗਤ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਘਰ ਬਣਾ ਕੇ ਦਿੱਤੇ ਜਾਣਗੇ- ਮੱਲੀ

ਭਿੱਖੀਵਿੰਡ, 10 ਅਪ੍ਰੈਲ (ਕੁਲਵਿੰਦਰ ਸਿੰਘ ਕੰਬੋਕੇ)- ਅੱਡਾ ਭਿੱਖੀਵਿੰਡ ਦੇ ਕਲਗੀਧਰ ਪਬਲਿਕ ਸਕੂਲ ਤੇ ਪਿੰਡ ਭਗਵਾਨਪੁਰਾ ਦੀ ਸੰਗਤ ਦੇ ਸਹਿਯੋਗ ਨਾਲ ਲੋੜਵੰਦ ਗਰੀਬ ਪਰਿਵਾਰ ਨੂੰ ਘਰ ਬਣਾ ਕੇ ਦਿੱਤੇ ਜਾਣ ਦੇ ਕੀਤੇ ਐਲਾਨ ਤਹਿਤ ਅੱਜ ਪਿੰਡ ਭਗਵਾਨਪੁਰਾ ਵਿਖੇ ਲੋੜਵੰਦ ਪਰਿਵਾਰ ਦੇ ਕਮਰੇ ਦੀ ਛੱਤ ਕਲਗੀਧਰ ਪਬਲਿਕ ਸਕੂਲ ਦੇ ਚੇਅਰਮੈਨ ਬੁੱਢਾ ਸਿੰਘ ਮੱਲੀ ਦੀ ਰਹਿਨੁਮਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਪਾਈ ਗਈ।ਇਸ …

Read More »

ਯਾਦ…

ਭਾਰਤ ਵਿੱਚ ਨਾ ਮਿਲਿਆ ਰੁਜ਼ਗਾਰ, ਜਾਣਾ ਪਿਆ ਦੇਸ਼ ਤੋਂ ਬਾਹਰ। ਦੇਖੇ ਸੁਪਨੇ ਹੋ ਗਏ ਚਕਨਾਚੂਰ, ਜਾਣਾ ਪਿਆ ਪਰਿਵਾਰ ਛੱਡਕੇ ਦੂਰ।  ਦਿਨ ਰਾਤ ਦੀ ਇਥੇ ਹੈ ਕਮਾਈ, ਜਿੰਦ ਨਿਮਾਣੀ ਮੈਂ ਆਪ ਫਸਾਈ। ਘਰ ਦੀ ਮੈਨੂੰ ਯਾਦ ਨਿੱਤ ਆਵੇ, ਮਾਂ ਦੀ ਰੋਟੀ ਦਾ ਸਵਾਦ ਸਤਾਵੇ। ਢਿੱਡ ਪਿਛੇ ਹੋਇਆ ਹਾਂ ਮਜ਼ਬੂਰ, ਵਿਦੇਸ਼ ਆ ਤਾਹੀਓਂ ਬਣਿਆ ਮਜਦੂਰ । ਪਤਨੀ, ਬੱਚੇ, ਮਾਂ-ਪਿਓ ਛੱਡੇ, ਯਾਦ ਆਉਂਦੇ …

Read More »

“5th National Conference of Society of Clinical Anatomists organized at SSGR Institute of Medical Sciences

Amritsar, April 9 (Punjab Post Bureau) – Sri Guru Ram Das Institute of Medical Sciences & Research, Vallah, Amritsar organized the two days “5th National Conference of Society of Clinical Anatomists (SOCA) .” The conference was attended by a galaxy of teachers and eminent stalwarts from all the fields of medical sciences. The conference was inaugurated by S. Jasdeep Singh (Senior Superintendent …

Read More »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਪੋਰਟਸ ਸਬ-ਕਮੇਟੀ ਅੇ ਹਾਕੀ ਓਲਿੰਪੀਅਨਜ਼ ਦੀ ਇਕੱਤਰਤਾ ਹੋਈ

ਅੰਮ੍ਰਿਤਸਰ, 9 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀਆਂ ਤਿੰਨ ਹਾਕੀ ਅਕੈਡਮੀਆਂ ਦੇ ਪਿਛਲੇ ਸਾਲਾਂ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਵਿੱਚ ਹੋਰ ਬਿਹਤਰ ਨਤੀਜਿਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਪੋਰਟਸ ਸਬ-ਕਮੇਟੀ ਅਤੇ ਹਾਕੀ ਓਲਿੰਪੀਅਨਜ਼ ਦੀ ਸਾਂਝੀ ਇਕੱਤਰਤਾ ਜਥੇਦਾਰ ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸz: ਰਾਜਿੰਦਰ ਸਿੰਘ ਮਹਿਤਾ ਤੇ ਸz: …

Read More »

 ਵਿਦੇਸ਼ਾਂ ‘ਚ ਸਿੱਖਾਂ ਨੂੰ ਦਰਪੇਸ਼ ਚੁਣੋਤੀਆਂ ਬਾਰੇ ਘੋਖ-ਪੜਤਾਲ ਕਰਨ ਲਈ ਸਬ-ਕਮੇਟੀ ਦਾ ਗਠਤ

ਅੰਮ੍ਰਿਤਸਰ, 9 ਅਪ੍ਰੈਲ (ਗੁਰਪ੍ਰੀਤ ਸਿੰਘ)- ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਤੇ ਹੋ ਰਹੇ ਨਸਲੀ ਹਮਲਿਆਂ ਦੇ ਹੱਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸਿੱਖ ਬੁੱਧੀਜੀਵੀਆਂ ਦੀ ਬੁਲਾਈ ਗਈ ਇਕੱਤਰਤਾ ਵਿੱਚ ਪ੍ਰਾਪਤ ਸੁਝਾਵਾਂ ਨੂੰ ਵਿਚਾਰਨ ਤੇ ਘੋਖਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਵਿਸ਼ੇਸ਼ ਸਬ-ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਦੇ ਕੋ-ਆਰਡੀਨੇਟਰ …

