Wednesday, November 25, 2026

Daily Archives: April 11, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 12 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਪੱਟੀ ਦੇ ਖੇਮਕਰਨ ਵਿਖੇ ਮਿਊਂਸਪਲ ਕਮੇਟੀ ਮੈਂਬਰ ਨੇ ਜਮੀਨ ਦੇ ਕਬਜ਼ੇ ਨੂੰ ਲੈ ਕੇ ਚਲਾਈਆਂ ਗੋਲੀਆਂ – 40 ਦੇ ਕਰੀਬ ਜਖਮੀ। ▶ ਜਗਮੀਤ ਬਰਾੜ ਨੂੰ ਕਾਂਗਰਸ ਨੇ ਪਾਰਟੀ ‘ਚੋਂ ਕੱਢਿਆ – ਸ਼ਕੀਲ ਅਹਿਮਦ ਨੇ ਕਿਹਾ ਪਾਰਟੀ ਵਿਰੋਧੀ ਬਿਆਨਬਾਜੀ ਕਾਰਨ ਲਿਆ ਐਕਸ਼ਨ। ▶ ਚੱਪੜਚਿੜੀ …

Read More »

ਸਰਬੱਤ ਦਾ ਭਲਾ ਸੇਵਾ ਸੇਵਾ ਸੁਸਾਇਟੀ ਵੱਲੋਂ ਲੜੀਵਾਰ ਮੁਫ਼ਤ ਮੈਡੀਕਲ ਕੈਂਪ 24 ਤੋਂ- ਉਪਕਾਰ ਸੰਧੂ

ਅੰਮ੍ਰਿਤਸਰ, 10 ਅਪ੍ਰੈਲ (ਜਸਬੀਰ ਸਿੰਘ ਸੱਗੂ) ਸਰਬਤ ਦਾ ਭਲਾ ਸੇਵਾ ਸੁਸਾਇਟੀ ਨਸ਼ਾਗ੍ਰਸਤ ਪੀੜ੍ਹਤ ਪਰਿਵਾਰਾਂ ਦੀ ਹਰ ਲੋੜੀਂਦੀ ਮਦਦ ਕਰੇਗੀ ਅਤੇ ਜੇਕਰ ਕੋਈ ਵੀ ਨਸ਼ਾਗ੍ਰਸਤ ਕਿਸੇ ਪੀੜਤ ਨੂੰ ਮੁਫ਼ਤ ਇਲਾਜ ਜਾਂ ਹੋਰ ਕੋਈ ਸਹਾਇਤਾ ਦੀ ਲੋੜ ਹੈ ਤਾਂ ਉਹ ਸੁਸਾਇਟੀ ਦੇ ਦਫਤਰ ਜਾਂ ਇਸ ਦੇ ਨੁਮਾਇੰਦਿਆਂ ਨਾਲ ਸਪੰਰਕ ਕਰ ਸਕਦਾ ਹੈ।ਸੁਸਾਇਟੀ ਦੇ ਮੁਖੀ ਉਪਕਾਰ ਸਿੰਘ ਸੰਧੂ ਨੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ …

Read More »

ਅਕਾਲੀ ਆਗੂ ਗੋਲਡੀ ਨੇ ਸਵਰਨਕਾਰਾਂ ਦੇ ਅੰਦੋਲਨ ਨੂੰ ਦਿੱਤਾ ਸਮਰਥਨ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ) ਸ਼ੋਨੇ ਦੇ ਕਾਰੋਬਾਰ ‘ਤੇ ਕੇਂਦਰ ਸਰਕਾਰ ਵਲੋਂ ਲਗਾਈ ਗਈ ਐਕਸਾਈਜ ਡਿਊਟੀ ਦੇ ਖਿਲਾਫ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸੋਨਾ ਵਪਾਰੀਆਂ ਵਲੋਂ ਆਪਣੀਆ ਦੁਕਾਨਾਂ ਤੇ ਕਾਰੋਬਾਰ ਬੰਦ ਕਰਕੇ ਲੰਮੇ ਸਮੇਂ ਤੋਂ ਚੱਲ ਰਿਹਾ ਅੰਦੋਲਨ ਨਿਰੰਤਰ ਜਾਰੀ ਹੈ। ਸਮੁੱਚੇ ਦੇਸ਼ ਵਿੱਚ ਵੱਲੋਂ ਵਿਰੋਧ ਪ੍ਰਦਰਸ਼ਨਾਂ ਵਾਂਗ ਸਥਾਨਕ ਸੁਲਤਾਨਵਿੰਡ ਰੋਡ ਸਥਿਤ ਟਾਹਲੀ ਵਾਲਾ ਚੌਂਕ ਵਿਖੇ ਸਵਰਨਕਾਰਾਂ ਵੱਲੋਂ ਅਰੰਭੇ ਗਏ …

Read More »

