Wednesday, November 25, 2026

Daily Archives: April 10, 2016

ਪੈਨਸ਼ਨਰਜ ਐਸੋਸੀਏਸ਼ਨ ਪੰਜਾਬ (ਰਜਿ:) ਦੀ ਮਹੀਨੇ ਵਾਰ ਮੀਟਿੰਗ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ

ਪੱਟੀ, 9 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਸਿੰਘ ਮਾਹਲਾ) – ਮੀਟਿੰਗ ਵਿੱਚ ਪੈਨਸਨਰਜ ਦੀਆ ਮੰਗਾ ਤੇ ਵਿਚਾਰ ਵਟਾਦਰਾ ਕੀਤਾ ਗਿਆ ਅਤੇ ਵੱਖ-ਵੱਖ ਬੁਲਾਰਿਆਂ ਨੇ ਮਿਤੀ 29-03-2016 ਨੂੰ ਪਟਿਆਲਾ ਹੈਡ ਆਫਿਸ ਵਿੱਖੇ ਲਗਾਏ ਗਏ ਵਿਸ਼ਾਲ ਧਰਨੇ ਅਤੇ ਧਰਨੇ ਦੌਰਾਨ ਉਠਾਏ ਗਏ ਮੁੱਦਿਆ ਤੇ ਵਿਸਥਾਰ ਸਾਹਿਤ ਚਾਨਣਾ ਪਾਇਆ ਅਤੇ ਅਤੇ ਅਗਲੀ ਰਣਨੀਤੀ ਤੇ ਵੀ ਵਿਚਾਰ ਵਿਟਾਦਰਾ ਕੀਤਾ ਗਿਆ।ਪਾਵਰਕੌਮ ਦੇ ਹਾਕਮਾ ਵੱਲੋ ਪੈਨਸਨਰਜ …

Read More »

ਵਿਜੇ ਸਾਂਪਲਾ ਨੂੰੰ ਪ੍ਰਧਾਨ ਬਣਾਉਣ ‘ਤੇ ਭਾਜਪਾ ਵਰਕਰਾਂ ‘ਚ ਖੁਸ਼ੀ ਦੀ ਲਹਿਰ

ਪੱਟੀ, 9 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਕੇਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੂੰ ਪੰਜਾਬ ਪ੍ਰਦੇਦ ਭਾਜਪਾ ਦਾ ਪ੍ਰਧਾਨ ਐਲਾਨੇ ਜਾਣ ਤੋ ਬਾਅਦ ਭਾਜਪਾ ਆਗੂਆ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਸ ਸਬੰਧੀ ਪੱਟੀ ਭਾਜਪਾ ਦੇ ਸਪੋਟਸ ਸੈਲ ਦੇ ਪ੍ਰਧਾਨ ਮਨੀ ਜੈਨ ਅਤੇ ਉਹਨਾ ਦੀ ਟੀਮ ਨੇ ਵਿਜੇ ਸਾਂਪਲਾ ਕੇਂਦਰੀ ਰਾਜ ਮੰਤਰੀ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਬਣਾਨ ਤੇ …

Read More »

ਪਿੰਡ ਬੂਹ ਤੋਂ ‘ਪਰਿਵਾਰ ਜੋੜੋ’ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਰਾ ਕਈ ਪਰਿਵਾਰ ਹੋਏ ਆਪ ‘ਚ ਸ਼ਾਮਲ – ਸੰਧੂ

ਪੱਟੀ, 9 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਹਲਕਾ ਪੱਟੀ ਦੇ ਆਮ ਆਦਮੀ ਪਾਰਟੀ ਦੇ ਜੋਨ ਇੰਚਾਰਜ ਕਿਸਾਨ ਵਿੰਗ ਸਰਤਾਜ ਸਿੰਘ ਸੰਧੂ ਦੀ ਅਗਵਾਹੀ ਵਿੱਚ ਅਕਾਲੀ ਕਾਂਗਰਸ ਨੂੰ ਚਲਦੇ ਕਹਿ ਕੇ ਕਈ ਪਰਿਵਾਰਾ ਨੇ ਆਪ ਦਾ ਝਾੜੂ ਚੱਕਿਆ।ਸਰਤਾਜ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਆਖਿਆ ਕਿ 2017 ‘ਚ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ ਹੋਏਗੀ।ਆਪ ਦੀ ਸਰਕਾਰ …

Read More »