Read More »

ਮਿਸਟਰ ਜੇਮਸ ਗਿਲਬਰਟ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ

ਅੰਮ੍ਰਿਤਸਰ, 9 ਅਪ੍ਰੈਲ (ਗੁਰਪ੍ਰੀਤ ਸਿੰਘ)- ਮਿਸਟਰ ਜੇਮਸ ਗਿਲਬਰਟ ਅਸਿਸਟੈਂਟ ਡਾਇਰੈਕਟਰ ਵਿਦੇਸ਼ੀ ਮਾਮਲੇ ਅਤੇ ਵਪਾਰ ਆਸਟ੍ਰੇਲੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਨਾਲ ਮਿਸਟਰ ਆਰੀ ਨਾਗਰ ਸੈਕਿੰਡ ਸੈਕਟਰੀ ਆਸਟ੍ਰੇਲੀਅਨ ਹਾਈ ਕਮਿਸ਼ਨ ਅਤੇ ਨਵੀਂ ਦਿੱਲੀ ਵਿਖੇ ਸਥਿਤ ਆਸਟ੍ਰੇਲੀਅਨ ਹਾਈ ਕਮਿਸ਼ਨ ਦੀ ਰੀਸਰਚ ਆਫੀਸਰ ਸ੍ਰੀ ਮਤੀ ਅਦਿੱਤੀ ਮਨੋਹਰ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ-ਦੀਦਾਰੇ ਕਰਨ ਉਪਰੰਤ ਦਫ਼ਤਰ ਸ਼੍ਰੋਮਣੀ …

Read More »

ਅਕਾਲੀ ਸਰਕਾਰ ਵੱਲੋਂ ਕਰਾਏ ਗਏ ਵਿਕਾਸ ਅੱਗੇ ਵਿਰੋਧੀ ਧਿਰਾਂ ਬੌਣੀਆਂ ਹੋਈਆਂ ਮਜੀਠੀਆ

ਮੱਤੇਵਾਲ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਰਾਜ ਨੂੰ ਇੱਕ ਮਾਡਲ ਸੂਬੇ ਵਜੋਂ ਵਿਕਸਤ ਕਰਨ ਦਾ ਤਹੱਈਆ ਕੀਤਾ ਹੋਇਆ ਹੈ, ਇਸੇ ਤਹਿਤ ਪੰਜਾਬ ਵਿੱਚ ਕਰਵਾਏ ਲਾ ਮਿਸਾਲ ਵਿਕਾਸ ਅੱਗੇ ਸਾਰੀਆਂ ਸਿਆਸੀ ਧਿਰਾਂ ਬੌਣੀਆਂ ਹੋ ਕੇ ਰਹਿ ਗਈਆਂ ਹਨ। ਸ. ਬਿਕਰਮ ਸਿੰਘ ਮਜੀਠੀਆ ਅੱਜ ਮਜੀਠਾ ਹਲਕੇ …

Read More »

ਵਿਸਾਖੀ ਮੌਕੇ ਸ਼ੁਰੂ ਕੀਤੀ ਜਾਵੇਗੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ – ਮਜੀਠੀਆ

ਮੱਤੇਵਾਲ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਹਮੇਸ਼ਾਂ ਪਹਿਲ ਕੀਤੀ ਹੈ, ਇਸ ਸਾਲ ਵਿਸਾਖੀ ਮੌਕੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਲਈ ਲਾਭ ਪਹੁੰਚਾਉਣ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਜਾ ਰਹੀ ਹੈ, ਜਿਸ ਤਹਿਤ ਹਰ ਪਰਿਵਾਰ ਨੂੰ ਸਾਲਾਨਾ 50 ਹਜ਼ਾਰ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਹੋਵੇਗੀ। ਇਸ …

Read More »

ਕੇਜਰੀਵਾਲ ਨੇ ਐਸ.ਵਾਈ.ਐਲ ਮੁੱਦੇ’ਤੇ ਪੰਜਾਬ ਨਾਲ ਵਿਸ਼ਵਾਸਘਾਤ ਕੀਤਾ – ਮਜੀਠੀਆ

ਮੱਤੇਵਾਲ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਐਸ ਵਾਈ ਐਲ ਮੁੱਦੇ ‘ਤੇ ਸੁਪਰੀਮ ਕੋਰਟ ਵਿੱਚ ਚਲ ਰਹੇ ਕੇਸ ਦੌਰਾਨ ਦਿਲੀ ਸਰਕਾਰ ਵੱਲੋਂ ਮੁੜ ਪੰਜਾਬ ਵਿਰੋਧ ਸਟੈਂਡ ਲੈਣ ਲਈ ਅਰਵਿੰਦ ਕੇਜਰੀਵਾਲ ਨੂੰ ਆੜੇ ਹੱਥੀਂ ਲਿਆ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਦੋਗਲੀ ਰਾਜਨੀਤੀ ਖੇਡਦਿਆਂ ਪੰਜਾਬ ਦੇ ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ ਹੈ ਅਤੇ …

Read More »