ਪਹਿਲੇ ਅਨੰਦ ਵਿਆਹ ਦਾ ਸਥਾਨ ਵੀ ਪਾਕਿਸਤਾਨ ਸਰਕਾਰ ਸਿੱਖਾਂ ਨੂੰ ਸੋਂਪੇਗੀ- ਸਰਨਾ ਭਰਾ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਆਪਣੀ ਤਿੰਨ ਦਿਨਾਂ ਪਾਕਿਸਤਾਨ ਫੇਰੀ ਤੋ ਵਾਪਸ ਵਤਨ ਪਰਤਦਿਆਂ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਗੁਰਧਾਮਾਂ ਦੀ ਕਾਰ ਸੇਵਾ ਦਾ ਕਾਰਜ ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਅਤੇ ਜਲਦੀ ਹੀ ਅੱਧੀ ਦਰਜਨ ਹੋਰ ਗੁਰੂਦੁਆਰੇ ਪਾਕਿਸਤਾਨ ਸਰਕਾਰ ਦਰਸ਼ਨਾਂ ਲਈ ਖੋਹਲ …

Read More »

ਜ਼ਿਲੇ ਅੰਦਰ 1383 ਕਾਰਡ ਵੰਡਣ ਸਬੰਧੀ 12 ਅਪਰੈਲ ਨੂੰ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ

ਪਠਾਨਕੋਟ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵਲੋਂ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਪਠਾਨਕੋਟ ਦੇ 1383 ਕਿਸਾਨਾਂ ਨੂੰ ਪਹਿਲੇ ਪੜ੍ਹਾਅ ਦੌਰਾਨ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡਣ ਲਈ 12 ਅਪ੍ਰੈਲ ਨੂੰ ਸਥਾਨਿਕ ਐਵਲੋਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੇਰੇ 11:00 ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਸ਼੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰ, ਮੈਡੀਕਲ …

Read More »

ਗੁ: ਸੀਸ ਗੰਜ਼ ਦੇ 300 ਸਾਲ ਪੁਰਾਣੇ ਪਾਣੀ ਪਿਆਉਂ ਨੂੰ ਢਾਹੁਣ ਵਿਰੁੱਧ ਰੋਸ ਪ੍ਰਦਰਸ਼ਨ 12 ਨੂੰ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ)- ਸ੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਸੀਨੀਅਰ ਆਗੂਆਂ ਦੀ ਇਕ ਅਹਿਮ ਮੀਟਿੰਗ ਅਕਾਲੀ ਜਥਾ ਸ਼ਹਿਰੀ ਦੇ ਜਨਰਲ ਸਕੱਤਰ ਕੌਂਸਲਰ ਮਨਮੋਹਨ ਸਿੰਘ ਟੀਟੂ ਦੀ ਅਗਵਾਈ ਹੇਠ ਉਨ੍ਹਾਂ ਦੇ ਦਫਤਰ ਵਿਖੇ ਹੋਈ। ਇਸ ਮੀਟਿੰਗ ਵਿਚ ਭਾਈ ਰਾਮ ਸਿੰਘ ਮੈਂਬਰ ਸ੍ਰੋਮਣੀ ਕਮੇਟੀ ਵਿਸ਼ੇਸ਼ ਤੋਰ ਤੇ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਭਾਈ ਰਾਮ ਸਿੰਘ ਨੇ ਬੀਤੇ ਦਿਨੀ …

Read More »

ਸ਼ੇਰੇ ਪੰਜਾਬ ਯੂਥ ਵੈਲਫਿਅਰ ਸੋਸਾਇਟੀ ਵਲੋਂ ਜਲਿਆਂ ਵਾਲਾ ਬਾਗ ਵਿਚ ਖੂੰਨਦਾਨ ਕੈਂਪ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ)- ਸਮਾਜ ਸੇਵੀ ਸੰਸਥਾ ਸ਼ੇਰੇ ਪੰਜਾਬ ਯੂਥ ਵੈਲਫੇਅਰ ਸੋਸਾਾਇਟੀ ਵਲੋਂ ਅੱਜ ਜੱਲਿਆਂ ਵਾਲਾ ਬਾਗ ਦੇ ਬਾਹਰ ਖੂਨਦਾਨ ਕੈਂਪ ਦਾ ਅਯੋਜਨ ਕੀਤਾ ਗਿਆ ।ਗੁਰੁ ਨਾਨਕ ਹਸਪਤਾਲ ਤੋਂ ਆਏ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਦਾਨੀ ਸੱਜਣਾਂ ਵਲੋਂ ਦਾਨ ਕੀਤਾ ਖੁਨ ਬਲੱਡ ਬੈਂਕ ਵਿਚ ਭੇਜਿਆ ਗਿਆ।ਕੈਂਪ ਦੌਰਾਨ ਟੂਰਿਸਟਾਂ ਵਲੋਂ ਵੀ ਦਿਲਚਸਪੀ ਦਿਖਾਈ ਗਈ। ਸੰਸਥਾ ਦੇ ਪ੍ਰਧਾਨ ਸਿਮਰਨਜੀਤ ਸਿੰਘ …

Read More »