ਨਾਦ ਪ੍ਰਗਾਸੁ ਵੱਲੋਂ ਸਿੱਖ ਚਿਤਰਕਲਾ ‘ਤੇ ਵਿਸ਼ੇਸ਼ ਸੈਮੀਨਾਰ

ਸਿੱਖ ਚਿਤਰਕਲਾ ਦੇ ਵਿਭਿੰਨ ਰੁਝਾਨਾਂ ਅਤੇ ਪਰਿਵਰਤਨਾਂ ਨੂੰ ਸਿਧਾਂਤਬੱਧ ਕਰਨ ਦੀ ਲੋੜ – ਡਾ. ਬੇਦੀ ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਖੁਰਮਣੀਆ)- “ਸਿੱਖ ਚਿਤਰਕਲਾ ਨੂੰ ਚਿੰਤਨ ਦੇ ਪੱਧਰ ‘ਤੇ ਸਿਧਾਂਤਬੱਧ ਕਰਨ ਦੀ ਲੋੜ ਹੈ ਤਾਂ ਜੋ ਇਸ ਦੇ ਵਿਭਿੰਨ ਰੂਪਾਂ ਅਤੇ ਵਿਕਾਸ ਦੌਰਾਨ ਆਏ ਵਿਭਿੰਨ ਪਰਿਵਰਤਨਾਂਫ਼ਰੁਝਾਨਾਂ ਨੂੰ ਸੂਖਮਤਾ ਨਾਲ ਸਮਝਿਆ ਜਾ ਸਕੇ।” ਇਹ ਵਿਚਾਰ ਅੱਜ ਇਥੇ ਅਕਾਦਮਿਕ ਖੋਜ ਖੇਤਰ ਵਿਚ ਕਾਰਜਸ਼ੀਲ ਸੰਸਥਾ …

Read More »

ਖਾਲਸਾ ਅਕੈਡਮੀ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਚੌਂਕ ਮਹਿਤਾ, 9 ਅਪ੍ਰੈਲ (ਜੋਗਿੰਦਰ ਸਿੰਘ ਮਾਣਾ)- ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਦੀ ਰਹਿਨੁਮਾਈ ਅਤੇ ਭਾਈ ਸਾਹਿਬ ਭਾਈ ਜੀਵਾ ਸਿੰਘ ਜੀ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਇਸ ਵਿੱਚ ਵਿਦਿਆਰਥੀਆਂ ਨੂੰ ਸੈਸ਼ਨ 2015-16 ਦੇ ਅਕਾਦਮਿਕ ਇਨਾਮ …

Read More »

ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸ਼ਾਨਦਾਰ ‘ਫ਼ੈਸ਼ਨ ਸ਼ੌਅ ਮੁਕਾਬਲਾ’

ਵਿਦਿਆਰਥਣਾਂ ਨੇ ਵਿਖਾਏ ਡਰੈਸ ਡਿਜਾਈਨਿੰਗ ਤੇ ਪੇਸ਼ਕਾਰੀ ਦੇ ਹੁਨਰ ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਖੁਰਮਣੀਆ)- ਸਥਾਨਕ ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੱਜ ‘ਮੀਰਾਂਜ਼ ਵਰਲਡ ਆਫ਼ ਫਨਟੈਸੀ’ ਵਿਸ਼ੇ ‘ਤੇ ਇਕ ਸ਼ਾਨਦਾਰ ਫ਼ੈਸ਼ਨ ਸ਼ੌਅ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥਣਾਂ ਨੇ ਡਰੈਸ ਡਿਜਾਈਨਿੰਗ ਅਤੇ ਪੇਸ਼ਕਾਰੀ ਦੇ ਹੁਨਰ ਦਾ ਬਾਖੂਬੀ ਮੁਜ਼ਾਹਰਾ ਕਰਕੇ ਵਾਹ-ਵਾਹ ਖੱਟੀ। ਇਸ ਫ਼ੈਸ਼ਨ ਪਰੇਡ ਦਾ ਮੁੱਖ ਮਕਸਦ ਕਾਲਜ ਦੇ ਫ਼ੈਸ਼ਨ ਡਿਜਾਈਨਿੰਗ …

Read More »

ਸ਼ਗਨ ਸਕੀਮ ਤਹਿਤ ਲਾਭਪਾਤਰੀਆਂ ਨੂੰ 10 ਲੱਖ ਦੇ ਚੈਕ ਵੰਡੇ

ਜੰਡਿਆਲਾ ਗੁਰੂ, 9 ਅਪ੍ਰੈਲ (ਹਰਿੰਦਰ ਪਾਲ ਸਿੰਘ) – ਪੰਜਾਬ ਸਰਕਾਰ ਸਮਾਜ ਦੇ ਗਰੀਬ ਤੇ ਪੱਛੜੇ ਵਰਗ ਦੀ ਭਲਾਈ ਲਈ ਪੂਰੀ ਤਰਾਂ ਵਚਨਬੰਦ ਹੈ ਤੇ ਉਨਾ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸ਼ੁਰੂ ਕੀਤੀਆ ਗਈਆ ਵੱਖ-ਵੱਖ ਭਲਾਈ ਸਕੀਮਾਂ ਵਰਦਾਨ ਸਾਬਿਤ ਹੋ ਰਹੀਆ ਹਨ ਅਤੇ ਸ੍ਰੋਮਣੀ ਅਕਾਲ਼ੀ ਦਲ (ਬ) ਇਹ ਲੋਕ ਭਲਾਈ ਸਕੀਮਾਂ ਅੱਗੇ ਵੀ ਲਗਾਤਾਰ ਜਾਰੀ ਰੱਖੇਗਾ।ਇਹ ਪ੍ਰਗਟਾਵਾ ਜੰਡਿਆਲਾ ਗੁਰੂ ਹਲਕੇ …

Read More »

ਟਰਾਂਸਪੋਰਟਰ ਤੀਰਥ ਸਿੰਘ ਭੁੱਲਰ ਦੀ ਆਤਮਿਕ ਸ਼ਾਂਤੀ ਲਈ ਅਖੰਡ ਪਾਠ ਦੇ ਭੋਗ ਪਾਏ ਗਏ

ਜੰਡਿਆਲਾ ਗੁਰੂ, 9 ਅਪ੍ਰੈਲ (ਹਰਿੰਦਰ ਪਾਲ ਸਿੰਘ)- ਭੁੱਲਰ ਟਰਾਂਸਪੋਰਟ ਜੰਡਿਆਲਾ ਗੁਰੂ ਵਾਲੇ ਅਵਤਾਰ ਸਿੰਘ ਭੁੱਲਰ ਤੇ ਮਨਜੀਤ ਸਿੰਘ ਭੁੱਲਰ ਦੇ ਪਿਤਾ ਸ: ਤੀਰਥ ਸਿੰਘ ਭੁੱਲਰ ਜੋ ਕਿ ਆਪਣੀ ਸੰਸਾਰਿਕ ਯਾਤਰਾ ਨੂੰ ਪੂਰੀ ਕਰਦੇ ਹੋਏ ਬੀਤੇ ਦਿਨੀ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਉਨਾ ਦੀ ਆਤਮਿਕ ਸ਼ਾਤੀ ਲਈ ਅਵਤਾਰ ਸਿੰਘ ਭੁੱਲਰ ਦੇ ਗ੍ਰਹਿ ਵਿਖੇ ਅੱਜ ਸੀ੍ਰ ਅਖੰਡ ਪਾਠ ਦੇ ਭੋਗ ਪਾਏ …

Read More »

ਜ਼ਿਲ੍ਹਾ ਫਾਜ਼ਿਲਕਾ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ

ਮੋਟਰ ਐਕਸੀਡੈਟ ਅਤੇ ਬੀਮਾ ਕਲੇਮਾਂ ਸਬੰਧੀ ਕੌਮੀ ਲੋਕ ਅਦਾਲਤ 11 ਜੂਨ ਨੂੰ ਫਾਜ਼ਿਲਕਾ, 9 ਅਪ੍ਰੈਲ (ਵਨੀਤ ਅਰੋੜਾ)- ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਮੁਤਾਬਕ, ਸ੍ਰੀ ਵਿਵੇਕ ਪੁਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਅਤੇ ਮੈਡਮ ਜਤਿੰਦਰ ਵਾਲੀਆ, ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਫ਼ਾਜ਼ਿਲਕਾ, …

Read More »

ਮੂੰਹ ‘ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ‘ਤੇ ਜ਼ਿਲ੍ਹਾ ਮੈਜ਼ਿਸਟ੍ਰੇਟ ਵੱਲੋਂ ਪਾਬੰਦੀ

ਫਾਜ਼ਿਲਕਾ, 9 ਅਪ੍ਰੈਲ (ਵਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦੀ ਹੱਦ ਅੰਦਰ ਆਮ ਨਾਗਰਿਕਾਂ ਵੱਲੋਂ ਮੂੰਹ ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ਤੇ ਪਾਬੰਦੀ ਲਗਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜ਼ਿਸਟ੍ਰੇਟ ਈਸ਼ਾ ਕਾਲੀਆ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ …

Read More »