ਧਰਮੀ ਫੌਜੀ ਜਥੇਬੰਦੀ ਨੇ ਸਿਰ ਦੀ ਰਸੌਲੀ ਤੋਂ ਪੀੜਿਤ ਵਿਅਕਤੀ ਨੂੰ ਸਹਾਇਤਾ ਰਾਸ਼ੀ ਦਿੱਤੀ

ਪੱਟੀ, 10 ਅਪ੍ਰੈਲ (ਅਵਤਾਰ ਢਿੱਲੋਂ, ਰਣਜੀਤ ਮਾਹਲਾ)- ਬੀਤੇ ਦਿਨੀਂ ਪਿੰਡ ਸਭਰਾਂ ਵਾਸੀ ਬਾਜ ਸਿੰਘ ਜਿਸ ਦੇ ਸਿਰ ਵਿੱਚ ਬਹੁਤ ਵੱਡੇ ਅਕਾਰ ਦੀ ਰਸੌਲੀ ਹੈ ਨੇ ਆਪਣੇ ਘਰ ਦੀ ਆਰਥਿਕ ਹਾਲਤ ਮਾੜੀ ਹੋਣ ਕਾਰਨ ਪੰਜਾਬੀ ਅਖਬਾਰ ਵਿੱਚ ਖਬਰ ਪ੍ਰਕਾਸ਼ਿਤ ਕਰਵਾ ਕੇ ਸਮਾਜ ਸੇਵੀ ਜਥੇਬੰਦੀਆਂ ਨੂੰ ਉਸਦੇ ਇਲਾਜ ਲਈ ਸਹਾਇਤਾ ਕਰਨ ਦੀ ਗੁਹਾਰ ਲਗਾਈ ਸੀ। ਜਿਸ ਨੂੰ ਪੜ੍ਹ ਕੇ ਧਰਮੀ ਫੌਜੀ ਜਥੇਬੰਦੀ …

Read More »

ਬਾਬਾ ਬੁੱਢਾ ਸਾਹਿਬ ਹੱਡੀਆਂ ਦੇ ਕਲੀਨਿਕ ਦਾ ਹੋਇਆ ਉਦਘਾਟਨ

ਪੱਟੀ, 10 ਅਪ੍ਰੈਲ (ਅਵਤਾਰ ਢਿੱਲੋਂ, ਰਣਜੀਤ ਮਾਹਲਾ)- ਸਥਾਨਕ ਧੰਨ-ਧੰਨ ਬਾਬਾ ਬੁੱਢਾ ਸਾਹਿਬ ਸੇਵਾ ਸੁਸਾਇਟੀ ਵੱਲੋਂ ਲੋਕ ਸੇਵਾ ਦੇ ਮੰਤਵ ਨੂੰ ਮੁੱਖ ਰੱਖਦਿਆਂ ਖੋਲ੍ਹੇ ਗਏ ਬਾਬਾ ਬੁੱਢਾ ਸਾਹਿਬ ਹੱਡੀਆਂ ਦੇ ਕਲੀਨਿਕ ਦਾ ਸ਼ੁਭ ਆਰੰਭ ਗਿਆਨੀ ਸਰੂਪ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭੱਠ ਸਾਹਿਬ ਅਤੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ। ਇਸ ਮੌਕੇ ਗੁਰਚਰਨ ਸਿੰਘ ਚੰਨ ਸ਼ਹਿਰੀ ਪ੍ਰਧਾਨ ਅਕਾਲੀ …

Read More »

ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚੇ ਵੱਲੋਂ ਨਸ਼ਿਆਂ-ਭ੍ਰਿਸ਼ਟਾਚਾਰ ਖਿਲਾਫ ਰੈਲੀ

ਪੱਟੀ, 10 ਅਪ੍ਰੈਲ (ਅਵਤਾਰ ਢਿੱਲੋਂ, ਰਣਜੀਤ ਮਾਹਲਾ)- ਆਲ ਇੰਡੀਆਂ ਐਂਟੀ ਕੁਰੱਪਸ਼ਨ ਮੋਰਚੇ ਵੱਲੋਂ ਕੌਮੀ ਪ੍ਰਧਾਨ ਮਹੰਤ ਰਮੇਸ਼ਾਨੰਦ ਸਰਸਵਤੀ ਦੀ ਅਗਵਾਈ ਹੇਠ ਨਸ਼ਿਆਂ-ਭ੍ਰਿਸ਼ਟਾਚਾਰ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਦਾਣਾ ਮੰਡੀ ਪੱਟੀ ਵਿਖੇ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਕੌਮੀ ਪ੍ਰਧਾਨ ਰਮੇਸ਼ਾਨੰਦ ਸਰਸਵਤੀ, ਚੇਅਰਮੈਂਨ ਪੰਜਾਬ ਅਜੇ ਕੁਮਾਰ ਚੀਨੂੰ, ਮੁੱਖ ਸਲਾਹਕਾਰ ਪੰਜਾਬ ਪ੍ਰਮਿੰਦਰ ਸਿੰਘ ਹੀਰਾ ਅਤੇ ਯੂਥ ਪ੍ਰਧਾਨ ਪੰਜਾਬ ਵਿਕਟਰ …

Read More »